ਕਿਸਾਨ ਅੰਦੋਲਨ 'ਚ ਕੰਗਨਾ ਬਲਾਤਕਾਰ ਦੇ ਸਬੂਤ ਦੇਵੇ, ਨਹੀਂ ਤਾਂ ਸੰਸਦ ਮੈਂਬਰ ਤੋਂ ਅਸਤੀਫਾ ਦੇਵੇ - ਜੀਵਨ ਜੋਤ ਕੌਰ ਚੰਡੀਗੜ੍ਹ, 2 ਸਤੰਬਰ ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕ ਜੀਵਨ ਜੋਤ ਕੌਰ ਨੇ ਭਾਜਪਾ ਸੰਸਦ ਕੰਗਣਾ ਰਣੌਤ 'ਤੇ ਹਮਲਾ ਬੋਲਦਿਆਂ ਕਿਹਾ ਕਿ ਕੰਗਨਾ ਆਪਣੇ ਬਿਆਨ ਮੁਤਾਬਕ ਕਿਸਾਨ ਅੰਦੋਲਨ ਦੌਰਾਨ ਹੋਏ ਬਲਾਤਕਾਰ ਦਾ ਸਬੂਤ ਦੇਵੇ, ਨਹੀਂ ਤਾਂ ਸੰਸਦ ਮੈਂਬਰ ਤੋਂ ਅਸਤੀਫਾ ਦੇਵੇ। 'ਆਪ' ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਪਾਰਟੀ ਮਹਿਲਾ ਵਿੰਗ ਦੀ ਪ੍ਰਧਾਨ ਪ੍ਰੀਤੀ...
News
ਮੋਗਾ, 2 ਸਤੰਬਰ (ਜਸ਼ਨ) - ਪਤੀ-ਪਤਨੀ ਤੇ ਬੱਚਿਆਂ ਨੂੰ ਇਕੱਠਿਆਂ ਭੇਜਣ ਦੀ ਮਾਹਿਰ ਸੰਸਥਾ ਕੌਰ ਇੰਮੀਗ੍ਰੇਸ਼ਨ ਨੇ ਨੇੜੇ ਗੁਰਦਵਾਰਾ ਸਾਹਿਬ, ਪਿੰਡ ਕੋਰੋਵਾਲਾ ਕਲ੍ਹਾਂ, ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਸਮਸ਼ੇਰ ਸਿੰਘ ਨੂੰ ਬਾਇਓਮੈਟ੍ਰਿਕ ਤੋਂ ਬਾਅਦ ਕੈਨੇਡਾ ਦਾ ਸਟੂਡੈਂਟ ਵੀਜ਼ਾ 10 ਦਿਨਾਂ ‘ਚ ਲਗਵਾ ਕੇ ਕੈਨੇਡਾ ਜਾਣ ਦਾ ਸੁਪਨਾ ਕੀਤਾ ਸਾਕਾਰ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ...
ਮੋਗਾ, 2 ਸਤੰਬਰ (ਜਸ਼ਨ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੌਲਤਪੁਰਾ ਨੀਵਾਂ ਵਿਖੇ ਕੌਮੀ ਸੇਵਾ ਯੋਜਨਾ ਇਕਾਈ ਵੱਲੋਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਮੋਗਾ ਦੀ ਰਹਿਨੁਮਾਈ ਹੇਠ ਅਤੇ ਸਕੂਲ ਦੇ ਇੰਚਾਰਜ ਪ੍ਰਿੰਸੀਪਲ ਰਾਜੇਸ਼ ਖੰਨਾ ਅਤੇ ਪ੍ਰੋਗਰਾਮ ਅਫ਼ਸਰ ਗੁਰਦਰਸ਼ਨ ਸਿੰਘ ਦੀ ਦੇਖਰੇਖ ਹੇਠ ਕੌਮੀ ਖੇਡ ਦਿਵਸ ਮਨਾਇਆ ਗਿਆ।ਇਸ ਦਿਨ ਨੂੰ ਸਮਰਪਿਤ ਲੜਕੇ ਅਤੇ ਲੜਕੀਆਂ ਦੇ ਖੇਡਾਂ ਦੇ ਵੱਖ ਵੱਖ ਈਵੈਂਟ ਕਰਵਾਏ ਗਏ।ਰਾਜੇਸ਼ ਖੰਨਾ ਨੇ ਕੌਮੀ ਖੇਡ ਦਿਵਸ ਦੀ ਮਹੱਤਤਾ ਬਾਰੇ ਦੱਸਿਆ ਅਤੇ ਮੇਜਰ...
ਮੋਗਾ, 2 ਸਤੰਬਰ (ਜਸ਼ਨ) ਕੈਂਬਰਿਜ ਇੰਟਰਨੈਸ਼ਨਲ ਸਕੂਲ, ਮੋਗਾ ਦੇ ਵਿਦਿਆਰਥੀ ਜਿੱਥੇ ਵੱਖ -ਵੱਖ ਖੇਡਾਂ ਵਿੱਚ ਜ਼ਿਲ੍ਹਾ ਪੱਧਰ ਤੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਟੇਟ ਮੁਕਾਬਲਿਆਂ ਲਈ ਚੁਣੇ ਗਏ ਹਨ ਉੱਥੇ ਹੀ ਸਕੂਲ ਦੀਆਂ ਵਿਦਿਆਰਥਣਾਂ ਵੀ ਕਿਸੇ ਪੱਖੋਂ ਘੱਟ ਨਹੀਂ। ਸਕੂਲ ਦੀਆਂ ਸੱਤ ਵਿਦਿਆਰਥਣਾਂ ਤਾਈਕਵਾਂਡੋ ਦੇ ਸਟੇਟ ਲੈਵਲ ਮੁਕਾਬਲੇ ਲਈ ਚੁਣੀਆਂ ਗਈਆਂ ਹਨ। 14 ਸਾਲ ਉਮਰ ਵਰਗ ਅਧੀਨ ਅਨੁਕਿ੍ਤੀ ਨੇ ਗੋਲਡ ਮੈਡਲ ਹਾਸਲ ਕਰਕੇ ਸਟੇਟ ਲੈਵਲ ਦੇ ਮੁਕਾਬਲਿਆਂ ਵਿੱਚ ਆਪਣੀ ਜਗ੍ਹਾ ਬਣਾਈ...
ਮੋਗਾ,2 ਸਤੰਬਰ (ਜਸ਼ਨ) : ਭਾਜਪਾ ਨੇ ਪੰਜਾਬ ਵਿੱਚ ਆਪਣੀ ਮਜ਼ਬੂਤੀ ਲਈ ਪਹਿਲੀ ਸਤੰਬਰ ਤੋਂ ਮੈਂਬਰਸ਼ਿਪ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਜਿਸ ਦੀ ਸ਼ੁਰੂਆਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤੀ ਸੀ। ਮੈਂਬਰਸ਼ਿਪ ਮੁਹਿੰਮ ਦਾ ਉਦੇਸ਼ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨਾ ਅਤੇ ਵਿਸ਼ਵ ਦੀ ਸਭ ਤੋਂ ਵੱਡੀ ਸਿਆਸੀ ਪਾਰਟੀ ਵਜੋਂ ਆਪਣੀ ਸਥਿਤੀ ਨੂੰ ਮਜ਼ਬੂਤ ਕਰਨਾ ਅਤੇ ਪਾਰਟੀ ਦੀ ਵਿਚਾਰਧਾਰਾ ਨੂੰ ਹਰ ਘਰ ਤੱਕ ਪਹੁੰਚਾਉਣਾ ਹੈ। ਇਸ ਮੁਹਿੰਮ ਤਹਿਤ ਭਾਜਪਾ ਪੰਜਾਬ ਭਰ ਵਿੱਚ...
मोगा , 2 सितम्बर (जशन) : भारतीय वाल्मीकि धर्म समाज रजि: भावाधस संगठन के प्रधान नरेश बौहत की अध्यक्षता में एक सम्मान समारोह कार्यक्रम किया गया। इस अवसर पर नरेश बौहत प्रधान भावाधस ने कहा कि समाजसेवी व राईस ब्रान डीलर्स एसोसिएशन रजि: 128 मोगा पंजाब के प्रधान श्री नवीन सिंगला को उनके द्वारा किए गए धार्मिक व समाजसेविक कामों को देखते हुए श्री सिंगला व एसोसिएशन के कार्यकर्ताओं को...
ਮੋਗਾ/ਨਿਹਾਲ ਸਿੰਘ ਵਾਲਾ, 2 ਸਤੰਬਰ (ਜਸ਼ਨ) - ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਕੇ ਉਹਨਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ 2024 ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਜ਼ਿਲ੍ਹਾ ਮੋਗਾ ਵਿੱਚ ਬਲਾਕ ਪੱਧਰੀ ਖੇਡਾਂ ਮਿਤੀ 2 ਸਤੰਬਰ ਤੋਂ 11 ਸਤੰਬਰ, 2024 ਤੱਕ ਕਰਵਾਈਆਂ ਜਾ ਰਹੀਆਂ ਹਨ। ਅੱਜ ਬਲਾਕ ਨਿਹਾਲ ਸਿੰਘ ਵਾਲਾ ਦੀਆਂ ਖੇਡਾਂ ਅਕਾਲੀ ਕਰਤਾਰ ਸਿੰਘ ਖੇਡ ਸਟੇਡੀਅਮ ਪਿੰਡ ਬਿਲਾਸਪੁਰ ਵਿਖੇ ਸ਼ੁਰੂ ਹੋ ਗਈਆਂ। ਇਹਨਾਂ ਖੇਡਾਂ ਨੂੰ...
ਜ਼ਿਲ੍ਹਾ ਖੇਡ ਅਫਸਰ ਨੇ ਕਿਹਾ !ਪੰਜਾਬ ਦੇ ਮੁੜ ਤੋਂ ʻਰੰਗਲਾ ਪੰਜਾਬʼ ਬਣਾਉਣ ਲਈ ਪੰਜਾਬ ਸਰਕਾਰ ਦੇ ਪੁਰਜ਼ੋਰ ਯਤਨਾਂ ਦੀ ਗਵਾਹੀ ਭਰ ਰਹੇ ਖੇਡ ਮੈਦਾਨ ਮੋਗਾ, 2 ਸਤੰਬਰ, (ਜਸ਼ਨ) ਖੇਡਾਂ ਵਤਨ ਪੰਜਾਬ ਦੀਆਂ-2024 ਦੇ ਬਲਾਕ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ ਵਿੱਚ ਅੱਜ ਖਿਡਾਰੀਆਂ ਵਿੱਚ ਵਿਲੱਖਣ ਜਜਬਾ ਦੇਖਣ ਨੂੰ ਮਿਲਿਆ। ਖੇਡ ਮੈਦਾਨਾਂ ਵਿੱਚ ਖਿਡਾਰੀਆਂ ਦਾ ਇਕੱਠ ਪੰਜਾਬ ਦੇ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਪੰਜਾਬ ਸਰਕਾਰ ਦੇ ਪੁਰਜ਼ੋਰ ਯਤਨਾਂ ਦੀ ਗਵਾਹੀ ਭਰ ਰਿਹਾ ਸੀ। ਨਸ਼ਿਆਂ...
ਮੋਗਾ, 1 ਸਤੰਬਰ (ਜਸ਼ਨ) ਸ਼ਹਿਰ ਅੰਦਰ ਹਰ ਸਾਲ ਦੀ ਤਰਾਂ 10 ਤੋਂ 18 ਸਤੰਬਰ ਤੱਕ ਪੁਰਾਣੀ ਦਾਣਾ ਮੰਡੀ ਮੋਗਾ ਵਿਖੇ ਹੋਣ ਜਾ ਰਹੇ ਰਾਮਲੀਲਾ ਮੰਚਨ ਨੂੰ ਲੈਕੇ ਸੀਤਾ ਸਵੰਬਰ ਸੰਸਥਾ ਵਲੋਂ ਘਰ ਘਰ ਸੱਦਾ ਪੱਤਰ ਵੰਡਕੇ ਜਿਥੇ ਸਭਨਾ ਨੂੰ ਰਾਮਲੀਲਾ ਮੰਚਨ ਚ ਸ਼ਿਰਕਤ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ ਉੱਥੇ ਨੌਜਵਾਨ ਪੀੜੀ ਨੂੰ ਖਾਸ ਕਰਕੇ ਇਸ ਪ੍ਰੋਗਰਾਮ ਚ ਹਿਸਾ ਲੈਣ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ ! ਕਲੱਬ ਪ੍ਰਧਾਨ ਦੇਵ ਪ੍ਰਿਆ ਤਿਆਗੀ ਅਤੇ ਚੇਅਰਮੈਨ ਨਵੀਨ ਸਿੰਗਲਾ ਦੀ ਹੋਂਸਲਾ...
ਮੋਗਾ, 1 ਸਤੰਬਰ (ਜਸ਼ਨ) ਸ਼ਹਿਰ ਦੇ ਕੋਟਕਪੂਰਾ ਬਾਈਪਾਸ ਸਥਿਤ ਸ਼੍ਰੀ ਸਾਲਾਸਰ ਧਾਮ ਮੰਦਿਰ ਵਿਖੇ 7 ਤੋਂ 17 ਸਤੰਬਰ ਤੱਕ ਕਰਵਾਏ ਜਾ ਰਹੇ ਦੂਜੇ ਸ਼੍ਰੀ ਗਣੇਸ਼ ਮਹੋਤਸਵ ਦਾ ਪੋਸਟਰ ਜਾਰੀ ਕੀਤਾ ਗਿਆ। ਇਸ ਮੌਕੇ ਪੰਡਿਤ ਜੈ ਨਰਾਇਣ, ਪੰਡਿਤ ਸੁਰਿੰਦਰ ਸ਼ੁਕਲਾ, ਫਾਊਂਡਰ ਸੁਸ਼ੀਲ ਮਿੱਡਾ, ਗਗਨ ਗਾਬਾ, ਰਾਕੇਸ਼ ਸਿਤਾਰਾ, ਗੌਰਵ ਨਾਗਪਾਲ, ਅਵਤਾਰ ਸਿੰਘ, ਰਾਜੇਸ਼ ਕਸਨਾਲ, ਸੋਨੂੰ ਛਾਬੜਾ, ਵਿਨੋਦ ਜਿੰਦਲ, ਰਵੀ ਬਿੱਲਾ, ਰਾਹੁਲ, ਵਿਕਰਮ ਕਲਸੀ, ਦੀਪਕ ਮਰਾਰਵਾਹਾ, ਸੌਰਭ ਜਿੰਦਲ ਆਦਿ...