ਮੋਗਾ, 30 ਅਕਤੂਬਰ: (ਜਸ਼ਨ) ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲੇ ਦੀਆਂ ਮੰਡੀਆਂ ਵਿੱਚ 4,47,845 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 4,22,413 ਮੀਟਿ੍ਰਕ ਟਨ ਝੋਨੇ ਦੀ ਖ੍ਰੀਦ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਪ੍ਰਕਾਰ ਦੀ ਮੁਸ਼ਕਿਲ ਨਹੀਂ ਪੇਸ਼ ਆਉਣ ਦਿੱਤੀ ਜਾ ਰਹੀ। ਉਨਾਂ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਵਿੱਚੋਂ 66 ਫੀਸਦੀ ਝੋਨੇ ਦੀ ਲਿਫ਼ਟਿੰਗ ਵੀ ਕਰਵਾਈ ਜਾ ਚੁੱਕੀ ਹੈ। ਸ੍ਰ...
News
ਚੰਡੀਗੜ੍ਹ, 29 ਅਕਤੂਬਰ:(ਜਸ਼ਨ) ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸਮੂਹ ਸਿਵਲ ਸਰਜਨਾਂ ਨੂੰ ਡੇਂਗੂ ਦੀ ਰੋਕਥਾਮ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਮਿਲ ਕੇ ਕਦਮ ਉਠਾਉਣ ਦੇ ਨਿਰਦੇਸ਼ ਦਿੱਤੇ ਹਨ। ਸਿਹਤ ਮੰਤਰੀ ਨੇ ਸਿਵਲ ਸਰਜਨਾਂ ਨੂੰ ਵਿਸ਼ੇਸ਼ ਡੇਂਗੂ ਵਾਰਡਾਂ ਦੇ ਪ੍ਰਬੰਧ ਕਰਨ, ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਫੋਗਿੰਗ ਗਤੀਵਿਧੀਆਂ ਤੇਜ਼ ਕਰਨ ਅਤੇ...
मोगा, 28 अक्तूबर (जशन): : मालवा क्षेत्र की प्रसिद्ध आईलैट्स एवं इमीग्रेशन संस्था राइटवे एयरलिंक्स जो पंजाब के अलावा पूरे भारत में इमीग्रेशन क्षेत्र में अपना नाम कमा रही है। राइटवे एयरलिंक्स संस्था ने हजारों विद्यार्थियों को उच्च शिक्षा के लिए विदेश भेजकर उनका सपना साकार किया है। संस्था के डायरैक्टर देवप्रिया त्यागी ने बताया कि राइटवे एयरलिंक्स संस्था द्वारा इस बार अनमोल सिंह,...
ਮੋਗਾ, 28 ਅਕਤੂਬਰ (ਜਸ਼ਨ)-ਗਰੇਟ ਖਲੀ ਨਾਲ ਪੁਲਿਸ ਸੇਵਾਵਾਂ ਨਿਭਾਉਣ ਵਾਲੇ ਹਰਵਿੰਦਰ ਸਿੰਘ ਸਲ੍ਹੀਣਾ, ਨੇ ਪੁਲਿਸ ਦੀ ਨੌਕਰੀ ਛੱਡ, ਮੋਗਾ ‘ਚ ਸਲ੍ਹੀਣਾ ਹੈਲਥ ਕੇਂਦਰ ਖੋਲ੍ਹਦਿਆਂ ਨੌਜਵਾਨਾਂ ਨੂੰ ਸਰੀਰਿਕ ਸੰਭਾਲ ਦਾ ਵਲ ਸਿਖਾਇਆ ਹੈ ਅਤੇ ਅੱਜ ਇਸ ਸੈਂਟਰ ਤੋਂ ਨੌਜਵਾਨ ਲੜਕੇ ਲੜਕੀਆਂ ਟਰੇਨਿੰਗ ਲੈ ਕੇ ਦੇਸ਼ਾਂ ਵਿਦੇਸ਼ਾਂ ਦੀ ਧਰਤੀ ’ਤੇ ਬਾਡੀ ਬਿਲਡਿੰਗ ਦੇ ਖੇਤਰ ਵਿਚ ਨਾਮਣਾ ਖੱਟ ਰਹੇ ਨੇ। ਮੋਗਾ ਅਤੇ ਪੰਜਾਬ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਸਲ੍ਹੀਣਾ ਹੈਲਥ ਕੇਂਦਰ ਮੋਗਾ ਦੇ...
ਭਾਰਤ ਸਰਕਾਰ ਵੱਲੋਂ ਨਿਰਧਾਰਤ 1.91 ਲੱਖ ਮੀਟਰਕ ਟਨ ਝੋਨਾ ਖਰੀਦ ਦਾ ਟੀਚਾ ਜਲਦ ਪੂਰਾ ਕੀਤਾ ਜਾਵੇਗਾ - ਲਾਲ ਚੰਦ ਕਟਾਰੂਚੱਕ
ਮੋਗਾ, 28 ਅਕਤੂਬਰ (000) - ਸ੍ਰੀ ਲਾਲ ਚੰਦ ਕਟਾਰੂਚੱਕ, ਖੁਰਾਕ ਤੇ ਸਿਵਲ ਸਪਲਾਈ ਮੰਤਰੀ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਪੰਜਾਬ ਨੇ ਅੱਜ ਹਲਕਾ ਮੋਗਾ ਦੀ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ, ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਸ੍ਰ ਮਨਜੀਤ ਸਿੰਘ ਬਿਲਾਸਪੁਰ, ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ, ਅਤੇ ਸਮੇਤ ਜਿਲ੍ਹਾ ਪ੍ਰਸ਼ਾਸਨ ਦੀ ਸਮੁੱਚੀ ਟੀਮ ਨੇ ਅੱਜ ਮੋਗਾ ਵਿਖੇ ਮੁੱਖ ਅਨਾਜ ਮੰਡੀ ਦਾ ਦੌਰਾ ਕੀਤਾ ਅਤੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ...
ਚੰਡੀਗੜ੍ਹ, (ਗੁਜਰਾਤ): 28 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੁਜਰਾਤ ਦੇ ਲੋਕ ਪਿਛਲੇ 27 ਸਾਲਾਂ ਤੋਂ ਸੱਤਾ 'ਤੇ ਕਾਬਜ਼ ਭਾਜਪਾ ਦੇ ਸਿਆਸੀ ਕਿਲੇ ਨੂੰ ਢਾਹ ਕੇ ਰਾਜਨੀਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨਗੇ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਵੱਡੀ ਜਿੱਤ ਯਕੀਨੀ ਬਣਾਉਣਗੇ। ਸ਼ੁੱਕਰਵਾਰ ਨੂੰ ਗੁਜਰਾਤ ਦੇ ਪੰਚਮਹਲ ਵਿਖੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ...
ਗਬਨ ਕਰਨ ਵਾਲਾ ਫਰਾਰ ਮੁਲਜ਼ਮ ਵਿਜੀਲੈਂਸ ਬਿਉਰੋ ਨੇ ਕੀਤਾ ਕਾਬੂ,ਤਿੰਨ ਦੋਸ਼ੀਆਂ ਨੂੰ ਪਹਿਲਾਂ ਹੀ ਕੀਤਾ ਜਾ ਚੁੱਕਾ ਗ੍ਰਿਫਤਾਰ
ਚੰਡੀਗੜ 28 ਅਕਤੂਬਰ :(ਜਸ਼ਨ ) ਪੰਜਾਬ ਵਿਜੀਲੈਂਸ ਬਿਉਰੋ ਵੱਲੋਂ ਕਜਲਾ ਬਹੁਮੰਤਵੀ ਸਹਿਕਾਰੀ ਸਭਾ ਲਿਮਟਿਡ ਪਿੰਡ ਕਜਲਾ, ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਸੋਸਾਇਟੀ ਦੇ ਕਰਮਚਾਰੀਆਂ ਵੱਲੋਂ ਮਿਲੀਭੁਗਤ ਰਾਹੀਂ ਕੁੱਲ 4,24,02,561 ਰੁਪਏ ਦੇ ਕੀਤੇ ਗਏ ਗਬਨ ਸਬੰਧੀ ਦਰਜ ਮੁਕੱਦਮੇ ਵਿੱਚ ਇਸ ਬਹੁ-ਕਰੋੜੀ ਘੁਟਾਲੇ ਦੇ ਫਰਾਰ ਮੁਲਜਮ ਰਾਮ ਪਾਲ, ਸਾਬਕਾ ਮੈਂਬਰ, ਵਾਸੀ ਪੱਦੀ ਮੱਟਵਾਲੀ, ਥਾਣਾ ਬੰਗਾ ਨੂੰ ਗ੍ਰਿਫਤਾਰ ਕਰ ਲਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ...
ਮੋਗਾ 28 ਅਕਤੂਬਰ (ਜਸ਼ਨ ) ਮੋਗਾ ਤੋਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਅੱਜ ਅਮਿ੍ਰਤਸਰ ਰੋਡ ‘ਤੇ ਪੈਂਦੇ ਫਸਟ ਕੰਪਿਊਟਰ ਐਜੂਕੇਸ਼ਨਲ ਸੁਸਾਇਟੀ ਦੇ ਸਕਿੱਲ ਸੈਂਟਰ ਦਾ ਉਦਘਾਟਨ ਕੀਤਾ। ਇਸ ਮੌਕੇ ਡਿਪਟੀ ਡੀ. ਸੀ. ਸੁਭਾਸ਼ ਚੰਦਰ, ਜ਼ਿਲ੍ਹਾ ਰੋਜ਼ਗਾਰ ਅਫਸਰ ਪਰਮਿੰਦਰ ਕੌਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਫਸਟ ਕੰਪਿਊਟਰ ਐਜੂਕੇਸ਼ਨਲ ਸੁਸਾਇਟੀ ਦੇ ਸਕਿੱਲ ਸੈਂਟਰ ਦੇ ਮੈਨੈਜਿੰਗ ਡਾਇਰੈਕਟਰ ਅਸ਼ਵਨੀ ਅਰੋੜਾ ਅਤੇ ਵਿਕਾਸ ਸਿੰਗਲਾ ਨੇ ਦੱਸਿਆ ਕਿ ਇਸ ਸਕਿਲ ਸੈਂਟਰ ਵਿੱਚ...
ਚੰਡੀਗੜ੍ਹ, 28 ਅਕਤੂਬਰ :(ਜਸ਼ਨ): ਸਮਾਜ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 31 ਅਕਤੂਬਰ ਤੋਂ 6 ਨਵੰਬਰ ਤੱਕ ਰਾਜ ਵਿੱਚ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾਵੇਗਾ ਅਤੇ ਬਿਊਰੋ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਪਹਿਲੇ ਦਿਨ ਵਿਜੀਲੈਂਸ ਭਵਨ ਐਸ.ਏ.ਐਸ. ਨਗਰ ਵਿਖੇ ਸਹੁੰ ਚੁਕਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਹਫਤੇ ਦੌਰਾਨ ਵਿਜੀਲੈਂਸ ਬਿਊਰੋ ਦੀਆਂ ਸਾਰੀਆਂ...
ਮੋਗਾ, 28 ਅਕਤੂਬਰ:(ਜਸ਼ਨ): ਅੱਜ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐੱਲ.ਆਈ.ਸੀ.ਐੱਚ.ਐੱਫ.ਐੱਲ. ਹਰਿਦੇ ਪ੍ਰਾਜੈਕਟ ਦੇ ਤਹਿਤ ਸ਼ਰਮਿਕ ਭਾਰਤੀ ਵੱਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਸਹਿਯੋਗ ਨਾਲ ਪਿੰਡ ਚੱਕ ਕੰਨੀਆਂ ਕਲਾਂ (ਧਰਮਕੋਟ) ਵਿਖੇ ਰੋਜ਼ਗਾਰ/ਸਵੈ-ਰੋਜ਼ਗਾਰ ਕੈਂਪ ਲਗਾਇਆ। ਇਸ ਕੈਂਪ ਵਿਚ ਪ੍ਰਾਰਥੀਆਂ ਨੂੰ ਨੌਕਰੀ ਦੇਣ ਲਈ ਐਸ.ਆਈ.ਐਸ. ਸਕਿਉਰਿਟੀ ਅਤੇ ਆਰਤੀ ਇੰਟਰਨੈਸ਼ਨਲ ਕੰਪਨੀ ਵੱਲੋਂ ਹਿੱਸਾ ਲਿਆ ਗਿਆ। ਇਸ ਕੈਂਪ ਵਿੱਚ ਜ਼ਿਲ੍ਹਾ ਉਦਯੋਗ ਕੇਂਦਰ ਮੋਗਾ...