News

ਮੋਗਾ 7ਅਕਤੂਬਰ (ਜਸ਼ਨ):ਕੈਪਟੈਬ ਐਂਟਰਟੇਨਮੈਂਟ ਅਤੇ ਗਰੇਮੀਨ ਮੀਡਿਆ ਵਲੋਂ 8 ਅਕਤੂਬਰ ਨੂੰ ਮਸ਼ਹੂਰ ਓਟੀਟੀ ਪਲੇਟਫਾਰਮ ਚੌਪਾਲ 'ਤੇ ਨਵੀਂ ਪੰਜਾਬੀ ਫਿਲਮ 'ਲੰਕਾ' ਰਲੀਜ ਕੀਤੀ ਜਾ ਰਹੀ ਹੈ। ਫਿਲਮ ਦਾ ਨਿਰਦੇਸ਼ਨ ਰਵੀ ਪੁੰਜ, ਨਿਰਮਾਤਾ ਸੁਰਮੀਤ, ਮਨਦੀਪ ਧਾਮੀ, ਨਿਸ਼ਾਂਤ ਚੌਧਰੀ ਅਤੇ ਗੁਰਮੀਤ ਸਿੰਘ ਲੋਪੋਂਠ ਫਿਲਮ ਦੀ ਸਟਾਰ ਕਾਸਟ ਸਰਦਾਰ ਸੋਹੀ ਪ੍ਰਮੋਸ਼ਨ ਲਈ ਮੋਗਾ ਦਾ ਅਹਿਮ ਸੰਸਥਾ ਮਾਈਕਰੋ ਗਲੋਬਲ ਮੋਗਾ ਵਿਖੇ ਪੁੱਜੇ ਜਿਥੇ ਫਿਲਮ ਟੀਮ ਦਾ ਮਾਈਕਰੋ ਗਲੋਬਲ ਸੰਸਥਾ ਦੇ ਐੱਮਡੀ...
मोगा, 6 अक्तूबर (जश्न ) : कैंब्रिज इंटरनैशनल स्कूल के चेयरमैन, देश भगत कालेज के डायरैक्टर तथा बाबा कुंदन सिंह ला कालेज के डायरैक्टर दविन्द्रपाल सिंह रिंपी को सदमा, छोटी बहन लैक्चरार हरप्रीत कौर पत्नी प्रो. जसविंदर सिंह जिनके दो बेटे इंजीनियर व एडवोकेट हैं, का देहांत हो गया है। इस दुख की घड़ी में दविन्द्र पाल सिंह रिंपी के साथ हलका विधायक डा. अमनदीप कौर अरोड़ा,डा. राकेश अरोड़ा,...
Tags: OBITUARY
ਚੰਡੀਗੜ੍ਹ, 6 ਅਕਤੂਬਰ: (ਜਸ਼ਨ) ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਕਾਂਗਰਸ ਪਾਰਟੀ ਦੇ ਆਗੂਆਂ ਵਿਰੁੱਧ ਦੁਸ਼ਮਣੀ ਦੀ ਰਾਜਨੀਤੀ ਕਰਨ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਇਸ ਲੜਾਈ ਦਾ ਜਵਾਬ ਲੋਕਾਂ ਦੀ ਕਚਹਿਰੀ ਵਿੱਚ ਦੇਵੇਗੀ।ਉਨ੍ਹਾਂ ਠੇਕੇਦਾਰ ਤੋਂ ਪੈਸੇ ਵਸੂਲਣ ਦੀ ਸਾਜ਼ਿਸ਼ ਰਚਣ ਦੇ ਪੁਖਤਾ ਸਬੂਤ ਹੋਣ ਦੇ ਬਾਵਜੂਦ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਦਿੱਤੀ ਜਾ ਰਹੀ ਸ਼ੈਅ ਵਿਰੁੱਧ ਸੂਬਾ ਪੱਧਰੀ...
ਚੰਡੀਗੜ, 4 ਅਕਤੂਬਰ: (ਜਸ਼ਨ):ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬਰਨਾਲਾ ਵਿਖੇ ਤਾਇਨਾਤ ਪਨਸਪ ਦੇ ਇੰਸਪੈਕਟਰ ਰਮਨ ਗੌੜ ਨੂੰ 25000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਉਧਰ ਇੱਕ ਹੋਰ ਮਾਮਲੇ ਵਿੱਚ ਪਿੰਡ ਅਜਨੌਦਾ ਖੁਰਦ, ਪਟਿਆਲਾ ਦੀ ਸਾਬਕਾ ਸਰਪੰਚ ਨੂੰ ਪੰਚਾਇਤੀ ਫੰਡਾਂ ਵਿੱਚ 5.70 ਲੱਖ ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ...
Tags: CRIME
मोगा, 4 अक्तूबर (जश्न) : पंजाब भर में चल रही राइट वे इमीग्रेशन तथा आईलैट्स संस्थाओं के डायरैक्टर देवप्रिया त्यागी को उस समय गहरा सदमा लगा, जब उनके माता मुनेश त्यागी का अचानक देहांत हो गया। वह पिछले कुछ समय से बीमार चल रहे थे, जिस कारण उन्हें अस्पताल में भर्ती करवाना पड़ा था। माता मुनेश त्यागी के देहांत की खबर से समूचे मोगा जिले में शोक की लहर दौड़ गई। इस दुख की घड़ी में पूर्व...
Tags: RIGHTWAY AIRLINKS
ਮੋਗਾ 3 ਅਕਤੂਬਰ (ਜਸ਼ਨ) :ਖੂਨ ਦਾ ਬਜਾਰ ਵਿੱਚ ਕੋਈ ਵੀ ਬਦਲ ਮੌਜੂਦ ਨਹੀਂ ਤੇ ਇਸ ਦੀ ਲੋੜ ਦੀ ਪੂਰਤੀ ਸਿਰਫ ਮਨੁੱਖ ਦੁਆਰਾ ਹੀ ਕੀਤੀ ਜਾ ਸਕਦੀ ਹੈ। ਇਸ ਲਈ 18 ਤੋਂ 65 ਸਾਲ ਉਮਰ ਦੇ ਹਰ ਤੰਦਰੁਸਤ ਵਿਅਕਤੀ ਨੂੰ, ਜਿਸਦਾ ਭਾਰ 45 ਕਿਲੋ ਤੋਂ ਉਪਰ ਹੈ, ਹਰ ਤਿੰਨ ਮਹੀਨੇ ਬਾਅਦ ਖੂਨਦਾਨ ਕਰਨ ਦੀ ਆਦਤ ਪਾਉਣੀ ਚਾਹੀਦੀ ਹੈ। ਖੂਨਦਾਨ ਕਰਨ ਨਾਲ ਸਰੀਰ ਵਿੱਚ ਕੋਈ ਕਮਜ਼ੋਰੀ ਨਹੀਂ ਆਉੰਦੀ ਬਲਕਿ ਖੂਨਦਾਨ ਕਰਨ ਨਾਲ ਸਰੀਰ ਚੁਸਤ, ਦਰੁਸਤ ਅਤੇ ਤੰਦਰੁਸਤ ਰਹਿੰਦਾ ਹੈ ਤੇ ਹਰ ਤਿੰਨ ਮਹੀਨੇ...
ਧਰਮਕੋਟ, 2 ਅਕਤੂਬਰ (ਜਸ਼ਨ ) - ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਸਮੁੱਚੇ ਪੰਜਾਬ ਦੀਆਂ ਮੰਡੀਆਂ ਵਿਚ ਕਰਵਾਈ ਜਾ ਰਹੀ ਹੈ ਜਿਸ ਦੇ ਅਧੀਨ ਅੱਜ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਮੰਤਰੀ ਸ੍ਰ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਦੇ ਨਾਲ ਦਾਣਾ ਮੰਡੀ ਧਰਮਕੋਟ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸਾਡੀ ਸਰਕਾਰ ਵੱਲੋਂ...
Tags: GOVERNMENT OF PUNJAB
ਮੋਗਾ, 1 ਅਕਤੂਬਰ (ਜਸ਼ਨ ) - ਜ਼ਿਲ੍ਹਾ ਮੋਗਾ ਵਿੱਚ ਅੱਜ ਤੋਂ ਸ਼ੁਰੂ ਹੋਈ ਝੋਨੇ ਦੀ ਸਰਕਾਰੀ ਖਰੀਦ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਹਲਕਾ ਮੋਗਾ ਦੀ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ ਨੇ ਵਿਸ਼ੇਸ਼ ਤੌਰ ਉੱਤੇ ਨਵੀਂ ਦਾਣਾ ਮੰਡੀ ਮੋਗਾ ਦਾ ਦੌਰਾ ਕੀਤਾ। ਇਸ ਮੌਕੇ ਉਹਨਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਭਾਵੇਂਕਿ ਮੋਗਾ ਵਿੱਚ ਖਰੀਦ ਲਈ ਹਲੇ ਸਮਾਂ ਲੱਗੇਗਾ ਪਰ ਫਿਰ ਵੀ ਸਫ਼ਾਈ ਅਤੇ ਹੋਰ ਪ੍ਰਬੰਧ ਤੁਰੰਤ ਕੀਤੇ ਜਾਣੇ ਚਾਹੀਦੇ ਹਨ। ਇਸ ਮੌਕੇ ਉਹਨਾਂ ਨੇ ਸਫਾਈ,...
Tags: GOVERNMENT OF PUNJAB
ਚੰਡੀਗੜ, 1 ਅਕਤੂਬਰ :(ਜਸ਼ਨ): ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਦੋ ਦੋਸ਼ੀ ਔਰਤਾਂ ਨੂੰ ਗ੍ਰਿਫਤਾਰ ਕੀਤਾ ਹੈ ਜੋ ਸਾਲ 2017 ਵਿੱਚ ਬਿਊਰੋ ਵੱਲੋਂ ਦਰਜ ਕੀਤੇ ਗਏ ਇੱਕ ਜਾਅਲਸਾਜ਼ੀ ਦੇ ਕੇਸ ਵਿੱਚ ਲੋੜੀਂਦੀਆਂ ਸਨ ਤੇ ਗ੍ਰਿਫਤਾਰੀ ਤੋਂ ਬਚਣ ਲਈ ਫਰਾਰ (ਪੀ.ਓ.) ਚਲੀਆਂ ਆ ਰਹੀਆਂ ਸਨ।ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਅਨੀਤਾ ਅਤੇ ਅੰਬਿਕਾ, ਦੋਵੇਂ ਵਾਸੀ ਸੁਲਤਾਨਪੁਰ ਲੋਧੀ, ਜ਼ਿਲਾ ਕਪੂਰਥਲਾ ਨੂੰ ਜਨਵਰੀ 2021 ਨੂੰ ਵਿਜੀਲੈਂਸ...
Tags: CRIME
ਮੋਗਾ,1ਅਕਤੂਬਰ (ਜਸ਼ਨ):ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸੀਆਂ ਨੇ ਗਰੀਬ ਤੇ ਐਸ.ਸੀ.ਲੋਕਾਂ ਦੇ ਹੱਕ ਵਿੱਚ ਗੱਲ ਕਰਨ ਦੀ ਬਜਾਇ ਉਹਨਾਂ ਦਾ ਮਜ਼ਾਕ ਉਡਾਇਆ ਅਤੇ ਰੌਲਾ ਪਾਕੇ ਅਨੁਸੂਚਿਤ ਜ਼ਾਤੀਆਂ ਦੇ ਲੋਕਾਂ ਦਾ ਅਪਮਾਨ ਕੀਤਾ ਹੈ, ਜਿਸ ਨਾਲ ਕਾਂਗਰਸੀਆਂ ਦਾ ਗ਼ਰੀਬ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਸਦਨ ਵਿੱਚ ਹੋਏ ਹੰਗਾਮੇ ਸਬੰਧੀ ਜਾਣਕਾਰੀ ਦਿੰਦਿਆਂ ਕੀਤਾ। ਉਹਨਾਂ ਆਖਿਆ ਕਿ ਕਾਂਗਰਸ...
Tags: AAM AADMI PARTY

Pages