News

ਮੋਗਾ, 21 ਜੁਲਾਈ (ਜਸ਼ਨ): ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ,ਸਟੱਡੀ ਵੀਜ਼ਾ,ਸੁਪਰ ਵੀਜ਼ਾ,ਪੀ.ਆਰ ਵੀਜ਼ਾ,ਬਿਜਨਸ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੇ ਖੇਤਰ ਵਿੱਚ ਮਾਹਿਰ ਮੰਨਿਆ ਜਾਂਦਾ ਹੈ। ਅੱਜ ਤੱਕ ਗੋਲਡਨ ਐਜੂਕੇਸ਼ਨਜ ਨੇ ਵਿਦੇਸ਼ ਜਾਣ ਦੇ ਚਾਹਵਾਨਾਂ ਦੀ ਕਾਨੂੰਨੀ ਢੰਗਾਂ ਨਾਲ ਮਦਦ ਕਰਕੇ ਉਨ੍ਹਾਂ ਨੂੰ ਵਿਦੇਸ਼ਾਂ ਵਿੱਚ ਭੇਜ ਕੇ ਲੋਕਾਂ ਵਿਚ ਆਪਣਾ ਸਥਾਨ ਬਣਾਇਆ ਹੈ। ਇਸ ਸੰਸਥਾ ਨੇ ਵੀਰਪਾਲ ਕੌਰ ਦਾ ਕੈਨੇਡਾ ਦਾ ਓਪਨ ਵਰਕ ਪਰਮਿਟ ਲਗਵਾ...
ਮੋਗਾ, 20 ਜੁਲਾਈ (ਜਸ਼ਨ): ਕੱਲ ਮੋਗਾ ਤੋਂ ਧਰਮਕੋਟ ਰੋਡ ’ਤੇ ਵਾਪਰੇ ਸੜਕ ਹਾਦਸੇ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਕੋਟਈਸੇ ਖਾਂ ਵਿਖੇ ਤੈਨਾਤ ਮਹਿਲਾ ਅਧਿਆਪਕ ਦੀ ਮੌਤ ਹੋ ਗਈ ਜਦਕਿ ਉਸ ਦੀ ਸਾਥੀ ਅਧਿਆਪਕਾ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ। ਮਿ੍ਰਤਕ ਅਧਿਆਪਕਾ ਦੀ ਪਹਿਚਾਣ ਜਸਪ੍ਰੀਤ ਕੌਰ ਵਜੋਂ ਹੋਈ ਹੈ । ਮਿ੍ਰਤਕਾ ਜਸਪ੍ਰੀਤ ਕੌਰ ਕੋਟਕਪੂਰਾ ਦੀ ਰਹਿਣ ਵਾਲੀ ਸੀ ਅਤੇ ਉਸ ਨੂੰ ਧਰਮਕੋਟ ਬਲਾਕ ਅਧੀਨ ਪੈਂਦੇ ਪ੍ਰਾਇਮਰੀ ਸਕੂਲ ਦਾ ਸਟੇਸ਼ਨ ਦਿੱਤਾ ਗਿਆ ਸੀ। ਘਟਨਾ ਉਸ ਸਮੇਂ ਵਾਪਰੀ ਜਦੋਂ...
*ਪੰਛੀਆਂ ਦੀ ਹੋਂਦ ਬਚਾਉਣ ਅਤੇ ਬੱਚਿਆਂ ਦੀ ਸਿਹਤ ਲਈ ਫ਼ਲਦਾਰ ਪੌਦੇ ਲਗਾਉਣਾ ਸਮੇਂ ਦੀ ਲੋੜ: ਤੇਜਿੰਦਰ ਸਿੰਘ ਜਸ਼ਨ ਮੋਗਾ, 19 ਜੁਲਾਈ (ਜਸ਼ਨ):: ਪੰਜਾਬ ਵਿਚ ਰੁੱਖਾਂ ਹੇਠ ਰਕਬਾ ਵਧਾਉਣ ਲਈ ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸੁਹਿਰਦ ਯਤਨ ਕਰ ਰਹੀ ਹੈ ਉੱਥੇ ਸਮਾਜ ਸੇਵੀ ਸੰਸਥਾਵਾਂ ਵੀ ਆਪਣਾ ਫਰਜ਼ ਅਦਾ ਕਰ ਰਹੀਆਂ ਹਨ। ਸਿੱਖਿਆ ਵਿਭਾਗ ਵਿਚ ਕਾਰਜਸ਼ੀਲ ਲੈਕਚਰਾਰ ਤੇਜਿੰਦਰ ਸਿੰਘ ਜਸ਼ਨ ਸਟੇਟ ਐਵਾਰਡੀ ਵੱਲੋਂ ਵੱਡੇ ਪੱਧਰ ’ਤੇ ਫ਼ਲਦਾਰ ਪੌਦੇ ਲਗਾਉਣ...
ਮੋਗਾ, 19 ਜੁਲਾਈ (ਜਸ਼ਨ):ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ 'ਆਪ' ਦੀ ਸਰਕਾਰ ਬਣਨ ਤੇ ਅਧਿਕਾਰੀ ਪਿੰਡ-ਪਿੰਡ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਿਆਂ ਕਰਨਗੇ। ਇਸ ਵਾਅਦੇ ਨੂੰ ਅਮਲੀ ਜਾਮਾਂ ਪਹਿਨਾਉਂਦੇ ਹੋਏ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ 'ਸਾਡਾ ਵਿਧਾਇਕ, ਸਾਡੇ ਘਰ' ਮੁਹਿੰਮ ਸ਼ੁਰੂ ਕਰਕੇ ਹੂਬਹੂ ਨਿਭਾ ਦਿੱਤਾ ਗਿਆ ਹੈ। ਆਮ ਘਰ ਦੀ ਧੀ ਨੇ ਆਮ ਲੋਕਾਂ ਦੀਆਂ ਮੁਸ਼ਕਲਾਂ ਪਿੰਡ-ਪਿੰਡ ਤੇ...
मोगा 18 जुलाई (जश्न ):गीता भवन पावन धाम बचाओ संघर्ष समिति से गीता भवन अध्यक्ष खुशवंत जोशी ने समर्थन मांगा है। अध्यक्ष खुशवंत जोशी ने कहा की गीता भवन गीता भवन स्कूल और पावन धाम में धांधली लगातार चल रही है। खुशवंत जोशी ने कहा के सभी मिलकर धन संपत्ति लूट रहे हैं और सच बोलने वाले को दरकिनार किया जा रहा है। गीता भवन पावन धाम बचाओ संघर्ष समिति के सदस्य देवप्रिय त्यागी ने अध्यक्ष...
मोगा 18 जुलाई (जश्न ): पूर्णिमा के शुभ अवसर पर जिला अध्यक्ष विनय शर्मा जी व भाजपा व्यापार प्रकोष्ठ के प्रदेश सचिव देवप्रिय त्यागी के साथ मिलकर भाजपा जिला मोगा सचिव विजय कुमार मिश्र ने वार्ड नंबर 8 में पौधारोपण प्रारंभ किया गया। इसमें विजय मिश्रा के साथी आनंद पांडे राजू, पंडित स्वामीनाथ, नंदलाल, वीरेंद्र ने भी अपने-अपने वार्डों में पौधे लगाने का संकल्प लिया। इस अवसर पर महिलाओं...
ਮੌਜੂਦਾ ਦੌਰ ਦੇ ਸਿਨਮੇ ਵਿੱਚ ਨਿੱਤ ਦਿਨ ਬਦਲਾਓ ਨਜ਼ਰ ਆ ਰਿਹਾ ਹੈ। ਨਵੇਂ ਵਿਸ਼ਿਆਂ ਦੇ ਨਾਲ-ਨਾਲ ਨਵੇਂ ਖੂਬਸੁਰਤ ਕਲਾਵਾਨ ਚਿਹਰੇ ਪੰਜਾਬੀ ਪਰਦੇ ਦਾ ਸਿੰਗਾਰ ਬਣਨ ਜਾ ਰਹੇ ਹਨ। ਅਜਿਹੀ ਹੀ ਨਵੇਂ ਵਿਸ਼ੇ ਦੀ ਫਿਲਮ ਹੈ ‘ਸ਼ੱਕਰਪਾਰੇ’ ਜੋ ਬਹੁਤ ਜਲਦ ਪੰਜਾਬੀ ਦਰਸ਼ਕਾਂ ਦਾ ਮਨੋਰੰਜਨ ਕਰਨ ਆ ਰਹੀ ਹੈ। ਇਸ ਫ਼ਿਲਮ ਦਾ ਟਰੇਲਰ ਬੀਤੇ ਦਿਨੀਂ ਜਾਰੀ ਕੀਤਾ ਗਿਆ ਹੈ ਜਿਸ ਨੂੰ ਵੇਖਦਿਆਂ ਕਹਿ ਸਕਦੇ ਹਾਂ ਕਿ ਹਿਹ ਫ਼ਿਲਮ ਮਨੋਰੰਜਨ ਭਰਪੂਰ ਮਸਾਲਾ ਹੈ। ਫ਼ਿਲਮ ਦੇ ਹਰੇਕ ਕਲਾਕਾਰ ਨੇ ਆਪਣੀ ਬਾਕਮਾਲ...
ਮੋਗਾ, 18 ਜੁਲਾਈ (ਜਸ਼ਨ): ਮਾਲਵਾ ਖਿੱਤੇ ਦੀ ਪ੍ਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ,ਸਟੱਡੀ ਵੀਜ਼ਾ,ਸੁਪਰ ਵੀਜ਼ਾ,ਪੀ.ਆਰ ਵੀਜ਼ਾ,ਬਿਜਨਸ ਵੀਜ਼ਾ ਅਤੇ ਓਪਨ ਵਰਕ ਪਰਮਿੰਟ ਦੇ ਖੇਤਰ ਵਿੱਚ ਮਾਹਿਰ ਮੰਨਿਆ ਜਾਂਦਾ ਹੈ। ਅੱਜ ਤੱਕ ਗੋਲਡਨ ਐਜੂਕੇਸ਼ਨਜ ਨੇ ਕਈ ਵਿਅਕਤੀਆਂ ਦੀ ਕਾਨੂੰਨੀ ਢੰਗਾਂ ਨਾਲ ਮਦਦ ਕਰਕੇ ਉਨ੍ਹਾਂ ਨੂੰ ਵਿਦੇਸ਼ਾਂ ਵਿੱਚ ਭੇਜ ਕੇ ਲੋਕਾਂ ਵਿੱਚ ਆਪਣਾ ਸਥਾਨ ਬਣਾਇਆ ਹੈ। ਇਸ ਸੰਸਥਾ ਨੇ ਅਮਨਦੀਪ ਕੌਰ ਅਤੇ ਦਰਸ਼ਨ ਸਿੰਘ ਦਾ ਅਸਟ੍ਰੇਲਿਆ ਦਾ...
Tags: GOLDEN EDUCATIONS MOGA
ਚੰਡੀਗੜ੍ਹ, 17 ਜੁਲਾਈ- ਸੂਬੇ ਵਿੱਚ ਚੱਲ ਰਹੀਆਂ ਲੋਕ ਭਲਾਈ ਸਕੀਮਾਂ ਅਤੇ ਵਿਕਾਸ ਕਾਰਜਾਂ ਦੀ ਪੁਖ਼ਤਾ ਨਿਗਰਾਨੀ ਅਤੇ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੰਤਰੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਦੀ ਜ਼ਿੰਮੇਵਾਰੀ ਸੌਂਪੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਇਹ ਮੰਤਰੀ ਇਨ੍ਹਾਂ ਜ਼ਿਲ੍ਹਿਆਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਕਰਨਗੇ ਅਤੇ ਲੋਕ ਭਲਾਈ ਅਤੇ ਵਿਕਾਸ ਮੁਖੀ ਸਰਕਾਰੀ ਸਕੀਮਾਂ ਦਾ...
ਮੋਗਾ, 17 ਜੁਲਾਈ (ਜਸ਼ਨ)- ਬੀਤੀ ਰਾਤ ਮੋਗਾ ਇਲਾਕੇ ਵਿਚ ਤੇਜ਼ ਹਨੇਰੀ ਅਤੇ ਮੀਂਹ ਕਾਰਨ ਕੰਧ ਡਿੱਗਣ ਨਾਲ, ਵਾਪਰੇ ਹਾਦਸੇ ਦੌਰਾਨ ਇਕੋ ਪਰਿਵਾਰ ਦੀਆਂ ਦੋ ਬੱਚੀਆਂ ਦੀ ਮੌਤ ਹੋ ਗਈ ਜਦਕਿ ਪਰਿਵਾਰ ਦੇ ਛੇ ਮੈਂਬਰ ਜ਼ਖਮੀ ਹੋ ਗਏ। ਇਹ ਘਟਨਾ ਮੋਗਾ ਤੋਂ ਪਿੰਡ ਸੰਧੂਆਂ ਵਾਲਾ ਨੂੰ ਜਾਂਦੀ ਸੜਕ ‘ਤੇ ਵਾਪਰੀ ਜਿੱਥੇ ਇਕ ਪ੍ਰਵਾਸੀ ਮਜ਼ਦੂਰ ਠੇਕੇ ’ਤੇ ਜ਼ਮੀਨ ਲੈ ਕੇ ਇਕ ਝੌਂਪੜੀ ਵਿਚ ਪਰਿਵਾਰ ਸਮੇਤ ਗੁਜ਼ਰ ਬਸਰ ਕਰ ਰਿਹਾ ਸੀ। ਪਰ ਬੀਤੀ ਰਾਤ ਝੌਪੜੀ ਨਾਲ ਲੱਗਦੀ ਇਕ ਕੋਠੀ ਦੀ ਕੰਧ ਝੌਪੜੀ ’ਤੇ...

Pages