ਮੋਗਾ, 9 ਨਵਬੰਰ (ਜਸ਼ਨ):ਲੰਬੇ ਸਮੇਂ ਤੋਂ ਐੱਸ. ਸੀ. ਵਿਦਿਆਰਥੀਆਂ ਨੂੰ ਪੜ੍ਹਾ ਰਹੇ ਪੰਜਾਬ ਦੇ ਕਾਲਜ ਪ੍ਰਬੰਧਕਾਂ ਨੂੰ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਐੱਸ. ਸੀ. ਵਿਦਿਆਰਥੀਆਂ ਦਾ ਸਕਾਲਰਸ਼ਿਪ ਨਹੀਂ ਮਿਲ ਰਿਹਾ ਜਿਸ ਕਰਕੇ ਕਈ ਕਾਲਜ ਆਰਥਿਕ ਤੰਗੀ ਦਾ ਸ਼ਿਕਾਰ ਹੋ ਰਹੇ ਹਨ। ਇਸੇ ਕਰਕੇ ਬਹੁਤ ਸਾਰੇ ਵਿਦਿਆਰਥੀ ਪੜ੍ਹਾਈ ਵਿਚਕਾਰ ਛੱਡ ਚੁੱਕੇ ਹਨ। ਇਸ ਸਬੰਧ ਵਿਚ ਅੱਜ ਮੋਗਾ ਪਹੁੰਚੇ ਸ੍ਰੀ ਵਿਜੇ ਸਾਂਪਲਾ ਚੇਅਰਮੈਨ ਐਸ. ਸੀ. ਕਮਿਸ਼ਨ ਭਾਰਤ ਸਰਕਾਰ ਨਾਲ ਕਾਲਜ ਜਥੇਬੰਦੀਆਂ...
News
ਮੋਗਾ, 9 ਨਵਬੰਰ (ਜਸ਼ਨ): ਬਾਬਾ ਕੁੰਦਨ ਸਿੰਘ ਲਾਅ ਕਾਲਜ ਧਰਮਕੋਟ ਵਿਖੇ ਨੈਸ਼ਨਲ ਲੀਗਲ ਸਰਵਿਸਸ ਡੇ ਮਨਾਇਆ ਗਿਆ, ਜਿਸ ਵਿਚ ਸੀਨੀਅਰ ਐਡਵੋਕੇਟ ਰਾਜੇਸ਼ ਸ਼ਰਮਾ ਨੇ ਸੈਮੀਨਾਰ ਦੇ ਰੂਪ ਵਿਚ ਇਸ ਦਿਨ ਦੀ ਮਹੱਤਤਾ ਬਾਰੇ ਲਾਅ ਵਿਦਿਆਰਥੀਆਂ ਨੂੰ ਜਾਗਰੂਕ ਕਰਵਾਇਆ। ਸੈਮੀਨਾਰ ਦੌਰਾਨ ਸ਼੍ਰੀ ਅਮਰੀਸ਼ ਕੁਮਾਰ ਸਿਵਲ ਜੱਜ , ਸੀ ਜੇ ਐਮ ਕਮ ਸੈਕਟਰੀ ਡੀ ਐਲ ਐੱਸ ਏ ਦੀ ਅਗਵਾਈ ਹੇਠ ਉਹਨਾਂ ਨੂੰ ਫਰੀ ਲੀਗਲ ਏਡ ਬਾਰੇ ਜਾਣਕਾਰੀ ਦਿੱਤੀ। ਉਹਨਾਂ ਨਿਆਪਾਲਿਕਾ ਵੱਲੋਂ ਕੰਪਨਸੇਸ਼ਨ ਸਕੀਮ, ਐਸਿਡ ਅਟੈਕ...
ਮੋਗਾ, 8 ਨਵੰਬਰ:(ਜਸ਼ਨ):ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਜ਼ਿਲਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਸਰਕਾਰੀ ਆਈ.ਟੀ.ਆਈ. ਮੋਗਾ ਵਿਖੇ ਅੱਜ ਭਾਵ 9 ਨਵੰਬਰ, 2022 ਨੂੰ ਇੱਕ ਮੈਗਾ ਕਾਨੂੰਨੀ ਸਹਾਇਤਾ ਕੈਂਪ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ। ਕੈਂਪ ਜਰੀਏ ਵੱਖ ਵੱਖ ਵਿਭਾਗਾਂ ਵੱਲੋਂ ਆਪਣੇ ਆਪਣੇ ਕਾਊਂਟਰ ਲਗਾ ਕੇ ਆਮ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਪ੍ਰਚਾਰ ਕੀਤਾ ਜਾਵੇਗਾ ਅਤੇ ਇਨਾਂ ਸਹੂਲਤਾਂ ਨੂੰ ਲੈਣ ਵਿੱਚ ਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਮੌਕੇ ਉੱਪਰ...
ਸ੍ਰੀ ਅਨੰਦਪੁਰ ਸਾਹਿਬ, 8 ਨਵੰਬਰ:(ਜਸ਼ਨ) ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਾਵਨ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਐਲਾਨ ਕੀਤਾ ਕਿ ਆਨੰਦ ਮੈਰਿਜ ਐਕਟ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇਗਾ।ਇਸ ਮੌਕੇ ਉਹਨਾਂ ਨਾਲ ਡਾ.ਗੁਰਪ੍ਰੀਤ ਕੌਰ ਵੀ ਗੁਰੂ ਸਾਹਿਬ ਪ੍ਰਤੀ ਆਪਣੀ ਆਸਥਾ ਦਾ ਪ੍ਰਗਟਾਵਾ ਕਰਨ ਪਹੁੰਚੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਐਕਟ ਨੂੰ 2016 ਵਿੱਚ ਨੋਟੀਫਾਈ...
ਮੋਗਾ, 7 ਨਵੰਬਰ (ਜਸ਼ਨ):ਲੋਕਲ ਗੁਰਪੁਰਬ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਨਗਰ ਕੀਰਤਨ ਦੌਰਾਨ ਸਾਬਕਾ ਵਿਧਾਇਕ ਡਾ: ਹਰਜੋਤ ਕਮਲ ਨੇ ਸੰਗਤਾਂ ਦਾ ਨਿਗ੍ਹਾ ਸਵਾਗਤ ਕੀਤਾ।ਇਸ ਮੌਕੇ ਸਾਬਕਾ ਵਿਧਾਇਕ ਡਾ: ਹਰਜੋਤ ਕਮਲ ਨੇ ਪੰਜ ਪਿਆਰਿਆਂ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕਰਨ ਉਪਰੰਤ ਪਾਲਕੀ ਵਿਚ ਬਿਰਾਜਮਾਨ ਸ੍ਰੀ ਗੁਰੂ ਗਰੰਥ ਸਾਹਿਬ ਜੀ ਪ੍ਰਤੀ ਨਤਮਸਤਕ ਹੁੰਦਿਆਂ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਪ੍ਰਧਾਨ ਬਲਜੀਤ ਸਿੰਘ ਵਿੱਕੀ ਅਤੇ...
ਮੋਗਾ, 7 ਨਵੰਬਰ (ਜਸ਼ਨ):ਲੋਕਲ ਗੁਰਪੁਰਬ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢੀ ਜਾ ਰਹੀ ਪ੍ਰਭਾਤ ਫੇਰੀ ਦੇ ਸਾਬਕਾ ਵਿਧਾਇਕ ਜੁਗਿੰਦਰਪਾਲ ਜੈਨ ਦੇ ਗ੍ਰਹਿ ਵਿਖੇ ਪਹੁੰਚਣ ’ਤੇ ਸ਼੍ਰੀ ਜੈਨ, ਸਾਬਕਾ ਮੇਅਰ ਅਕਸ਼ਿਤ ਜੈਨ ਅਤੇ ਪ੍ਰਾਚੀ ਜੈਨ ਨੇ ਸੰਗਤਾਂ ਦਾ ਨਿਗ੍ਹਾ ਸਵਾਗਤ ਕੀਤਾ।ਇਸ ਮੌਕੇ ਸਾਬਕਾ ਵਿਧਾਇਕ ਡਾ: ਹਰਜੋਤ ਕਮਲ ਅਤੇ ਪ੍ਰਧਾਨ ਬਲਜੀਤ ਸਿੰਘ ਵਿੱਕੀ ਨੇ ਸਾਬਕਾ ਵਿਧਾਇਕ ਜੁਗਿੰਦਰਪਾਲ ਜੈਨ ਨੂੰ ਸਨਮਾਨਿਤ ਕਾਰਨ ਦੀਆਂ ਰਸਮਾਂ ਨਿਭਾਈਆਂ...
ਚੰਡੀਗੜ੍ਹ, 7 ਨਵੰਬਰ (ਜਸ਼ਨ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਬੱਚਿਆਂ, ਔਰਤਾਂ, ਦਿਵਿਆਂਗਜਨਾਂ, ਬਜ਼ੁਰਗਾਂ ਆਦਿ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ "ਪਲਾਨ ਸਕੀਮ ਪੀ.ਐਮ-6 ਅਸਿਸਟੈਂਸ ਟੂ ਐਨ.ਜੀ.ਓ’ਜ਼” ਅਧੀਨ ਪੰਜਾਬ ਵਿੱਚ ਕੰਮ ਕਰ ਰਹੀਆਂ ਯੋਗ ਗੈਰ-ਸਰਕਾਰੀ ਸੰਸਥਾਵਾਂ (ਰਜਿ) ਤੋਂ ਵਿੱਤੀ ਸਾਲ 2022-23 ਲਈ ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ 21 ਨਵੰਬਰ ਤੱਕ ਅਰਜ਼ੀਆਂ ਦੀ ਮੰਗ ਕੀਤੀ ਹੈ। ਇਸ...
ਮੋਗਾ, 7 ਨਵੰਬਰ (ਜਸ਼ਨ)::ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਜੋ ਕਿ ਮੋਗਾ ਜਿਲੇ ਦੀ ਉਘੀ ਤੇ ਨਿਵੇਕਲੀ ਵਿੱਦਿਅਕ ਸੰਸਥਾ ਹੈ ਇਹ ਸੰਸਥਾ ਅਧਿਆਪਨ ਦੀਆਂ ਨਵੀਆਂ ਨਵੀਆਂ ਤਕਨੀਕਾਂ ਪੜ੍ਹਾਈ ਦੇ ਨਾਲ ਨਾਲ ਪ੍ਰਭਾਵਸ਼ਾਲੀ ਗਤੀਵਿਧੀਆਂ ਵਾਤਾਵਰਨ ਪ੍ਰਤੀ ਜਾਗਰੁਕਤਾ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੋਣ ਕਰਕੇ ਇਲਾਕੇ ਵਿਚ ਆਪਣੀ ਵੱਖਰੀ ਪਛਾਣ ਲਈ ਜਾਣੀ ਜਾਂਦੀ ਹੈ। ਸਕੂਲ ਦੀ ਇਸ ਪਛਾਣ ਦਾ ਸਿਹਰਾ ਸਕੂਲ ਦੇ ਪ੍ਰਿੰਸੀਪਲ ਮੈਡਮ ਸਤਵਿੰਦਰ ਕੌਰ ਦੀ ਯੋਗ ਅਗਵਾਈ ਤੇ...
ਕੋਟ ਈਸੇ ਖਾਂ, 6 ਨਵੰਬਰ (ਜਸ਼ਨ): ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਚ ਪੱਤਰਕਾਰੀ ਦੇ ਖੇਤਰ ਚ ਵਿਚਰ ਰਹੇ ਪੱਤਰਕਾਰ ਹਰਜੀਤ ਸਿੰਘ ਛਾਬੜਾ ਦੀ ਧੀ ਪਲਕ ਛਾਬੜਾ ਨੇ ਵਧੀਆ ਖੇਡ ਪ੍ਰਦਰਸ਼ਨ ਕਰਦਿਆਂ ਸਕੂਲ ਫੈਡਰੇਸ਼ਨ ਆਫ਼ ਇੰਡੀਆ ਦੀ ਕ੍ਰਿਕਟ ਟੀਮ ਚ ਬਤੌਰ ਵਿਕਟ ਕੀਪਰ ਸਥਾਨ ਹਾਸਲ ਕਰਕੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ। ਪਲਕ ਛਾਬੜਾ ਦੀ ਇਸ ਮਾਣਮੱਤੀ ਪ੍ਰਾਪਤੀ ‘ਤੇ ਸਥਾਨਕ ਇਲਾਕੇ ‘ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ । ਦੱਸਣਾ ਬਣਦਾ ਹੈ ਕਿ ਇਕ ਨਿਜੀ ਸਕੂਲ ਵੱਲੋਂ ਪਲਕ ਛਾਬੜਾ...
ਬਾਘਾਪੁਰਾਣਾ 6 ਨਵੰਬਰ (ਰਾਜਿੰਦਰ ਸਿੰਘ ਕੋਟਲਾ)ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਸਜ਼ਾ ਕੱਟ ਰਹੇ ਬੱਬਰ ਖ਼ਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਸਰਬੱਤ ਖਾਲਸਾ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅੰਮਿ੍ਤਸਰ ਸਾਹਿਬ ਦੇ ਥਾਪੇ ਗਏ ਜੱਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਚੰਡੀਗੜ੍ਹ ਬੁੜੈਲ ਜੇਲ੍ਹ ਵਿੱਚ ਲਿਆਂਦਾ ਜਾ ਸਕਦਾ ਹੈ। ਜੱਥੇਦਾਰ ਹਵਾਰਾ ਨੂੰ ਸੁਰੱਖਿਆ ਕਾਰਨਾਂ ਕਰਕੇ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਲੰਬੇ ਸਮੇਂ ਤੋਂ ਰੱਖਿਆ ਗਿਆ ਹੈ। ਜਨਵਰੀ...