ਮੋਗਾ 28 ਦਸੰਬਰ(ਜਸ਼ਨ ) ਪਤੀ-ਪਤਨੀ ਤੇ ਬੱਚਆਿਂ ਇਕੱਠਆਿਂ ਨੂੰ ਬਾਹਰ ਭੇਜਣ ਵਾਲੀ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਅੰਮ੍ਰਤਿਸਰ ਬ੍ਰਾਂਚ ਦੀ ਸਲਾਹ ਨਾਲ ਜ਼ਿਲਾ ਅੰਮ੍ਰਿਤਸਰ ਦੇ ਰਹਣਿ ਵਾਲੇ ਪਤੀ-ਪਤਨੀ ਸੋਨਾਲੀ ਤੇ ਦਾਨੇਸ਼ ਕੁਮਾਰ ਦੋਨਾਂ ਇਕੱਠਆਿਂ ਨੂੰ 12 ਦਿਨਾਂ ‘ਚ ਕੈਨੇਡਾ ਦਾ ਸਟੂਡੈਂਟ ਤੇ ਸਪਾਊਸ ਵੀਜ਼ਾ ਮਿਲਿਆ ਹੈ । ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਸੋਨਾਲੀ ਦਾ ਬੈਚਲਰ ਤੋਂ...
News


ਕੋਟ ਈਸੇ ਖਾਂ 28 ਦਸੰਬਰ ( ਜਸ਼ਨ ) ਸ੍ਰੀ ਹੇਮਕੁੰਟ ਸੀਨੀ.ਸੰਕੈ.ਸਕੂਲ ਕੋਟ-ਈਸੇ-ਖਾਂ ਜੋ ਕਿ ਇਲਾਕੇ ਦੀ ਹੀ ਨਹੀ ਪੰਜਾਬ ਦੀ ਨਾਮਵਰ ਸੰਸਥਾ ਹੈ ਬੱਚਿਆਂ ਨੂੰ ਇੰਟਰਨੈਸ਼ਨਲ ਲੈਵਲ ਦੀ ਪੜ੍ਹਾਈ ਕਰਾਉਂਦਾ ਹੈ ਜੋ ਕਿ ਕੈਬਰਿਜ਼ ਇੰਟਰਨੈਸ਼ਨਲ ਯੂਨੀਵਰਸਿਟੀ ਇੰਗਲੈਂਡ ਤੋਂ ਮਾਨਤਾ ਪ੍ਰਾਪਤ ਹੈ।ਇਸ ਵਾਰ ਹੇਮਕੁੰਟ ਇੰਟਰਨੈਸ਼ਨਲ ਸਕੂਲ ਵਿੱਚ “ਯੂਫੋਰਿਆ” ਸਲਾਨਾ ਇਨਾਮ ਵੰਡ ਸਮਾਰੋਹ 14 ਦਸੰਬਰ, 2024 ਨੂੰ ਸ਼ਾਨਦਾਰ ਤਰੀਕੇ ਨਾਲ ਆਗਾਜ਼ ਕੀਤਾ ਗਿਆ ।ਇਸ ਪ੍ਰੋਗਰਾਮ ਵਿੱਚ ਸਕੂਲ ਤੋਂ ਪੜ੍ਹਾਈ ਪੂਰੀ...

ਮੋਗਾ ( ਜਸ਼ਨ )ਸ੍ਰੀ ਹੇਮਕੁੰਟ ਸੀਨੀ.ਸੈਕੰ. ਸਕੂਲ ਕੋਟ-ਈਸੇ-ਖਾਂ ਵਿਖੇ ਅੱਜ ਸਵੇਰ ਦੀ ਵਿਸ਼ੇਸ਼ ਪ੍ਰਾਰਥਨਾ ਸਭਾ ਹੋਈ ਜਿਸ ਵਿੱਚ ਅਧਿਆਪਕਾਂ ਅਤੇ ਵਿਿਦਆਰਥੀਆਂ ਵੱਲੋਂ ਸ੍ਰੀ ਗੁਰੁੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀ ਸਫ਼ਰ-ਏ-ਸ਼ਹਾਦਤ ਨੂੰ ਯਾਦ ਕਰਦੇ ਹੋਏ ਵਿਿਦਆਰਥੀਆਂ ਦੁਆਰਾ “ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ” ਸ਼ਬਦ ਗਾਇਣ ਕੀਤਾ ਅਤੇ 6 ਪੋਹ ਤੋਂ 13 ਪੋਹ ਤੱਕ ਦੇ ਸਫ਼ਰ-ਏ-ਸ਼ਹਾਦਤ ਬਾਰੇ ਦੱਸਿਆ ਗਿਆ।ਸਿੱਖ ਇਤਿਹਾਸ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ , ਸ੍ਰੀ ਗੁਰੂੁ...

ਮੋਗਾ ,28 ਦਸੰਬਰ (Jashan) ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕਿਟ ਵਿੱਚ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਨੇ ਵੀਰਪਾਲ ਕੌਰ ਦਾ ਕੈਨੇਡਾ ਦਾ ਸਟੂਡੈਟ ਵੀਜਾ ਲਗਵਾ ਕੇ ਕਿੱਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜਾਈ ਕਰਨ ਜਾਣ ਵਾਲੇ ਬੱਚੇਆਂ ਦਾ ਬਹੁਤ ਵਧੀਆ ਕਾਲਜਾਂ ਵਿੱਚ ਅਤੇ...

ਮੋਗਾ ,28 ਦਸੰਬਰ (Jashan)ਮੋਗਾ ਸ਼ਹਿਰ ਦੀ ਨਾਮਵਰ ਵਿਿਦਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਅਗੁਵਾਈ ਹੇਠ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀਆਂ 17ਵੀਆਂ ਬੀ.ਬੀ.ਐਸ. ਸਲਾਨਾ ਖੇਡਾਂ ਆਪਣੀ ਅਮਿੱਟ ਛਾਪ ਛੱਡਦੀਆਂ ਸਮਾਪਤ ਹੋਈਆਂ। ਇਨ੍ਹਾਂ ਸਲਾਨਾ ਖੇਡਾਂ ਵਿੱਚ 38 ਦੇ ਲਗਭਗ ਇੰਨਡੋਰ ਤੇ ਆਊਟਡੋਰ ਖੇਡਾਂ ਅਤੇ 22 ਟਰੈਕ ਤੇ ਫੀਲਡ ਈਵੈਂਟ ਵਿੱਚ ਵਿਿਦਆਰਥੀਆਂ ਵੱਲੋਂ ਵੱਧ ਚੜ੍ਹ ਕੇ ਹਿੱਸਾ ਲਿਆ...

ਮੋਗਾ ,28 ਦਸੰਬਰ(JASHAN) ਮੋਗਾ ਜ਼ਿਲ੍ਹੇ ਦੀ ਉੱਘੀ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਲਾਇਨਜ ਕਲੱਬ ਮੋਗਾ ਵਿਸ਼ਾਲ ਵੱਲੋਂ ਸਕੂਲ ਦੇ ਚੇਅਰਮੈਨ ਸਰਦਾਰ ਦਵਿੰਦਰ ਪਾਲ ਸਿੰਘ ਪ੍ਰੈਜੀਡੈਂਟ, ਸਰਦਾਰ ਕੁਲਦੀਪ ਸਿੰਘ ਸਹਿਗਲ, ਜਨਰਲ ਸੈਕਟਰੀ ਪਰਮਜੀਤ ਕੌਰ, ਮੈਡਮ ਹਰਪ੍ਰੀਤ ਕੌਰ, ਪ੍ਰਿੰਸੀਪਲ ਸਤਵਿੰਦਰ ਕੌਰ ਅਤੇ ਵਾਈਸ ਪ੍ਰਿੰਸੀਪਲ ਅਮਨਦੀਪ ਗਿਰਧਰ ਦੀ ਅਗਵਾਈ ਵਿੱਚ ਵੱਖ-ਵੱਖ ਟਾਈਪਿੰਗ ਮੁਕਾਬਲੇ ਕਰਵਾਏ ਗਏ ਸਨ। ਜਿਸ ਵਿੱਚ ਛੇਵੀਂ ਜਮਾਤ ਤੋਂ ਅੱਠਵੀਂ ਜਮਾਤ ਦੇ...

मोगा, 24 दिसंबर ( जशन ) : मुख्यमंत्री भगवंत सिंह मान का सपना था कि पंजाब के किसी भी परिवार के चूल्हे की आग बुझने नहीं दी जाएगी। इस सपने को साकार करते आज नगर निगम मोगा में नव वर्ष के तोहफे तहत 70 परिवारों को रोजगार दिया गया। जिसमें 70 मालियों को रखा गया। जिससे शहर के पार्कों व शहर की सुंदरता में वृद्धि होगी। उक्त जानकारी हलका मोगा की विधायक डा. अमनदीप कौर अरोड़ा ने 70 मालियों को...

ਮੋਗਾ ,28 ਦਸੰਬਰ(JASHAN) ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਹੇਮਕੁੰਟ ਸੀਨੀ.ਸੈਕੰ.ਸਕੂਲ ਕੋਟ-ਈਸੇ-ਖਾਂ ਵਿਖੇ ਅੱਜ ਸ੍ਰੀ ਗੁਰੂੁ ਗਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਾਰ ਸਿੰਘ ਅਤੇ ਬਾਬਾ ਫਤਿਹ ਸਿੰਘ ਦੀ ਸ਼ਹੀਦੀ ਨੂੰ ਯਾਦ ਕਰਦੇ ਹੋਏ “ਵੀਰ ਬਾਲ ਦਿਵਸ” ਬਹੁਤ ਸ਼ਰਧਾ ਪੂਰਵਕ ਮਨਾਇਆਂ ਗਿਆ।ਵਿਿਦਆਰਥੀਆਂ ਨੇ ਕੇਸਰੀ ਦੁਪੱਟੇ,ਪਟਕੇ ਅਤੇ ਦਸਤਾਰ ਬਹੁਤ ਹੀ ਸੋਹਣੇ ਢੰਗ ਨਾਲ ਸਜਾਏ ਅਤੇ ਵਿਿਦਆਰਥੀਆਂ ਵੱਲੋਂ ਇਸ ਮੌਕੇ ਜਪੁਜੀ ਸਾਹਿਬ ਦੇ ਪਾਠ ਕੀਤੇ ਗਏ।ਸ੍ਰੀ ਹੇਮਕੁੰਟ...

Moga(Jashan)ਮੋਗਾ ਸ਼ਹਿਰ ਦੀ ਨਾਮਵਰ ਵਿਿਦਅਕ ਸੰਸਥਾ ਬਲੂਮਿੰਗ ਬਡਜ਼ ਗੁਰੱਪ ਆਫ ਸਕੂਲਜ਼ ਦਾ ਹਿੱਸਾ ਏ.ਬੀ.ਸੀ. ਮੋਂਟੈਸਰੀ ਸਕੂਲ ਮੋਗਾ ਵਿਖੇ ‘ਕ੍ਰਿਸਮਸ’ ਦਾ ਤਿਉਹਾਰ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਮਨਾਇਆ ਗਿਆ। ਵਿਿਦਆਰਥੀਆਂ ਵੱਲੋਂ ਸੈਂਟਾ ਕਲੌਜ਼ ਦਾ ਭੇਸ ਬਣਾ ਕੇ ‘ਜਿੰਗਲ ਬੈੱਲ-ਕੈਟਲ ਗਾਇਆ ਗਿਆ ਅਤੇ ਸਭਾ ਵਿੱਚ ਮੌਜੂਦ ਵਿਿਦਆਰਥੀਆਂ ਵਿੱਚ ਟੌਫੀਆਂ ਚਾਕਲੇਟ ਵੰਡੀਆਂ ਗਈਆਂ। ਸਕੂਲ ਵਿੱਚ ਸਵੇਰ ਦੀ ਸਭਾ ਮੌਕੇ...

ਮੋਗਾ ,28 ਦਸੰਬਰ (ਜਸ਼ਨ ) ਕੈਂਬਰਿਜ ਇੰਟਰਨੈਸ਼ਨਲ ਸਕੂਲ, ਮੋਗਾ ਵਿਖੇ ਸਕੂਲ ਦੇ ਚੇਅਰਮੈਨ ਸਰਦਾਰ ਦਵਿੰਦਰ ਪਾਲ ਸਿੰਘ, ਪ੍ਰੈਜੀਡੈਂਟ ਸਰਦਾਰ ਕੁਲਦੀਪ ਸਿੰਘ ਸਹਿਗਲ, ਜਨਰਲ ਸੈਕਟਰੀ ਪਰਮਜੀਤ ਕੌਰ, ਮੈਡਮ ਹਰਪ੍ਰੀਤ ਕੌਰ, ਪ੍ਰਿੰਸੀਪਲ ਸਤਵਿੰਦਰ ਕੌਰ ਅਤੇ ਵਾਈਸ ਪ੍ਰਿੰਸੀਪਲ ਅਮਨਦੀਪ ਗਿਰਧਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਅਧਿਆਪਕਾਂ ਲਈ ਆਰਟੀਫਿਸ਼ਲ ਇੰਟੈਲੀਜਸ ਵਿਸ਼ੇ ਤੇ ਵਰਕਸ਼ਾਪ ਲਗਾਈ ਗਈ ਜਿਸ ਵਿੱਚ ਅਜੋਕੇ ਸਮੇਂ ਵਿੱਚ ਟੈਕਨੋਲੋਜੀ ਦੇ ਵੱਧਦੇ ਪ੍ਰਭਾਵ ਨੂੰ ਵੇਖਦਿਆਂ ਰੋਬੋਟ...