ਮੋਗਾ, 5 ਸਤੰਬਰ (ਜਸ਼ਨ) ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗੁਵਾਈ ਹੇਠ ਅੱਜ ਸਕੂਲ਼ ਵਿੱਚ ‘ਅਧਿਆਪਕ ਦਿਵਸ’ ਬੜੇ ਹੀ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਸਕੂਲ ਵਿੱਚ ਸਵੇਰ ਦੀ ਸਭਾ ਮੌਕੇ ਵਿਦਿਆਰਥੀਆਂ ਦੁਆਰਾ ਅਧਿਆਪਕਾਂ ਨੂੰ ਸਮਰਪਿਤ ਇੱਕ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤਾ ਗਿਆ। ਜਿਸ ਵਿੱਚ ‘ਅਧਿਆਪਕ ਦਿਵਸ’ ਨਾਲ ਸਬੰਧਤ ਸੁੰਦਰ ਚਾਰਟ ਅਤੇ ਪ੍ਰੇਰਣਾਦਾਈ...
News
ਮੋਗਾ, 5 ਸਤੰਬਰ (ਜਸ਼ਨ) ਅੱਜ ਡਾ ਸ਼ਾਮ ਲਾਲ ਥਾਪਰ ਨਰਸਿੰਗ ਸੰਸਥਾਵਾਂ ਦੇ ਰਾਜੀਵ ਗਾਂਧੀ ਆਡੀਟੋਰੀਅਮ ‘ਚ ਭਾਰਤ ਦੇ ਸਾਬਕਾ ਰਾਸ਼ਟਰਪਤੀ ਸਵਰਗੀ ਡਾ ਸਰਵਪੱਲੀ ਰਾਧਾ ਕ੍ਰਿਸ਼ਨ ਦੇ ਜਨਮ ਦਿਨ ਨੂੰ ਅਧਿਆਪਕ ਦਿਵਸ ਦੇ ਤੌਰ ਤੇ ਮਨਾਇਆ ਗਿਆ । ਇਸ ਸਮਾਗਮ ਅੰਦਰ ਡਾ ਸ਼੍ਰੀ ਸਰਵਪੱਲੀ ਰਾਧਾ ਕ੍ਰਿਸ਼ਨ ਦੀ ਫੋਟੋ ਤੇ ਫੁੱਲ ਅਰਪਤ ਕਰਕੇ ਪ੍ਰੋਗਰਾਮ ਆਗਾਜ਼ ਕੀਤਾ ਗਿਆ । ਇਸ ਮੌਕੇ ਤੇ ਡਾ ਮਾਲਤੀ ਥਾਪਰ ਸਾਬਕਾ ਮੰਤਰੀ ਪੰਜਾਬ ਨੇ ਕਾਲਜ ਦੇ ਅਧਿਆਪਕ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ...
ਹਜ਼ਾਰਾਂ ਸੇਜ਼ਲ ਅੱਖਾਂ ਨੇ ਅਵਤਾਰ ਸਿੰਘ ਧਾਲੀਵਾਲ ਨੂੰ ਦਿੱਤੀ ਅੰਤਿਮ ਵਿਦਾਇਗੀ ਮੋਗਾ, 4 ਸਤੰਬਰ ( ਜਸ਼ਨ ): ਉੱਘੇ ਸਮਾਜ ਸੇਵੀ ਬਲਕਾਰ ਸਿੰਘ ਭੁੱਲਰ ਨੂੰ ਉਸ ਸਮੇਂ ਡੂੰਘਾ ਸਦਮਾ ਪੁੱਜਾ ਜਦੋਂ ਉਹਨਾਂ ਦੇ ਨਜ਼ਦੀਕੀ ਰਿਸ਼ਤੇਦਾਰ( ਸਾਲੇ ) ਅਵਤਾਰ ਸਿੰਘ ਧਾਲੀਵਾਲ ਪੁੱਤਰ ਗੁਰਚਰਨ ਸਿੰਘ ਧਾਲੀਵਾਲ ਪਿੰਡ ਲੋਪੋ ਦਾ ਅਚਾਨਕ ਦੇਹਾਂਤ ਹੋ ਗਿਆ। ਅੱਜ ਅਵਤਾਰ ਸਿੰਘ ਧਾਲੀਵਾਲ ਦਾ ਅੰਤਿਮ ਸਸਕਾਰ ਉਹਨਾਂ ਦੇ ਜੱਦੀ ਪਿੰਡ ਲੋਪੋ ਵਿਖੇ ਕੀਤਾ ਗਿਆ , ਜਿੱਥੇ ਸਮਾਜ ਦੀਆਂ ਅਹਿਮ ਸ਼ਖਸੀਅਤਾਂ, ਉਹਨਾਂ...
ਮੋਗਾ, 3 ਸਤੰਬਰ (ਜਸ਼ਨ) ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਪਰੇਗਾਬਲਿਨ 300 ਐਮ.ਜੀ. (ਸਿਗਨੇਚਰ) ਕੈਪਸੂਲ ਦੀ ਸੇਲ ਉੱਪਰ ਅੰਸ਼ਿਕ ਤੌਰ ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 31 ਅਕਤੂਬਰ 2024 ਤੱਕ ਲਾਗੂ ਰਹੇਗਾ। ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਆਮ...
ਮੋਗਾ , 3 ਸਤੰਬਰ (ਜਸ਼ਨ) ਭਾਜਪਾ ਲੋਕ ਸਭਾ ਮੈਂਬਰ ਕੰਗਣਾ ਰਣੋਤ ਆਏ ਦਿਨ ਪੰਜਾਬ ਦੇ ਲੋਕਾਂ ਦਾ ਮਹਿਲਾਵਾਂ ਤੇ ਕਿਸਾਨਾਂ ਵਿਰੁੱਧ ਗਲਤ ਬਿਆਨਬਾਜ਼ੀ ਕਰ ਰਹੀ ਹੈ ਪਹਿਲਾ ਉਸਨੇ ਕਿਸਾਨ ਅੰਦੋਲਨ ਵੇਲੇ ਕਿਸਾਨਾਂ ਤੇ ਇਹ ਘਿਨੌਣਾ ਦੋਸ਼ ਲਾਇਆ ਕਿ ਦਿੱਲੀ ਦੇ ਬਾਡਰਾ ਤੇ ਕਿਸਾਨ ਅੰਦੋਲਨ ਵਿੱਚ ਮਹਿਲਾਵਾਂ ਨਾਲ ਰੇਪ ਹੋ ਰਹੇ ਹਨ ਫਿਰ ਪੰਜਾਬੀਆ ਨੂੰ ਖਾਲਿਸਤਾਨੀ ਕਹਿ ਕੇ ਭੰਡ ਰਹੀ ਹੈ ਜੇ ਉਸ ਕੋਲ ਪੁਖ਼ਤਾ ਸਬੂਤ ਹਨ ਤਾਂ ਭਾਜਪਾ ਸਾਂਸਦ ਕੰਗਣਾ ਰਣੋਤ ਜਨਤਕ ਕਰੇ ਅੱਜ ਇਹ ਮੰਗ ਮੋਗਾ ਤੋਂ...
*ਰਾਜ ਪੱਧਰੀ ਖੇਡਾਂ ਲਈ 8 ਲੜਕੀਆਂ ਅਤੇ 4 ਲੜਕਿਆਂ ਦੀ ਹੋਈ ਚੋਣ - ਕਮਲ ਸੈਣੀ 3 ਸਤੰਬਰ (ਜਸ਼ਨ) ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗੁਵਾਈ ਹੇਠ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰਦੀ ਆ ਰਹੀ ਹੈ। ਇਸੇ ਲੜ੍ਹੀ ਦੇ ਤਹਿਤ ਇੱਕ ਮੀਲ ਪੱਥਰ ਸਥਾਪਿਤ ਕਰਦਿਆਂ ਬਲੂਮਿੰਗ ਬਡਜ਼ ਸਕੂਲ ਦੇ ਖਿਡਾਰੀਆਂ ਨੇ ਪੰਜਾਬ ਸਕੁਲ ਖੇਡਾ...
ਮੋਗਾ 3 ਸਤੰਬਰ: 3 ਸਤੰਬਰ (ਜਸ਼ਨ) ਜ਼ਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਜੀ, ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੈਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਿਤੀ 1 ਜੁਲਾਈ 2024 ਤੋਂ 30 ਸਤੰਬਰ 2024 ਦੌਰਾਨ ਪੂਰੇ ਪੰਜਾਬ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਸ੍ਰ. ਸਰਬਜੀਤ ਸਿੰਘ ਧਾਲੀਵਾਲ...
* ਡਿਪਟੀ ਕਮਿਸ਼ਨਰ ਮੋਗਾ ਨੇ ਜ਼ਿਲ੍ਹਾ ਵਾਸੀਆਂ ਨੂੰ ਨਵੀਨਤਾਕਾਰੀ ਅਤੇ ਵਿਲੱਖਣ ਵਿਚਾਰਾਂ ਨਾਲ ਅੱਗੇ ਆਉਣ ਦਾ ਸੱਦਾ ਦਿੱਤਾ ਮੋਗਾ, 3 ਸਤੰਬਰ (ਜਸ਼ਨ) -ਮੋਗਾ ਦੇ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਕੇਂਦਰੀ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਨੇ ਉਤਪਾਦਾਂ ਅਤੇ ਸੇਵਾਵਾਂ ਨਾਲ ਸਬੰਧਤ ਨਵੀਨਤਮ ਵਿਚਾਰਾਂ ਨੂੰ ਸੱਦਾ ਦੇਣ ਲਈ ਇੱਕ ਨਵੀਂ ਪਹਿਲਕਦਮੀ Ideas4LiFE ਦੀ ਸ਼ੁਰੂਆਤ ਕੀਤੀ ਹੈ, ਜੋ ਵਾਤਾਵਰਣ ਪੱਖੀ ਜੀਵਨ ਸ਼ੈਲੀ ਵਿਵਹਾਰ ਵਿੱਚ...
ਕੋਟ-ਈਸੇ-ਖਾਂ, 3 ਸਤੰਬਰ (ਜਸ਼ਨ) - ਸ੍ਰੀ ਹੇਮਕੁੰਟ ਸੀਨੀ.ਸੈਕੰ.ਸਕੂਲ ਕੋਟ-ਈਸੇ-ਖਾਂ ਵਿਖੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਦੀ ਨਿਗਰਾਨੀ ਅਧੀਨ ਮੈਡਮ ਕਿਰਨ ਲੂੰਬਾ ਦੁਆਰਾ ਮਾਨਸਿਕ ਅਤੇ ਸਰੀਰਿਕ ਵਿਕਾਸ ਨਾਲ ਸਬੰਧਿਤ ਸੈਮੀਨਾਰ ਦਾ ਅਯੋਜਿਤ ਕੀਤਾ ਗਿਆ।ਜਿਸ ਵਿੱਚ ਮੈਡਮ ਦੁਆਰਾ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰਦੇ ਹੋਏ ਹਾਸੇ-ਮਜ਼ਾਕ ਨਾਲ ਸਰੀਰਿਕ ਅਤੇ ਮਾਨਸਿਕ ਵਿਕਾਸ ਬਾਰੇ ਨਵੇਂ-ਨਵੇਂ ਤਰੀਕੇ ਦੱਸੇ ਅਤੇ ਨਾਲ ਹੀ ਦੱਸਿਆ ਕਿ ਸਾਡੇ ਵਿੱਚ ਆਤਮ ਵਿਸ਼ਵਾਸ਼ ਹੋਣਾ ਬਹੁਤ ਜ਼ਰੂਰੀ...
ਮੋਗਾ, 3 ਸਤੰਬਰ (ਜਸ਼ਨ) - ਪਤੀ-ਪਤਨੀ ਤੇ ਬੱਚਿਆਂ ਨੂੰ ਇਕੱਠਿਆਂ ਭੇਜਣ ਦੀ ਮਾਹਿਰ ਸੰਸਥਾ ਕੌਰ ਇੰਮੀਗ੍ਰੇਸ਼ਨ ਨੇ ਮੀਲ ਪੱਥਰ ਫਿੱਟ ਕਰਦਿਆਂ ਬੁੱਘੀਪੁਰਾ, ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਪਵਨਦੀਪ ਕੌਰ ਤੇ ਉਸਦੇ ਪਤੀ ਗੁਰਤੇਜ ਸਿੰਘ ਦਾ ਕੈਨੇਡਾ ਦਾ ਸਟੂਡੈਂਟ ਤੇ ਸਪਾਊਸ ਵੀਜ਼ਾ ਬਾਇਓਮੈਟ੍ਰਿਕ ਤੋਂ ਬਾਅਦ 24 ਦਿਨਾਂ ‘ਚ ਲਗਵਾ ਕੇ ਕੈਨੇਡਾ ਜਾਣ ਦਾ ਸੁਪਨਾ ਕੀਤਾ ਸਾਕਾਰ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ...