News

ਮੋਗਾ,24 ਅਕਤੂਬਰ (ਜਸ਼ਨ)- ਗਰੇਟ ਪੰਜਾਬ ਪ੍ਰਿੰਟਰਜ਼ ਦੇ ਐੱਮ ਡੀ ਨਵੀਨ ਸਿੰਗਲਾ ਨੇ ਮੋਗਾ ਵਾਸੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੰਦਿਆਂ ਅਪੀਲ ਕੀਤੀ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰਦੂਸ਼ਣ ਦੀ ਮਾਰ ਤੋਂ ਬਚਾਉਣ ਲਈ ਪਟਾਕਿਆਂ ਤੋਂ ਪੂਰੀ ਤਰਾਂ ਗੁਰੇਜ਼ ਕੀਤਾ ਜਾਵੇ ਤਾਂ ਕਿ ਅਸੀਂ ਸ਼ਰਧਾ ਨਾਲ ਸ਼ੁੱਧ ਵਾਤਾਵਰਨ ਵਿਚ ਭਗਵਾਨ ਸ਼੍ਰੀ ਰਾਮ ਜੀ ਦੀ ਆਮਦ ਦੀਆਂ ਖੁਸ਼ੀਆਂ ਦੀਵੇ ਬਾਲ ਕੇ ਰਵਾਇਤੀ ਢੰਗ ਨਾਲ ਮਨਾ ਸਕੀਏ। ਉਹਨਾਂ ਕਿਹਾ ਕਿ ਦੀਵਾਲੀ ਦਾ ਤਿਓਹਾਰ ਸਭਨਾਂ ਲਈ ਖੁਸ਼ੀਆਂ ਖੇੜਿਆ...
ਮੋਗਾ, 24 ਅਕਤੂਬਰ (ਜਸ਼ਨ): ਸੀਨੀਅਰ ਭਾਜਪਾ ਆਗੂ ਮੋਹਨ ਲਾਲ ਸੇਠੀ (ਸੂਬਾਈ ਕਾਰਜਕਾਰਨੀ ਮੈਂਬਰ ਭਾਰਤੀ ਜਨਤਾ ਪਾਰਟੀ) ਨੇ ਪੰਜਾਬੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੰਦਿਆਂ ਆਖਿਆ ਕਿ ਪਵਿੱਤਰ ਤਿਓਹਾਰਾਂ ਨੂੰ ਮਨਾਉਣ ਸਮੇਂ ਸਾਨੂੰ ਹਮੇਸ਼ਾ ਭਗਵਾਨ ਸ਼੍ਰੀ ਰਾਮ ਵਰਗੇ ਅਵਤਾਰਾਂ ਦੇ ਫਲਸਫੇ ਨੂੰ ਆਪਣੇ ਮਨਾਂ ‘ਚ ਵਸਾਉਣ ਦਾ ਅਹਿਦ ਲੈਣਾ ਚਾਹੀਦਾ ਹੈ ਤਾਂ ਕਿ ਅਸੀਂ ਉਹਨਾਂ ਦੇ ਦਿਖਾਏ ਰਾਹ ’ਤੇ ਚੱਲ ਕੇ ਸਫ਼ਲ ਜੀਵਨ ਸ਼ੈਲੀ ਦੇ ਧਾਰਨੀ ਹੋ ਸਕੀਏ। ਸੇਠੀ ਨੇ ਆਖਿਆ ਕਿ ਭਗਵਾਨ ਸ਼੍ਰੀ ਰਾਮ...
ਮੋਗਾ, 24 ਅਕਤੂਬਰ (ਜਸ਼ਨ): ਮੋਗਾ ਦੇ ਉੱਘੇ ਸਮਾਜ ਸੇਵੀ ਡਾ: ਸੀਮਾਂਤ ਗਰਗ ਨੇ ਪੰਜਾਬੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ ਦਿੰਦਿਆਂ ਆਖਿਆ ਕਿ ਰੌਸ਼ਨੀਆਂ ਦੇ ਇਸ ਤਿਓਹਾਰ ਨੂੰ ਰਵਾਇਤੀ ਢੰਗ ਨਾਲ ਮਨਾਉਂਦਿਆਂ ਆਪਸੀ ਸਾਂਝ ਅਤੇ ਪਿਆਰ ਦੀਆਂ ਗੰਢਾਂ ਨੂੰ ਹੋਰ ਪੀਡੀਆਂ ਕਰਨ ਦੀ ਲੋੜ ਹੈ ਤਾਂ ਕਿ ਅਸੀਂ ਸਾਰੇ ਆਪਣੇ ਦੇਸ਼ ਨੂੰ ਹੋਰ ਅੱਗੇ ਲੈ ਜਾ ਸਕੀਏ । ਉਹਨਾਂ ਆਖਿਆ ਕਿ ਜਿੱਥੇ ਰਾਵਣ ਦੀ ਲੰਕਾਂ ਫਤਿਹ ਕਰਨ ਉਪਰੰਤ ਭਗਵਾਨ ਰਾਮ ਦੀ ਆਮਦ ’ਤੇ ਸਦੀਆਂ ਤੋਂ ਅਸੀਂ...
मोगा, 23 अक्तूबर (जश्न) : आज 23 अक्तूबर को देश के सर्वोच्च सम्मान, बहादुरी पुरस्कार परमवीर चक्कर विजेता सूबेदार जोगिन्द्र सिंह को जिला प्रबंधकीय काम्प्लैक्स मोगा में उनके स्मारक तथा सेना तथा सिविल प्रशासन द्वारा फूल मालाएं भेंट करके बहुत ही आदर सहित 60वां शहीदी दिवस मनाया गया। इस मौके डिप्टी कमिश्नर कम अध्यक्ष जिला सैनिक बोर्ड मोगा कुलवंत सिंह (आई.ए.एस.) तथा जी.ओ.सी., 7...
ਚੰਡੀਗੜ, 22 ਅਕਤੂਬਰ: (ਜਸ਼ਨ):ਪੰਜਾਬ ਵਿਜੀਲੈਂਸ ਬਿਊੂਰੋ ਵੱਲੋਂ ਭਿ੍ਰਸਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲੇ ਹੌਲਦਾਰ ਹਰਮਨਜੀਤ ਸਿੰਘ (ਨੰਬਰ 1310/ ਸੰਗਰੂਰ) ਖਿਲਾਫ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ ਹੈ। ਇਹ ਮੁਲਾਜਮ ਪੁਲਿਸ ਚੌਕੀ, ਕਾਲਾਝਾੜ, ਥਾਣਾ ਭਵਾਨੀਗੜ, ਜਿਲਾ ਸੰਗਰੂਰ ਵਿਖੇ ਤਾਇਨਾਤ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਹੌਲਦਾਰ ਹਰਮਨਜੀਤ ਸਿੰਘ ਖਿਲਾਫ...
Tags: VIGILANCE BUREAU PUNJAB
ਚੰਡੀਗੜ੍ਹ, 22 ਅਕਤੂਬਰ: (ਜਸ਼ਨ): ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਕਿਹਾ ਕਿ ਪਿਕਟਸ ਸੁਸਾਇਟੀ ਅਧੀਨ ਕੰਮ ਕਰਦੇ ਰੈਗੂਲਰ ਕੰਪਿਊਟਰ ਅਧਿਆਪਕਾਂ ਨੂੰ ਛੇਵੇਂ ਪੇਅ ਕਮਿਸ਼ਨ ਅਨੁਸਾਰ ਗਰੇਡ ਪੇਅ ਅਤੇ ਸਰਵਿਸ ਰੂਲਜ ਲਾਗੂ ਕਰਨ ਸਬੰਧੀ ਕਾਰਵਾਈ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀ ਹੈ ਅਤੇ ਇਸ ਇਸ ਸਬੰਧੀ ਸਿੱਖਿਆ ਵਿਭਾਗ ਵਲੋਂ ਆਪਣੇ ਨਾਲ ਸਬੰਧਤ ਕੰਮ ਪੂਰਾ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਲਈ ਫਾਈਲ ਵਿੱਤ ਵਿਭਾਗ ਅਤੇ ਪ੍ਰਸੋਨਲ ਵਿਭਾਗ ਨੂੰ...
ਮੋਗਾ, 22 ਅਕਤੂਬਰ (ਜਸ਼ਨ) - ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਕਰਨ ਦੀ ਮੁਹਿੰਮ ਵਿੱਚ ਸਾਰਥਕ ਯੋਗਦਾਨ ਪਾਉਣ ਲਈ 'ਹਰੀ ਦੀਵਾਲੀ' ਮਨਾਉਣ ਦਾ ਸੱਦਾ ਦਿੱਤਾ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਰੌਸ਼ਨੀਆਂ ਦੇ ਤਿਓਹਾਰ ਦੀਵਾਲੀ ਅਤੇ 'ਬੰਦੀ ਛੋੜ ਦਿਵਸ' ਦੀ ਮੁਬਾਰਕਬਾਦ ਦਿੰਦਿਆਂ ਕਿਹਾ ਹੈ ਕਿ ਦੀਵਾਲੀ ਦਾ ਤਿਓਹਾਰ ਸਭ ਦੀ ਜ਼ਿੰਦਗੀ ਵਿੱਚ ਖੁਸ਼ਹਾਲੀ ਲੈ ਕੇ ਆਵੇ। ਉਨ੍ਹਾਂ ਕਿਹਾ ਕਿ ਪਟਾਖਿਆਂ ਤੋਂ ਨਿਕਲਣ...
ਮੋਗਾ,21ਅਕਤੂਬਰ (ਜਸ਼ਨ):ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿੱਚ ਆਪਸੀ ਭਾਈਚਾਰੇ ਦੇ ਰੋਸ਼ਨੀਆਂ ਦਾ ਤਿਉਹਾਰ ਦੀਵਾਲੀ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੇ ਸਾਰੇ ਵਿਦਿਆਰਥੀਆਂ ਨੂੰ ਧੰਨਤੇਰਸ, ਭਾਈਦੂਜ, ਦੀਵਾਲੀ ਦੇ ਤਿਉਹਾਰ ਮਨਾਉਂਣ ਦੇ ਵੱਖ-ਵੱਖ ਕਾਰਨ ਦੀਵਿਆਂ ਨੂੰ ਜਗਾਉਣ ਦੇ ਕਾਰਨਾਂ ਨਾਲ ਸਬੰਧਤ ਵੀਡੀਓ ਵਿਖਾਈ ਗਈ ਜਿਸ ਵਿੱਚ ਬਹੁਤ ਹੀ ਮਹੱਤਵਪੂਰਨ ਜਾਣਕਾਰੀ ਦਸੀ ਗਈ। ਵੀਡੀਓ ਵਿੱਚ ਦੱਸਿਆ ਗਿਆ ਕਿ ਤਿਉਹਾਰ ਸਾਨੂੰ ਕੁਦਰਤ ਨਾਲ ਜੋੜਦੇ ਹਨ ਇਸ ਕਰਕੇ ਤਿਉਹਾਰਾਂ ਦੀ...
चण्डीगढ़ : पंजाब प्रदेश कॉंग्रेस के कोषाध्यक्ष एवं पूर्व विधायक अमित विज ने अखिल भारतीय राष्ट्रीय कॉंग्रेस के नवनिर्वाचित अध्यक्ष मल्लिकार्जुन खड़गे की जीत पर बधाई देते हुए कहा कि आज से नई कॉंग्रेस का उदय होगा। उन्होंने कहा कि खड़गे एक कुशल राजनीतिज्ञ रहें हैं। उनके कुशल नेतृत्व में कॉंग्रेस का ग्राफ ऊंचाइयां छुएगा। उन्होंने कहा यहां आज कॉंग्रेस का नेतृत्व अनुभवी हाथों में आया...
ਮੋਗਾ, 19 ਅਕਤੂਬਰ: (ਜਸ਼ਨ): ਕ੍ਰਿਸ਼ੀ ਵਿਗਿਆਨ ਕੇਂਦਰ, ਬੁੱਧ ਸਿੰਘ ਵਾਲਾ ਵੱਲੋਂ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਕੇ.ਵੀ.ਕੇ. ਬੁੱਧ ਸਿੰਘ ਵਾਲਾ ਵਿਖੇ ਪਰਾਲੀ ਦੇ ਸੁਚੱਜੇ ਪ੍ਰਬੰਧ ਸਬੰਧੀ ਡਿਪਟੀ ਡਾਇਰੈਕਟਰ ਡਾ. ਅਮਨਦੀਪ ਸਿੰਘ ਬਰਾੜ ਦੀ ਅਗਵਾਈ ਹੇਠ ਕਿਸਾਨ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੇਲੇ ਦੀ ਪ੍ਰਧਾਨਗੀ ਡਾ. ਅਸ਼ੋਕ ਕੁਮਾਰ ਨਿਰਦੇਸ਼ਕ ਪਸਾਰ ਸਿੱਖਿਆ ਪੀ.ਏ.ਯੂ., ਲੁਧਿਆਣਾ ਵੱਲੋਂ ਕੀਤੀ ਗਈ। ਸੰਤ ਗੁਰਮੀਤ ਸਿੰਘ ਖੋਸਿਆਂ ਵਾਲੇ ਇਸ ਸਮਾਗਮ ਦੇ ਮੁੱਖ ਮਹਿਮਾਨ...

Pages