ਮੋਗਾ, 29 ਨਵੰਬਰ (ਜਸ਼ਨ )-ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਦਿ ਲਰਨਿੰਗ ਫੀਲਡ ਏ ਗਲੋਬਲ ਸਕੂਲ (ਟੀ.ਐਲ.ਐਫ) ਵਿਖੇ ਸਕੂਲ ਚੇਅਰਮੈਨ ਇੰਜੀ. ਜਨੇਸ਼ ਗਰਗ ਤੇ ਚੇਅਰਪਰਸਨ ਡਾ. ਮੁਸਕਾਨ ਗਰਗ ਦੇ ਦਿਸ਼ਾ-ਨਿਰਦੇਸ਼ ਸੇ ਇੰਟਰ ਹਾਉਸ ਬੈਡਮਿੰਟਨ ਖੇਡ ਦਾ ਆਯੋਜਨ ਸਕੂਲ ਦੀ ਗਰਾਉਂਡ ਵਿਚ ਕੀਤਾ ਗਿਆ | ਜਿਸਦੀ ਸ਼ੁਰੂਆਤ ਸਕੂਲ ਚੇਅਰਮੈਨ ਇੰਜੀ. ਜਨੇਸ ਗਰਗ ਨੇ ਖਿਡਾਰੀਆਂ ਨੂੰ ਅਸ਼ੀਰਵਾਦ ਦੇ ਕੇ ਕੀਤੀ | ਇਸ ਦੌਰਾਨ ਸਕੂਲ ਸਕੂਲ ਵਿਚ ਹੋਏ ਇੰਟਰ ਹਾਉਸ ਬੈਜਮਿੰਟਨ ਲੜਕੇ ਦੇ ਫਰੈਂਗਨੇਸ ਤੇ...
News
ਮੋਗਾ, 28 ਨਵੰਬਰ ( ਜਸ਼ਨ ):ਮੋਗਾ ਮਾਲਵਾ ਖਿੱਤੇ ਦੀ ਪ੍ਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਕਿ ਵਿਜ਼ਟਰ ਵੀਜਾ, ਮਲਟੀਪਲ ਵੀਜਾ,ਸਟੱਡੀ ਵੀਜਾ,ਸੁਪਰ ਵੀਜਾ,ਪੀ.ਆਰ ਵੀਜਾ,ਬਿਜਨਸ ਵੀਜਾ ਅਤੇ ਓਪਨ ਵਰਕ ਪਰਮਿੰਟ ਦੇ ਖੇਤਰ ਵਿੱਚ ਮਾਹਿਰ ਮੰਨਿਆ ਜਾਂਦਾ ਹੈ। ਅੱਜ ਤੱਕ ਗੋਲਡਨ ਐਜੂਕੇਸ਼ਨਜ ਨੇ ਕਈ ਵਿਅਕਤੀਆਂ ਦੀ ਕਾਨੂੰਨੀ ਢੰਗਾਂ ਨਾਲ ਮਦਦ ਕਰਕੇ ਉਨ੍ਹਾਂ ਨੂੰ ਵਿਦੇਸ਼ਾਂ ਵਿੱਚ ਭੇਜ ਕੇ ਲੋਕਾਂ ਵਿੱਚ ਆਪਣਾ ਸਥਾਨ ਬਣਾਇਆ ਹੈ। ਇਸ ਸੰਸਥਾ ਨੇ ਸੁਖਰਾਜ ਸਿੰਘ ਦਾ ਕੈਨੇਡਾ ਦਾ ਵਿਜ਼ਟਰ ਵੀਜਾ...
मोगा, 28 नवंबर (जश्न ): मालवा क्षेत्र अग्रणी इमीग्रेशन व आईलैटस संस्था पंजाब के अलावा पूरे भारत में काम कर रही है । इस संस्था ने हजारों छात्राओ के विदेश में पढ़ाई करने के सपनो को साकार किया है। संस्था ने आज सिमरन पुत्र चरनजीत पाल निवासी भगता, बठिंडा का अस्ट्रेलिया की कुवीनसलैंड यूनिर्सिटी का स्टूडैंट व जसप्रीत कौर पुत्री लखवीर कौर निवासी गांव दारापुर, मोगा का अस्ट्रेलिया की...
ਮੋਗਾ, 27 ਨਵੰਬਰ ( ਜਸ਼ਨ ): ਮੋਗਾ ਦੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ‘ਵਿਰਸਾ ਸੰਭਾਲ ਮੁਹਿੰਮ’ ਪੰਜਾਬ ਵੱਲੋਂ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਬਲੀਦਾਨ ਨੂੰ ਸਮਰਪਿਤ ਵਿਚਾਰ ਗੋਸ਼ਠੀ ਦੌਰਾਨ ਸਮਾਜ ਨੂੰ ਵਿਰਸੇ ਨਾਲ ਜੁੜਨ ਦਾ ਸੱਦਾ ਦਿੱਤਾ ਗਿਆ। ਇਸ ਸਮਾਗਮ ਦੌਰਾਨ ਭਾਰਤ ਸਰਕਾਰ ਦੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਹੋਏ ਸਮਾਗਮ ਵਿਚ‘...
ਮੋਗਾ, 26 ਨਵੰਬਰ (ਜਸ਼ਨ): ‘ਆਮ ਆਦਮੀ ਪਾਰਟੀ ਗੁਜਰਾਤ ਵਿੱਚ ਭਾਰੀ ਬਹੁਮਤ ਨਾਲ ਜਿੱਤ ਦਰਜ ਕਰੇਗੀ’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਆਦਮੀ ਪਾਰਟੀ ਦੀ ਮੋਗਾ ਇਕਾਈ ਦੇ ਆਈ ਟੀ ਸੈੱਲ ਦੇ ਇੰਚਾਰਜ ਕਮਲ ਮੱਲ੍ਹੀ ਨੇ, ਮੋਗਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਆਖਿਆ ਕਿ ਮੋਗਾ ਦੀ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ ਗੁਜਰਾਤ ਦੇ ਸ਼ਹਿਰ ਵਡੋਦਰਾ ਹਲਕੇ ਦੇ ਉਮੀਦਵਾਰ ਜਿਗਰ ਸੋਲੰਕੀ ਦੇ ਹੱਕ ਵਿੱਚ ਦਿਨ ਰਾਤ ਚੋਣ ਪ੍ਰਚਾਰ ਕਰ ਰਹੇ ਨੇ ਅਤੇ ਉਹਨਾਂ ਦੀ...
ਚੰਡੀਗੜ੍ਹ, 26 ਨਵੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਨਗਰ ਕੌਂਸਲ ਗੁਰਦਾਸਪੁਰ ਦੇ ਕਾਰਜਕਾਰੀ ਅਧਿਕਾਰੀ (ਈ.ਓ.) ਅਸ਼ੋਕ ਕੁਮਾਰ ਨੂੰ ਸੂਬਾ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਗ੍ਰਾਂਟਾਂ ਵਿੱਚ ਘਪਲਾ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ...
ਬਾਘਾਪੁਰਾਣਾ 26 ਨਵੰਬਰ (ਰਾਜਿੰਦਰ ਸਿੰਘ ਕੋਟਲਾ) ਕਿਰਤੀ ਕਿਸਾਨ ਯੂਨੀਅਨ ਬਲਾਕ ਬਾਘਾਪੁਰਾਣਾ ਤੋਂ 26 ਨਵੰਬਰ "ਚੰਡੀਗੜ੍ਹ ਚੱਲੋ" ਸੰਯੁਕਤ ਮੋਰਚੇ ਦੇ ਸੱਦੇ ਤਹਿਤ ਰਵਾਨਾ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ 26 ਨਵੰਬਰ "ਚੰਡੀਗੜ੍ਹ ਚੱਲੋ" ਤਹਿਤ ਕਿਰਤੀ ਕਿਸਾਨ ਯੂਨੀਅਨ ਬਲਾਕ ਬਾਘਾਪੁਰਾਣਾ ਦਾ ਕਿਸਾਨ ਵਿੰਗ, ਯੂਥ ਵਿੰਗ, ਅਤੇ ਔਰਤ ਵਿੰਗ ਦਾ ਜੱਥਾ ਬਲਾਕ ਪ੍ਰਧਾਨ ਚਮਕੌਰ ਸਿੰਘ ਰੋਡੇਖੁਰਦ, ਯੂਥ ਆਗੂ ਬਲਕਰਨ ਸਿੰਘ ਵੈਰੋਕੇ ਅਤੇ ਔਰਤ ਵਿੰਗ ਦੇ ਜਿਲ੍ਹਾ ਕਨਵੀਨਰ ਛਿੰਦਰਪਾਲ ਕੌਰ...
ਚੰਡੀਗੜ੍ਹ, 26 ਨਵੰਬਰ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਬੰਗਾ, ਐਸ.ਬੀ.ਐਸ. ਨਗਰ ਵਿਖੇ ਬ੍ਰਾਂਚ ਮੈਨੇਜਰ ਵਜੋਂ ਤਾਇਨਾਤ ਮਾਰਕਫੈੱਡ ਦੇ ਸਹਾਇਕ ਖੇਤਰੀ ਅਫ਼ਸਰ ਗੁਰਲਾਲ ਸਿੰਘ ਨੂੰ 35,000 ਰੁਪਏ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ 'ਤੇ ਦਰਜ ਕੀਤੀ ਆਨਲਾਈਨ ਸ਼ਿਕਾਇਤ...
मोगा, 26 नवंबर (जशन): : नई उड़ान सोशल एंड वेलफेयर सोसायटी के अध्यक्ष नवीन सिंगला ने राष्ट्रीय संविधान दिवस के अवसर पर सभी नागरिकों को बधाई देते हुए कहा कि भारत का संविधान दुनिया के संविधानों की तुलना में अधिक विस्तृत कानूनी दस्तावेज है, जिसके ऐतिहासिक कार्य को पूरा होने में लगभग तीन साल लगे। उन्होंने कहा कि 26 नवंबर, 1949 को भारत के संविधान को अपनाने के उपलक्ष्य में मनाया जाता...
ਚੰਡੀਗੜ੍ਹ, 26 ਨਵੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਪਹਿਲੀ ਵਾਰ ਕਿਸੇ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ ਅੱਠ ਮਹੀਨਿਆਂ ਦੇ ਸਮੇਂ ਵਿਚ 21000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ ਹਨ। ਮੁੱਖ ਮੰਤਰੀ ਇੱਥੇ ਮਿਊਂਸਪਲ ਭਵਨ ਵਿਖੇ ਪੰਜਾਬ ਰਾਜ ਬਿਜਲੀ ਨਿਗਮ ਦੇ 603 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡਣ ਮੌਕੇ ਸੰਬੋਧਨ ਕਰ ਰਹੇ ਸਨ। ਇਨ੍ਹਾਂ 603 ਉਮੀਦਵਾਰਾਂ ਵਿਚ 476 ਕਲਰਕ, 68...