ਮੋਗਾ,5 ਨਵੰਬਰ (ਜਸ਼ਨ):ਅੰਮ੍ਰਿਤਸਰ ਵਿਖੇ ਕੱਲ੍ਹ ਕਤਲ ਕੀਤੇ ਗਏ ਸ਼ਿਵ ਸੈਨਾ ਆਗੂ ਨੂੰ ਲੈ ਕੇ ਸਤਰਕ ਹੋਈ ਸੂਬਾ ਪੁਲਿਸ ਨੇ ਹਾਲਾਤਾਂ ਤੇ ਨਜ਼ਰ ਰੱਖਦਿਆਂ ਸਿੱਖ ਪ੍ਰਚਾਰਕ ਭਾਈ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਜ਼ਿਲ੍ਹੇ ਦੇ ਪਿੰਡ ਸਿੰਘਾਂਵਾਲਾ ਵਿਖੇ ਇਕ ਘਰ ਵਿੱਚ ਨਜ਼ਰਬੰਦ ਕਰ ਲਿਆ ਹੈ । ਭਾਈ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵੱਲੋਂ ਕੀਤੇ ਦਾਅਵੇ ਮੁਤਾਬਿਕ ਭਾਈ ਅੰਮ੍ਰਿਤਪਾਲ ਸਿੰਘ ਨੇ ਜਲੰਧਰ ਵਿਖੇ ਧਾਰਮਿਕ ਸਮਾਗਮਾਂ ਚ ਹਿੱਸਾ ਲੈਣ ਜਾਣਾ ਸੀ , ਪਰ ਪੰਜਾਬ ਪੁਲੀਸ ਵੱਲੋਂ...
News
ਮੋਗਾ, 5 ਨਵੰਬਰ (ਜਸ਼ਨ): ਮਾਲਵੇ ਦੀ ਮੰਨੀ ਪ੍ਰਮੰਨੀ ਸੰਸਥਾ ‘ਗੋਲਡਨ ਐਜੂਕੇਸ਼ਨਸ ’ ਨੇ ਫ਼ਾਜ਼ਿਲਕਾ ਦੇ ਸਤਪਾਲ ਕੰਬੋਜ ਦਾ ਯੂ ਕੇ ਦਾ ਵਰਕ ਪਰਮਿਟ ਲਗਵਾ ਕੇ ਉਸ ਦਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕੀਤਾ ਹੈ। ਯੂ ਕੇ ਦਾ ਵਰਕ ਪਰਮਿਟ ਵੀਜ਼ਾ ਪ੍ਰਾਪਤ ਕਰਨ ਉਪਰੰਤ ਸਤਪਾਲ ਕੰਬੋਜ ਨੇ ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿਤ ਪਲਤਾ, ਰਮਨ ਅਰੋੜਾ, ਹਰਦੀਪ ਧਾਮੀ ਅਤੇ ਮਨਦੀਪ ਧਾਮੀ ਦਾ ਧੰਨਵਾਦ ਕੀਤਾ । ਇਸ ਮੌਕੇ ਸਤਪਾਲ ਕੰਬੋਜ ਨੇ ਦੱਸਿਆ ਕਿ ਉਹਨਾਂ ਨੇ ਮੋਗਾ ਸਥਿਤ ਗੋਲਡਨ...
मोगा, 5 नवंबर (जशन): : मालवा क्षेत्र की प्रसिद्ध आईलैट्स एवं इमीग्रेशन संस्था राइटवे एयरलिंक्स जो पंजाब के अलावा पूरे भारत में इमीग्रेशन क्षेत्र में अपना नाम कमा रही है। राइटवे एयरलिंक्स संस्था ने हजारों विद्यार्थियों को उच्च शिक्षा के लिए विदेश भेजकर उनका सपना साकार किया है। संस्था के डायरैक्टर देवप्रिया त्यागी ने बताया कि राइटवे एयरलिंक्स संस्था द्वारा इस बार वीरपाल कौर और...
ਮੋਗਾ, 5 ਨਵੰਬਰ (ਜਸ਼ਨ): ਪੰਜਾਬ ਰਾਜ ਸਕੂਲ ਖੇਡਾਂ ਦੌਰਾਨ ਲੜਕੀਆਂ ਦੀ ਕਬੱਡੀ 17 ਸਾਲ ਵਰਗ ਵਿੱਚ ਮੋਗਾ ਜ਼ਿਲ੍ਹੇ ਦੇ ਸਰਕਾਰੀ ਹਾਈ ਸਕੂਲ ਖਾਈ ਦੀਆਂ ਖਿਡਾਰਨਾਂ ਨੇ ਜ਼ਿਲ੍ਹੇ ਵਿਚ ਪਹਿਲਾ ਸਥਾਨ ਹਾਸਲ ਕਰਦਿਆਂ ਰਾਜ ਪੱਧਰੀ ਮੁਕਾਬਲਿਆਂ ਲਈ ਕੁਆਲੀਫਾਈ ਕੀਤਾ। ਧਾਲੀਵਾਲ ਐਜੂਕੇਸ਼ਨ ਸਰਵਿਸਸ ਖਾਈ ਦੇ ਐੱਮ ਡੀ ਸ਼ਮਸ਼ੇਰ ਸਿੰਘ ਧਾਲੀਵਾਲ ਨੇ ਇਸ ਟੀਮ ਦੀ ਹੌਸਲਾ ਅਫਜ਼ਾਈ ਲਈ 11 ਹਜ਼ਾਰ ਰੁਪਏ ਦਾ ਨਕਦ ਇਨਾਮ ਦਿੱਤਾ। ਸਕੂਲ ਪਹੁੰਚਣ ’ਤੇ ਸਰਕਾਰੀ ਹਾਈ ਸਕੂਲ ਖਾਈ ਦੇ ਮੁੱਖ ਅਧਿਆਪਕ ਸ੍ਰੀ...
ਮੋਗਾ, 5 ਨਵੰਬਰ: (ਜਸ਼ਨ): ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਜਿ਼ਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਸਰਕਾਰੀ ਆਈ.ਟੀ.ਆਈ. ਮੋਗਾ ਵਿਖੇ ਇੱਕ ਮੈਗਾ ਕਾਨੂੰਨੀ ਸਹਾਇਤਾ ਕੈਂਪ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ। ਇਸ ਕੈਂਪ ਜਰੀਏ ਵੱਖ ਵੱਖ ਵਿਭਾਗਾਂ ਵੱਲੋਂ ਆਪਣੇ ਆਪਣੇ ਕਾਊਂਟਰ ਲਗਾ ਕੇ ਆਮ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਪ੍ਰਚਾਰ ਕੀਤਾ ਜਾਵੇਗਾ ਅਤੇ ਇਨ੍ਹਾਂ ਸਹੂਲਤਾਂ ਨੂੰ ਲੈਣ ਵਿੱਚ ਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਮੌਕੇ ਉੱਪਰ ਹੀ ਹੱਲ...
ਚੰਡੀਗੜ੍ਹ, 5 ਨਵੰਬਰ: (ਜਸ਼ਨ): ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਵਿੱਚ 1980 ਦੇ ਕਾਲੇ ਦੌਰ ਦੀ ਵਾਪਸੀ ਵਿਰੁੱਧ ਚੇਤਾਵਨੀ ਦਿੰਦਿਆਂ ਕਿਹਾ ਕਿ ਅੱਜ ਜਿਸ ਤਰ੍ਹਾਂ ਸੂਬੇ ਵਿੱਚ ਹਾਲਾਤ ਸਾਹਮਣੇ ਆ ਰਹੇ ਹਨ, ਉਹ ਉਨ੍ਹਾਂ ਦਿਨਾਂ (1980) ਦੀ ਯਾਦ ਦਿਵਾਉਂਦਾ ਹੈ, ਜੋਕਿ ਕਾਫ਼ੀ ਚਿੰਤਾਜਨਕ ਹੈ। ਕੈਪਟਨ ਅਮਰਿੰਦਰ ਨੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਪੂਰੀ ਅਸਫਲਤਾ ਦੀ ਵੀ ਨਿੰਦਾ ਕੀਤੀ ਜਿਸ ਨੇ...
ਮੋਗਾ, 5 ਨਵੰਬਰ (ਜਸ਼ਨ): ਕੈਨੇਡਾ ਦਾ ਸਟੂਡੈਂਟ ਵੀਜ਼ਾ ਪ੍ਰਾਪਤ ਕਰਨ ਵਾਲੀ ਵਿਦਿਆਰਥਣ, ਗਗਨਦੀਪ ਕੌਰ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਆਖਿਆ ਕਿ ਉਹ ਮਾਲਵੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਜ਼ ਦੀ ਧੰਨਵਾਦੀ ਹੈ ਜਿਹਨਾਂ ਦੇ ਮਿਹਨਤੀ ਸਟਾਫ਼ ਨੇ, ਉਸ ਦੀ ਫਾਇਲ ਸਹੀ ਤਰੀਕੇ ਨਾਲ ਅੰਬੈਸੀ ਵਿਚ ਲਗਾ ਕੇ ਉਸ ਨੂੰ ਸਟੱਡੀ ਵੀਜ਼ਾ ਦਿਵਾਇਆ ਹੈ। ਗਗਨਦੀਪ ਕੌਰ ਨੇ ਦੱਸਿਆ ਕਿ ਉਹ 2012 ਦੀ , +12 ਪਾਸਆਊਟ ਹੈ ਅਤੇ ਉਸ ਦੇ ਨਾਨ ਮੈਡੀਕਲ ਵਿਚੋਂ 80 ਪ੍ਰਤੀਸ਼ਤ ਅੰਕ ਆਏ ਸਨ । ਉਸ ਨੇ ਦੱਸਿਆ...
ਮੋਗਾ, 4 ਨਵੰਬਰ (ਜਸ਼ਨ )-ਮਿਹਨਤਕਸ਼ ਲੋਕਾਂ ਦੇ ਉੱਘੇ ਅਤੇ ਹਰਮਨਪਿਆਰੇ ਆਗੂ ਕਾਮਰੇਡ ਰਣਧੀਰ ਗਿੱਲ ਨੂੰ ਅੱਜ ਸੈਂਕੜੇ ਲੋਕਾਂ ਨੇ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ। ਉਹਨਾਂ ਦਾ ਸਤਾਸੀ ਵਰ੍ਹਿਆਂ ਦੀ ਉਮਰ ਵਿੱਚ 1 ਨਵੰਬਰ ਨੂੰ ਦੇਹਾਂਤ ਹੋ ਗਿਆ ਸੀ। ਅੱਜ ਉਹਨਾਂ ਦੀ ਮ੍ਰਿਤਕ ਦੇਹ ਨੂੰ ਸ਼ਹੀਦ ਭਗਤ ਸਿੰਘ ਨਗਰ ਮੋਗਾ ਦੇ ਘਰ ਤੋਂ ਉਹਨਾਂ ਦੇ ਜੱਦੀ ਪਿੰਡ ਬਹੋਨਾ ਵੱਲ ਨੂੰ ਮੋਟਰਸਾਈਕਲਾਂ ਅਤੇ ਕਾਰਾਂ ਦੇ ਵੱਡੇ ਕਾਫ਼ਲੇ ਨਾਲ ਵੀ ਲਿਜਾਇਆ ਗਿਆ। ਇਸ ਮੌਕੇ ਇਨਕਲਾਬੀ ਨਾਅਰਿਆਂ ਨਾਲ...
ਮੋਗਾ, 4 ਨਵੰਬਰ (ਜਸ਼ਨ )-ਸੀਨੀਅਰ ਮੈਡੀਕਲ ਅਫ਼ਸਰ ਡਰੋਲੀ ਭਾਈ ਡਾ. ਇੰਦਰਵੀਰ ਸਿੰਘ ਗਿੱਲ ਅਤੇ ਇੰਜ.ਹਰਜਿੰਦਰ ਸਿੰਘ ਗਿੱਲ (ਵਿੱਕੀ) ਕਨੇਡਾ ਦੇ ਪਿਤਾ ਉੱਘੇ ਟਰੇਡ ਯੂਨੀਨਿਸਟ ਅਤੇ ਕਮਿਊਨਿਸਟ ਆਗੂ ਕਾਮਰੇਡ ਰਣਧੀਰ ਸਿੰਘ ਗਿੱਲ ਨਹੀਂ ਰਹੇ । ਉਹ ਪਿਛਲੇ ਕੁਝ ਅਰਸੇ ਤੋਂ ਸਰੀਰਕ ਤੌਰ 'ਤੇ ਬਿਮਾਰ ਚੱਲ ਰਹੇ ਸਨ । ਮੋਗਾ ਨੇੜਲੇ ਪਿੰਡ ਬਹੋਨਾ ਦੇ ਜੰਮਪਲ ਕਾਮਰੇਡ ਰਣਧੀਰ ਸਿੰਘ ਗਿੱਲ ਛੋਟੇ ਕਿਸਾਨ ਪਰਿਵਾਰ ਤੋਂ ਉੱਠ ਕੇ ਬੀ.ਏ., ਬੀ.ਐਡ ਕਰਨ ਉਪਰੰਤ ਅਧਿਆਪਨ ਦੇ ਖੇਤਰ ਵਿਚ ਕੁੱਦੇ...
ਚੰਡੀਗੜ, 3 ਨਵੰਬਰ:(ਜਸ਼ਨ )ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਥਾਣਾ ਸਿਟੀ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਮਨਜੀਤ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਏ.ਐਸ.ਆਈ. ਨੂੰ ਪ੍ਰਿਤਪਾਲ ਸਿੰਘ ਵਾਸੀ ਸੰਗਰੂਰ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ...