News

ਮੋਗਾ,17 ਅਗਸਤ (ਜਸ਼ਨ):ਮੋਗਾ ਮਾਲਵਾ ਖਿੱਤੇ ਦੀ ਪ੍ਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਕਿ ਵਿਜ਼ਟਰ ਵੀਜਾ, ਮਲਟੀਪਲ ਵੀਜਾ,ਸਟੱਡੀ ਵੀਜਾ,ਸੁਪਰ ਵੀਜਾ,ਪੀ.ਆਰ ਵੀਜਾ,ਬਿਜਨਸ ਵੀਜਾ ਅਤੇ ਓਪਨ ਵਰਕ ਪਰਮਿੰਟ ਦੇ ਖੇਤਰ ਵਿੱਚ ਮਾਹਿਰ ਮੰਨਿਆ ਜਾਂਦਾ ਹੈ। ਅੱਜ ਤੱਕ ਗੋਲਡਨ ਐਜੂਕੇਸ਼ਨਜ ਨੇ ਕਈ ਵਿਅਕਤੀਆਂ ਦੀ ਕਾਨੂੰਨੀ ਢੰਗਾਂ ਨਾਲ ਮਦਦ ਕਰਕੇ ਉਨ੍ਹਾਂ ਨੂੰ ਵਿਦੇਸ਼ਾਂ ਵਿੱਚ ਭੇਜ ਕੇ ਲੋਕਾਂ ਵਿੱਚ ਆਪਣਾ ਸਥਾਨ ਬਣਾਇਆ ਹੈ। ਇਸ ਸੰਸਥਾ ਨੇ ਲਖਵੀਰ ਸਿੰਘ ਵਿਰਕ ਦਾ ਕੈਨੇਡਾ ਦਾ ਓਪਨ ਵਰਕ ਪਰਮਿੰਟ...
Tags: GOLDEN EDUCATIONS MOGA
ਮੋਗਾ, 16 ਅਗਸਤ (ਜਸ਼ਨ): - ਦੇਸ਼ ਦੇ 76ਵੇਂ ਆਜ਼ਾਦੀ ਦਿਹਾੜੇ ਸਬੰਧੀ ਜ਼ਿਲਾ ਪੱਧਰੀ ਸਮਾਗਮ ਸਥਾਨਕ ਦਾਣਾ ਮੰਡੀ ਵਿਖੇ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਆਯੋਜਤ ਕੀਤਾ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬ ਸਰਕਾਰ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਅਤੇ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਸ਼ਿਰਕਤ ਕੀਤੀ ਅਤੇ ਰਾਸ਼ਟਰੀ ਤਿਰੰਗਾ ਚੜਾਉਣ ਦੀ ਰਸਮ ਨਿਭਾਈ। ਇਸ ਮੌਕੇ ਵਿਧਾਇਕ ਮੋਗਾ ਡਾ. ਅਮਨਦੀਪ...
ਮੋਗਾ,16 ਅਗਸਤ (ਜਸ਼ਨ): ਰਾਈਸ ਬਰਾਨ ਡੀਲਰਜ਼ ਐਸੋਸੀਏਸ਼ਨ(128) ਵੱਲੋਂ 1 ਅਕਤੂਬਰ ਨੂੰ ਪੁਰਾਣੀ ਦਾਣਾ ਮੰਡੀ ਵਿਖੇ, ਭਾਰਤ ਮਾਤਾ ਮੰਦਿਰ ਨਜ਼ਦੀਕ ਕਰਵਾਏ ਜਾ ਰਹੇ 26 ਵੇਂ ਵਿਸ਼ਾਲ ਸਾਲਾਨਾ ਮਾਂ ਭਗਵਤੀ ਜਾਗਰਣ ਦੇ ਸੱਦਾ ਪੱਤਰ ਕਾਰਡ ਅੱਜ ਪੈਟਰਨ ਸੁਮੀਰ ਮਿੱਤਲ ਅਤੇ ਪ੍ਰਧਾਨ ਨਵੀਨ ਸਿੰਗਲਾ ਦੀ ਅਗਵਾਈ ਵਿਚ ਲੋਕ ਅਰਪਣ ਕੀਤੇ ਗਏ । ਇਸ ਮੌਕੇ ਪੈਟਰਨ ਸੁਮੀਰ ਮਿੱਤਲ,ਪ੍ਰਧਾਨ ਨਵੀਨ ਸਿੰਗਲਾ ,ਪੈਟਰਨ ਰਾਜਕਮਲ ਕਪੂਰ,ਪੈਟਰਨ ਸ੍ਰੀ ਰਾਮ ਮਿੱਤਲ,ਚੇਅਰਮੈਨ ਬਲਦੇਵ ਬਜਾਜ, ਵਾਈਸ ਚੇਅਰਮੈਨ...
Tags: NGO
ਮੋਗਾ, 16 ਅਗਸਤ:(ਜਸ਼ਨ) ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਮੋਗਾ ਦੇ ਸਮੂਹ ਸਟਾਫ਼ ਦੀ ਮੀਟਿੰਗ ਮੁੱਖ ਖੇਤੀਬਾੜੀ ਅਫਸਰ, ਮੋਗਾ ਡਾ: ਕਰਨਜੀਤ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਮੁੱਖ ਖੇਤੀਬਾੜੀ ਅਫ਼ਸਰ ਨੇ ਸਮੂਹ ਸਟਾਫ਼ ਨੂੰ ਦੱਸਿਆ ਕਿ ਸਾਉਣੀ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਇਸ ਸਮੇਂ ਕਿਸਾਨਾਂ ਵੱਲੋਂ ਖੇਤੀ ਇਨਪੁਟਸ ਖਾਸ ਕਰਕੇ ਕੀਟਨਾਸ਼ਕ ਦਵਾਈਆਂ ਦੀ ਭਾਰੀ ਮਾਤਰਾ ਵਿਚ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਸਮੂਹ ਸਟਾਫ਼ ਨੂੰ ਲਗਾਤਾਰ ਚੈਕਿੰਗ...
Tags: GOVERNMENT OF PUNJAB
ਚੰਡੀਗੜ, 14 ਅਗਸਤ:(ਜਸ਼ਨ):ਸੂਬੇ ਦੇ ਲੋਕਾਂ ਨੂੰ ਘਰ-ਘਰ ਰਾਸਨ ਮੁਹੱਈਆ ਕਰਵਾਉਣ ਦੀ ਦਿ੍ਰੜ ਵਚਨਬੱਧਤਾ ਨਾਲ, ਸੂਬਾ ਸਰਕਾਰ ਇਸ ਸਾਲ 1 ਅਕਤੂਬਰ ਤੋਂ ਆਟੇ ਦੀ ਹੋਮ ਡਿਲਿਵਰੀ ਸ਼ੁਰੂ ਕਰੇਗੀ ।ਇਸ ਯੋਜਨਾ ਨੂੰ ਸੂਬੇ ਭਰ ਵਿੱਚ ਇੱਕੋ ਪੜਾਅ ‘ਚ ਲਾਗੂ ਕੀਤਾ ਜਾਵੇਗਾ। ਪੂਰੇ ਸੂਬੇ ਨੂੰ ਅੱਠ ਜੋਨਾਂ ਵਿੱਚ ਵੰਡਿਆ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਇਸ ਸਕੀਮ ਤਹਿਤ, ਸਰਕਾਰ...
Tags: GOVERNMENT OF PUNJAB
ਮੋਗਾ 14 ਅਗਸਤ (ਜਸ਼ਨ): ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੋਗਾ ਅਤੇ ਰੂਰਲ ਐਨ ਜੀ ਓ ਕਲੱਬਜ ਐਸੋਸੀਏਸ਼ਨ ਮੋਗਾ ਵੱਲੋਂ ਡਾ ਐਸ ਪੀ ਉਬਰਾਏ ਜੀ ਦੀ ਯੋਗ ਅਤੇ ਗਤੀਸ਼ੀਲ ਅਗਵਾਈ ਹੇਠ ਬਸਤੀ ਗੋਬਿੰਦਗੜ੍ਹ ਮੋਗਾ ਸਥਿਤ ਕਿੱਤਾਮੁਖੀ ਸਿਖਲਾਈ ਕੇਂਦਰ ਵਿੱਚ ਪੂਰੇ ਜੋਸ਼ ਅਤੇ ਜਾਹੋ ਜਲਾਲ ਨਾਲ ਤੀਆਂ ਦਾ ਤਿਉਹਾਰ ਅਤੇ ਅਜ਼ਾਦੀ ਦਿਵਸ ਮਨਾਇਆ ਗਿਆ। ਸਰਬੱਤ ਦਾ ਭਲਾ ਸਿਖਿਆਰਥੀਆਂ ਵੱਲੋਂ ਰਾਸ਼ਟਰੀ ਗੀਤ ਨਾਲ ਇਸ ਰੰਗਾ ਰੰਗ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ, ਇਸ ਉਪਰੰਤ ਬੱਚਿਆਂ ਵੱਲੋਂ...
Tags: NGO
ਮੋਗਾ, 13 ਅਗਸਤ (ਜਸ਼ਨ):ਅੱਜ ਜਿਲ੍ਹਾ ਦਫਤਰ ਮੋਗਾ ਵਿੱਚ ਜਿਲ੍ਹਾ ਪ੍ਰਧਾਨ ਹਰਮਨਜੀਤ ਸਿੰਘ ਦਿਦਾਰੇਵਾਲਾ,ਜਿਲ੍ਹਾ ਸੈਕਟਰੀ ਦੀਪਕ ਸਮਾਲਸਰ, ਮੀਡੀਆ ਇੰਚਾਰਜ ਅਮਨ ਰਖਰਾ, ਜਿਲ੍ਹਾ ਖਜਾਨਚੀ ਤੇਜਿੰਦਰ ਬਰਾੜ, ਦਫਤਰ ਇੰਚਾਰਜ ਹਰਮੇਲ ਸਿੰਘ ਫੌਜੀ ਨੇ ਪਤਰਕਾਰਾਂ ਨਾਲ ਗੱਲਬਾਤ ਕਰਦੇ ਦਸਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਆਪਣੇ ਬਹੁਤ ਸਾਰੇ ਅਮੀਰ ਅਰਬਪਤੀ ਦੋਸਤਾਂ ਦੇ ਬੈਂਕਾਂ ਦੇ 10 ਲੱਖ ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕਰ ਦਿੱਤੇ ਹਨ। ਇਸੇ ਤਰ੍ਹਾਂ ਵੱਡੇ ਅਤੇ ਅਮੀਰ ਲੋਕਾਂ ਦੇ ਪੰਜ...
Tags: AAM AADMI PARTY
ਚੰਡੀਗੜ੍ਹ, 12 ਅਗਸਤ (ਜਸ਼ਨ) 'ਪੰਜਾਬ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ 'ਸਿੱਖਿਆ-ਤੇ-ਸਿਹਤ' ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਕਦਮ ਵਧਾਉਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਅੱਜ ਅਧਿਕਾਰੀਆਂ ਨੂੰ ਉਪਲਬਧ ਫੰਡਾਂ ਦੀ ਵਰਤੋਂ ਕਰਦਿਆਂ ਉਭਰਦੇ ਖਿਡਾਰੀਆਂ ਲਈ ਆਨੰਦਪੁਰ ਸਾਹਿਬ ਹਲਕੇ ਵਿੱਚ ਵਿਸ਼ਵ ਪੱਧਰੀ ਖੇਡ ਬੁਨਿਆਦੀ ਢਾਂਚਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਅੱਜ ਇਥੇ ਚੰਡੀਗੜ੍ਹ ਵਿਖੇ ਸ੍ਰੀ ਆਨੰਦਪੁਰ ਸਾਹਿਬ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕਰਦਿਆਂ...
Tags: GOVERNMENT OF PUNJAB
**** 5000 ਤੋਂ 6000 ਰੁਪਏ ਪ੍ਰਤੀ ਮਹੀਨਾ ਤਨਖਾਹ ਕਟੌਤੀ ਅਤੇ ਦੂਜੇ ਜ਼ਿਲ੍ਹਿਆ ’ਚ ਲੱਗੀਆ ਆਰਜ਼ੀਆ ਡਿਊਟੀਆ ਤੋਂ ਨਿਰਾਸ਼ ਨੇ ਮੁਲਾਜ਼ਮ ***** ਮੋਗਾ, 12 ਅਗਸਤ (): ਸੱਤਾ ਦੇ ਬਦਲਾਅ ਤੋਂ ਆਸ ਦੀ ਕਿਰਨ ਵਿਚ ਬੈਠੇ ਸਿੱਖਿਆ ਵਿਭਾਗ ਦੇ ਕੱਚੇ ਦਫਤਰੀ ਮੁਲਾਜ਼ਮ ਬੇਹੱਦ ਤਲਖ਼ ਨਜ਼ਰ ਆ ਰਹੇ ਹਨ ਕਿਉਕਿ ਸਿੱਖਿਆ ਮੰਤਰੀ ਵੱਲੋਂ 15 ਜੂਨ 2022 ਨੂੰ ਤਨਖਾਹ ਕਟੌਤੀ ਖਤਮ ਕਰਨ ਦਾ ਫੈਸਲਾ ਲੈਣ ਦੇ ਬਾਵਜੂਦ ਵੀ ਲਾਗੂ ਨਹੀ ਕੀਤਾ ਜਾ ਰਿਹਾ। ਕਾਂਗਰਸ ਸਰਕਾਰ ਦੌਰਾਨ ਰੈਗੂਲਰ ਹੋਣ ਲਈ ਸੰਘਰਸ਼ ਕਰ...
ਮੋਗਾ 12 ਅਗਸਤ (ਜਸ਼ਨ) 'ਪੰਜਾਬ ਵਿਚ ਹੁਣ ਆਮ ਆਦਮੀ ਦੀ ਸਰਕਾਰ ਹੈ ਤੇ ਆਮ ਲੋਕਾਂ ਨੂੰ ਆਪਣੇ ਕੰਮਾਂ ਲਈ ਚੰਡੀਗੜ੍ਹ ਦੇ ਗੇੜੇ ਲਾਉਣ ਦੀ ਕੋਈ ਲੋੜ ਨਹੀਂ ਬਲਕਿ ਸਰਕਾਰ ਦੇ ਨੁਮਾਇੰਦੇ ਘਰੋ ਘਰੀਂ ਜਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨਗੇ ਤੇ ਇੰਜ "ਤੁਹਾਡੀ ਸਰਕਾਰ ਤੁਹਾਡੇ ਦੁਆਰ' ਦੇ ਨਾਹਰੇ ਨੂੰ ਅਮਲੀ ਜਾਮਾ ਪਹਿਨਾਇਆ ਜਾਵੇਗਾ।' ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿਚ ਵੱਖ ਵੱਖ ਥਾਈਂ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਹਨਾਂ...
Tags: GOVERNMENT OF PUNJAB

Pages