News

ਮੋਗਾ, 3 ਨਵੰਬਰ (ਜਸ਼ਨ): ‘ਸਟੂਡੈਂਟ ਅਤੇ ਸਪਾਊਸ ਵੀਜ਼ਾ ਲਗਵਾਉਣ ‘ਚ ਮਾਹਿਰ ਸੰਸਥਾ ‘ਕੌਰ ਇੰਮੀਗਰੇਸ਼ਨ’ ਦੇ ਸੁਹਿਰਦ ਯਤਨਾਂ ਸਦਕਾ ਪਰਿਵਾਰਾਂ ਨੂੰ ਜੋੜਨ ਦਾ ਕੰਮ ਕੀਤਾ ਜਾ ਰਿਹੈ।’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ‘ਕੌਰ ਇੰਮੀਗਰੇਸ਼ਨ’ ਦੀ ਐੱਮ ਡੀ ਕੁਲਵਿੰਦਰ ਕੌਰ ਨੇ ‘ਸਾਡਾ ਮੋਗਾ ਡੌਟ ਕੌਮ’ ਦੀ ਪ੍ਰਤੀਨਿੱਧ ਨਾਲ ਗੱਲਬਾਤ ਕਰਦਿਆਂ ਕੀਤਾ । ਉਹਨਾਂ ਦੱਸਿਆ ਕਿ ‘ਕੌਰ ਇੰਮੀਗਰੇਸ਼ਨ’ ਦੇ ਅੰਮ੍ਰਿਤਸਰ ਅਤੇ ਮੋਗਾ ਸਥਿਤ ਦਫਤਰ ਦੇ ਮਾਹਿਰ ਸਟਾਫ਼ ਵੱਲੋਂ ਸਟੂਡੈਂਟ ਜਾਂ ਸਟੂਡੈਂਟ ਸਪਾਊਸ...
Tags: 'KAUR IMMIGRATION' ( MOGA & SRI AMRITSAR )
ਮੋਗਾ, 2 ਨਵੰਬਰ (ਜਸ਼ਨ) ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਦੇ ਵਿਦਿਆਰਥੀਆਂ ਨੇ ਵਿਦਿਅਕ ਖੇਤਰ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੀ (ਅੰਡਰ – 19) ਲੜਕਿਆਂ ਦੀ ਟੀਮ ਵਿੱਚ 8 ਲੜਕਿਆਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਗੋਲਡ ਮੈਡਲ ਹਾਸਲ ਕੀਤਾ। (ਅੰਡਰ - 17) ਵਿਚ ਕ੍ਰਿਕੇਟ ਦੀ ਲੜਕੀਆਂ ਦੀ ਟੀਮ ਨੇ ਵੀ ਵਧੀਆ ਕਾਰਗੁਜਾਰੀ ਦਿਖਾਉਂਦੇ ਹੋਏ ਸਿਲਵਰ ਮੈਡਲ ਹਾਸਲ ਕੀਤਾ ਅਤੇ ਟੀਮ ਵਿੱਚੋਂ 7 ਲੜਕੀਆਂ ਰਾਜ ਪੱਧਰੀ ਮੁਕਾਬਲਿਆਂ ਲਈ...
ਮੋਗਾ, 2 ਨਵੰਬਰ (ਜਸ਼ਨ) ਮਾਲਵਾ ਖਿੱਤੇ ਦੀ ਪ੍ਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਕਿ ਵਿਜ਼ਟਰ ਵੀਜਾ, ਮਲਟੀਪਲ ਵੀਜਾ,ਸਟੱਡੀ ਵੀਜਾ,ਸੁਪਰ ਵੀਜਾ,ਪੀ.ਆਰ ਵੀਜਾ,ਬਿਜਨਸ ਵੀਜਾ ਅਤੇ ਓਪਨ ਵਰਕ ਪਰਮਿੰਟ ਦੇ ਖੇਤਰ ਵਿੱਚ ਮਾਹਿਰ ਮੰਨਿਆ ਜਾਂਦਾ ਹੈ। ਅੱਜ ਤੱਕ ਗੋਲਡਨ ਐਜੂਕੇਸ਼ਨਜ ਨੇ ਕਈ ਵਿਅਕਤੀਆਂ ਦੀ ਕਾਨੂੰਨੀ ਢੰਗਾਂ ਨਾਲ ਮਦਦ ਕਰਕੇ ਉਨ੍ਹਾਂ ਨੂੰ ਵਿਦੇਸ਼ਾਂ ਵਿੱਚ ਭੇਜ ਕੇ ਲੋਕਾਂ ਵਿੱਚ ਆਪਣਾ ਸਥਾਨ ਬਣਾਇਆ ਹੈ। ਇਸ ਸੰਸਥਾ ਨੇ ਗਗਨਦਿਪ ਕੌਰ ਦਾ ਕੈਨੇਡਾ ਦਾ ਓਪਨ ਵਰਕ ਪਰਮਿੰਟ ਲਗਵਾ ਕੇ...
ਮੋਗਾ, 1 ਨਵੰਬਰ (ਜਸ਼ਨ) : ਮਾਈਕਰੋਗਲੋਬਲ ਆਈਲੈਟਸ ਐਂਡ ਇੰਮੀਗਰੇਸ਼ਨ ਸਰਵਿਸਜ਼ ਅਕਾਲਸਰ ਚੌਂਕ ਮੋਗਾ ਜੋ ਕਿ ਆਪਣੀਆਂ ਵੀਜ਼ਾ ਪ੍ਰਰਾਪਤੀਆਂ ਲਈ ਇੱਕ ਮੰਨੀ ਪਰਮੰਨੀ ਸੰਸਥਾ ਹੈ। ਸੰਸਥਾ ਆਏ ਦਿਨ ਹੀ ਆਪਣੀਆਂ ਵੀਜ਼ਾ ਸਫਲਤਾਵਾਂ ਸਾਝੀਆਂ ਕਰਦੀ ਰਹਿੰਦੀ ਹੈ। ਸੰਸਥਾ ਮੁਖੀ ਚਰਨਜੀਤ ਸਿੰਘ ਝੰਡੇਆਣਾ ਨੇ ਖੁਸ਼ੀ ਸਾਂਝੇ ਕਰਦੇ ਹੋਏ ਦੱਸਿਆ ਕਿ ਉਹਨਾਂ ਨੇ ਅੱਜ ਅਕਾਸ਼ਦੀਪ ਸਿੰਘ ਵਾਸੀ ਪਿੰਡ ਸਲ੍ਹੀਣਾ ਮੋਗਾ ਦਾ ਕੈਨੇਡਾ ਵਿੱਚ ਪੜ੍ਹਾਈ ਕਰਨ ਦਾ ਸੁਪਨਾ ਸਾਕਾਰ ਕੀਤਾ ਅਤੇ ਨਾਲ ਹੀ ਉਹਨਾਂ ਨੇ ਬਹੁਤ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸਿਵਲ ਹਸਪਤਾਲ ਜਗਰਾਉਂ ਵਿਖੇ ਜੱਚਾ-ਬੱਚਾ ਹਸਪਤਾਲ ਦਾ ਉਦਘਾਟਨ ਕਰਨ ਤੋਂ ਬਾਅਦ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੇ ਗ੍ਰਹਿ ਵਿਖੇ ਵੀ ਸ਼ਿਰਕਤ ਕੀਤੀ ਗਈ। ਵਿਧਾਇਕਾ ਮਾਣੂੰਕੇ ਅਤੇ ਪਰਿਵਾਰਕ ਮੈਂਬਰਾਂ ਪ੍ਰੋਫੈਸਰ ਸੁਖਵਿੰਦਰ ਸਿੰਘ, ਪਰਮਜੀਤ ਸਿੰਘ ਚੀਮਾਂ, ਰਛਪਾਲ ਸਿੰਘ ਚੀਮਨਾਂ, ਪ੍ਰੀਤਮ ਸਿੰਘ ਅਖਾੜਾ, ਸਰਬਜੀਤ ਸਿੰਘ ਆਦਿ ਵੱਲੋਂ ਮੁੱਖ ਮੰਤਰੀ ਦਾ ਗਰਮਜੋਸ਼ੀ ਨਾਲ ਬੁੱਕੇ ਭੇਂਟ ਕਰਕੇ ਸਵਾਗਤ ਕੀਤਾ ਗਿਆ...
ਮੋਗਾ, 1 ਨਵੰਬਰ (ਜਸ਼ਨ) ਬਹੁਤ ਲੰਮੇ ਸਮੇਂ ਤੋਂ ਵਾਰਡ ਨੰਬਰ 9 ਦੇ ਇੰਦਰ ਸਿੰਘ ਗਿੱਲ ਨਗਰ ਦੀਆ ਸੜਕਾਂ ਦੀ ਹਾਲਤ ਬਹੁਤ ਨਾਜ਼ੁਕ ਸੀ। ਅੱਜ ਡਾਕਟਰ ਅਮਨਦੀਪ ਕੌਰ ਅਰੋੜਾ ਹਲਕਾ ਵਿਧਾਇਕ ਦੇ ਪਤੀ ਡਾਕਟਰ ਰਾਕੇਸ਼ ਅਰੋੜਾ ਨੇ ਆਪਣੇ ਕਰ ਕਮਲਾਂ ਨਾਲ ਕੰਮ ਸ਼ੁਰੂ ਕਰਵਾਇਆ।ਇਸ ਮੌਕੇ ਡਾਕਟਰ ਰਕੇਸ਼ ਅਰੋੜਾ ਨੇ ਕਿਹਾ ਕਿ ਮੋਗਾ ਸ਼ਹਿਰ ਦਾ ਹਰ ਪੱਖੋਂ ਵਿਕਾਸ ਕੀਤਾ ਜਾਵੇਗਾ। ਮੋਗੇ ਸ਼ਹਿਰ ਵਿੱਚ ਜੋ ਕੰਮ ਰਹਿੰਦੇ ਹਨ। ਉਹਨਾਂ ਨੂੰ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ।ਇਸ ਸਮੇਂ ਹਰਜਿੰਦਰ...
ਮੋਗਾ, 31 ਅਕਤੂਬਰ (ਜਸ਼ਨ) ਬਾਘਾਪੁਰਾਣਾ ਹਲਕੇ ਦੇ ਪਿੰਡ ਸਾਹੋਕੇ ਦੇ ਸਰਪੰਚ ਗੋਬਿੰਦ ਸਿੰਘ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਹੈ। ਹਲਕਾ ਵਿਧਾਇਕ ਅਮ੍ਰਿਤਪਾਲ ਸਿੰਘ ਸੁਖਾਨੰਦ ਨੇ ਉਨ੍ਹਾਂ ਦਾ ਆਮ ਆਦਮੀ ਪਾਰਟੀ ਵਿੱਚ ਸਵਾਗਤ ਕੀਤਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਦੇ ਸਮਰਥਕ ਵੀ ਉਹਨਾਂ ਦੇ ਨਾਲ ਮੌਜੂਦ ਸਨ। ਵਿਧਾਇਕਾ ਸੁਖਾਨੰਦ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਕੀਤੇ ਹੋਏ ਕੰਮਾਂ ਨੂੰ ਗਿਣਾਇਆ। ਉਹਨਾਂ ਨੇ ਕਿਹਾ...
ਮੋਗਾ, 31 ਅਕਤੂਬਰ (ਜਸ਼ਨ): ਗਾਇਕ ਇੰਦਰਪਾਲ ਸਿੰਘ ਮੋਗਾ ਦੇ ਗੀਤ ‘‘ਡਾਕੂ’’, ਨੇ ਕਰੋੜਾਂ ਸਰੋਤਿਆਂ ਦਾ ਦਿਲ ਜਿੱਤਿਆ ਹੈ। ‘ਡਾਕੂ’ ਗੀਤ ਨੂੰ ਸਾਰੇ ਵਿਸ਼ਵ ਵਿਚ ਪਸੰਦ ਕਰਨ ਲਈ ਗਾਇਕ ਇੰਦਰਪਾਲ ਸਿੰਘ ਮੋਗਾ ਨੇ ਹਾਰਦਿਕ ਧੰਨਵਾਦ ਕੀਤਾ ਹੈ। ਉਹਨਾਂ ਕਿਹਾ ਕਿ ਉਸ ਦੇ ਗੀਤ ਡਾਕੂ ਨੂੰ ਸਰੋਤਿਆਂ ਨੇ ਜੋ ਸਨਮਾਨ ਅਤੇ ਪਿਆਰ ਦਿੱਤਾ ਹੈ ਉਸ ਲਈ ਉਹ ਹਮੇਸ਼ਾ ਰਿਣੀ ਰਹਿਣਗੇ। ਡੁਬਈ ਵਿਚ ਹੋਏ ਇਕ ਪ੍ਰੋਗਰਾਮ ਵਿਚ ਉਸ ਦੇ ਗੀਤਾਂ ਦਾ ਜਿੱਥੇ ਪੰਜਾਬੀ ਲੋਕਾਂ ਨੇ ਆਨੰਦ ਲਿਆ ਉੱਥੇ ਗੈਰ ਪੰਜਾਬੀ...
ਮੋਗਾ 31 ਅਕਤੂਬਰ (ਜਸ਼ਨ) ਪਹਿਲਾਂ ਇਕ ਇਕ ਕਰਕੇ ਨਗਰ ਨਿਗਮ ਦੇ ਕੌਂਸਲਰਾਂ ਨੂੰ ਆਮ ਆਦਮੀ ਪਾਰਟੀ ਚ ਸ਼ਾਮਿਲ ਕਰਵਾਉਣ ਦੀ ਲੜੀ ਤਹਿਤ ਹੁਣ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਪਿੰਡਾਂ ਦਾ ਰੁੱਖ ਕੀਤਾ ਗਿਆ ਹੈ ਤੇ ਅੱਜ ਮੋਗਾ ਹਲਕੇ ਦੇ ਪਿੰਡ ਧੱਲੇ ਕੇ ਦੇ ਸਰਪੰਚ ਹਰਦੇਵ ਸਿੰਘ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ। ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਸਰਪੰਚ ਹਰਦੇਵ ਸਿੰਘ ,ਪੰਚਾਇਤ ਮੈਂਬਰਾਂ ਅਤੇ ਸਾਥੀਆਂ ਦਾ ਆਮ ਆਦਮੀ ਪਾਰਟੀ ਵਿੱਚ...
Tags: AAM AADMI PARTY
ਮੋਗਾ 31 ਅਕਤੂਬਰ (ਜਸ਼ਨ) ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਤਪ ਅਸਥਾਨ ਸੰਤ ਬਾਬਾ ਅਜਮੇਰ ਸਿੰਘ ਰੱਬ ਜੀ ਦੀ 24ਵੀਂ ਬਰਸੀ ਦੇ ਸਬੰਧ ਵਿੱਚ ਸੰਤ ਸਮਾਗਮ ਅਤੇ ਕੀਰਤਨ ਦਰਬਾਰ ਅਮਿੱਟ ਯਾਦਾਂ ਛੱਡਦਾ ਸਮਾਪਤ ਹੋਇਆ।ਬਰਸੀ ਦੀ ਆਰੰਭਤਾ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਦੇ ਪ੍ਰਕਾਸ਼ ਕਰਕੇ ਅੱਜ ਭੋਗ ਪਾ ਕੇ ਖੁੱਲ੍ਹੇ ਦੀਵਾਨ ਸਜਾਏ ਗਏ । ਇਸ ਮੌਕੇ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਵਿੱਚੋਂ ਸੰਤ ਗੁਰਦਿਆਲ ਸਿੰਘ ਟਾਂਡੇ ਵਾਲੇ,ਸੰਤ ਬਾਬਾ ਗੁਰਦੀਪ ਸਿੰਘ ਚੰਦ...

Pages