ਮੋਗਾ 29 ਜੁਲਾਈ (ਜਸ਼ਨ ): ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੋਗਾ ਵੱਲੋਂ ਡਾ ਐਸ ਪੀ ਸਿੰਘ ਉਬਰਾਏ ਦੀ ਯੋਗ ਅਤੇ ਗਤੀਸ਼ੀਲ ਅਗਵਾਈ ਹੇਠ ਅੱਜ ਮੇਜਰ ਧਿਆਨ ਚੰਦ ਹਾਕੀ ਕਲੱਬ ਮੋਗਾ ਨੂੰ ਰਾਸ਼ਟਰੀ ਖੇਡ ਹਾਕੀ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਕਰੀਬ ਇੱਕ ਲੱਖ ਰੁਪਏ ਮੁੱਲ ਦਾ ਖੇਡਾਂ ਦਾ ਸਮਾਨ ਭੇਂਟ ਕੀਤਾ ਗਿਆ। ਜ਼ਿਕਰਯੋਗ ਹੈ ਕਿ ਮੇਜਰ ਧਿਆਨ ਚੰਦ ਹਾਕੀ ਕਲੱਬ ਦੇ ਰਾਸ਼ਟਰ ਪੱਧਰੀ ਕੋਚ ਵਿਜੇ ਕੁਮਾਰ ਕੌਸ਼ਿਕ ਵੱਲੋਂ ਵੱਖ ਵੱਖ ਸਕੂਲਾਂ ਵਿੱਚੋ 80 ਦੇ ਕਰੀਬ ਖਿਡਾਰੀਆਂ ਦੀ ਚੋਣ...
News
ਮੋਗਾ 29 ਜੁਲਾਈ (ਜਸ਼ਨ )ਅਮਰੀਕਾ ਦੇ ਉੱਘੇ ਉਦਯੋਗਪਤੀ ਸੁਜੀਤ ਅਰੋੜਾ ਨੇ ਆਪਣੀ ਪਤਨੀ ਸੁਮਨ ਅਰੋੜਾ ਅਤੇ ਬੇਟੀ ਪਰਾਚੀ ਅਰੋੜਾ ਨਾਲ ਕੈਂਬਰਿਜ ਇੰਟਰਨੈਸ਼ਨਲ ਸਕੂਲ ਦਾ ਦੌਰਾ ਕੀਤਾ । ਉਹਨਾਂ ਨੇ ਸਾਰਾ ਸਕੂਲ ਵੇਖ ਕੇ ਬੜੀ ਖੁਸ਼ੀ ਜਾਹਰ ਕੀਤੀ ਕਿ ਇਹ ਸਕੂਲ ਇੰਨਾ ਵੱਡਾ ਹੈ ਤੇ ਹਰ ਸਹੂਲਤ ਇਸ ਸਕੂਲ ਵਿੱਚ ਹੈ। ਉਹਨਾਂ ਨੇ ਦੱਸਿਆ ਕਿ ਸਹੀ ਅੰਤਰਰਾਸ਼ਟਰੀ ਪੱਧਰ ਦਾ ਸਕੂਲ ਹੈ। ਬੇਟੀ ਪਰਾਚੀ ਅਰੋੜਾ ਨੇ ਕਿਹਾ ਕਿ ਏਨੇ ਵੱਡੇ ਤਾਂ ਅਮਰੀਕਾ ਦੇ ਸਕੂਲ ਵੀ ਨਹੀਂ ਹਨ। ਉਹ ਸਾਰੇ ਸਕੂਲ ਦੀਆਂ...
ਮੋਗਾ,25 ਜੁਲਾਈ (ਜਸ਼ਨ): ਆਲ ਇੰਡੀਆ ਰੇਡੀਓ ਦੇ ਸਾਬਕਾ ਪੱਤਰਕਾਰ ਐਡਵੋਕੇਟ ਸ. ਅਮਰ ਸਿੰਘ, ਅੱਜ 25 ਜੁਲਾਈ ਨੂੰ ਦੇਰ ਸ਼ਾਮ ਅਕਾਲ ਚਲਾਣਾ ਕਰ ਗਏ । ਉਹ ਕਾਫ਼ੀ ਸਮੇਂ ਤੋਂ ਬੀਮਾਰ ਚੱਲ ਰਹੇ ਸਨ । ਸਹਿਜਧਾਰੀ ਸਿੱਖ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਸ. ਪਰਮਜੀਤ ਸਿੰਘ ਰਾਣੂ ਨੇ 'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ. ਅਮਰ ਸਿੰਘ ਤਮਾਮ ਉਮਰ ਪੰਜਾਬ ਦੇ ਮਸਲਿਆਂ ’ਤੇ ਬੇਬਾਕ ਹੋ ਕੇ ਲਿਖਦਿਆਂ ਪੰਜਾਬੀਆਂ ਨੂੰ ਜਾਗਰੁੂਕ ਕਰਦੇ ਰਹੇ।
ਮੋਗਾ, 24 ਜੁਲਾਈ: (ਜਸ਼ਨ): ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਸ਼੍ਰੀ ਗੋਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸਿ਼ਆਂ ਦੀ ਰੋਕਥਾਮ, ਨਸ਼ਾ ਤਸਕਰਾਂ ਅਤੇ ਸਮਾਜ ਦੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਪ੍ਰਦੀਪ ਕੁਮਾਰ ਯਾਦਵ ਆਈ.ਪੀ.ਜੀ. ਫਰੀਦਕੋਟ ਰੇਂਜ ਅਤੇ ਸੀਨੀਅਰ ਕਪਤਾਨ ਪੁਲਿਸ ਮੋਗਾ ਗੁਲਨੀਤ ਸਿੰਘ ਖੁਰਾਣਾ ਦੀ ਯੋਗ ਅਗਵਾਈ ਤਹਿਤ ਮੋਗਾ ਵਿਚ ਸ਼ਾਮ 4 ਵਜੇ ਤੋ 7 ਵਜੇ ਤੱਕ 29 ਪੁਆਇੰਟਾਂ ਉੱਪਰ ਸਪੈਸ਼ਲ਼ ਨਾਕਾਬੰਦੀਆਂ ਕਰਕੇ ਵਹੀਕਲਾਂ ਅਤੇ ਉਨ੍ਹਾਂ ਵਿਚ ਸਵਾਰ...
मोगा 24 जुलाई (जश्न ): मित्तल अस्पताल दशहरा ग्राऊंड मोगा में यूथ अरोड़ा महासभा तथा लायंस क्लब मोगा गोल्ड द्वारा सांझे तौर पर लगाए विशाल रक्तदान कैंप में 175 व्यक्तियों ने रक्तदान किया। रक्तदान के प्रति नौजवानों में भारी उत्साह देखा गया। इस कैंप का उद्घाटन हलका मोगा के विधायक डा. अमनदीप कौर अरोड़ा, मोगा के एस.एस.पी. गुलनीत खुराना, पंजाब अरोड़ा महासभा तथा लायंस क्लब मोगा गोल्ड...
ਮੋਗਾ,24 ਜੁਲਾਈ (ਜਸ਼ਨ):'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨੂੰ ਮਿਲੀ ਜਾਣਕਾਰੀ ਮੁਤਾਬਕ ਸਵਰਨਕਾਰ ਸੰਘ ਮੋਗਾ ਦੀ ਮੀਟਿੰਗ ਪ੍ਰਧਾਨ ਬਲਬੀਰ ਸਿੰਘ ਰਾਮੂੰਵਾਲੀਆ ਦੀ ਪ੍ਰਧਾਨਗੀ ਹੇਠ ਹੋਈ,ਜਿਸ ਵਿੱਚ ਜਰਨਲ ਸਕੱਤਰ ਯਸ਼ਪਾਲ ਪਾਲੀ, ਖਜਾਨਚੀ ਸੰਜੀਵ ਕੁਮਾਰ ਵਰਮਾ ਅਤੇ ਸੈਕਟਰੀ ਪੰਜਾਬ ਸੁਖਚੈਨ ਸਿੰਘ ਰਾਮੂੰਵਾਲੀਆ ਅਤੇ ਸੀਨੀਅਰ ਮੈਬਰਾਂ ਨਾਲ ਵਿਚਾਰਾਂ ਵਟਾਂਦਰੇ ਤੋਂ ਬਾਅਦ ਪ੍ਰਧਾਨ ਬਲਬੀਰ ਸਿੰਘ ਰਾਮੂੰਵਾਲੀਆ ਵਲੋਂ ਸਵਰਨਕਾਰ ਸੰਘ ਦੀ ਕਮੇਟੀ ਦਾ ਵਿਸਥਾਰ ਕਰਦਿਆਂ ਜੱਥੇਬੰਦੀ ਨੂੰ...
ਚੰਡੀਗੜ, 23 ਜੁਲਾਈ: (ਜਸ਼ਨ): ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਮਾਜ ਵਿਰੋਧੀ ਅਨਸਰਾਂ ਨੂੰ ਸੂਬੇ ਵਿੱਚ ਕੋਈ ਥਾਂ ਨਾ ਹੋਣ ਦਾ ਜੋਰਦਾਰ ਅਤੇ ਸਪੱਸ਼ਟ ਸੁਨੇਹਾ ਦੇਣ ਦੇ ਉਦੇਸ਼ ਨਾਲ ਇੱਕ ਹੋਰ ਕਦਮ ਚੁੱਕਦਿਆਂ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿਆਂ ਵਿੱਚ ਵਿਸ਼ੇਸ਼ ਵਾਹਨ ਚੈਕਿੰਗ ਅਭਿਆਨ ਚਲਾਇਆ। ਇਸ ਦੌਰਾਨ ਰੋਪੜ ਰੇਂਜ ਦੇ ਵੱਖ-ਵੱਖ ਨਾਕਿਆਂ ਦੀ ਅਚਨਚੇਤ ਚੈਕਿੰਗ ਕਰਨ ਲਈ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਖੁਦ ਫੀਲਡ...
ਮੋਗਾ,23 ਜੁਲਾਈ (ਜਸ਼ਨ):ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਅੱਜ ਜਾਰੀ ਕੀਤੀ ਬਲਾਕ ਪ੍ਰਧਾਨਾਂ ਦੀ ਲਿਸਟ ਮੁਤਾਬਕ ਮੋਗਾ ਜ਼ਿਲ੍ਹੇ ਦੇ ਧਰਮਕੋਟ ਬਲਾਕ ਤੋਂ ਗੁਰਬੀਰ ਸਿੰਘ ਗੋਗਾ ਸੰਗਲਾ ਨੂੰ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਗੋਗਾ ਸੰਗਲਾ, ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੇ ਅਤਿ ਨਜ਼ਦੀਕੀਆਂ ਅਤੇ ਵਫ਼ਾਦਾਰਾਂ ਵਿਚ ਸ਼ੁਮਾਰ ਹੁੰਦੇ ਨੇ। ਇਸ ਤੋਂ ਇਲਾਵਾ ਨਿਹਾਲ ਸਿੰਘ ਵਾਲਾ ਤੋਂ ਜਗਸੀਰ ਸਿੰਘ ਨੰਗਲ,ਅਜੀਤਵਾਲ ਤੋਂ...
ਮੋਗਾ, 23 ਜੁਲਾਈ (ਜਸ਼ਨ ) - ਮੋਗਾ ਮਾਲਵਾ ਖਿੱਤੇ ਦੀ ਪ੍ਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਕਿ ਵਿਜ਼ਟਰ ਵੀਜਾ, ਮਲਟੀਪਲ ਵੀਜਾ,ਸਟੱਡੀ ਵੀਜਾ,ਸੁਪਰ ਵੀਜਾ,ਪੀ.ਆਰ ਵੀਜਾ,ਬਿਜਨਸ ਵੀਜਾ ਅਤੇ ਓਪਨ ਵਰਕ ਪਰਮਿੰਟ ਦੇ ਖੇਤਰ ਵਿੱਚ ਮਾਹਿਰ ਮੰਨਿਆ ਜਾਂਦਾ ਹੈ। ਅੱਜ ਤੱਕ ਗੋਲਡਨ ਐਜੂਕੇਸ਼ਨਜ ਨੇ ਕਈ ਵਿਅਕਤੀਆਂ ਦੀ ਕਾਨੂੰਨੀ ਢੰਗਾਂ ਨਾਲ ਮਦਦ ਕਰਕੇ ਉਨ੍ਹਾਂ ਨੂੰ ਵਿਦੇਸ਼ਾਂ ਵਿੱਚ ਭੇਜ ਕੇ ਲੋਕਾਂ ਵਿੱਚ ਆਪਣਾ ਸਥਾਨ ਬਣਾਇਆ ਹੈ। ਇਸ ਸੰਸਥਾ ਨੇ ਗੁਰਨਾਮ ਸਿੰਘ ਅਤੇ ਮਨਜੀਤ ਕੌਰ ਦਾ ਕੈਨੇਡਾ ਦਾ...
ਮੋਗਾ, 22 ਜੁਲਾਈ (ਜਸ਼ਨ ) - ਸੀ. ਬੀ. ਐਸ. ਈ. ਬੋਰਡ ਵੱਲੋਂ ਐਲਾਨੇ ਗਏ ਨਤੀਜੇ ਵਿਚ ਕੈਂਬਰਿਜ ਇੰਟਰਨੈਸ਼ਨਲ ਸਕੂਲ ਦਾ ਨਤੀਜਾ 100% ਰਿਹਾ। ਸਕੂਲ ਦੇ ਸਾਰੇ ਵਿਦਿਆਰਥੀ ਸ਼ਾਨਦਾਰ ਅੰਕਾਂ ਨਾਲ ਪਾਸ ਹੋਏ। ਸਕੂਲ ਦੀ ਹੋਣਹਾਰ ਵਿਦਿਆਰਥਣ ਨਵਕਿਰਨ ਕੌਰ ਨੇ 98% ਅੰਕ ਪ੍ਰਾਪਤ ਕੀਤੇ ਤੇ ਸਕੂਲ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਸੇ਼੍ਆ ਨੇ 92.4% ਅੰਕ ਲੈ ਕੇ ਦੂਸਰਾ ਸਥਾਨ ਤੇ ਚਾਰੂ ਮੌਂਗਾ ਨੇ 92.2% ਅੰਕ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਪਲਕ ਅਤੇ ਕੁਦਰਤ 92% ਅੰਕ ਲੈ ਕੇ...