ਮੋਗਾ, 30 ਅਪ੍ਰੈਲ (ਜਸ਼ਨ):--ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿੱਚ 29 ਅਪ੍ਰੈਲ 2023 ਦਿਨ ਸ਼ਨੀਵਾਰ ਨੂੰ ' ਨੋ ਬੈਗ ਡੇ ' ਬਣਾਇਆ ਗਿਆ। ਜਿਸ ਵਿੱਚ ਵਿਦਿਆਰਥੀਆਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ। ਐਲ. ਕੇ. ਜੀ. ਤੋਂ ਦੂਸਰੀ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਖੇਡਾਂ ਕਰਵਾਈਆਂ ਗਈਆਂ ਤਾਂ ਜੋ ਵਿਦਿਆਰਥੀ ਕਿਤਾਬਾਂ ਵਿੱਚੋਂ ਨਿਕਲ ਕੇ ਤਰੋਤਾਜ਼ਾ ਮਹਿਸੂਸ ਕਰ ਸਕਣ ਅਤੇ ਉਨ੍ਹਾਂ ਦਾ ਦਿਮਾਗੀ ਵਿਕਾਸ ਦੇ ਨਾਲ-ਨਾਲ ਸਰੀਰਕ ਵਿਕਾਸ ਹੋ...
News
ਮੋਗਾ,30 ਅਪ੍ਰੈਲ: (ਜਸ਼ਨ):-- ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਕਣਕ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਖ੍ਰੀਦਣ ਲਈ ਸਖਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਕਿਸਾਨਾਂ ਦੀ ਹਿਤੈਸ਼ੀ ਸਰਕਾਰ ਵੱਲੋਂ ਮੰਡੀਆਂ ਦੇ ਖ੍ਰੀਦ ਪ੍ਰਬੰਧਾਂ ਉੱਪਰ ਤਿੱਖੀ ਨਜ਼ਰ ਰੱਖ ਕੇ ਖ੍ਰੀਦ/ਲਿਫ਼ਟਿੰਗ ਦੇ ਕੰਮਾਂ ਨੂੰ ਤੇਜ਼ੀ ਨਾਲ ਚਲਵਾਇਆ ਜਾ ਰਿਹਾ ਹੈ ਤਾਂ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਕਿਸਾਨ ਆਪਣੀ ਫ਼ਸਲ ਸਮੇਂ ਸਿਰ ਵੇਚ ਕੇ ਘਰਾਂ ਨੂੰ ਪਰਤ ਸਕਣ।...
ਮੋਗਾ, 29 ਅਪ੍ਰੈਲ (ਜਸ਼ਨ):--ਆਮ ਆਦਮੀ ਪਾਰਟੀ ਦੀ ਮੋਗਾ ਹਲਕੇ ਤੋਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਹਿਤ ਵਿਚ ਕੀਤੇ ਜਾ ਰਹੇ ਕਾਰਜ਼ਾਂ ਦੀ ਕੜੀ ਦੇ ਤਹਿਤ ਹੁਣ ਸਹਿਰ ਨਿਵਾਸੀਆ ਨੂੰ ਘਰਾਂ ਤੇ ਦੁਕਾਨਾਂ ਤੋਂ ਕੂੜਾ ਕਰਕਟ ਚੁੱਕਣ ਵਿਚ ਆਉਣ ਵਾਲੀ ਪ੍ਰੇਸ਼ਾਨੀ ਤੋਂ ਜਲਦੀ ਰਾਹਤ ਮਿਲੇਗੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਆਮ ਆਦਮੀ ਪਾਰਟੀ ਦੇ ਦਫਤਰ ਇੰਚਾਰਜ਼ ਸੁਰਿੰਦਰ ਕਟਾਰੀਆ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਸ਼ਹਿਰ ਨਿਵਾਸੀਆ ਵੱਲੋਂ ਕੂੜਾ...
ਮੋਗਾ, 28 ਅਪਰੈਲ (ਜਸ਼ਨ): ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕਿਟ ਵਿੱਚ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਨੇ ਸੰਜੀਵ ਕੁਮਾਰ ਅਤੇ ਉਰਵਸ਼ੀ ਦਾ ਕੈਨੇਡਾ ਦਾ ਵਿਜਿਟਰ ਵੀਜਾ ਲਗਵਾ ਕੇ ਕਿੱਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜਾਈ ਕਰਨ ਜਾਣ ਵਾਲੇ ਬੱਚੇਆਂ ਦਾ ਬਹੁਤ ਵਧੀਆ ਕਾਲਜਾਂ...
मोगा , 28 अप्रैल (जशन) -प्रदेश भाजपा के सीनियर नेता और प्रदेश संयोजक भवन निर्माण कमेटी मोहनलाल सेठी की अगवाई में निर्माणाधीन भाजपा जिला मोगा कार्यालय का निरीक्षण किया गया और बिल्डर के साथ नक्शे एवं निर्माणाधीन स्थल को लेकर विस्तृत चर्चा की गई। इस अवसर पूर्व जिलाध्यक्ष विनय शर्मा, सीनियर भाजपा नेता राकेश भल्ला, पूर्व सीनियर डिप्टी मेयर अनिल बंसल, भाजपा व्यापार प्रकोष्ठ के...
ਲੁਧਿਆਣਾ, 28 ਅਪਰੈਲ (ਜਸ਼ਨ): ਇਲਾਕੇ ਦੀ ਨਾਮਵਰ ਸੰਸਥਾ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਨੇ ਪੜ੍ਹਾਈ ਦੇ ਖੇਤਰ ਵਿੱਚ ਇੱਕ ਵੱਡੀ ਪੁਲਾਂਘ ਪੁੱਟਦੇ ਹੋਏ ਆਪਣੇ ਇਤਿਹਾਸ ਵਿੱਚ ਹੋਰ ਵਾਧਾ ਕੀਤਾ ਹੈ। ਸਕੂਲ ਵਿਦਿਆਰਥਣ ਸਮਰਪ੍ਰੀਤ ਕੌਰ ਬੱਸੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਨਤੀਜਿਆਂ ਵਿੱਚੋਂ 598/600 ਅੰਕਾਂ ਨਾਲ 99.6% ਫੀਸਦੀ ਨੰਬਰ ਪ੍ਰਾਪਤ ਕੀਤੇ ਅਤੇ ਪੰਜਾਬ ਭਰ ਦੇ ਲੱਖਾਂ ਵਿਦਿਆਰਥੀਆਂ ਵਿੱਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਦੇ...
ਚੰਡੀਗੜ੍ਹ, 28 ਅਪ੍ਰੈਲ (ਜਸ਼ਨ ) ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮੋਗਾ ਜਿਲ੍ਹੇ ਦੇ ਵੱਡਾਘਰ ਜੰਗਲਾਤ ਬੀਟ ਵਿਖੇ ਤਾਇਨਾਤ ਵਣ ਰੱਖਿਅਕ ਅਮਰਜੀਤ ਕੌਰ ਵਾਸੀ ਬਾਘਾ ਪੁਰਾਣਾ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਹਿਲਾ ਮੁਲਾਜ਼ਮ ਖਿਲਾਫ਼ ਇਹ ਮਾਮਲਾ ਮੋਗਾ ਜ਼ਿਲੇ ਦੇ ਪਿੰਡ ਮੰਗੇਵਾਲਾ ਦੇ ਗੁਰਮੀਤ ਸਿੰਘ ਦੀ ਸ਼ਿਕਾਇਤ 'ਤੇ...
ਮੋਗਾ, 28 ਅਪ੍ਰੈਲ (ਜਸ਼ਨ ) ਰਾਜਵੀਰ ਕੌਰ ਤੇ ਪਤੀ ਅਪਰਾਜਿਤ ਸਿੰਘ ਢਿੱਲੋਂ (ਨੂੰਹ ਤੇ ਪੁੱਤਰ ਰਜਿੰਦਰ ਸਿੰਘ ਢਿੱਲੋਂ ਅਤੇ ਨਗਿੰਦਰ ਕੌਰ) ਵਾਸੀ ਬਠਿੰਡਾ ਦੋਹਾਂ ਦਾ ਇਕੱਠਿਆਂ ਦਾ ਕੈਨੇਡਾ ਦਾ ਸਟੂਡੈਂਟ ਤੇ ਸਪਾਊਸ ਵੀਜ਼ਾ ਮਨਜ਼ੂਰ ਹੋਇਆ ਹੈ। ਰਾਜਵੀਰ ਕੌਰ ਨੂੰ ਸਟੂਡੈਂਟ ਵੀਜ਼ਾ ਮਿਲਿਆ ਹੈ ਜਦਕਿ ਪਤੀ ਅਪਰਾਜਿਤ ਸਿੰਘ ਢਿੱਲੋਂ ਨੂੰ ਸਪਾਊਸ ਵੀਜ਼ਾ ਮਿਲਿਆ ਹੈ। ਰਾਜਵੀਰ ਕੌਰ ਦੀਆਂ ਪਹਿਲਾਂ ਸਟੂਡੈਂਟ ਵੀਜ਼ੇ ਦੀਆਂ ਦੋ ਰਿਫਿਊਜ਼ਲਾਂ ਸੀ ਜੋ ਕਿ ਕਿਸੇ ਹੋਰ ਏਜੰਸੀ ਕੋਲੋ ਆਈਆਂ ਸੀ । ਕੌਰ...
ਲੁਧਿਆਣਾ, 28 ਅਪ੍ਰੈਲ:(JASHAN) ਕਿਰਤੀ ਵਰਗ ਨੂੰ ਮਜ਼ਦੂਰ ਦਿਹਾੜੇ (ਇਕ ਮਈ) ਦਾ ਤੋਹਫ਼ਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ ਨੇ ਕੁਦਰਤੀ ਆਫਤਾਂ ਨਾਲ ਨੁਕਸਾਨੀ ਫਸਲ ਲਈ ਦਿੱਤੇ ਜਾਂਦੇ ਕੁੱਲ ਮੁਆਵਜ਼ੇ ਉਤੇ 10 ਫੀਸਦੀ ਮੁਆਵਜ਼ਾ ਰਾਸ਼ੀ ਖੇਤ ਕਾਮਿਆਂ ਨੂੰ ਦੇਣ ਦਾ ਐਲਾਨ ਕੀਤਾ ਹੈ। ਇਹ ਫੈਸਲਾ ਅੱਜ ਇੱਥੇ ਸਰਕਟ ਹਾਊਸ ਵਿਖੇ ਮੁੱਖ ਮੰਤਰੀ ਦੀ ਅਗਵਾਈ ਵਿਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ...
ਮੋਗਾ, 28 ਅਪ੍ਰੈਲ (jashan )-ਮੋਗਾ ਹਲਕੇ ਵਿਚ ਵਿਕਾਸ ਕਾਰਜ਼ ਯੁੱਧ ਪੱਧਰ ਤੇ ਹਨ। ਸ਼ਹਿਰ ਦੇ ਵਾਰਡਾਂ ਵਿਚ ਲੋਕਾਂ ਦੀਆਂ ਸਮੱਸਿਆਵਾ ਨੂੰ ਪਹਿਲ ਦੇ ਅਧਾਰ ਤੇ ਹਲ ਕਰਵਾਇਆ ਜਾ ਰਿਹਾ ਹੈ। ਇਹ ਵਿਚਾਰ ਹਲਕਾ ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਵਾਰਡ ਨੰਬਰ-6 ਦੇ ਕੌਸਲਰ ਅਰਵਿੰਦਰ ਸਿੰਘ ਕਾਨਪੁਰੀਆ ਦੀ ਅਗਵਾਈ ਹੇਠ ਵਾਰਡ ਨੰਬਰ-6 ਅਤੇ 9 ਦੀ ਮੁੱਖ ਸੜ੍ਹਕ ਦੁਸਾਂਝ ਰੋਡ ਤੇ ਪੀ.ਸੀ.(ਲੁਕ) ਪਾਉਣ ਦਾ ਕੰਮ ਆਰੰਭ ਕਰਵਾਉਣ ਮੌਕੇ ਤੇ ਪ੍ਰਗਟ ਕੀਤੇ। ਇਸ ਤੋਂ ਪਹਿਲਾ ਹਲਕਾ...

