ਮੋਗਾ, 8 ਮਈ (ਜਸ਼ਨ): ਮੋਗਾ ਵਿਚ ਲੰਬੇ ਸਮੇਂ ਤੋਂ ਸਿਆਸਤ ਦੀ ਭੇਟ ਚੜੇ ਵਿਕਾਸ ਦੇ ਕੰਮ ਨਾ ਹੋਣ ਤੋਂ ਖ਼ਫ਼ਾ ਸਮਾਜ ਸੇਵੀ ਸੰਗਠਨ ਧਰਮ ਰਕਸ਼ਾ ਸੇਵਾ ਮੰਚ ਨੇ ਪੈੱ੍ਰਸ ਕਾਨਫ਼ਰੰਸ ਕਰਕੇ ਨਗਰ ਨਿਗਮ ਦੇ ਮੇਅਰ ਤੇ ਕਮਿਸ਼ਨਰ ਤੋਂ ਵਿਕਾਸ ਦੇ ਕੰਮ ਕਰਵਾਉਣ ਦੀ ਮੰਗ ਕੀਤੀ । ਧਰਮ ਰਕਸ਼ਾ ਮੰਚ ਦੇ ਨਾਲ ਆਏ ਸ਼੍ਰੋਮਣੀ ਅਕਾਲੀ ਦਲ ਦੇ ਐਮ.ਸੀ. ਗੌਰਵ ਗੁਪਤਾ ਗੁੱਡੂ ਨੇ ਕਿਹਾ ਕਿ ਸਾਰੇ ਵਾਰਡਾਂ ਦਾ ਬਰਾਬਰ ਵਿਕਾਸ ਹੋਣਾ ਚਾਹੀਦਾ ਹੈ ਪਰ ਨਿਗਮ ਵਿਚ ਅਜੇ ਵੀ ਕਈ ਅਜਿਹੇ ਐਮ.ਸੀ. ਹਨ ਜੋ ਵਿਕਾਸ ਦੇ...
News
ਮੋਗਾ, 8 ਮਈ: (ਜਸ਼ਨ ) ਮੁੱਖ ਮੰਤਰੀ ਪੰਜਾਬ ਅਤੇ ਡੀ.ਜੀ.ਪੀ. ਪੰਜਾਬ ਵੱਲੋਂ ਨਸਿ਼ਆਂ ਅਤੇ ਨਸ਼ਾ ਤਸਕਰਾਂ ਖਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਜੇ ਇਲਨਚੇਲੀਅਨ ਦੀ ਯੋਗ ਅਗਵਾਈ ਹੇਠ ਮੋਗਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਕਾਰਵਾਈਆਂ ਦੀ ਲਗਾਤਾਰਤਾ ਵਿੱਚ ਮੋਗਾ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਸ੍ਰੀ ਅਜੇ ਰਾਜ ਸਿੰਘ ਕਪਤਾਨ ਪੁਲਿਸ (ਇਨਵੈਸਟੀਗੇਸ਼ਨ) ਮੋਗਾ...
ਮੋਗਾ, 7 ਮਈ (ਜਸ਼ਨ): ਇਲਾਕੇ ਦੀ ਮੋਹਰੀ ਸੰਸਥਾ ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਧਰਮਕੋਟ ਦੇ ਵਿਦਿਆਰਥੀਆਂ ਨੇ ਐਸ. ਐਸ. ਜੀ. ਰੀਜ਼ਨਲ ਸੈਂਟਰ ਹੁਸ਼ਿਆਰਪੁਰ ਵੱਲੋਂ ਕਰਵਾਏ ਮੂਟ ਕੋਰਟ ਪ੍ਰਤੀਯੋਗਤਾ ਵਿਚ ਹਿੱਸਾ ਲਿਆ। ਜਿਸ ਵਿੱਚ ਬੀ. ਏ. ਐਲ. ਐਲ. ਬੀ. ਦੇ ਵਿਦਿਆਰਥੀਆਂ ਸ਼ਿਵਾਗ ਜੈਦਕਾ, ਅਮਨ ਢੀਂਗਰਾ ਅਤੇ ਦਿਵਾਂਸ਼ੂ ਨੇ ਹਿੱਸਾ ਲਿਆ ਅਤੇ ਪਹਿਲੇ ਦੋ ਗੇੜ ਵਿੱਚ ਉਹ ਵਿਜੇਤਾ ਰਹੇ। ਇਹਨਾਂ ਵਿਦਿਆਰਥੀਆਂ ਵੱਲੋਂ ਕੀਤੀ ਗਈ ਸਖਤ ਮਿਹਨਤ ਦੀ ਕਾਲਜ ਮੈਨੇਜਮੈਂਟ ਕਮੇਟੀ ਅਤੇ...
मोगा, 6 मई ( जाशन ) : जालंधर लोकसभा के उप चुनाव में आज शाहकोट में निकाले गए भाजपा के रोड शो में शाहकोट के गांवों व कस्बों का सैलाब उमडऩे से अब यह साबित हो गया है कि भाजपा लोकसभा का उप चुनाव भारी बहुमत से जीतेगी। उक्त विचार भाजपा के जिलाध्यक्ष डा.सीमांत गर्ग ने आज मोगा से भारी संख्या में गए भाजपा के पदाधिकारियों व कार्यकर्ताओं के साथ रोड शो में शामिल होने के अवसर पर प्रकट किए।...
ਚੰਡੀਗੜ੍ਹ 5 ਮਈ ( ਜਸ਼ਨ )- : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਜਾਰੀ ਮੁਹਿੰਮ ਦੌਰਾਨ ਜਲੰਧਰ ਜ਼ਿਲ੍ਹੇ ਦੇ ਪਿੰਡ ਤੁਰਾ ਨਿਵਾਸੀ ਬਰਿੰਦਰ ਕੁਮਾਰ ਅਤੇ ਉਸ ਦੀ ਘਰਵਾਲੀ ਦੀਪਕ ਬਾਲਾ ਨੂੰ ਹੋਰ ਪ੍ਰਾਈਵੇਟ ਮੁਲਜ਼ਮਾਂ ਨਾਲ ਮਿਲੀਭੁਗਤ ਕਰਨ ਲਈ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਨੇ ਰੂਪਨਗਰ ਜ਼ਿਲ੍ਹੇ ਦੇ ਪਿੰਡ ਕਰੂਰਾ ਵਿੱਚ ਰਾਜ ਸਰਕਾਰ ਨੂੰ ਪ੍ਰਚੱਲਿਤ ਕੁਲੈਕਟਰ ਦਰਾਂ ਤੋਂ ਬਹੁਤ ਜ਼ਿਆਦਾ ਕੀਮਤ 'ਤੇ ਜ਼ਮੀਨ ਵੇਚ ਕੇ ਰਾਜ ਦੇ ਖਜ਼ਾਨੇ ਨੂੰ ਵੱਡਾ ਨੁਕਸਾਨ...
ਮੋਗਾ, 5 ਮਈ ( ਜਸ਼ਨ )-ਮੋਗਾ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਲੋਕਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਪ੍ਰਭਾਵਤ ਹੋ ਕੇ ਭਾਜਪਾ ਵਿਚ ਜੋ ਸ਼ਾਮਲ ਹੋਣ ਦੀ ਪ੍ਰਕ੍ਰਿਆ ਪੂਰੇ ਪੰਜਾਬ ਵਿਚ ਚੱਲ ਰਹੀ ਹੈ ਉਸ ਨਾਲ ਹੁਣ ਭਾਜਪਾ ਦੀ ਪੰਜਾਬ ਵਿਚ ਸਰਕਾਰ ਬਣਨਾ ਤਹਿ ਹੈ | ਇਹ ਵਿਚਾਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਨੇ ਰੰਗਰੇਟਾ ਟਾਈਗਰ ਫੋਰਸ ਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਝੰਡੇਵਾਲਾ ਆਪਣੇ ਸਾਥੀਆਂ ਸਮੇਤ ਭਾਜਪਾ ਵਿਚ ਸ਼ਾਮਲ...
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸਥਾਨਕ ਲੋਕਲ ਬਾਡੀ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਦਾ ਮੋਗਾ ਦੇ ਵੱਖ-ਵੱਖ ਵਿਕਾਸ ਕਾਰਜ਼ਾਂ ਲਈ 7.27 ਕਰੋੜ ਰੁਪਏ ਦੀ ਜਾਰੀ ਕੀਤੀ ਗਰਾਂਟ ਲਈ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕੀਤਾ ਧੰਨਵਾਦ ਮੋਗਾ, 5 ਮਈ (ਜਸ਼ਨ )-ਮੋਗਾ ਸਹਿਰ ਦੇ ਵਾਰਡਾਂ ਦੇ ਵਿਕਾਸ ਕਾਰਜ਼ਾਂ ਨੂੰ ਸਰਵਪੱਖੀ ਕਰਵਾਉਣਾ ਹੀ ਪੰਜਾਬ ਸਰਕਾਰ ਤੇ ਮੇਰਾ ਮੁੱਖ ਟੀਚਾ ਹੈ ਅਤੇ ਵਾਰਡਾਂ ਦੇ ਵਿਕਾਸ ਕਾਰਜ਼ ਯੁੱਧ ਪੱਧਰ ਤੇ ਚੱਲ ਰਹੇ ਹਨ ਅਤੇ ਇਸ ਵਿਚ ਕਿਸੇ ਪ੍ਰਕਾਰ...
मोगा, 5 मई (जशन) : श्री मां शक्ति क्लब की ओर से मां चिंतपूर्णी जी का जन्मोत्सव बड़े धूमधाम व श्रद्धापूर्वक मनाया गया। सर्वप्रथम क्लब के पदाधिकारी भूपिंदर चावला, कुलदीप चावला, अंकुश मित्तल, बोबी, पार्षद प्रवीण मक्कड़, राजकुमार, सोनू, यश, बिट्टू, सोनी आदि पदाधिकारियों ने मां भगवती के दरबार में मात्था टेकते हुए सभी को मां चिंतपूर्णी जी के जन्मोत्सव की बधाई दी। इस दौरान प्रताप रोड...
ਮੋਗਾ, 5 ਮਈ: (ਜਸ਼ਨ): ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆ ਕਰਵਾਉਣ ਦੇ ਮਕਸਦ ਵਜੋਂ ਸੂਬੇ ਭਰ ਵਿੱਚ ਪਹਿਲਾਂ ਤੋਂ 500 ਆਮ ਆਦਮੀ ਕਲੀਨਿਕ ਸਫ਼ਲਤਾਪੂਰਵਕ ਚੱਲ ਰਹੇ ਹਨ। ਇਨ੍ਹਾਂ ਕਲੀਨਿਕਾਂ ਜਰੀਏ ਲੋਕਾਂ ਨੂੰ ਮਿਲ ਰਹੀਆਂ ਉੱਚ ਦਰਜੇ ਦੀਆਂ ਸਿਹਤ ਸਹੂਲਤਾ ਅਤੇ ਇਨ੍ਹਾਂ ਦੀ ਸਫ਼ਲਤਾ ਤੋਂ ਬਾਅਦ ਹੁਣ ਪੰਜਾਬ ਵਿੱਚ ਅੱਜ 80 ਹੋਰ ਨਵੇਂ ਮੁਹੱਲਾ ਕਲੀਨਿਕ ਲੋਕਾਂ ਨੂੰ ਪ੍ਰਭਾਵਸ਼ਾਲੀ ਸਿਹਤ ਸਹੂਲਤਾਂ ਮੁਹੱਈਆ...

