ਮੋਗਾ, 20 ਮਈ (ਜਸ਼ਨ) – ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੀਮ ਨਗਰ ਮੋਗਾ ਵਿਖੇ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿਚ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਸ ਮੌਕੇ ਤੇ ਪਿ੍ਰੰਸੀਪਲ ਮਨਜੀਤ ਕੌਰ ਦੀ ਪ੍ਰਿੰਸੀਪਲ ਮਨਜੀਤ ਕੌਰ ਵੱਲੋਂ ਡਾ.ਏ.ਪੀ.ਜੇ.ਅਬਦੁਲ ਕਲਾਮ ਜੀ ਦੀ ਜੀਵਨੀ ਤੇ ਲਿਖੀ ਪੁਸਤਕ ਨੂੰ ਰਿਲੀਜ਼ ਕੀਤਾ। ਇਸ ਮੌਕੇ ਤੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਸਕੂਲ ਦਾ ਨਿਰੀਖਣ ਕੀਤਾ। ਇਸ ਮੌਕੇ ਡਾ. ਅਮਨਦੀਪ ਕੌਰ...
News
ਮੋਗਾ, 20 ਮਈ (ਜਸ਼ਨ) – ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਦੇਣ ਦੇ ਮਕਸਦ ਨਾਲ ਸੁਰੂ ਕੀਤੇ ਗਏ ‘ਸਕੂਲ ਆਫ ਐਮੀਨੈਸ’ ਦੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸੂਬੇ ਦੀਆਂ ਨਾਮੀ ਉਚੇਰੀ ਸਿੱਖਿਆ ਸੰਸਥਾਵਾਂ ਤੋਂ ਜਾਣੂ ਕਰਵਾਉਣ ਲਈ ਇਕ ਰੋਜਾ ਟੂਰ ਪ੍ਰੋਗਰਾਮ ਰੱਖਿਆ ਗਿਆ ਹੈ।ਇਸ ਸਿੱਖਿਆ ਟੂਰ ਪ੍ਰੋਗਰਾਮ ਅਧੀਨ ਅੱਜ ਜ਼ਿਲ੍ਹਾ ਮੋਗਾ ਦੇ ਚਾਰ ਸਕੂਲਾਂ ਲੰਡੇਕੇ, ਕੈਲਾ, ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਦੇ ਵਿਦਿਆਰਥੀਆਂ ਨੂੰ ਸਿੱਖਿਆ ਸੰਸਥਾਵਾਂ...
*ਮੋਗਾ ਸ਼ਹਿਰ ਦਾ ਸਰਵਪੱਖੀ ਵਿਕਾਸ ਕਰਵਾਉਣਾ ਦੀ ਪੰਜਾਬ ਦੀ ਮਾਨ ਸਰਕਾਰ ਦਾ ਮੁੱਖ ਟੀਚਾ-ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਮੋਗਾ, 20 ਮਈ (ਜਸ਼ਨ)-ਅੱਜ ਮੋਗਾ ਹਲਕੇ ਦੀ ਵਿਧਇਕ ਡਾ. ਅਮਨਦੀਪ ਕੌਰ ਅਰੋੜਾ ਨੇ ਸ਼ਹਿਰ ਦੇ ਵਾਡ ਨੰਬਰ-48, 32, 34 ਅਤੇ 42 ਨੰਬਰ ਵਾਰਡਾਂ ਦਾ ਦੌਰਾ ਕਰਕੇ ਵਾਰਡ ਨਿਵਾਸੀਆਂ ਦੀਆਂ ਸਮੱਸਿਆਵਾਂ ਸੁਣੀਆ। ਇਸ ਮੌਕੇ ਤੇ ਵਾਰਡ ਨੰਬਰ-48 ਦੇ ਕੌਸਲਰ ਜਸਵਿੰਦਰ ਸਿੰਘ ਕਾਕਾ, ਕੌਸਲਰ ਕਲੁਵਿੰਦਰ ਸਿੰਘ ਚੱਕੀਆ, ਕੌਸਲਰ ਗੌਰਵ ਗੁਪਤਾ ਗੁੱਡੂ, ਕੌਸਲਰ ਹਰੀ ਰਾਮ,...
ਮੋਗਾ, 20 ਮਈ (ਜਸ਼ਨ) ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕਿਟ ਵਿੱਚ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਨੇ ਏਕਨੂਰ ਸਿੰਘ ਡਿੱਲੋਂ ਦਾ ਕੈਨੇਡਾ ਦਾ ਸਟੂਡੈਟ ਵੀਜਾ ਲਗਵਾ ਕੇ ਕਿੱਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜਾਈ ਕਰਨ ਜਾਣ ਵਾਲੇ ਬੱਚੇਆਂ ਦਾ ਬਹੁਤ ਵਧੀਆ ਕਾਲਜਾਂ ਵਿੱਚ ਅਤੇ...
ਮੋਗਾ, 3ਮਈ (ਜਸ਼ਨ): ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਜ਼ਿਲੇ ਦੀ ਨਾਮਵਰ ਵਿੱਦਿਅਕ ਸੰਸਥਾ ਹੈ ਜੋ ਕਿ ਸਕੂਲ ਦੇ ਚੇਅਰਮੈਨ ਸ. ਦਵਿੰਦਰਪਾਲ ਸਿੰਘ, ਪ੍ਰੈਜ਼ੀਡੈਂਟ ਸ. ਕੁਲਦੀਪ ਸਿੰਘ ਸਹਿਗਲ, ਜਨਰਲ ਸੈਕਟਰੀ ਮੈਡਮ ਪਰਮਜੀਤ ਕੌਰ ਅਤੇ ਪ੍ਰਿੰਸੀਪਲ ਮੈਡਮ ਸਤਵਿੰਦਰ ਕੌਰ ਦੀ ਯੋਗ ਅਗਵਾਈ ਵਿਚ ਵਿਦਿਅਕ ਖੇਤਰ ਦੇ ਨਾਲ-ਨਾਲ ਹਰ ਖੇਤਰ ਵਿੱਚ ਨਵੀਆਂ ਪੈੜਾਂ ਸਥਾਪਤ ਕਰ ਰਹੀ ਹੈ। ਇਸੇ ਲੜੀ ਅਧੀਨ ਸਕੂਲ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਖੁਸ਼ੀ ਭਾਰਦਵਾਜ ਨੇ ਮਹਿਜ਼ 13 ਸਾਲ ਦੀ ਉਮਰ...
ਮੋਗਾ, 19 ਮਈ :(ਜਸ਼ਨ)-ਅੱਜ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਆਪਣੇ ਦਫਤਰ ਵਿਖੇ ਲੋਕਾਂ ਦੀਆਂ ਜਨ ਸੱਸਿਆਵਾਂ ਨੂੰ ਸੁਣਿਆ | ਇਸ ਮੌਕੇ ਤੇ ਲੋਕਾਂ ਦੇ ਇੱਕਠ ਨੂੰ ਸੰਬੋਧਨ ਕਰਦਿਆ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਇਮਾਨਦਾਰ ਸਰਕਾਰ ਤੇ ਲੋਕਾਂ ਨੂੰ ਬਹੁਤ ਉਮੀਦਾਂ ਹਨ | ਮੇਰੀ ਹਮੇਸ਼ਾ ਇਹੀ ਕੋਸ਼ਿਸ ਰਹੀ ਹੈ ਕਿ ਮੇਰੇ ਦਫਤਰ ਆਉਣ ਵਾਲੇ ਹਰ ਇੱਕ ਨਾਗਰਿਕ ਦੀ ਮੁਸ਼ਕਿਲ ਦਾ ਹੱਲ ਮੈਂ ਤੁਰੰਤ ਕਰ ਸਕਾਂ | ਅੱਜ ਦਫਤਰ ਵਿਖੇ ਲੋਕ ਮਿਲਣੀ...
ਚੰਡੀਗੜ੍ਹ, 19 ਮਈ: :(ਜਸ਼ਨ) ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਲਬੀਰ ਕੁਮਾਰ ਬਿਰਦੀ, ਜੁਆਇੰਟ ਡਾਇਰੈਕਟਰ, ਜੀਐਸਟੀ, ਆਬਕਾਰੀ ਵਿਭਾਗ ਪੰਜਾਬ, ਵਾਸੀ ਲੰਮਾ ਪਿੰਡ, ਜਲੰਧਰ ਵੱਲੋਂ ਸਰਕਾਰੀ ਅਧਿਕਾਰੀ ਹੁੰਦਿਆਂ ਭ੍ਰਿਸ਼ਟਾਚਾਰ ਰਾਹੀਂ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਨੇ 01.04.2007 ਤੋਂ 11.09.2020 ਤੱਕ ਦੇ ਜਾਂਚ ਸਮੇਂ...
ਮੋਗਾ, 19 ਮਈ:(ਜਸ਼ਨ): ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪ੍ਰਤੀ ਪਰਿਵਾਰ ਨੂੰ 5 ਲੱਖ ਰੁਪਏ ਦੀ ਤੱਕ ਦੇ ਮੁਫ਼ਤ ਸਿਹਤ ਬੀਮੇ ਦੀ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈ। ਮੋਗਾ ਦੇ 12 ਲੱਖ 51 ਹਜ਼ਾਰ 24 ਪਰਿਵਾਰ ਪੋਰਟਲ ਉੱਪਰ ਰਜਿਸਟਰਡ ਹਨ ਜਿਹੜਾ ਕਿ ਯੋਗ ਲਾਭਪਾਤਰੀਆਂ ਦਾ 76 ਫੀਸਦੀ ਬਣਦਾ ਹੈ, ਰਹਿੰਦੇ 24 ਫੀਸਦੀ ਪਰਿਵਾਰਾਂ ਨੂੰ ਇਸ ਪੋਰਟਲ ਉੱਪਰ ਰਜਿਸਟਰਡ ਕਰਵਾਉਣ ਲਈ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਸਿਹਤ ਵਿਭਾਗ, ਫੂਡ ਸਪਲਾਈ ਵਿਭਾਗ,...
*ਸਾਬਕਾ ਡੀ.ਜੀ.ਪੀ. ਪਰਮਦੀਪ ਸਿੰਘ ਗਿੱਲ, ਨਿਧੜਕ ਸਿੰਘ ਬਰਾੜ, ਤਿਰਲੋਚਨ ਸਿੰਘ ਗਿੱਲ, ਰਾਕੇਸ਼ ਸ਼ਰਮਾ, ਵਿਜੇ ਸ਼ਰਮਾ ਸੂਬਾ ਕਾਰਜ਼ਕਾਰਨੀ ਮੈਂਬਰ ਅਤੇ ਰਾਕੇਸ਼ ਭੱਲਾ ਅਤੇ ਗੁਰਮਿੰਦਰਜੀਤ ਸਿੰਘ ਬਬਲੂ ਸਪੈਸ਼ਲ ਮੈਂਬਰ ਬਣਾਏ ਮੋਗਾ, 19 ਮਈ (ਜਸ਼ਨ)-ਬੀਤੇ ਦਿਨੀ ਪੰਜਾਬ ਵਿਚ ਭਾਜਪਾ ਨੂੰ ਮਜਬੂਤ ਕਰਨ ਲਈ ਚੁੱਕੇ ਜਾ ਰਹੇ ਕਦਮਾਂ ਦੇ ਤਹਿਤ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਸੂਬੇ ਦੀ ਬਣਾਈ ਗਈ ਨਵੀਂ ਕਾਰਜ਼ਕਾਰਨੀ ਦਾ ਐਲਾਨ ਕਰਦੇ ਹੋਏ ਸੂਬਾ ਜਨਰਲ ਸੱਕਤਰ ਜੀਵਨ ਗੁਪਤਾ ਨੇ ਜਾਰੀ...
ਮੋਗਾ, 18 ਮਈ(ਜਸ਼ਨ): ਮੋਗਾ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਅੱਜ ‘ਵਿਲੱਖਣ ਅਪੰਗਤਾ ਪਛਾਣ ਪੱਤਰ ’ (ਯੂ.ਡੀ.ਆਈ.ਡੀ.) ਪ੍ਰੋਜੈਕਟ ਨਾਲ ਸਬੰਧਤ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕਰਦਿਆਂ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੰਬਿਤ ਪਈਆਂ ਅਰਜ਼ੀਆਂ ਦਾ ਘੱਟ ਤੋਂ ਘੱਟ ਸਮੇਂ ਵਿੱਚ ਨਿਪਟਾਰਾ ਕਰਵਾਉਣ ਦੇ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਕਿਰਤਪ੍ਰੀਤ ਕੌਰ ਨੇ ਦੱਸਿਆ ਕਿ ਪੋਰਟਲ ਉਪਰ ਲੰਬਿਤ ਪਈਆਂ ਅਰਜ਼ੀਆਂ ਵਿਚੋਂ ਬਹੁਤੇ ਕੇਸ ਅਜਿਹੇ ਹਨ...

