ਮੋਗਾ, 22 ਨਵੰਬਰ- (ਜਸ਼ਨ): ਜ਼ਿਲ੍ਹਾ ਮੋਗਾ ਦੇ ਵੱਧ ਤੋਂ ਵੱਧ ਬੱਚਿਆਂ ਨੂੰ ਭਾਰਤੀ ਸੁਰੱਖਿਆ ਫੌਜਾਂ ਦਾ ਹਿੱਸਾ ਬਣਾਉਣ ਦੇ ਮੰਤਵ ਨਾਲ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ਵਲੋਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਸ ਸਿਖਲਾਈ ਇੰਸਟੀਚਿਊਟ ਦੇ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਦੀ ਮੁਫ਼ਤ ਕੋਚਿੰਗ ਸ਼ੁਰੂ ਕਰਵਾਈ ਗਈ ਹੈ। ਇਹ ਪ੍ਰਵੇਸ਼ ਪ੍ਰੀਖਿਆ 15 ਜਨਵਰੀ 2023 ਨੂੰ ਹੋਵੇਗੀ।ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਫ਼ਸਰ ਮੋਗਾ ਸ੍ਰੀਮਤੀ ਪਰਮਿੰਦਰ ਕੌਰ ਨੇ ਜਾਣਕਾਰੀ...
News
ਬਾਘਾਪੁਰਾਣਾ 22 ਨਵੰਬਰ (ਰਾਜਿੰਦਰ ਸਿੰਘ ਕੋਟਲਾ) ਗੁਰਦੁਆਰਾ ਹਰਗੋਬਿੰਦਸਰ ਸਾਹਿਬ ਪਿੰਡ ਲੰਗੇਆਣਾ ਪੁਰਾਣਾ (ਮੋਗਾ) ਵਿਖੇ ਸਾਲਾਨਾ ਮਹਾਨ ਗੁਰਮਤਿ ਸਮਾਗਮ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਬਾਬਾ ਦੀਪ ਸਿੰਘ ਜੀ ਨੂੰ ਸਮਰਪਿਤ ਅਤੇ ਸੱਚਖੰਡ ਵਾਸੀ ਸੰਤ ਬਾਬਾ ਪ੍ਰਤਾਪ ਸਿੰਘ ਜੀ ਦੀ ਪੰਜਵੀਂ ਬਰਸੀ ਅਤੇ ਭਾਈ ਵੀਰ ਸਿੰਘ ਜੀ ਦੀ 18ਵੀਂ ਬਰਸੀ ਦੇ ਸਬੰਧ ਵਿਚ 22 ਨਵੰਬਰ ਤੋਂ ਲੈ ਕੇ 30 ਨਵੰਬਰ ਤੱਕ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਗੁਰਦੁਆਰਾ ਹਰਗੋਬਿਦਸਰ ਸਾਹਿਬ ਪਿੰਡ...
ਚੰਡੀਗੜ੍ਹ/ਹੁਸ਼ਿਆਰਪੁਰ, 22 ਨਵੰਬਰ: (ਜਸ਼ਨ):ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 20 ਸਰਕਾਰੀ ਗਊਸ਼ਾਲਾਵਾਂ ਅਤੇ ਤਸਦੀਕਸ਼ੁਦਾ ਰਜਿਸਟਰਡ ਗਊਸ਼ਾਲਾਵਾਂ ਦੇ 31 ਅਕਤੂਬਰ ਤੱਕ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕਰਨ ਨੂੰ ਮਿਸਾਲੀ ਫੈਸਲਾ ਕਰਾਰ ਦਿੱਤਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਿੱਚ ਇਸ ਤਰ੍ਹਾਂ ਦੇ ਲੋਕ ਪੱਖੀ ਫੈਸਲੇ ਅੱਗੋਂ ਵੀ ਜਾਰੀ ਰਹਿਣਗੇ।ਇਥੋਂ ਜਾਰੀ ਇਕ ਬਿਆਨ ਵਿਚ ਜਿੰਪਾ ਨੇ ਕਿਹਾ ਕਿ ਬੀਤੇ ਦਿਨੀਂ...
ਮੋਗਾ, 21 ਨਵੰਬਰ:(ਜਸ਼ਨ): ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਡ ਵਿਭਾਗ ਦੇ ਯਤਨਾਂ ਸਦਕਾ ਖੇਡਾਂ ਵਤਨ ਪੰਜਾਬ ਦੀਆਂ-2022 ਵਿੱਚ ਪੂਰੇ ਪੰਜਾਬ ਵਿੱਚੋਂ ਵੱਡੀ ਗਿਣਤੀ ਵਿੱਚ ਖਿਡਾਰੀਆਂ ਨੇ ਸ਼ਿਰਕਤ ਕਰਕੇ ਖੇਡ ਮੈਦਾਨਾਂ ਵਿੱਚ ਆਪਣੀ ਖੇਡ ਕਲਾ ਦੇ ਜ਼ੌਹਰ ਵਿਖਾਏ। ਕਰੀਬ ਢਾਈ ਮਹੀਨੇ ਤੱਕ ਚੱਲੇ ਇਨ੍ਹਾਂ ਖੇਡ ਮੁਕਾਬਲਿਆਂ ਦੇ ਸਮੇਂ ਖਿਡਾਰੀਆਂ ਵਿੱਚ ਬਹੁਤ ਜਿਆਦਾ ਉਤਸ਼ਾਹ ਦੇਖਣ ਨੂੰ ਮਿਲਿਆ। ਜ਼ਿਲ੍ਹਾ ਮੋਗਾ ਵਿੱਚ ਵੀ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਖੇਡ ਵਿਭਾਗ ਮੋਗਾ ਦੇ ਚੰਗੇ...
ਚੰਡੀਗੜ੍ਹ/ਅੰਮ੍ਰਿਤਸਰ, 21 ਨਵੰਬਰ (ਜਸ਼ਨ):ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਸੋਮਵਾਰ ਨੂੰ ਅੰਮ੍ਰਿਤਸਰ ਦੇ ਵੇਰਕਾ ਬਾਈਪਾਸ ਨੇੜੇ ਰਾਜਸਥਾਨ ਦੇ ਦੋ ਨਸ਼ਾ ਤਸਕਰਾਂ ਨੂੰ 13 ਕਿਲੋ ਹੈਰੋਇਨ ਬਰਾਮਦ ਕਰਨ ਉਪਰੰਤ ਗ੍ਰਿਫਤਾਰ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗਿਰਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਵੀਰ ਸਿੰਘ...
ਚੰਡੀਗੜ੍ਹ, 21 ਨਵੰਬਰ:(ਜਸ਼ਨ )ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਪ੍ਰਮੁੱਖ ਤਰਜੀਹ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਪ੍ਰੀ-ਪ੍ਰਾਇਮਰੀ ਦੇ ਵਿਦਿਆਰਥੀਆਂ ਲਈ ਖਿਡੌਣਿਆਂ ਦੀਆਂ ਲਾਇਬ੍ਰੇਰੀਆਂ ਸਥਾਪਤ ਕਰਨ ਲਈ 38.53 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਰਾਜ ਦੇ 12846 ਸਕੂਲਾਂ ਵਿੱਚ ਸਥਿਤ ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਸਿੱਖਿਆ ਹਾਸਲ ਕਰ ਰਹੇ...
ਮੋਗਾ, 21 ਨਵੰਬਰ (ਜਸ਼ਨ )ਇਲੈਕਟ੍ਰੋਹੋਮਿਓਪੈਥਿਕ ਮੈਡੀਕਲ ਡਾਕਟਰਜ ਐਸੋਸੀਏਸ਼ਨ ਪੰਜਾਬ ਦੀ ਮਹੀਨਾਵਾਰ ਮੀਟਿੰਗ ਸਥਾਨਕ ਚੌਥਾ ਅੰਪਾਇਰ ਹੋਟਲ ਬੁੱਘੀਪੁਰਾ ਚੌਕ ਵਿੱਚ ਡਾ. ਜਗਮੋਹਨ ਸਿੰਘ ਧੂੜਕੋਟ ਦੀ ਪ੍ਰਧਾਨਗੀ ਵਿਚ ਹੋਈ। ਇਸ ਸਮੇਂ ਕੋਰ ਕਮੇਟੀ ਮੈਂਬਰ ਡਾ. ਸ਼ਿੰਦਰ ਸਿੰਘ ਕਲੇਰ ਨੇ ਮੀਟਿੰਗ ਵਿੱਚ ਪਹੁੰਚੇ ਹੋਏ ਡਾਕਟਰ ਸਾਹਿਬਾਨਾਂ ਨੂੰ ਜੀ ਆਇਆ ਕਿਹਾ। ਇਸ ਮੌਕੇ ਚੇਅਰਮੈਨ ਡਾ. ਜਗਤਾਰ ਸਿੰਘ ਸੇਖੋਂ ਨੇ ਦੱਸਿਆ ਕਿ ਇਲੈਕਟ੍ਰੋਹੋਮਿਓਪੈਥੀ ਬੁਰੇ ਪ੍ਰਭਾਵਾਂ ਤੋਂ ਰਹਿਤ ਹਰਬਲ ਇਲਾਜ...
ਮੋਗਾ, 21 ਨਵੰਬਰ (ਜਸ਼ਨ ) ਮੋਗਾ ਜ਼ਿਲੇ ਦੀ ਉਘੀ ਵਿਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਦਾ ਸਾਲਾਨਾ ਸਮਾਗਮ 20 ਨਵੰਬਰ 2022 ਨੂੰ ਆਯੋਜਿਤ ਕੀਤਾ ਗਿਆ ਜਿਸ ਦੇ ਤਹਿਤ ਇਕ ਭਾਰਤ ਸ਼ਰੇਸਟ ਭਾਰਤ ਥੀਮ ਅਨੁਸਾਰ ਭਾਰਤੀ ਸੱਭਿਆਚਾਰ ਦੀ ਅਨੇਕਤਾ ਵਿੱਚ ਏਕਤਾ, ਭਾਰਤੀ ਸੰਸਕ੍ਰਿਤੀ ਦੇ ਲੋਕ ਨਾਚ ਅਤੇ ਭਾਰਤੀ ਸਭਿਆਚਾਰ ਦੇ ਵੱਖ ਵੱਖ ਰੰਗ ਪੇਸ਼ ਕੀਤੇ ਗਏ। ਇਸ ਦਿਨ ਸਕੂਲ ਨੂੰ ਨਵ - ਵਿਆਹੀ ਦੁਲਹਨ ਵਾਂਗ ਸਜਾਇਆ ਗਿਆ। ਇਸ ਦਿਨ ਅਲੋਪ ਹੋ ਰਹੇ ਪੰਜਾਬੀ ਵਿਰਸੇ ਦੀ ਪ੍ਰਦਰਸ਼ਨੀ ਵੇਖਣ...
ਬਾਘਾਪੁਰਾਣਾ 20 ਨਵੰਬਰ (ਰਾਜਿੰਦਰ ਸਿੰਘ ਕੋਟਲਾ)ਕਿਰਤੀ ਕਿਸਾਨ ਯੂਨੀਅਨ ਬਲਾਕ ਬਾਘਾਪੁਰਾਣਾ ਦੇ ਅਧੀਨ ਆਉਦੀਆਂ ਪਿੰਡ ਇਕਾਈਆ ਵਲੋਂ ਲੰਘੀ ਰਾਤ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਬਲਾਕ ਆਗੂਆ ਅਤੇ ਪਿੰਡ ਇਕਾਈਆ ਦੇ ਕਾਰਕੁੰਨਾਂ ਨੇ ਆਪਣੇ ਘਰਾਂ ਵਿੱਚ ਦੀਵੇ, ਮਸ਼ਾਲਾਂ ਬਾਲ ਕੇ ਅਤੇ ਦੀਪਮਾਲਾ ਕਰ ਕੇ "ਫਤਿਹ ਦਿਵਸ" ਮਨਾਇਆ। ਇਸ ਦੌਰਾਨ ਜਿਲ੍ਹਾ ਮੀਤ ਪ੍ਰਧਾਨ ਚਮਕੌਰ ਸਿੰਘ ਰੋਡੇਖੁਰਦ, ਯੂਥ ਆਗੂ ਬਲਕਰਨ ਸਿੰਘ ਵੈਰੋਕੇ,ਬਲਾਕ ਸਕੱਤਰ ਜਸਮੇਲ ਸਿੰਘ ਰਾਜਿਆਣਾ,ਔਰਤ ਵਿੰਗ ਦੇ...
ਮੋਗਾ, 19 ਨਵੰਬਰ (ਜਸ਼ਨ ) ਦਰਵੇਸ਼ ਸਿਆਸਤਦਾਨ ਅਤੇ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੂੰ ਜ਼ਿਲਾ ਕਾਂਗਰਸ ਕਮੇਟੀ ਮੋਗਾ ਦਾ ਪ੍ਰਧਾਨ ਥਾਪਦੇ ਹੋਏ ਆਲ ਇੰਡੀਆਂ ਕਾਂਗਰਸ ਕਮੇਟੀ ਅਤੇ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਜ਼ਿਲਾ ਮੋਗਾ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਲਏ ਫੈਸਲੇ ਨਾਲ ਆਗੂਆਂ ਅਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ ।ਇਸ ਮੌਕੇ 'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਜ਼ਿਲਾ ਪ੍ਰੀਸ਼ਦ ਮੋਗਾ ਦੇ...