ਚੰਡੀਗੜ੍ਹ, 22 ਨਵੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਬੁੱਧਵਾਰ ਨੂੰ ਪਨਸਪ ਦੇ ਜਨਰਲ ਮੈਨੇਜਰ ਨਵੀਨ ਕੁਮਾਰ ਗਰਗ ਵਿਰੁੱਧ ਸੂਬਾ ਸਰਕਾਰ ਵੱਲੋਂ ਲਾਗੂ ਕੀਤੀ ਆਟਾ-ਦਾਲ ਸਕੀਮ ਵਿੱਚ ਘਪਲੇਬਾਜ਼ੀ ਕਰਨ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਘਪਲੇ ਬਾਰੇ ਬਿਊਰੋ ਨੇ ਜਾਂਚ ਦੌਰਾਨ ਪਾਇਆ ਕਿ ਸਾਲ...
News
ਚੰਡੀਗੜ , 23 ਨਵੰਬਰ :(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਪੰਜਾਬ ਦੀ ਸਕੂਲ ਸਿੱਖਿਆ ਨੂੰ ਮਜਬੂਤ ਅਤੇ ਤਰਕਸੰਗਤ ਬਣਾਉਣ ਦੇ ਮੰਤਵ ਨਾਲ ਪਿਛਲੇ ਲੰਬੇ ਸਮੇਂ ਤੋਂ ਸਕੂਲਾਂ ਵਿੱਚ ਪੜ੍ਹਾਉਣ ਦੀ ਥਾਂ ਵੱਖ - ਵੱਖ ਦਫਤਰਾਂ ਵਿੱਚ ਡਿਊਟੀ ਜਾਂ ਡੈਪੂਟੇਸ਼ਨ ਤੇ ਕੰਮ ਕਰਨ ਵਾਲੇ ਅਧਿਆਪਕਾਂ ਨੂੰ ਵਾਪਸ ਸਕੂਲਾਂ ਵਿੱਚ ਲਿਆਉਣ ਵਾਸਤੇ ਯਤਨ ਆਰੰਭ ਦਿੱਤੇ ਹਨ । ਸ. ਬੈਂਸ ਨੇ ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ...
ਮੋਗਾ, 23 ਨਵੰਬਰ:(ਜਸ਼ਨ):ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਦੇ ਆਦੇਸ਼ਾਂ ਦਾ ਪਾਲਣਾ ਕਰਦਿਆਂ ਮੋਗਾ ਪੁਲਿਸ ਨੇ ਹਥਿਆਰਾਂ ਨਾਲ ਹੋਣ ਵਾਲੀਆ ਵਾਰਦਾਤਾਂ ਨੂੰ ਰੋਕਣ ਲਈ, ਜਨਤਕ ਥਾਵਾਂ ਤੇ ਹਥਿਆਰਾਂ ਦੀ ਨੁਮਾਇਸ਼ ਕਰਨ ਵਾਲੇ, ਸੋਸ਼ਲ ਮੀਡੀਆ ਤੇ ਹਥਿਆਰਾਂ ਨਾਲ ਫੋਟੋਆਂ ਅਪਲੋਡ ਕਰਨ ਵਾਲਿਆਂ ਖਿਲਾਫ਼ ਅਤੇ ਲਾਈਸੰਸੀ ਅਸਲੇ ਦੀ ਦੁਰਵਰਤੋ ਕਰਨ ਵਾਲਿਆਂ ਖਿਲਾਫ ਕਾਰਵਾਈ ਤੇਜ਼ ਕਰ ਦਿੱਤੀ ਹੈ। ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਅਤੇ ਸੀਨੀਅਰ...
ਮੋਗਾ, 23 ਨਵੰਬਰ:(ਜਸ਼ਨ):ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਵਿੱਚ ਹਥਿਆਰਾਂ ਨਾਲ ਹੋਣ ਵਾਲੀਆਂ ਵਾਰਦਾਤਾਂ ਨੂੰ ਰੋਕਣ ਲਈ, ਜਨਤਕ ਥਾਵਾਂ 'ਤੇ ਹਥਿਆਰਾਂ ਦੀ ਨੁੰਮਾਇਸ਼ ਕਰਨ ਵਾਲੇ ਅਤੇ ਸੋਸ਼ਲ ਮੀਡੀਆ 'ਤੇ ਹਥਿਆਰਾਂ ਨਾਲ ਫੋਟੋਆਂ ਅਪਲੋਡ ਕਰਨ ਵਾਲਿਆਂ ਖਿਲਾਫ਼ ਮੋਗਾ ਪੁਲਿਸ ਸਖਤ ਰਵੱਈਆ ਅਪਣਾ ਰਹੀ ਹੈ। ਸੀਨੀਅਰ ਕਪਤਾਨ ਪੁਲਿਸ ਮੋਗਾ ਸ਼੍ਰੀ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਇਸ ਮੁਹਿੰਮ ਅਧੀਨ ਜ਼ਿਲ੍ਹਾ ਪੁਲਿਸ ਵੱਲੋਂ ਸੋਸ਼ਲ ਮੀਡੀਆ ਉੱਪਰ ਹਥਿਆਰਾਂ ਨਾਲ ਫੋਟੋਆਂ...
ਚੰਡੀਗੜ੍ਹ, 23 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਸੂਬੇ ਵਿੱਚ ਖਤਮ ਕੀਤੀਆਂ ਟਰੱਕ ਯੂਨੀਅਨਾਂ ਵੱਲੋਂ ਉਦਯੋਗਾਂ ਲਈ ਖੜ੍ਹੀਆਂ ਕੀਤੀਆਂ ਜਾ ਰਹੀਆਂ ਦਿੱਕਤਾਂ ਦਾ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਯੂਨੀਅਨਾਂ ਖਿਲਾਫ ਸਖਤ ਕਾਰਵਾਈ ਦੇ ਆਦੇਸ਼ ਦਿੱਤੇ ਗਏ ਹਨ। ਉਦਯੋਗਾਂ ਨੂੰ ਦਰਪੇਸ਼ ਸਮੱਸਿਆਂ ਨੂੰ ਲੈ ਕੇ ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆਂ ਵੱਲੋਂ...
*ਭਗਵੰਤ ਮਾਨ ਸਰਕਾਰ ਦੇ 7 ਮਹੀਨਿਆਂ ਦੌਰਾਨ ਕੈਂਸਰ ਮਰੀਜ਼ਾਂ ਨੂੰ ਮਿਲਿਆ 13.54 ਕਰੋੜ ਰੁਪਏ ਦਾ ਮੁਫ਼ਤ ਇਲਾਜ ਚੰਡੀਗੜ੍ਹ, 23 ਨਵੰਬਰ: ਸੂਬੇ ਦੇ ਲੋਕਾਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਤਰਜੀਹ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕੈਂਸਰ ਦੇ ਮਰੀਜ਼ਾਂ ਨੂੰ 13.54 ਕਰੋੜ ਰੁਪਏ ਦੀਆਂ ਮੁਫ਼ਤ ਇਲਾਜ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿਹਤ ਤੇ...
ਬਦਲਦੇ ਦੌਰ ਵਿੱਚ ਦੁਨੀਆਂ ਦੇ ਰੰਗ ਹੀ ਨਹੀਂ ਬਦਲੇ ਸਿਨਮਾ ਦੇ ਵੀ ਰੰਗ ਬਦਲ ਗਏ ਹਨ। ਫਿਲਮਾਂ ਬਦਲ ਗਈਆਂ ਹਨ। ਕਹਾਣੀਆਂ ਬਦਲ ਗਈਆਂ ਹਨ। ਫਿਲਮਾਂ ਵਿਚਲੀ ਮੁਹੱਬਤ ਦੇ ਰੰਗ ਅਤੇ ਅੰਦਾਜ਼ ਵੀ ਬਦਲ ਗਿਆ ਹੈ। ਪੰਜਾਬੀ ਫ਼ਿਲਮ 'ਤੇਰੇ ਲਈ' ਇਸ ਬਦਲਦੇ ਦੌਰ ਦੀ ਖ਼ੂਬਸੂਰਤ ਪ੍ਰੇਮ ਕਹਾਣੀ ਹੈ।ਇਹ ਫ਼ਿਲਮ ਮੁਹੱਬਤ, ਪਰਿਵਾਰਕ ਡਰਾਮਾ ਤੇ ਕਾਮੇਡੀ ਨਾਲ ਲਿਬਰੇਜ ਹੈ। ਪੰਜਾਬੀ ਸਿਨੇਮਾ ਦਾ ਜੱਟ ਟਿੰਕਾ ਯਾਨੀ ਹਰੀਸ਼ ਵਰਮਾ ਇਸ ਫ਼ਿਲਮ ਦਾ ਹੀਰੋ ਹੈ। ਮਰਹੂਮ ਗਾਇਕ ਰਾਜ ਬਰਾੜ ਦੀ ਧੀ ਸਵਿਤਾਜ ਬਰਾੜ...
ਚੰਡੀਗੜ੍ਹ, 22 ਨਵੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਅੱਜ ਕਿਹਾ ਕਿ ਸੂਬੇ ਦੇ ਸਾਰੇ ਹਾਈਟੈਕ ਨਾਕਿਆਂ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ। ਉਹਨਾਂ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਖਾਸ ਤੌਰ ’ਤੇ ਰਾਤ ਵੇਲੇ ਪੁਲਿਸ ਚੌਕੀਆਂ ਵਿੱਚ ਵਾਧਾ...
ਚੰਡੀਗੜ੍ਹ, 22 ਨਵੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਰਾਜ ਦੇ ਸਕੂਲ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ 'ਤੇ ਲੁਧਿਆਣਾ ਜ਼ਿਲ੍ਹੇ ਦੇ ਖੰਨਾ ਸ਼ਹਿਰ ਦੇ ਮੋਹਨਪੁਰ ਵਿਚ ਸਥਿਤ ਇਕ ਨਿੱਜੀ ਸਕੂਲ ਗ੍ਰੀਨ ਗਰੋਵ ਪਬਲਿਕ ਸਕੂਲ ਨੂੰ ਸਲਾਨਾ ਸਮਾਗਮ ਵਿੱਚ ਦਾਦਾ ਦਾਦੀ ਦੀ ਐਂਟਰੀ ਬੈਨ ਕਰਨ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਕਿ...
ਚੰਡੀਗੜ੍ਹ, 22ਸਤੰਬਰ(ਜਸ਼ਨ): ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਜੰਗਲਾਤ ਵਿਭਾਗ ਦੇ ਵਣ ਗਾਰਡ ਇਕਬਾਲ ਸਿੰਘ, ਬੀਟ ਅਫਸਰ ਬੋਹਾ ਅਤੇ ਵਾਧੂ ਚਾਰਜ ਬਲਾਕ ਅਫਸਰ ਬੁਢਲਾਡਾ, ਜਿਲ੍ਹਾ ਮਾਨਸਾ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਣ ਗਾਰਡ ਨੂੰ ਬਿੱਲੂ ਸਿੰਘ ਵਾਸੀ ਕਾਸਮਪੁਰ ਸ਼ੀਨਾ ਤਹਿਸੀਲ...