ਚੰਡੀਗੜ੍ਹ 19 ਨਵੰਬਰ :(ਜਸ਼ਨ):ਪੰਜਾਬ ਕਾਂਗਰਸ ਵਲੋਂ ਐਲਾਨੇ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਲਿਸਟ ਮੁਤਾਬਿਕ ਪੰਜਾਬ ਦੀ ਸਿਆਸਤ ਵਿਚ ਦਰਵੇਸ਼ ਸਿਆਸਤਦਾਨ ਵਜੋਂ ਜਾਣੇ ਜਾਂਦੇ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੂੰ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਜਦ ਕਿ ਮਾਲਵਿਕਾ ਸੂਦ ਨੂੰ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ। ਇਹ ਲਿਸਟ ਜਾਰੀ ਹੁੰਦਿਆਂ ਹੀ ਮੋਗਾ ਜ਼ਿਲ੍ਹੇ ਦੇ ਕਾਂਗਰਸੀ ਖੇਮਿਆਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਵੱਡੇ ਕਾਂਗਰਸੀ ਆਗੂਆਂ ਨੇ...
News
ਚੰਡੀਗੜ੍ਹ 19 ਨਵੰਬਰ :(ਜਸ਼ਨ):ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਬੱਸਾਂ ਦਾ ਟਾਈਮ ਟੇਬਲ ਬਣਾਉਣ ਵਿੱਚ ਪੱਖਪਾਤ ਦੀਆਂ ਰਿਪੋਰਟਾਂ ਦਾ ਨੋਟਿਸ ਲੈਂਦਿਆਂ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਟਾਈਮ ਟੇਬਲ ਬਣਾਉਣ ਵਿੱਚ ਪੱਖਪਾਤ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ। ਟਰਾਂਸਪੋਰਟ ਮੰਤਰੀ ਨੇ ਸਕੱਤਰ ਟਰਾਂਸਪੋਰਟ ਨੂੰ ਇਸ ਮਾਮਲੇ ਦੀ ਜਾਂਚ ਲਈ ਇੱਕ ਕਮੇਟੀ ਗਠਿਤ ਕਰਨ ਲਈ ਆਖਦਿਆਂ ਕਿਹਾ ਕਿ ਬੱਸਾਂ ਦੀ ਸਮਾਂ-ਸਾਰਣੀ...
ਚੰਡੀਗੜ੍ਹ 19 ਨਵੰਬਰ :(ਜਸ਼ਨ):ਪੰਜਾਬ ਵਿਜੀਲੈਂਸ ਬਿਓਰੋ ਵਲੋਂ ਖੁਰਾਕ ਸਿਵਲ ਸਪਲਾਈਜ਼ ਵਿਭਾਗ, ਸੁਲਤਾਨਪੁਰ ਲੋਧੀ ਵਿਖੇ ਤਾਇਨਾਤ ਨਿਰੀਖਕ ਰਾਜੇਸ਼ਵਰ ਸਿੰਘ ਨੂੰ 3191.10 ਕੁਵਿੰਟਲ ਕਣਕ ਦਾ ਗਬਨ ਕਰਕੇ ਸਰਕਾਰ ਨੂੰ 80,43,678 ਰੁਪਏ ਦਾ ਚੂਨਾ ਲਾਉਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਵਿਜੀਲੈ਼ਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸਾਲ 2021 ਦੌਰਾਨ ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ, ਕਪੂਰਥਲਾ ਵੱਲੋਂ ਐਫ.ਸੀ.ਆਈ. ਅਧਿਕਾਰੀਆਂ ਨਾਲ ਮਿਲ ਕੇ ਮੈਸਰਜ਼...
ਮੋਗਾ,19 ਨਵੰਬਰ (ਜਸ਼ਨ): ਮਾਲਵਾ ਖਿੱਤੇ ਦੀ ਪ੍ਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਕਿ ਵਿਜ਼ਟਰ ਵੀਜਾ, ਮਲਟੀਪਲ ਵੀਜਾ,ਸਟੱਡੀ ਵੀਜਾ,ਸੁਪਰ ਵੀਜਾ,ਪੀ.ਆਰ ਵੀਜਾ,ਬਿਜਨਸ ਵੀਜਾ ਅਤੇ ਓਪਨ ਵਰਕ ਪਰਮਿਟ ਦੇ ਖੇਤਰ ਵਿੱਚ ਮਾਹਿਰ ਮੰਨਿਆ ਜਾਂਦਾ ਹੈ। ਅੱਜ ਤੱਕ ਗੋਲਡਨ ਐਜੂਕੇਸ਼ਨਜ ਨੇ ਕਈ ਵਿਅਕਤੀਆਂ ਦੀ ਕਾਨੂੰਨੀ ਢੰਗਾਂ ਨਾਲ ਮਦਦ ਕਰਕੇ ਉਨ੍ਹਾਂ ਨੂੰ ਵਿਦੇਸ਼ਾਂ ਵਿੱਚ ਭੇਜ ਕੇ ਲੋਕਾਂ ਵਿੱਚ ਆਪਣਾ ਸਥਾਨ ਬਣਾਇਆ ਹੈ। ਇਸ ਸੰਸਥਾ ਨੇ ਗੁਰਕੰਵਲਪ੍ਰੀਤ ਸਿੰਘ ਇੱਕ ਰਿਫਿਉਜਲ ਤੋਂ ਬਾਅਦ ਕੈਨੇਡਾ...
ਮੋਗਾ, 19 ਨਵੰਬਰ (ਜਸ਼ਨ): ਮਾਲਵਾ ਦੀ ਮੰਨੀ ਪ੍ਰਮੰਨੀ ਇੰਮੀਗਰੇਸ਼ਨ ਸੰਸਥਾ ਰਾਈਟ ਵੇਅ ਏਅਰਲਿੰਕਸ ਦੇ ਐੱਮ ਡੀ ਦੇਵ ਪ੍ਰਿਆ ਤਿਆਗੀ ਨੇ ਦੱਸਿਆ ਕਿ ਉਹਨਾਂ ਦੀ ਸੰਸਥਾ ਲਗਾਤਾਰ ਕਨੇਡਾ, ਆਸਟਰੇਲੀਆਂ ਅਤੇ ਇੰਗਲੈਂਡ ਤੋਂ ਇਲਾਵਾ ਹੋਰਨਾਂ ਦੇ ਦੇਸ਼ਾਂ ਵਿਚ ਜਾਣ ਵਾਲੇ ਚਾਹਵਾਨਾਂ ਦੀਆਂ ਫਾਈਲਾਂ ਅੰਬੈਸੀ ਵਿਚ ਲਗਾ ਕੇ ਲਗਾਤਾਰ ਵੀਜ਼ੇ ਮੁਹੱਈਆ ਕਰਵਾ ਰਹੀ ਹੈ। ਇਸੇ ਕੜੀ ਤਹਿਤ ਰਾਈਟ ਵੇਅ ਏਅਰÇਲੰਕਸ ਨੇ ਇਸ ਵਾਰ ਸਿਮਰਨ ਦਾ ਆਸਟਰੇਲੀਆ ਦਾ ਸਟੱਡੀ ਵੀਜ਼ਾ ਲਗਵਾ ਕੇ ਉਸ ਦਾ ਵਿਦੇਸ਼ ਜਾਣ ਦਾ...
ਮੋਗਾ, 18 ਸਤੰਬਰ (ਜਸ਼ਨ ) ਪੰਜਾਬ ਸਰਕਾਰ ਨੇ ਸੁਤੰਤਰਤਾ ਸੈਨਾਨੀਆਂ ਦੀ ਯਾਦ ਨੂੰ ਤਾਜਾ ਕਰਨ ਅਤੇ ਸਾਡੀ ਵਿਰਾਸਤ ਨਾਲ ਵਿਦਿਆਰਥੀਆਂ ਨੂੰ ਜੋੜਨ ਲਈ ਸੂਬੇ ਭਰ ਵਿੱਚ ਸਕੂਲਾਂ ਦੇ ਨਾਮ ਸੁਤੰਤਰਤਾ ਸੈਨਾਨੀਆਂ ਦੇ ਨਾਮ ਉਪਰ ਰੱਖਣ ਦਾ ਫੈਸਲਾ ਕੀਤਾ ਹੈ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਉਨ੍ਹਾਂ ਦੇ ਸਨਮਾਨ ਵਿੱਚ ਰੱਖੇ ਫਰੀਡਮ ਫਾਈਟਰ ਭਵਨ ਮੋਗਾ ਵਿਖੇ ਸਮਾਗਮ ਵਿੱਚ ਕੀਤਾ। ਉਨ੍ਹਾਂ ਲਾਲਾ ਲਾਜਪਤ ਰਾਏ ਜੀ ਦੇ 94ਵੇਂ...
मोगा, 18 नवंबर (जश्न ) : प्रदेश में वर्तमान राजनीतिक हालातों के बीच भाजपा अब जमीन पर अपने पैर जमाने के लिए सक्रिय भाजपा को वीरवार रात को बड़ी सफलता मिली। पिछले दो दशक से जिले में बसपा की राजनीति की धुरी बने व साल 2012 में बसपा की सीट से विधान सभा चुनाव लड़ चुके बसपा नेता प्रितपाल सिंह को भाजपा के प्रदेश महामंत्री संगठन मंथरी श्री निवासूलु ने भाजपा में शामिल कराया। जिले में...
ਬਾਘਾਪੁਰਾਣਾ 18 ਨਵੰਬਰ (ਰਾਜਿੰਦਰ ਸਿੰਘ ਕੋਟਲਾ) ਵੀਹਵੀਂ ਸਦੀ ਦੇ ਮਹਾਨ ਜਰਨੈਲ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੇ ਸਤਿਕਾਰਯੋਗ ਪਿਤਾ ਬਾਬਾ ਜੋਗਿੰਦਰ ਸਿੰਘ ਜੀ ਖਾਲਸਾ ਦੀ 29ਵੀਂ ਬਰਸੀ ਪਿੰਡ ਰੋਡੇ (ਮੋਗਾ) ਦੇ ਗੁਰਦੁਆਰਾ ਸੰਤ ਖਾਲਸਾ ਜਨਮ ਅਸਥਾਨ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਵਿਖੇ ਮਨਾਈ ਗਈ। ਇਸ ਮੌਕੇ ਭਾਈ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਿੰਘ ਸਾਹਿਬ ਭਾਈ ਜਸਵੀਰ ਸਿੰਘ ਰੋਡੇ, ਕੈਪਟਨ ਹਰਚਰਨ ਸਿੰਘ...
ਬਾਘਾ ਪੁਰਾਣਾ,18 ਨਵੰਬਰ (ਰਾਜਿੰਦਰ ਸਿੰਘ ਕੋਟਲਾ)-ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ 'ਚ 2024 ਲੋਕ ਸਭਾ ਅਤੇ 2027 ਵਿਧਾਨ ਸਭਾ ਦੀਆਂ ਚੋਣਾਂ ਦੀਆਂ ਤਿਆਰੀਆਂ ਵਿੱਢ ਦਿਤੀਆਂ ਹਨ ਜਿਸ ਕਰਕੇ ਸੈਂਟਰ ਦੇ ਵੱਡੇ ਲੀਡਰ ਪੰਜਾਬ 'ਚ ਮੀਟਿੰਗਾਂ ਕਰ ਰਹੇ ਹਨ ਇਸੇ ਕੜ੍ਹੀ ਤਹਿਤ ਬਾਘਾਪੁਰਾਣਾ ਦੀ ਜਨਤਾ ਧਰਮਸ਼ਾਲਾ ਵਿਖੇ ਲੋਕਲ ਲੀਡਰਸ਼ਿਪ ਨੂੰ ਲਾਮਬੰਦ ਕਰਨ ਅਤੇ ਲੋਕਾਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿਚ ਸਟੇਜ 'ਤੇ ਬਿਰਾਜਮਾਨ ਮੰਤਰੀ ਸ੍ਰੀ ਨਿਵਾਸਲੂ ਸੰਗਠਨ ਮਹਾਂ ਮੰਤਰੀ ਪੰਜਾਬ,...
ਬਠਿੰਡਾ 18 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਅੱਜ ਬਠਿੰਡਾ ਦੇ ਕੋਰਟ ਕੰਪਲੈਕਸ ਦੇ ਬਾਹਰ ਬੈਠੀਆਂ ਦੋ ਲੜਕੀਆਂ ਤੇ ਮੋਟਰਸਾਈਕਲ ਤੇ ਆਏ ਲੜਕੇ ਵੱਲੋਂ ਗੋਲੀ ਚਲਾ ਦਿੱਤੀ ਗਈ। ਪ੍ਰਤੱਖ ਦਰਸ਼ੀਆਂ ਮੁਤਾਬਿਕ ਕੋਰਟ ਕੰਪਲੈਕਸ ਦੀ ਕੰਧ ਲਾਗੇ ਦੋ ਔਰਤਾਂ ਅਤੇ 1 ਲੜਕਾ ਬੈਠੇ ਸਨ ਤੇ ਇਸ ਦੌਰਾਨ ਹੀ ਸਿੱਖ ਇਕ ਮੋਟਰਸਾਈਕਲ ਸਵਾਰ ਨੌਜਵਾਨ ਆਇਆ ਅਤੇ ਉਸ ਵੱਲੋਂ ਔਰਤ ਨਾਲ ਗੱਲਬਾਤ ਕੀਤੀ ਜਾ ਰਹੀ ਸੀ।ਪਰ ਇਸ ਦੌਰਾਨ ਔਰਤ ਵੱਲੋਂ ਉਸ ਲੜਕੇ ਦੇ ਥੱਪੜ ਮਾਰ ਦਿੱਤੇ ਗਏ, ਜਿਸ ਤੋਂ ਬਾਅਦ...