ਚੰਡੀਗੜ/ਐਸ.ਏ.ਐਸ.ਨਗਰ, 24 ਸਤੰਬਰ: (ਜਸ਼ਨ): ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਇੱਥੇ ਦੱਸਿਆ ਕਿ ਚੰਡੀਗੜ ਯੂਨੀਵਰਸਿਟੀ ਮਾਮਲੇ ਵਿੱਚ ਚੌਥੀ ਗਿ੍ਰਫਤਾਰੀ ਕਰਦੇ ਹੋਏ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਅਰੁਣਾਚਲ ਪ੍ਰਦੇਸ਼ ਵਿੱਚ ਤਾਇਨਾਤ ਇੱਕ ਫੌਜੀ ਜਵਾਨ ਨੂੰ ਗਿ੍ਰਫਤਾਰ ਕੀਤਾ ਹੈ। ਗਿ੍ਰਫਤਾਰ ਕੀਤੇ ਗਏ ਮੁਲਜਮ ਦੀ ਪਛਾਣ ਸੰਜੀਵ ਸਿੰਘ ਵਜੋਂ ਹੋਈ ਹੈ, ਜਿਸ ’ਤੇ ਮੁਲਜਮ ਵਿਦਿਆਰਥਣ ਨੂੰ ਬਲੈਕਮੇਲ ਕਰਨ ਦਾ ਸ਼ੱਕ ਹੈ। ਇਹ ਕਾਰਵਾਈ , ਪੰਜਾਬ ਦੇ ਮੁੱਖ...
News
ਮੋਗਾ, 24 ਸਤੰਬਰ (ਜਸ਼ਨ):ਕੈਂਬਰਿਜ ਇੰਟਰਨੈਸ਼ਨਲ ਸਕੂਲ ਦੀ 14 ਸਾਲ ਵਰਗ ਦੀਆਂ ਲੜਕੀਆਂ ਨੇ ਜ਼ੋਨਲ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਮੁਕਾਬਲੇ ਵਿੱਚ 8 ਟੀਮਾਂ ਨੇ ਹਿੱਸਾ ਲਿਆ।ਜਿਸ ਵਿਚ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੀ ਟੀਮ ਨੇ ਚੜਿੱਕ ਜੋਨ ਦੀ ਟੀਮ ਨੂੰ ਹਰਾਉਂਦੇ ਹੋਏ 21 ਸਕੋਰ ਬਣਾਕੇ ਜਿੱਤ ਪ੍ਰਾਪਤ ਕੀਤੀ। ਸਕੂਲ ਪੁੱਜਣ ਤੇ ਵਿਦਿਆਰਥੀਆਂ ਅਤੇ ਡੀ ਪੀ ਮੈਡਮ ਨੂੰ ਸਕੂਲ ਪ੍ਰਿੰਸੀਪਲ ਵੱਲੋਂ ਵਧਾਈ ਦਿੱਤੀ ਗਈ। ਇਸ ਮੌਕੇ...
ਚੰਡੀਗੜ੍ਹ 24 ਸਤੰਬਰ (ਜਸ਼ਨ): ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੀਤੀ ਰਾਤ ਗੁਆਂਢੀ ਸੂਬੇ ਹਰਿਆਣਾ ਅਤੇ ਦਿੱਲੀ ਦੇ ਰਸਤੇ ਪੰਜਾਬ ਵਿਚ ਟਰਾਂਸਪੋਰਟ ਕੰਪਨੀਆਂ ਵੱਲੋਂ ਬਿਨਾਂ ਟੈਕਸ ਅਤੇ ਬਿੱਲਾਂ ਤੋਂ ਵਪਾਰਕ ਸਾਮਾਨ ਲਿਆਉਣ ਸਬੰਧੀ ਕਰ ਤੇ ਆਬਕਾਰੀ ਵਿਭਾਗ ਪੰਜਾਬ ਦੇ ਕਰਮਚਾਰੀਆਂ/ਅਧਿਕਾਰੀਆਂ ਵੱਲੋਂ ਭ੍ਰਿਸ਼ਟਾਚਾਰ ਅਤੇ ਆਪਸੀ ਮਿਲੀਭੁਗਤ ਕਾਰਨ ਲੰਮੇ ਅਰਸੇ ਤੋਂ ਸਰਕਾਰੀ ਖ਼ਜ਼ਾਨੇ ਨੂੰ ਕਰੋੜਾਂ ਰੁਪਏ ਦਾ ਚੂਨਾ ਲਾਉਣ ਦੇ ਚੱਲ ਰਹੇ...
ਮੋਗਾ, 23 ਸਤੰਬਰ (ਜਸ਼ਨ):ਗੁਰੂਦਵਾਰਾ ਗੋਦੜੀ ਸਾਹਿਬ ਬਾਬਾ ਫਰੀਦ ਜੀ ਸੋਸਾਇਟੀ ਅਤੇ ਟਿੱਲਾ ਬਾਬਾ ਫਰੀਦ ਜੀ ਵੱਲੋਂ "ਬਾਬਾ ਫਰੀਦ ਜੀ ਆਗਮਨ ਪੁਰਬ 2022" ਮੌਕੇ 'ਬਾਬਾ ਫਰੀਦ ਅਵਾਰਡ (ਇਮਾਨਦਾਰੀ)' ਜ਼ਿਲ੍ਹਾ ਮੋਗਾ ਦੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੂੰ ਦਿੱਤਾ ਗਿਆ ਹੈ। ਇਹ ਐਵਾਰਡ ਅੱਜ ਉਹਨਾਂ ਨੂੰ ਗੁਰੂਦਵਾਰਾ ਗੋਦੜੀ ਸਾਹਿਬ, ਫਰੀਦਕੋਟ ਵਿਖੇ ਆਯੋਜਿਤ ਕੀਤੇ ਗਏ ਵਿਸ਼ੇਸ਼ ਸਮਾਗਮ ਦੌਰਾਨ ਦਿੱਤਾ ਗਿਆ। ਇਸ ਅਵਾਰਡ ਵਿੱਚ ਇਕ ਦੋਸ਼ਾਲਾ, ਟਰਾਫ਼ੀ, ਪ੍ਰਸ਼ੰਸਾ ਪੱਤਰ ਅਤੇ...
ਚੰਡੀਗੜ, 22 ਸਤੰਬਰ :(ਜਸ਼ਨ) ਸੂਬੇ ਵਿਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਗ੍ਰਾਮ ਪੰਚਾਇਤ ਸਠਿਆਲੀ, ਜਿਲਾ ਗੁਰਦਾਸਪੁਰ ਦੇ ਫੰਡਾਂ ਵਿਚ ਗਬਨ ਕਰਨ ਦੇ ਦੋਸ਼ਾਂ ਤਹਿਤ ਸਾਬਕਾ ਸਰਪੰਚ ਅਤੇ ਪੰਚਾਇਤ ਸਕੱਤਰ, ਬਲਾਕ ਕਾਹਨੂੰਵਾਨ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਸਤਨਾਮ ਸਿੰਘ ਸਾਬਕਾ ਸਰਪੰਚ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸੇ ਦੌਰਾਨ ਇਕ ਵੱਖਰੇ ਕੇਸ ਵਿਚ ਵਿਜੀਲੈਸ ਵਲੋਂ ਬਲਜਿੰਦਰ ਕੁਮਾਰ ਕਾਨੰਨਗੋ ਤਹਿਸੀਲ ਖਮਾਣੋ ਅਤੇ ਉਸ ਦੇ...
ਮੋਗਾ, 21 ਸਤੰਬਰ (ਜਸ਼ਨ) – -ਮਾਈਕਰੋ ਗਲੋਬਲ ਅਕਾਲਸਰ ਚੌਂਕ ਸਥਿਤ ਸੰਸਥਾ ਦੀ ਵਿਦਿਆਰਥਣ ਹਰਸਿਮਰਨ ਕੌਰ ਸਪੁੱਤਰੀ ਗੁਰਦਿਆਲ ਸਿੰਘ ਪਿ੍ੰਸੀਪਲ , ਮੋਗਾ ਨੇ ਸਿਰਫ਼ 30 ਦਿਨ ਦੀ ਪੀ. ਟੀ. ਈ. ਦੀ ਕੋਚਿੰਗ ਦੌਰਾਨ 78 ਸਕੋਰ ਲਏ ਹਨ | ਇਸ ਮੌਕੇ ਸੰਸਥਾ ਦੇ ਮੁਖੀ ਚਰਨਜੀਤ ਸਿੰਘ ਝੰਡੇਆਣਾ ਨੇ ਵਿਦਿਆਰਥਣ ਅਤੇ ਉਸ ਦੇ ਪਰਿਵਾਰ ਨੂੰ ਵਧਾਈ ਦਿੱਤੀ ਅਤੇ ਇਸ ਦਾ ਸਿਹਰਾ ਸੰਸਥਾ ਦੇ ਪੀ. ਟੀ. ਈ. ਡਿਪਾਰਟਮੈਂਟ ਨੂੰ ਦਿੱਤਾ ਜੋ ਕਿ ਲਗਾਤਾਰ ਵਿਦਿਆਰਥੀਆਂ ਦੇ ਚੰਗੇ ਨਤੀਜੇ ਦੇ ਰਿਹਾ ਹੈ |...
ਮੋਗਾ, 21 ਸਤੰਬਰ (ਜਸ਼ਨ) – ਪੰਜਾਬ ਦੇ ਖੇਡ ਅਤੇ ਉਚੇਰੀ ਸਿੱਖਿਆ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਪੰਜਾਬ ਨੂੰ ਖੇਡ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਜਿੱਥੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਉਥੇ ਹੀ ਕੋਚਾਂ ਦੀਆਂ ਖਾਲੀ ਪਈਆਂ 220 ਅਸਾਮੀਆਂ ਨੂੰ ਜਲਦ ਹੀ ਭਰਿਆ ਜਾ ਰਿਹਾ ਹੈ। ਖੇਡ ਮੰਤਰੀ ਮੀਤ ਹੇਅਰ ਅੱਜ ਪਿੰਡ ਢੁੱਡੀਕੇ ਵਿਖੇ ਸਰਕਾਰੀ ਕਾਲਜ ਵਿੱਚ ਪੰਜ ਕਰੋੜ ਰੁਪਏ ਨਾਲ ਤਿਆਰ ਕੀਤੀ ਗਈ ਹਾਕੀ ਐਸਟਰੋਟਰਫ...
* ਸਾਬਕਾ ਸੰਸਦ ਮੈਂਬਰ ਕੇਵਲ ਸਿੰਘ ਲੰਢੇਕੇ ਦੇ ਵੀ ਕੈਪਟਨ ਸਾਬ੍ਹ ਨਾਲ ਭਾਜਪਾ ਵਿਚ ਸ਼ਾਮਲ ਹੋਣ ’ਤੇ ਕੀਤਾ ਸਵਾਗਤ ਮੋਗਾ , 21 ਸਤੰਬਰ (ਜਸ਼ਨ) :‘ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਨਾਲ ਭਾਜਪਾ ਪੰਜਾਬ ਵਿਚ ਮਜਬੂਤੀ ਨਾਲ ਕਦਮ ਰੱਖੇਗੀ, ਕਿੳਂੁਕਿ ਕੈਪਟਨ ਅਮਰਿੰਦਰ ਸਿੰਘ ਨੇ ਜਦੋਂ ਵੀ ਪੰਜਾਬ ਦੀ ਸੱਤਾ ਦੀ ਕਮਾਨ ਸੰਭਾਲੀ ਉਦੋਂ ਉਦੋਂ ਕੈਪਟਨ ਸਾਬ੍ਹ ਦੀ ਪ੍ਰਸ਼ਾਸਨਿਕ ਕਾਬਲੀਅਤ ਸਦਕਾ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ...
ਮੋਗਾ , 21 ਸਤੰਬਰ (ਜਸ਼ਨ) – ਮੋਗਾ ਮਾਲਵਾ ਖਿੱਤੇ ਦੀ ਪ੍ਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਕਿ ਵਿਜ਼ਟਰ ਵੀਜਾ, ਮਲਟੀਪਲ ਵੀਜਾ,ਸਟੱਡੀ ਵੀਜਾ,ਸੁਪਰ ਵੀਜਾ,ਪੀ.ਆਰ ਵੀਜਾ,ਬਿਜਨਸ ਵੀਜਾ ਅਤੇ ਓਪਨ ਵਰਕ ਪਰਮਿੰਟ ਦੇ ਖੇਤਰ ਵਿੱਚ ਮਾਹਿਰ ਮੰਨਿਆ ਜਾਂਦਾ ਹੈ। ਅੱਜ ਤੱਕ ਗੋਲਡਨ ਐਜੂਕੇਸ਼ਨਜ ਨੇ ਕਈ ਵਿਅਕਤੀਆਂ ਦੀ ਕਾਨੂੰਨੀ ਢੰਗਾਂ ਨਾਲ ਮਦਦ ਕਰਕੇ ਉਨ੍ਹਾਂ ਨੂੰ ਵਿਦੇਸ਼ਾਂ ਵਿੱਚ ਭੇਜ ਕੇ ਲੋਕਾਂ ਵਿੱਚ ਆਪਣਾ ਸਥਾਨ ਬਣਾਇਆ ਹੈ। ਇਸ ਸੰਸਥਾ ਨੇ ਜਸਵੰਤ ਸਿੰਘ ਦਾ ਕੈਨੇਡਾ ਦਾ ਓਪਨ ਵਰਕ ਪਰਮਿੰਟ...
ਮੋਗਾ , 20 ਸਤੰਬਰ (ਜਸ਼ਨ) – ਮੋਗਾ ਜ਼ਿਲ੍ਹੇ ਦੇ ਪਿੰਡ ਢੁੱਡੀਕੇ ਵਿਖੇ ਕੱਲ (19 ਸਤੰਬਰ) ਦੁਪਹਿਰ ਸਮੇਂ ਸ਼ਮਸ਼ਾਨਘਾਟ ‘ਚ ਦੇਹ ਦਾ ਸਸਕਾਰ ਮੌਕੇ ਭੱਠੀ ਵਿਚ ਗੈਸ ਲੀਕ ਹੋਣ ਕਾਰਨ, ਲੱਗੀ ਅੱਗ ਕਾਰਨ 22 ਦੇ ਕਰੀਬ ਵਿਅਕਤੀ ਝੁਲਸ ਗਏ| ਜ਼ਖ਼ਮੀ ਵਿਅਕਤੀਆਂ ਵਿਚ ਨਾਵਲਕਾਰ ਜਸਵੰਤ ਸਿੰਘ ਕੰਵਲ ਦਾ ਲੜਕਾ ਸਰਬਜੀਤ ਸਿੰਘ ਵੀ ਸ਼ਾਮਲ ਹੈ।। ਥਾਣਾ ਅਜੀਤ ਵਾਲ ਦੇ ਮੁੱਖ ਅਫਸਰ ਬੇਅੰਤ ਸਿੰਘ ਭੱਟੀ ਨੇ ਦੱਸਿਆ ਕਿ ਘਟਨਾ ਪਿੰਡ ਢੁੱਡੀਕੇ ਦੇ ਸ਼ਮਸ਼ਾਨਘਾਨ ਵਿਖੇ ਵਾਪਰੀ ਜਦੋਂ ਦੇਹ ਸਸਕਾਰ ਮੌਕੇ ਪਿੰਡ...