* ਨੰਨ੍ਹੀ ਕਲੀ ਪ੍ਰੋਜੈਕਟ ਤਹਿਤ ਪਾਸ ਹੋਣ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ ਮੋਗਾ, 30 ਅਗਸਤ (ਜਸ਼ਨ): ਜ਼ਿਲ੍ਹਾ ਮੋਗਾ ਵਿੱਚ ਚਲਾਏ ਜਾ ਰਹੇ ਨੰਨ੍ਹੀ ਕਲੀ ਪ੍ਰੋਜੈਕਟ ਤਹਿਤ ਚੰਗੇ ਨੰਬਰ ਲੈ ਕੇ ਪਾਸ ਹੋਈਆਂ ਵਿਦਿਆਰਥਣਾਂ ਦਾ ਸਨਮਾਨ ਸਮਾਰੋਹ ਅੱਜ ਸਥਾਨਕ ਮੈਰਿਜ ਪੈਲੇਸ ਵਿਖੇ ਹੋਇਆ ਜਿਸ ਵਿਚ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਹਨਾਂ ਨਾਲ ਸ੍ਰੀ ਸੁਸ਼ੀਲ ਤੁਲੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ ਸਿ) ਅਤੇ ਸ੍ਰ ਵਰਿੰਦਰਪਾਲ...
News
ਪਰਿਵਾਰਾਂ ਦੇ ਆਪਸੀ ਪਿਆਰ ਦਾ ਸੰਦੇਸ਼ ਹੈ ਪਰਿਵਾਰ ਪ੍ਰਬੋਧਨ- ਵਿਜੇ ਅਨੰਦ ਮੋਗਾ, 30 ਅਗਸਤ (ਜਸ਼ਨ): ਮੋਗਾ ਵਿਖੇ ਪਰਿਵਾਰ ਪ੍ਰਬੋਧਨ ਪੰਜਾਬ ਵਲੋਂ ਡਾ. ਰਜਿੰਦਰ ਕਮਲ ਅਤੇ ਰਜਿੰਦਰ ਬਾਬੂ ਦੀ ਸਰਪ੍ਰਸਤੀ ਹੇਠ ਮਜ਼ਬੂਤ ਪਰਿਵਾਰ ਮਜ਼ਬੂਤ ਪੰਜਾਬ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਪਰਿਵਾਰ ਪ੍ਰਬੋਧਨ ਪੰਜਾਬ ਦੇ ਪ੍ਰਮੁੱਖ ਵਿਜੇ ਆਨੰਦ, ਸੁਰੇਸ਼ ਮਲਹੋਤਰਾ, ਵਿਜੈ ਕੋਸ਼ਿਕ, ਪ੍ਰਦੀਪ ਗੋਇਲ, ਗੋਪਾਲ ਕ੍ਰਿਸ਼ਨ ਕਾਂਸਲ, ਸੁਨੀਤਾ ਆਨੰਦ, ਜਵਾਲਾ ਪ੍ਰਸਾਦ ਆਦਿ ਵਿਸ਼ੇਸ਼ ਤੌਰ ਤੇ...
ਮੋਗਾ, 30 ਅਗਸਤ (ਜਸ਼ਨ): ਮੋਗੇ ਹਲਕੇ ਨੂੰ ਵਿਕਾਸ ਦੀਆਂ ਲੀਹਾਂ ਤੇ ਲਿਆਉਣ ਦੀ ਪਹਿਲ ਕਰਦੇ ਹੋਏ ਵਿਧਾਇਕਾਂ ਡਾ. ਅਮਨਦੀਪ ਕੌਰ ਅਰੋੜਾ ਨੇ ਕੋਠੇ ਪੱਤੀ ਮੁਹੱਬਤ-ਚੜਿੱਕ ਰੋਡ ਮੋਗਾ ਵਿਖੇ ਸੜਕ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ।ਜਿਕਰ ਯੋਗ ਗੱਲ ਹੈ ਕਿ ਚੜਿੱਕ ਰੋਡ਼ ਮੋਗਾ ਦੀ ਲੰਮੇ ਸਮੇਂ ਤੋਂ ਖਸਤਾ ਹਾਲਤ ਦੀ ਮਾਰ ਨੇੜਲੇ ਪਿੰਡਾਂ ਵਾਲੇ ਅਤੇ ਦੁਕਾਨਾਂ ਵਾਲੇ ਝੱਲ ਰਹੇ ਸਨ। ਆਉਣ ਜਾਣ ਵਾਲੇ ਰਾਹ-ਗੀਰਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਬਰਸਾਤਾਂ ਦੇ ਦਿਨਾਂ...
ਮੋਗਾ, 29 ਅਗਸਤ (ਜਸ਼ਨ) ਮੋਗਾ ਦੀ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ ਨੇ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਤੋਂ ਹਟਾ ਕੇ ਖੇਡਾਂ ਵਾਲੇ ਪਾਸੇ ਜੋੜਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ "ਖੇਡਾਂ ਵਤਨ ਪੰਜਾਬ ਦੀਆਂ" ਨੂੰ ਨੌਜਵਾਨੀ 'ਚ ਨਵਾਂ ਜੋਸ਼ ਭਰਨ ਵਾਲਾ ਉਪਰਾਲਾ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਸੂਬੇ 'ਚ "ਖੇਡ ਇਨਕਲਾਬ" ਆਏਗਾ। ਉਨ੍ਹਾਂ ਕਿਹਾ ਕਿ 29 ਅਗਸਤ ਤੋਂ ਸ਼ੁਰੂ ਹੋ ਕੇ ਕਰੀਬ ਦੋ ਮਹੀਨੇ ਚੱਲਣ ਵਾਲੇ ਇਸ ਖੇਡ ਮਹਾਂਕੁੰਭ ਵਿੱਚ...
ਚੰਡੀਗੜ 29 ਅਗਸਤ (ਜਸ਼ਨ) ਪੰਜਾਬ ਵਿਜੀਲੈਂਸ ਬਿਉਰੋ ਵਲੋਂ ਕਰਨਾਣਾ ਬਹੁਮੰਤਵੀ ਖੇਤੀ ਸੇਵਾ ਸਭਾ ਲਿਮਟਿਡ ਪਿੰਡ ਕਰਨਾਣਾ, ਜਿ਼ਲ੍ਹਾ ਐਸ.ਬੀ.ਐਸ.ਨਗਰ ਵਿੱਚ ਹੋਏ ਬਹੁਕਰੋੜੀ ਘੋਟਾਲੇ ਦੇ ਦੋਸ਼ ਹੇਠ ਸਭਾ ਦੇ 7 ਅਧਿਕਾਰੀ/ਕਰਮਚਾਰੀਆਂ ਵਿਰੁੱਧ ਥਾਣਾ ਵਿਜੀਲੈਂਸ ਬਿਉਰੋ, ਜਲੰਧਰ ਵਿਖੇ ਮੁਕੱਦਮਾ ਦਰਜ ਕਰਕੇ 5 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈ਼ਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸੁਸਾਇਟੀ ਦੀ ਕੀਤੀ ਗਈ ਜਾਂਚ ਉਪਰੰਤ ਉਕਤ...
ਮੋਗਾ, 29 ਅਗਸਤ (ਜਸ਼ਨ):-ਮੋਗਾ ਮਹਿਲਾ ਸਿੰਘ ਕੋਪਰੇਟਿਵ ਸੁਸਾਇਟੀ ਦੀ ਚੋਣ ਸਰਬ ਸੰਮਤੀ ਨਾਲ ਸੰਪਨ ਹੋ ਗਈ। ਇਸ ਦੋਰਾਨ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਬਲਵਿੰਦਰ ਸਿੰਘ ਨੂੰ ਪੰਜ ਸਾਲ ਲਈ ਸੁਸਾਇਟੀ ਦਾ ਪ੍ਰਧਾਨ ਚੁਣ ਲਿਆ ਗਿਆ। ਚੋਣ ਸਮੇਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਅਤੇ ਮੀਡੀਆ ਇੰਚਾਰਜ ਅਮਨ ਰਖਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ 29 ਅਗਸਤ ਨੂੰ ਸੁਸਾਇਟੀ ਦੀ ਸਰਬਸੰਮਤੀ ਨਾਲ ਚੋਣ ਕਰ ਲਈ ਗਈ ਹੈ। ਜਿਸ ਵਿੱਚ ਆਮ ਆਦਮੀ ਪਾਰਟੀ ਦੇ ਪ੍ਰਧਾਨ ਬਲਵਿੰਦਰ ਸਿੰਘ...
29 ਅਗਸਤ,ਚੰਡੀਗੜ੍ਹ (ਜਸ਼ਨ):- ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ 25 ਅਗਸਤ ਤੋਂ 8 ਸਤੰਬਰ ਤੱਕ 37ਵਾਂ ਅੱਖਾਂ ਦਾਨ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਹਰ ਸਾਲ ਮਨਾਏ ਜਾਣ ਵਾਲੀ ਇਸ 15-ਰੋਜ਼ਾ ਮੁਹਿੰਮ ਵਿੱਚ ਸਿਹਤ ਸੰਸਥਾਵਾਂ ਅਤੇ ਹੋਰ ਹਿੱਸੇਦਾਰਾਂ ਨੂੰ ਅੱਖਾਂ ਦਾਨ ਬਾਰੇ ਜਨ-ਜਾਗਰੂਕਤਾ ਫੈਲਾਉਣ ਅਤੇ ਨਾਗਰਿਕਾਂ ਨੂੰ ਮੌਤ ਤੋਂ ਬਾਅਦ ਅੱਖਾਂ ਦਾਨ ਕਰਨ ਦਾ ਪ੍ਰਣ ਲੈਣ ਪ੍ਰੇਰਿਤ ਕੀਤਾ ਜਾਂਦਾ ਹੈ। ਅੰਨ੍ਹਾਪਣ ਸਾਡੇ ਦੇਸ਼ ਵਿੱਚ ਜਨਤਕ ਸਿਹਤ ਸਮੱਸਿਆਵਾਂ ਵਿੱਚੋਂ...
ਸਹਿਤ ਮੰਤਰੀ ਜੋੜਮਾਜਰਾ ਦੀ ਮਜੂਦਗੀ ਵਿੱਚ ਮੋਗਾ ਦੇ ਦੋਨੋ ਡਿਪਟੀ ਮੇਅਰ 'ਆਪ' ਵਿੱਚ ਸ਼ਾਮਿਲ ਮੋਗਾ, 29 ਅਗਸਤ (ਜਸ਼ਨ):- ਪਿਛਲੇ ਦਿਨੀਂ ਜਿੱਥੇ ਆਜ਼ਾਦ ਅਤੇ ਦੂਸਰੀਆਂ ਪਾਰਟੀਆਂ ਨਾਲ ਸਬੰਧਤ ਕੁਝ ਐਮ.ਸੀ. ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸੀ। ਉੱਥੇ ਹੀ ਕਾਂਗਰਸ ਦੇ ਦੋਨੋ ਡਿਪਟੀ ਮੇਅਰ ਅਸੋਕ ਧਮੀਜ਼ਾ ਅਤੇ ਪ੍ਰਵੀਨ ਸ਼ਰਮਾ ਅਤੇ ਐਮ.ਸੀ. ਪਾਇਲ ਗਰਗ ਦੇ ਪਤੀ ਨੂੰ ਸਹਿਤ ਮੰਤਰੀ ਚੇਤਨ ਸਿੰਘ ਜੋੜਮਾਜਰਾ ਨੇ ਸਰੋਪਾ ਪਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਸ ਸਬੰਧੀ ਰੈਸਟ ਹਾਉਸ...
ਮੋਗਾ, 29 ਅਗਸਤ (ਜਸ਼ਨ):-ਇਮੀਗ੍ਰੇਸ਼ਨ ਤੇ ਆਈਲਟਸ ਸੰਸਥਾ ਰਾਈਟਵੇ ਏਅਰਿਲੰਕਸ ਜੋ ਪੰਜਾਬ ਤੋਂ ਇਲਾਵਾ ਪੂਰੇ ਭਾਰਤ 'ਚ ਕੰਮ ਕਰ ਰਹੀ ਹੈ | ਸੰਸਥਾ ਨੇ ਸਿਮਰਨਜੀਤ ਸਿੰਘ ਪੁੱਤਰ ਜਸਵਿੰਦਰ ਸਿੰਘ ਨਿਵਾਸੀ ਪਿੰਡ ਬੁੱਟਰ ਤੇ ਸਹਿਜਦੀਪ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਪਿੰਡ ਜਸਪਲੋ (ਲੁਧਿਆਣਾ) ਦਾ ਆਸਟ੍ਰੇਲੀਆ ਦਾ ਫੈਡਰੇਸ਼ਨ ਯੂਨੀਵਰਸਿਟੀ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਦੇਵ ਪਿ੍ਆ ਤਿਆਗੀ ਨੇ ਕਿਹਾ ਕਿ ਅਫ਼ਵਾਹਾਂ 'ਤੇ ਧਿਆਨ ਨਾ ਦਿੱਤਾ...
ਮੋਗਾ, 28 ਅਗਸਤ (ਜਸ਼ਨ) :ਅੱਜ ਡਾ: ਹਰਜੋਤ ਕਮਲ ਮੋਗਾ ਮੰਡੀ ਵਿਚ ਸਥਿਤ ਪਬਲਿਕ ਗਊਸ਼ਾਲਾ ਵਿਖੇ ਉਚੇਚੇ ਤੌਰ ’ਤੇ ਪੁੱਜੇ ਜਿੱਥੇ ਉਹਨਾਂ ਗਊ ਧੰਨ ਨੂੰ ਆਪਣੇ ਹੱਥੀਂ ਹਰਾ ਚਾਰਾ ਪਾਇਆ ਅਤੇ ਗੁੜ੍ਹ ਚਾਰਿਆ | ਇਸ ਮੌਕੇ ਉਹਨਾਂ ਦੀ ਧਰਮ ਪਤਨੀ ਡਾ: ਰਜਿੰਦਰ ਕਮਲ ਵੀ ਮੌਜੂਦ ਸਨ| ਡਾ: ਹਰਜੋਤ ਕਮਲ ਅਤੇ ਉਹਨਾਂ ਦੀ ਧਰਮ ਪਤਨੀ ਡਾ: ਰਜਿੰਦਰ ਕਮਲ ਨੇ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਅੱਗੇ ਅਰਦਾਸ ਕਰਦਿਆਂ ਗਊਆਂ ‘ਚ ਫੈਲੀ ਲੰਪੀ ਸਕਿੰਨ ਦੀ ਬੀਮਾਰੀ ਤੋਂ ਛੇਤੀ ਨਿਜਾਤ ਲਈ ਅਰਜੋਈ ਕੀਤੀ | ਉਹਨਾਂ...