ਚੰਡੀਗੜ, 29 ਅਕਤੂਬਰ: (ਜਸ਼ਨ):ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿਚ ਪੜਦੇ ਵਿਦਿਆਰਥੀਆਂ ਦੀਆਂ ਛੁਪੀਆਂ ਕਲਾਤਮਕ ਸੂਖਮ ਕਲਾਵਾਂ ਨੂੰ ਸਾਹਮਣੇ ਲਿਆਉਣ ਲਈ ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਰ ਇਕ ਸਰਕਾਰੀ ਸਕੂਲ ਨੂੰ ਆਪਣਾ ਮੈਗਜ਼ੀਨ ਕੱਢਣ ਦੇ ਹੁਕਮ ਦਿੱਤੇ ਹਨ। ਸ. ਬੈਂਸ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਦੌਰੇ ਦੌਰਾਨ ਉਨਾਂ ਦੇਖਿਆ ਸਾਡੇ ਸਕੂਲਾਂ ਵਿਚ ਪੜਦੇ ਵਿਦਿਆਰਥੀਆਂ ਵਿਚ ਵੱਡੇ ਪੱਧਰ ਤੇ ਕਲਾਤਮਕ, ਰਚਨਾਤਮਕ ਅਤੇ ਸਾਹਿਤਕ ਹੁਨਰਾਂ ਹੈ ਇਸ...
News
मोगा, 30 अक्तूबर (जशन): : श्याम सेवा सोसायटी की ओर से 4 नवंबर को चौखा पैलेस गेट नंबर-2 में मनाए जा रहे श्याम जन्मोत्सव के निमंत्रण कार्ड राइस ब्रान डीलर एसोसिएशन के राजकमल कपूर, समाज सेवी नवीन सिंगला, उनकी पत्नी अंजू सिंगला को भेंट किया गया। इस मौके पर सोसायटी के संस्थापक कमल शर्मा, चेयरमैन अजय गर्ग, उपाध्यक्ष पूर्व पार्षद भूषण गर्ग, सचिव भूपेश शर्मा, पूजा प्रभारी सुदामा पुरी...
ਮੋਗਾ, 30 ਅਕਤੂਬਰ (ਜਸ਼ਨ) ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਬਾਬਾ ਈਸ਼ਰ ਸਿੰਘ ਨਾਨਕਸਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੁਹਾਰ ਮੰਦਰ ਵਿਖੇ ਸਵ: ਸਰਦਾਰ ਗੁਰਸੇਵਕ ਸਿੰਘ ਸਿੱਧੂ ਹੇਰਾਂ ਜੀ ਦੀ ਯਾਦ ਵਿਚ ਉਨ੍ਹਾਂ ਦੇ ਭਾਣਜੇ ਮਨਪ੍ਰੀਤ ਸਿੰਘ ਮੱਲੇਆਣਾ ਜ਼ਿਲ੍ਹਾ ਇੰਚਾਰਜ ਪੰਜਾਬੀ ਜਾਗਰਣ ਮੋਗਾ ਵੱਲੋਂ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਦਸਤਾਰ ਮੁਕਾਬਲਿਆਂ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ...
ਮੋਗਾ, 30 ਅਕਤੂਬਰ (ਜਸ਼ਨ) ਮਾਲਵਾ ਖਿੱਤੇ ਦੀ ਪ੍ਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਕਿ ਵਿਜ਼ਟਰ ਵੀਜਾ, ਮਲਟੀਪਲ ਵੀਜਾ,ਸਟੱਡੀ ਵੀਜਾ,ਸੁਪਰ ਵੀਜਾ,ਪੀ.ਆਰ ਵੀਜਾ,ਬਿਜਨਸ ਵੀਜਾ ਅਤੇ ਓਪਨ ਵਰਕ ਪਰਮਿੰਟ ਦੇ ਖੇਤਰ ਵਿੱਚ ਮਾਹਿਰ ਮੰਨਿਆ ਜਾਂਦਾ ਹੈ। ਅੱਜ ਤੱਕ ਗੋਲਡਨ ਐਜੂਕੇਸ਼ਨਜ ਨੇ ਕਈ ਵਿਅਕਤੀਆਂ ਦੀ ਕਾਨੂੰਨੀ ਢੰਗਾਂ ਨਾਲ ਮਦਦ ਕਰਕੇ ਉਨ੍ਹਾਂ ਨੂੰ ਵਿਦੇਸ਼ਾਂ ਵਿੱਚ ਭੇਜ ਕੇ ਲੋਕਾਂ ਵਿੱਚ ਆਪਣਾ ਸਥਾਨ ਬਣਾਇਆ ਹੈ। ਇਸ ਸੰਸਥਾ ਨੇ ਸੁਰਿੰਦਰ ਸਿੰਘ ਦਾ ਇੱਕ ਰਿਫਿਉਜਲ ਤੋਂ ਬਾਅਦ ਕੈਨੇਡਾ...
ਮੋਗਾ, 30 ਅਕਤੂਬਰ (ਜਸ਼ਨ) : ਸਾਬਕਾ ਵਿਧਾਇਕ ਡਾ: ਹਰਜੋਤ ਕਮਲ ਵੱਲੋਂ ਭਾਰਤੀ ਜਨਤਾ ਪਾਰਟੀ ਨੂੰ ਹਲਕੇ ਵਿਚ ਮਜਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਉਹਨਾਂ ਨਾਲ ਪਿਛਲੇ ਪੰਜ ਸਾਲਾਂ ਤੋਂ ਵਿਚਰ ਰਹੇ ਵੱਖ ਵੱਖ ਪਿੰਡਾਂ ਦੇ ਆਗੂ ਹੁਣ ਭਾਜਪਾ ਵਿਚ ਸ਼ਾਮਲ ਹੋਣੇ ਸ਼ੁਰੂ ਹੋ ਗਏ ਹਨ। ਮੋਗਾ ਹਲਕੇ ਦੇ ਪਿੰਡ ਡਗਰੂ ਦੇ ਸਿਰਕੱਢ ਨੌਜਵਾਨ ਆਗੂ ਸਤਪਾਲ ਸਿੰਘ ਸੱਤਾ ਡਗਰੂ ਮੈਂਬਰ ਪੰਚਾਇਤ ਅਤੇ ਚੇਅਰਮੈਨ ਸਕੂਲ ਕਮੇਟੀ ਨੇ ਸਾਬਕਾ ਵਿਧਾਇਕ ਡਾ: ਹਰਜੋਤ ਕਮਲ ਦੀ ਅਗਵਾਈ ਕਬੂਲਦਿਆਂ...
ਮੋਗਾ, 30 ਅਕਤੂਬਰ (ਜਸ਼ਨ) : ਕੈਂਬਰਿਜ ਇੰਟਰਨੈਸ਼ਨਲ ਸਕੂਲ ਕੋਟਕਪੂਰਾ ਰੋਡ ਮੋਗਾ ਦਾ ਹੋਣਹਾਰ ਵਿਦਿਆਰਥੀ ਗੁਰਨੂਰ ਸਿੰਘ ਸੰਧੂ ਜੋ ਕਿ ਏਅਰ ਪਿਸਟਲ ਸ਼ੂਟਿੰਗ ਦਾ ਖਿਡਾਰੀ ਹੈ ਨੌਰਥ ਜੋਨ ਦਿੱਲੀ ਵਿਖੇ ਭਾਗ ਲਿਆ ਨੇ 400 ਵਿੱਚੋਂ 381 ਵਾਂ ਸਕੋਰ ਹਾਸਲ ਕੀਤਾ। ਇਸ ਵਿਦਿਆਰਥੀ ਨੇ ਅੰਡਰ 21 ਕੈਟਾਗਿਰੀ ਵਿੱਚ ਸੋਨੇ ਦਾ ਤਗਮਾ ਜਿੱਤਿਆ ਜਿਸ ਵਿੱਚ ਕੁੱਲ 445 ਬੱਚਿਆਂ ਨੇ ਭਾਗ ਲਿਆ ਸੀ। ਗੁਰਨੂਰ ਸਿੰਘ ਨੇ ਅੰਡਰ 17 ਵਿਚ ਚਾਂਦੀ ਦਾ ਤਗਮਾ ਹਾਸਲ ਕੀਤਾ ਜਿਸ ਵਿਚ ਕੁੱਲ 1083...
मोगा , 30 अक्तूबर (जश्न) मोगा शहर की अलग अलग धार्मिक संस्थाओं के साथ जुड़कर श्याम प्रभु की महिमा को घर घर पहुंचाने में लगे समुह श्याम प्रेमियों द्वारा शनिवार शाम को पुरानी दाना मंडी स्थित भारत माता मंदिर के बाहर लगी हनुमान जी की विशाल प्रतिमा पर चौला चढ़ाकर 5 नंवबर को होने वाली मन की बात सांवरे के साथ भजन संध्या की शुरुआत की। पुजारी महिंदर नारायण की अध्यक्षता मे समाजसेवी डॉक्टर...
ਮੋਗਾ, 30 ਅਕਤੂਬਰ (ਜਸ਼ਨ) : ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਯਤਨਾਂ ਸਦਕਾ ਮੋਗਾ ਨਿਵਾਸੀਆਂ ਦੀ ਲੰਮੇ ਸਮੇਂ ਤੋਂ ਚੱਲ ਰਹੀ ਬਾਰਟਨ ਗੰਜ ਦੀ ਸਮੱਸਿਆ ਦਾ ਹੱਲ ਸੰਭਵ ਹੋਇਆ ਹੈ । ਮੋਗਾ ਨਿਊ ਟਾਊਨ ਵਿੱਚ ਦੁਕਾਨਦਾਰਾਂ ਵੱਲੋਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦਾ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ । ਦੁਕਾਨਦਾਰਾਂ ਨੇ ਕਿਹਾ ਕਿ NOC ਨੂੰ ਲੈ ਕੇ ਜੋ ਨੋਟੀਫਿਕੇਸ਼ਨ ਪੰਜਾਬ ਸਰਕਾਰ ਵਲੋਂ ਜਾਰੀ ਕੀਤਾ ਗਿਆ ਹੈ ਉਸ ਵਿੱਚ ਮੋਗਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ...
ਮੋਗਾ, 30 ਅਕਤੂਬਰ: (ਜਸ਼ਨ) : ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੇ ਜਿੱਥੇ ਮਨੁੱਖੀ ਸਿਹਤ ਨੂੰ ਕਈ ਬਿਮਾਰੀਆਂ ਲੱਗਣ ਦਾ ਖ਼ਤਰਾ ਬਣਿਆ ਰਹਿੰਦਾ ਹੈ, ਉੱਥੇ ਹੀ ਇਸਦਾ ਮਾੜਾ ਪ੍ਰਭਾਵ ਵਾਤਾਵਰਨ ਅਤੇ ਖੇਤ ਦੀ ਮਿੱਟੀ ਉੱਪਰ ਵੀ ਪੈਂਦਾ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਖੇਤੀਬਾੜੀ ਟੈਕਨੋਲਾਜੀ ਮੈਨੇਜਮੈਂਟ ਏਜੰਸੀ (ਆਤਮਾ), ਜ਼ਿਲਾ ਮੋਗਾ ਦੀ ਸਹਾਇਤਾ ਨਾਲ ਪਿੰਡ ਤਲਵੰਡੀ ਭੰਗੇਰੀਆਂ ਦਾ ਕਿਸਾਨ ਬਲਦੇਵ ਸਿੰਘ ਪੁੱਤਰ ਭਜਨ ਸਿੰਘ ਪਿਛਲੇ 10 ਸਾਲਾਂ ਤੋਂ 30 ਏਕੜ (22 ਏਕੜ...
ਗੁਜਰਾਤ, 30 ਅਕਤੂਬਰ: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਗੁਜਰਾਤ ਵਿੱਚੋਂ ਜ਼ਾਲਮ ਅਤੇ ਭ੍ਰਿਸ਼ਟ ਭਾਜਪਾ ਆਗੂਆਂ, ਜਿਨ੍ਹਾਂ ਨੇ ਆਪਣੀਆਂ ਮਾੜੀਆਂ ਨੀਤੀਆਂ ਕਾਰਨ ਦਹਾਕਿਆਂ ਤੋਂ ਸੂਬੇ ਦੀ ਆਰਥਿਕਤਾ ਨੂੰ ਨਸ਼ਟ ਕੀਤਾ, ਨੂੰ ਸੱਤਾ ਤੋਂ ਲਾਂਭੇ ਕਰਕੇ ਗੁਜਰਾਤ ਦੀ ਰਾਜਨੀਤੀ ਵਿੱਚ ਬਦਲਾਅ ਲਿਆਇਆ ਜਾਵੇ। ਐਤਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਪਾਲੀਟਾਨਾ ਅਤੇ ਧੋਰਾਜੀ ਵਿਖੇ ਚੋਣ ਪ੍ਰਚਾਰ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ...