ਮੋਗਾ, 6 ਸਤੰਬਰ (ਜਸ਼ਨ, ਸਟਰਿੰਗਰ ਦੂਰਦਰਸ਼ਨ): ਉੱਘੇ ਸਮਾਜ ਸੇਵੀ ਬਲਕਾਰ ਸਿੰਘ ਭੁੱਲਰ ਦੇ ਨਜ਼ਦੀਕੀ ਰਿਸ਼ਤੇਦਾਰ ਅਵਤਾਰ ਸਿੰਘ ਧਾਲੀਵਾਲ ਪੁੱਤਰ ਗੁਰਚਰਨ ਸਿੰਘ ਧਾਲੀਵਾਲ ਪਿੰਡ ਲੋਪੋ ਦਾ ਅਚਾਨਕ ਦੇਹਾਂਤ ਹੋ ਗਿਆ ਸੀ , ਉਹਨਾਂ ਨਮਿੱਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਅੱਜ 6 ਸਤੰਬਰ ਦਿਨ ਸ਼ੁੱਕਰਵਾਰ ਨੂੰ ਗੁਰਦੁਆਰਾ ਗੁਰੂਸਰ ਛੇਵੀਂ ਪਾਤਿਸ਼ਾਹੀ ਸਾਹਿਬ ਪਿੰਡ ਲੋਪੋ ਜ਼ਿਲ੍ਹਾ ਮੋਗਾ ਵਿਖੇ ਬਾਅਦ ਦੁਪਹਿਰ ਇਕ ਵਜੇ ਹੋਵੇਗੀ । ਅਵਤਾਰ ਸਿੰਘ ਧਾਲੀਵਾਲ ਦੇ ਜੱਦੀ ਪਿੰਡ ਲੋਪੋ ਵਿਖੇ ਸਮਾਜ...
News
ਮੋਗਾ, 5 ਸਤੰਬਰ (ਜਸ਼ਨ) -ਸਾਨੂੰ ਬਾਬਾ ਜੀਵਨ ਸਿੰਘ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈ ਕੇ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ ਤਾਂ ਹੀ ਸਮਾਜ ਦੇ ਲੋਕ ਲਾਭ ਉਠਾ ਸਕਦੇ ਹਨ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਜ਼ਿਲ੍ਹਾ ਪ੍ਰਧਾਨ ਡਾ: ਸੀਮਾਂਤ ਗਰਗ ਨੇ ਪੁਰਾਣੀ ਦਾਣਾ ਮੰਡੀ ਸਥਿਤ ਭਾਜਪਾ ਜ਼ਿਲ੍ਹਾ ਦਫ਼ਤਰ ਵਿਖੇ ਲੱਡੂ ਵੰਡਣ ਮੌਕੇ ਕੀਤਾ | ਇਸ ਮੌਕੇ ਸੰਜੀਵ ਅਗਰਵਾਲ, ਸਤਿੰਦਰ ਪ੍ਰੀਤ ਸਿੰਘ, ਰਣਧੀਰ ਸਿੰਘ, ਹੇਮੰਤ ਸੂਦ, ਸੁੱਖਾ ਸਿੰਘ, ਜਨਕਸ਼ਤਰ ਚੱਢਾ,...
ਮੋਗਾ , 5 ਸਤੰਬਰ (ਜਸ਼ਨ) ਕੈਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਬੜੀ ਧੂਮ ਧਾਮ ਨਾਲ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਅਧਿਆਪਕਾਂ ਨੂੰ ਉਤਸ਼ਾਹਜਨਕ ਕਹਾਣੀ ਸੁਣਾਈ ਗਈ। ਇਸ ਕਹਾਣੀ ਰਾਹੀਂ ਅਧਿਆਪਕਾਂ ਨੂੰ ਬੱਚਿਆਂ ਨਾਲ ਭਵਾਤਮਕ ਤੌਰ ਤੇ ਜੁੜਨ ਉਨਾਂ ਦੇ ਦੋਸਤ ਬਣਨ ਅਤੇ ਅਧਿਆਪਕ ਨੂੰ ਨਵੀਂ ਦਿਸ਼ਾ ਵੱਲ ਲੈ ਕੇ ਜਾਣ ਲਈ ਪ੍ਰੇਰਿਤ ਕੀਤਾ। ਅਧਿਆਪਕਾਂ ਦੇ ਮਨੋਰੰਜਨ ਲਈ ਸਪਾਈਡਰ ਫਿੰਗਰ, ਮੈਚ ਵਿਦ ਸੇਮ, ਬੁਝੋ ਅਤੇ ਗਾਓ, ਲੱਭੋ ਤਾਂ ਜਾਣੀਏ, ਕਾਪੀ ਦਾ ਲਿਰਿਕਸ ਖੇਡਾਂ ਖਿਡਾਈਆਂ...
ਜੇਕਰ ਸੰਭਵ ਹੋਵੇ ਤਾਂ ਧਾਰਮਿਤਾ ਸਥਾਨਾਂ ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਆਦੇਸ਼ ਮੋਗਾ 5 ਸਤੰਬਰ: (ਜਸ਼ਨ) ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ- ਵਧੀਕ ਡਿਪਟੀ ਕਮਿਸ਼ਨਰ ਮੋਗਾ ਸ਼੍ਰੀਮਤੀ ਚਾਰੂ ਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 (ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ 'ਚ ਹੁੱਕਾ ਬਾਰਾਂ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 31 ਸਤੰਬਰ, 2024 ਤੱਕ ਲਾਗੂ...
*ਪਿਆਜ ਦੀ ਸਾਂਭ-ਸੰਭਾਲ, ਭੰਡਾਰਨ, ਪ੍ਰੋਸੈਸਿੰਗ ਸੰਬੰਧੀ ਦਿੱਤੀ ਸਿਖਲਾਈ ਮੋਗਾ, 5 ਸਤੰਬਰ (ਜਸ਼ਨ) ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਅਦਾਰੇ ਕ੍ਰਿਸ਼ੀ ਵਿਗਿਆਨ ਕੇਂਦਰ, ਬੁੱਧ ਸਿੰਘ ਵਾਲਾ, ਮੋਗਾ ਵੱਲੋਂ ਨਾਬਾਰਡ ਵਿਭਾਗ ਦੀ ਵਿੱਤੀ ਮਦਦ ਨਾਲ ਪਿਆਜ ਅਤੇ ਲਸਣ ਦੀ ਕਾਸ਼ਤ ਅਤੇ ਪ੍ਰੋਸੈਸਿੰਗ ਸੰਬੰਧੀ ਚਲਾਏ ਜਾ ਰਹੇ ਪ੍ਰੋਜੈਕਟ ਅਧੀਨ ਪਿੰਡ ਸਾਫੂਵਾਲਾ ਵਿੱਖੇ ਪਿਆਜ ਦੀ ਸਾਂਭ-ਸੰਭਾਲ, ਭੰਡਾਰਨ ਅਤੇ ਪ੍ਰੋਸੈਸਿੰਗ ਸੰਬੰਧੀ ਇੱਕ ਰੋਜਾ ਸਿਖਲਾਈ ਕੈਂਪ ਆਯੋਜਿਤ ਕੀਤਾ ਗਿਆ।...
ਮੋਗਾ, 5 ਸਤੰਬਰ: (ਜਸ਼ਨ) ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਮੋਗਾ ਸ਼੍ਰੀਮਤੀ ਚਾਰੂਮਿਤਾ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ( ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਲੋਕ ਹਿੱਤ ਨੂੰ ਧਿਆਨ ਵਿੱਚ ਰੱਖ ਕੇ ਕੁਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ ਜਿਹੜੇ ਕਿ 31 ਅਕਤੂਬਰ, 2024 ਤੱਕ ਲਾਗੂ ਰਹਿਣਗੇ। ਸ਼ਹਿਰ ਦੇ ਮੇਨ ਬਜ਼ਾਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8...
*ਮਹੀਨੇ ਦੀ ਵਰਕਸ਼ਾਪ ਵਿੱਚ 30 ਕਾਰੀਗਰਾਂ ਨੇ ਭਾਗ ਲੈ ਕੇ ਹੱਥ ਨਾਲ ਬਣਨ ਵਾਲੀਆਂ ਵਸਤੂਆਂ ਦੇ ਸਿੱਖੇ ਨਵੇਂ ਡਿਜ਼ਾਈਨ* ਮੋਗਾ, 5 ਸਤੰਬਰ (ਜਸ਼ਨ) ਹਸਤਕਲਾ ਰੱਖਦੇ ਕਾਰੀਗਰਾਂ ਦੇ ਹੁਨਰ ਵਿੱਚ ਹੋਰ ਨਿਖਾਰ ਲਿਆਉਣ ਲਈ ਦਫ਼ਤਰ ਵਿਕਾਸ ਕਮਿਸ਼ਨਰ (ਹਸਤਕਲਾ) ਹੁਸ਼ਿਆਰਪੁਰ ਭਾਰਤ ਸਰਕਾਰ ਨੇ ਹੈਂਡੀ ਕਰਾਫਟ ਸਰਵਿਸ ਸੈਂਟਰ ਸਕੀਮ ਤਹਿਤ “ਕਾਰੀਗਰ ਉਤਥਾਨ” ਅਧੀਨ ਇੱਕ ਮਹੀਨੇ ਦੀ ਡਿਜ਼ਾਈਨ ਡਿਵੈਲਪਮੈਂਟ ਵਰਕਸ਼ਾਪ ਮੋਗਾ ਵਿਖੇ ਕਰਵਾਈ।ਇਹ ਟ੍ਰੇਨੰਗ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਮੋਗਾ...
ਡਾ: ਅਮਨਦੀਪ ਕੌਰ ਅਰੋੜਾ ਨੇ, ਨੈਸ਼ਨਲ ਹਾਈਵੇ ਨਾਲ ਜੁੜਦੀਆਂ ਸੜਕਾਂ ਦੀ ਸਮੱਸਿਆ,ਬਾਰੇ ਪਾਇਆ ਚਾਨਣਾ ਮੋਗਾ, 5 ਸਤੰਬਰ (ਜਸ਼ਨ) - ਅੱਜ 16ਵੀਂ ਵਿਧਾਨ ਸਭਾ ਦੇ ਸੱਤਵੇਂ ਇਜਲਾਸ ਦੌਰਾਨ ਮੋਗਾ ਹਲਕੇ ਦੀ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਨੇ ਨੈਸ਼ਨਲ ਹਾਈਵੇਅ ਨਾਲ ਜੁੜਦੀਆਂ ਸੜਕਾਂ ਦੀ ਸਮੱਸਿਆ ਬਾਰੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਨੂੰ ਚਾਨਣਾ ਪਾਇਆ | ਇਸ ਸਬੰਧੀ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਨੂੰ ਜਾਣਕਾਰੀ ਦਿੰਦੇ ਹੋਏ ਹਲਕਾ ਵਿਧਾਇਕ ਨੇ ਦੱਸਿਆ ਕਿ...
*7 ਸਤੰਬਰ ਨੂੰ ਪੁਰਾਣੀ ਦਾਣਾ ਮੰਡੀ ਵਿਖੇ ਭਜਨ ਗਾਇਕ ਰੋਸ਼ਨ ਪਿ੍ਰੰਸ ਤੇ ਵਰੁਣ ਮਦਾਨ ਕਰਨਗੇ ਮਾਂ ਭਗਵਤੀ ਦਾ ਗੁਣਗਾਨ ਮੋਗਾ, 4 ਸਤੰਬਰ (ਜਸ਼ਨ) -ਰਾਈਸ ਬ੍ਰੈਨ ਡੀਲਰਜ਼ ਐਸੋਸੀਏਸ਼ਨ 127 ਦੀ ਤਰਫੋਂ 7 ਸਤੰਬਰ ਨੂੰ ਮੋਗਾ ਦੀ ਪੁਰਾਣੀ ਦਾਣਾ ਮੰਡੀ ਵਿਖੇ ਕਰਵਾਏ ਜਾ ਰਹੇ ਜਾਗਰਣ ਸਬੰਧੀ ਮਾਤਾ ਜਵਾਲਾ ਦੇਵੀ ਹਿਮਾਚਲ ਪ੍ਰਦੇਸ਼ ਤੋਂ ਪੁੱਜੀ ਪਵਿੱਤਰ ਜੋਤ ਦਾ ਮੋਗਾ ਪੁੱਜਣ ’ਤੇ ਫੁੱਲਾਂ ਦੀ ਵਰਖਾ ਕਰਕੇ ਸ਼ਾਨਦਾਰ ਸਵਾਗਤ ਕੀਤਾ ਗਿਆ। ਮੋਗਾ ਦੇ ਮੁੱਖ ਚੌਕ ਵਿੱਚ ਪਹੁੰਚਣ ’ਤੇ ਐਸੋਸੀਏਸ਼ਨ ਦੇ...
ਮੋਗਾ, 5 ਸਤੰਬਰ (ਜਸ਼ਨ) ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕਿਟ ਵਿੱਚ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਨੇ ਰੋਬਿਨ ਸਿੰਘ ਦੁੱਨਾ ਦਾ ਕੈਨੇਡਾ ਦਾ ਸਟੂਡੈਟ ਵੀਜਾ ਲਗਵਾ ਕੇ ਕਿੱਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜਾਈ ਕਰਨ ਜਾਣ ਵਾਲੇ ਬੱਚੇਆਂ ਦਾ ਬਹੁਤ ਵਧੀਆ ਕਾਲਜਾਂ ਵਿੱਚ ਅਤੇ...