ਮੋਗਾ, 27 ਅਗਸਤ (ਜਸ਼ਨ): ਗੋਲਡਨ ਟਰੈਵਲ ਐਡਵਾਈਜ਼ਰ ਹਰ ਵਾਰ ਦੀ ਤਰਾਂ ਵਿਦੇਸ਼ਾਂ ਵਿਚ ਜਾਣ ਦੇ ਚਾਹਵਾਨਾਂ ਲਈ ਚਾਨਣ ਮੁਨਾਰਾ ਬਣਦਾ þ| ਇਸ ਵਾਰ ਸੰਸਥਾ ਦੇ ਸਟਾਫ਼ ਨੇ ਨਸੀਬ ਚੰਦ, ਗੀਤਾ ਰਾਣੀ ਅਤੇ ਉਹਨਾਂ ਦੀ ਬੇਟੀ ਮਮਤਾ ਵਾਸੀ ਜਗਰਾਓਂ ਦਾ ਆਸਟ੍ਰੇਲਿਆ ਦਾ ਵਿਜ਼ਿਟਰ ਵੀਜ਼ਾ ਲਗਵਾ ਕੇ ਦਿੱਤਾ। ਇਸ ਮੌਕੇ ਐਮ.ਡੀ.ਸੁਭਾਸ਼ ਪਲਤਾ ਅਤੇ ਸੰਨੀ ਢੰਡ ਨੇ ਨਸੀਬ ਚੰਦ, ਗੀਤਾ ਰਾਣੀ ਅਤੇ ਮਮਤਾ ਨੂੰ ਵੀਜ਼ਾ ਸੌਂਪਦਿਆਂ ਵਧਾਈ ਦਿਤੀ । ਉਹਨਾਂ ਆਖਿਆ ਕਿ ਜੇਕਰ ਕੋਈ ਵੀ ਵਿਅਕਤੀ ਵਿਦੇਸ਼ਾਂ ਵਿਚ...
News
चंडीगढ़, 22 अगस्तः(जशन )पंजाब विजीलैंस ब्यूरो ने भ्रष्टाचार के विरुद्ध शुरु की मुहिम के अंतर्गत सोमवार को पूर्व मंत्री भारत भूषण आशु को अनाज की ढुलाई के साथ सम्बन्धित टैंडर के घोटाले में गिरफ्तार कर लिया है और मामले की आगे जांच जारी है। उनको कल स्थानीय अदालत में पेश किया जायेगा। यह जानकारी देते हुये आज यहाँ राज्य विजीलैंस ब्यूरो के प्रवक्ता ने बताया कि शिकायतकर्ता गुरप्रीत सिंह...
मोगा, 20 अगस्त (जश्न ) : मोगा के प्रसिद्ध कारोबारी, पूर्व चेयरमैन इम्प्रूवमेंट ट्रस्ट ,आर्बिट सिनेमा तथा होटल के मालिक योगेश गोयल की गत देर रात अचानक उसके लाइसैंसी रिवाल्वर में से चली गोली से मौत हो गयी । इस संबंध में थाना सिटी मोगा के सहायक थानेदार मलकीत सिंह द्वारा मृतक के बेटे तुषार गोयल के बयानों पर अ.ध. 174 की कार्रवाई की गई है।तुषार गोयल ने कहा कि रात सवा 10 बजे के करीब...
-प्रधानमंत्री नरेंद्र मोदी की अगुवाई वाली भाजपा ने देश के लोगों का विश्वास जीता : डा. हरजोत कमल मोगा, 19 अगस्त (जशन): भारत के प्रधानमंत्री नरेंद्र मोदी के नेतृत्व वाली भारतीय जनता पार्टी ने देश के लोगों का विश्वास जीता है तथा इस विश्वास को और दृढ़ बनाने के लिए प्रधानमंत्री ने देश हित में बड़े फैसले लिए हैं। उक्त विचारों का प्रकटावा पूर्व विधायक डा. हरजोत कमल ने मोगा हलके में...
ਮੋਗਾ, 18 ਅਗਸਤ (ਜਸ਼ਨ): ਪੰਜਾਬ ਵਿਧਾਨ ਸਭਾ ਭਲਾਈ ਕਮੇਟੀ ਦੇ ਚੇਅਰਮੈਨ - ਕਮ - ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ ਮਨਜੀਤ ਸਿੰਘ ਬਿਲਾਸਪੁਰ ਨੇ ਐਲਾਨ ਕੀਤਾ ਹੈ ਕਿ ਸਰਕਾਰੀ ਲੋਕ ਹਿੱਤ ਸਕੀਮਾਂ ਦਾ ਲਾਭ ਆਮ ਲੋਕਾਂ ਨੂੰ ਮਿਲ ਰਿਹਾ ਹੈ ਜਾਂ ਨਹੀਂ, ਇਸ ਬਾਰੇ ਜ਼ਮੀਨੀ ਹਕੀਕਤ ਦਾ ਪਤਾ ਲਾਉਣ ਲਈ ਪੰਜਾਬ ਵਿਧਾਨ ਸਭਾ ਭਲਾਈ ਕਮੇਟੀ ਜਲਦ ਹੀ ਸਾਰੇ ਜ਼ਿਲ੍ਹਿਆਂ ਦਾ ਦੌਰਾ ਕਰੇਗੀ। ਉਹ ਅੱਜ ਮੋਗਾ ਦੇ ਜ਼ਿਲ੍ਹਾ ਭਲਾਈ ਦਫ਼ਤਰ ਵਿਖੇ ਵੱਖ ਵੱਖ ਸਕੀਮਾਂ ਦਾ ਰਿਵਿਊ ਕਰਨ ਲਈ ਵਿਸ਼ੇਸ਼ ਤੌਰ...
ਚੰਡੀਗੜ, 19 ਅਗਸਤ : ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਦਫਤਰ ਏ.ਡੀ.ਏ, ਪੁੱਡਾ ਭਵਨ, ਅੰਮ੍ਰਿਤਸਰ ਵਿਖੇ ਤਾਇਨਾਤ ਇਕ ਸੇਵਾਦਾਰ ਨੂੰ 12,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਕੇਸ ਵਿੱਚ ਫਰਾਰ ਸਹਿ ਮੁਲਜ਼ਮ ਵਿਜੈਪਾਲ ਸਿੰਘ, ਐਸ.ਡੀ.ਓ. ਪੁੱਡਾ ਦੀ ਭਾਲ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਐਸ.ਡੀ.ਓ. ਪੁੱਡਾ ਦੇ ਸੇਵਾਦਾਰ ਅੰਮ੍ਰਿਤਦੀਪ...
ਮੋਗਾ, 19 ਅਗਸਤ (ਜਸ਼ਨ): ਮਾਲਵਾ ਖੇਤਰ ਦੀ ਮੋਹਰੀ ਇਮੀਗ੍ਰੇਸਨ ਅਤੇ ਆਈਲੈਟਸ ਸੰਸਥਾ ਪੰਜਾਬ ਤੋਂ ਇਲਾਵਾ ਪੂਰੇ ਭਾਰਤ ਵਿੱਚ ਕੰਮ ਕਰ ਰਹੀ ਹੈ। ਇਸ ਸੰਸਥਾ ਨੇ ਹਜ਼ਾਰਾਂ ਵਿਦਿਆਰਥਣਾਂ ਦੇ ਵਿਦੇਸ ਪੜ੍ਹਨ ਦੇ ਸੁਪਨੇ ਸਾਕਾਰ ਕੀਤੇ ਹਨ। ਅੱਜ ਸੰਸਥਾ ਵੱਲੋਂ ਜੋਤੀ ਕੁਮਾਰੀ ਪੁੱਤਰੀ ਵਿਜੇ ਮਿਸ਼ਰਾ ਵਾਸੀ ਮੋਗਾ ਦਾ ਆਸਟ੍ਰੇਲੀਆ ਦਾ ਵਿਦਿਆਰਥੀ ਵੀਜ਼ਾ ਲਗਵਾਇਆ ਗਿਆ । ਵਿਜੇ ਮਿਸਰਾ ਭਾਜਪਾ ਜ਼ਿਲ੍ਹਾ ਮੋਗਾ ਦੇ ਸਕੱਤਰ ਵੀ ਹਨ, ਨੇ ਰਾਈਟਵੇਅ ਏਅਰਲਿੰਕਸ ਸੰਸਥਾ ਦਾ ਧੰਨਵਾਦ ਕੀਤਾ। ਇਸ ਮੌਕੇ...
ਮੋਗਾ, 19 ਅਗਸਤ (ਜਸ਼ਨ):- ਮੋਗਾ ਸ਼ਹਿਰ ਦੇ ਵਾਰਡ ਨੂੰ 10 ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਹੱਲ ਲਈ ਨਵਾਂ ਬੋਰਵੈੱਲ ਕਰਵਾਇਆ ਗਿਆ ਤਾਂ ਜੋ ਇਨ੍ਹਾਂ ਇਲਾਕਿਆਂ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਹੱਲ ਹੋ ਸਕੇ। ਇਹ ਜਾਣਕਾਰੀ ਮੋਗਾ ਦੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਦਿੱਤੀ । ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਮੋਗਾ ਸ਼ਹਿਰ ਦੇ ਵਾਰਡ ਨੂੰ 10 ਅਤੇ ਨਾਲ ਲਗਦੇ ਇਲਾਕਿਆਂ ਵਿੱਚ ਕੁਝ ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਆ ਰਹੀ ਸਮੱਸਿਆ ਬਾਰੇ ਮਜੂਦਾ...
ਮੋਗਾ, 18 ਅਗਸਤ (ਜਸ਼ਨ):-ਮਾਲਵਾ ਖੇਤਰ ਦੀ ਪ੍ਰਸਿੱਧ ਇਮੀਗੇ੍ਰਸ਼ਨ ਤੇ ਆਈਲਟਸ ਸੰਸਥਾ ਜੋ ਪੰਜਾਬ ਦੇ ਇਲਾਵਾ ਪੂਰੇ ਭਾਰਤ ਵਿਚ ਕੰਮ ਕਰ ਰਹੀ ਹੈ | ਇਸ ਸੰਸਥਾ ਨੇ ਹਜ਼ਾਰਾਂ ਹੀ ਵਿਦਿਆਰਥੀਆਂ ਦੇ ਵਿਦੇਸ਼ 'ਚ ਪੜ੍ਹਾਈ ਕਰਨ ਦੇ ਸੁਪਨਿਆਂ ਨੂੰ ਪੂਰਾ ਕੀਤਾ ਹੈ | ਸੰਸਥਾ ਨੇ ਕਮਲਜੀਤ ਸਿੰਘ ਪੁੱਤਰ ਗੱਜਣ ਸਿੰਘ ਵਾਸੀ ਪਿੰਡ ਮੀਸ਼ਾ (ਸੰਗਰੂਰ) ਦਾ ਸਪਾਊਸ ਤੇ ਅੰਜੂ ਰਾਣੀ ਪਤਨੀ ਕਮਲਜੀਤ ਸਿੰਘ ਵਾਸੀ ਮੀਸਾ (ਸੰਗਰੂਰ) ਦਾ ਆਸਟ੍ਰੇਲੀਆ ਦੀ ਵੈਕਟੋਰੀਆਂ ਯੂਨੀਵਰਸਿਟੀ ਦਾ ਸਟੂਡੈਂਟ ਵੀਜ਼ਾ...
ਚੰਡੀਗੜ੍ਹ, 18 ਅਗਸਤ (ਜਸ਼ਨ):ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਵਿਭਾਗਾਂ ਦੀ ਚੱਲ ਰਹੀ ਭਰਤੀ ਪ੍ਰਕਿਰਿਆ ਨੂੰ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ।ਮੁੱਖ ਮੰਤਰੀ ਦਫ਼ਤਰ ਵਿਖੇ ਨਵ-ਨਿਯੁਕਤ 6635 ਈ.ਟੀ.ਟੀ. ਅਧਿਆਪਕਾਂ ਵਿੱਚੋਂ 12 ਨੂੰ ਸੰਕੇਤਕ ਤੌਰ ਉਤੇ ਸਟੇਸ਼ਨ ਅਲਾਟਮੈਂਟ ਪੱਤਰ ਜਾਰੀ ਕਰਨ ਮੌਕੇ ਅਧਿਆਪਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਇਨ੍ਹਾਂ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ...