ਚੰਡੀਗੜ੍ਹ, 3 ਅਗਸਤ:(ਜਸ਼ਨ):ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰ ਵਿਭਾਗ ਵਿੱਚ ਪੂਰਨ ਪਾਰਦਰਸ਼ਿਤਾ ਅਪਣਾਉਣ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਸੂਬੇ ਦੇ ਲੋਕਾਂ ਨੂੰ ਇੱਕ ਸਾਫ਼-ਸੁਥਰਾ ਪ੍ਰਸ਼ਾਸਨਿਕ ਢਾਂਚਾ ਮੁਹੱਈਆ ਕਰਵਾਇਆ ਜਾ ਸਕੇ। ਇਸੇ ਤਹਿਤ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵਿੱਚ ਵੀ ਬੇਨਿਯਾਮੀਆਂ ਖਿਲਾਫ਼ ਜ਼ੀਰੋ ਸਹਿਣਸ਼ੀਲਤਾ ਦੀ ਨਿੱਤੀ ਅਪਣਾਈ ਜਾ ਰਹੀ ਹੈ ਕਿਉਂ ਜੋ ਇਹ ਵਿਭਾਗ ਸੂਬੇ ਦੇ ਅਰਥਚਾਰੇ ਨਾਲ ਬਹੁਤ ਡੂੰਘਾਈ ਨਾਲ ਜੁੜਿਆ ਹੈ।...
News
ਚੰਡੀਗੜ੍ਹ, 3 ਅਗਸਤ:ਜੁਲਾਈ (ਜਸ਼ਨ): ਆਮ ਆਦਮੀ ਪਾਰਟੀ (ਆਪ) ਨੇ ਪਿਛਲੇ ਪੰਜ ਸਾਲਾਂ ਵਿੱਚ ਬੈਂਕਾਂ ਨਾਲ ਧੋਖਾਧੜੀ ਕਰਨ ਵਾਲੀਆਂ ਕਾਰਪੋਰੇਟ ਕੰਪਨੀਆਂ ਦੇ 10 ਲੱਖ ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕਰਨ ਲਈ ਕੇਂਦਰ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਇਸ ਕਦਮ ਨੇ ਭਾਜਪਾ ਦੇ ਦੋਗਲੇਪਣ ਅਤੇ ਗਰੀਬ ਵਿਰੋਧੀ ਹੋਣ ਦਾ ਪਰਦਾਫਾਸ਼ ਕਰ ਦਿੱਤਾ ਹੈ। ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਅਜਿਹੇ ਸਮੇਂ ਜਦੋਂ...
ਮੋਗਾ 2 ਅਗਸਤ (ਜਸ਼ਨ): ਜ਼ਿਲ੍ਹਾ ਐਨ ਜੀ ਓ ਕੋਆਰਡੀਨੇਸ਼ਨ ਕਮੇਟੀ ਮੋਗਾ ਦਾ ਇੱਕ 15 ਮੈਂਬਰੀ ਵਫਦ ਅੱਜ ਡਿਪਟੀ ਕਮਿਸ਼ਨਰ ਮੋਗਾ ਨੂੰ ਮਿਲਿਆ। ਵਫ਼ਦ ਵੱਲੋਂ ਡਿਪਟੀ ਕਮਿਸ਼ਨਰ ਮੋਗਾ ਨੂੰ 4 ਅਪ੍ਰੈਲ ਨੂੰ ਸੌਂਪੇ ਗਏ ਮੰਗ ਪੱਤਰ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਇਸ ਮੰਗ ਪੱਤਰ ਵਿੱਚ ਮੋਗਾ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰ ਨਾਲ ਸਬੰਧਤ ਸਾਰੀਆਂ ਸਮੱਸਿਆਵਾਂ ਨੂੰ ਸੂਚੀਬੱਧ ਕੀਤਾ ਗਿਆ ਹੈ, ਜਿਨ੍ਹਾਂ ਦੇ ਹੱਲ ਲਈ ਸਾਰੇ ਵਿਭਾਗਾਂ ਦੇ ਮੁਖੀਆਂ ਨਾਲ ਡਿਪਟੀ ਕਮਿਸ਼ਨਰ ਮੋਗਾ ਦੀ...
ਪਿੰਡ ਦੀਦਾਰੇਵਾਲਾ/ਨਿਹਾਲ ਸਿੰਘ ਵਾਲਾ, 2 ਅਗਸਤ (ਜਸ਼ਨ): ਪੰਜਾਬ ਸਰਕਾਰ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਲਈ ਵਿੱਢੀ ਗਈ ਮੁਹਿੰਮ ਤਹਿਤ ਪਿੰਡ ਦੀਦਾਰੇਵਾਲਾ ਵਿਖੇ ‘ਮਿੰਨੀ ਫਾਰੈਸਟ’ ਸਥਾਪਤ ਕੀਤਾ ਜਾ ਰਿਹਾ ਹੈ, ਜਿਸ ਦੇ ਕੰਮ ਦਾ ਬੂਟਾ ਲਗਾ ਕੇ ਉਦਘਾਟਨ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਸ੍ਰ. ਮਨਜੀਤ ਸਿੰਘ ਬਿਲਾਸਪੁਰ ਨੇ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍ਰੀਮਤੀ ਰੁਪਿੰਦਰ ਕੌਰ, ਆਮ ਆਦਮੀ ਪਾਰਟੀ ਦੇ ਜ਼ਿਲਾ...
ਮੋਗਾ,1 ਅਗਸਤ (ਜਸ਼ਨ ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿੰਨ ਮਹਿਲਾ ਵਿਧਾਇਕਾਂ ਨੂੰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਸੂਬੇ ਦੀ ਸਹਾਇਤਾ ਪ੍ਰਾਪਤ ਰੀਪ੍ਰੋਡਕਟਿਵ ਤਕਨਾਲੋਜੀ ਤੇ ਸਰੋਗੇਸੀ ਬੋਰਡ ਦੇ ਗੈਰ ਸਰਕਾਰੀ ਮੈਂਬਰ ਨਾਮਜ਼ਦ ਕੀਤਾ ਹੈ। ਸਰੋਗੇਸੀ (ਰੈਗੁਲੇਸ਼ਨ) ਐਕਟ, 2021 ਦੀ ਧਾਰਾ 26 ਮੁਤਾਬਕ ਮੁੱਖ ਮੰਤਰੀ ਨੇ ਪੰਜਾਬ ਵਿਧਾਨ ਸਭਾ ਦੀਆਂ ਤਿੰਨ ਮਹਿਲਾ ਮੈਂਬਰਾਂ ਨੂੰ ਬੋਰਡ ਦੇ ਗੈਰ ਸਰਕਾਰੀ ਮੈਂਬਰ ਵਜੋਂ ਨਾਮਜ਼ਦ ਕੀਤਾ ਹੈ ਜਿੰਨ੍ਹਾਂ ਵਿੱਚ ਵਿਧਾਇਕ ਡਾ...
आज कोट इसे खा के श्री हेमकुंट सीनियर सेकेंडरी स्कूल में चेयरमैन श्री कुलवंत सिंह संधू की अगुवाई में पेड़ पौधे लगाए गए इस अवसर पर उन्होंने कहा कि उनकी संस्था पढ़ाई के साथ-साथ खेलों में भी जान पहचान बना रही है उन्होंने कहा कि उनकी संस्था इसके साथ सामाजिक भलाई के लिए भी योगदान देने के लिए हमेशा तैयार रहती है इसके अलावा उन्होंने और एमडी मैडम रंजीत कौर संधू ने 50 नए पौधे गोद लिए और...
ਮੋਗਾ, 1 ਅਗਸਤ(ਜਸ਼ਨ): ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਮੋਗਾ ਪੁਲਿਸ ਨੇ ਐਤਵਾਰ ( 31 ਜੁਲਾਈ 2022) ਨੂੰ 1 ਕਿਲੋ ਹੈਰੋਇਨ, 10 ਲੱਖ ਰੁਪਏ ਡਰੱਗ ਮਨੀ ਸਮੇਤ ਚਾਰ ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਹੈ। ਐਤਵਾਰ ਦੇਰ ਸ਼ਾਮ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਗੁਲਨੀਤ ਖੁਰਾਨਾ ਨੇ ਦੱਸਿਆ ਕਿ ਡੀ ਐੱਸ ਪੀ ਸਿਟੀ ਦਮਨਬੀਰ ਸਿੰਘ ਅਤੇ ਸੀ ਆਈ ਏ ਸਟਾਫ਼ ਬਾਘਾਪੁਰਾਣਾ ਦੇ ਮੁਖੀ ਤਿਰਲੋਚਨ ਸਿੰਘ ਨੇ ਵੱਡੀ ਕਾਰਵਾਈ ਕਰਦਿਆਂ ਮੋਗਾ ਦੇ ਦੁਸਾਂਝ ਰੋਡ ’ਤੇ ਸਥਿਤ ਇਕ ਘਰ ਚੋਂ ਨਸ਼ੇ ਦਾ...
ਬਾਘਾਪੁਰਾਣਾ 31ਜੁਲਾਈ (ਰਾਜਿੰਦਰ ਸਿੰਘ ਕੋਟਲਾ)ਮਾਲਵੇ ਦੇ ਪ੍ਰਸਿੱਧ ਅਤੇ ਪਵਿੱਤਰ ਇਤਿਹਾਸਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਤਪ ਅਸਥਾਨ ਸੱਚਖੰਡ ਵਾਸੀ ਬਾਬਾ ਨਛੱਤਰ ਸਿੰਘ ਚੰਦ ਪੁਰਾਣਾ ਦੇ ਮੁੱਖ ਸੇਵਾਦਾਰ ਸਮਾਜ ਸੇਵੀ ਬਾਬਾ ਗੁਰਦੀਪ ਸਿੰਘ ਨੇ ਸੰਗਤਾਂ ਨੂੰ ਪ੍ਰਵਚਨ ਕਰਦਿਆਂ ਕਿਹਾ ਕਿ ਪਰਮਾਤਮਾ ਕਣ ਕਣ, ਜਰ੍ਹੇ ਜਰ੍ਹੇ ’ਚ ਵਾਸ ਕਰਨ ਵਾਲਾ, ਹਰ ਸਮੇਂ ਹਰ ਪਲ, ਹਰ ਜਗ੍ਹਾ, ਹਰ ਕਿਸੇ ਨੂੰ ਦੇਖਦਾ ਰਹਿੰਦਾ ਹੈ ਹਰ ਕੋਈ, ਹਰ ਪਲ, ਹਰ ਸਮੇਂ ਉਸ ਨੂੰ ਵੀ ਦੇਖ ਸਕਦਾ ਹੈ...
ਬਾਘਾਪੁਰਾਣਾ 29 ਜੁਲਾਈ (ਰਾਜਿੰਦਰ ਸਿੰਘ ਕੋਟਲਾ) ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਵੱਲੋਂ ਅਰੰਭੇ ਧਰਮਯੁੱਧ ਮੋਰਚੇ ਦੌਰਾਨ ਸ਼ਹੀਦ ਹੋਏ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਚੀਫ ਜਨਰਲ ਸ਼ਹੀਦ ਭਾਈ ਗੁਰਜੰਟ ਸਿੰਘ ਬੁੱਧ ਸਿੰਘ ਵਾਲਾ,ਸ਼ਹੀਦ ਭਾਈ ਜਸਵੰਤ ਸਿੰਘ ਬੂੰਗਰ ਭਰਾ,ਬਾਬਾ ਕਰਨੈਲ ਸਿੰਘ,ਚਾਚਾ ਚੰਦ ਸਿੰਘ,ਸ਼ਹੀਦ ਭਾਈ ਕੁਲਵੰਤ ਸਿੰਘ ਖੁਖਰਾਣਾ,ਅਤੇ ਸਾਥੀ ਸ਼ਹੀਦ ਸਿੰਘਾਂ ਦਾ 30 ਵਾਂ ਸ਼ਹੀਦੀ ਦਿਹਾੜਾ ਪਰਿਵਾਰ, ਵਾਰਿਸ ਪੰਜਾਬ ਦੇ ਜੱਥੇਬੰਦੀ ਅਤੇ ਪੰਥਕ ਜੱਥੇਬੰਦੀਆਂ ਵੱਲੋਂ ਬੜੀ...
मोगा,29 जुलाई (जशन): नेस्ले इंडिया,जंगलात विभाग तथा अग्रवाल समाज सभा के सहयोग से एसएसपी कंपलेक्स के बाहर भी पौधे लगाए गए हैं। यहां पर रोजाना बहुत लोगों का आना जाना रहता है और यह जिले की एक प्रमुख इमारत भी है। इस अवसर पर एसएसपी मोगा गुलनीत खुराना , कमिश्नर नगर निगम मोगा ज्योति बाला मट्टू और डा अजय कैंसल ने पौदा आरोपण किया । इस अवसर पर अनीश बंसल, जीवन गोयल, पी एन मित्तल, संजीव...