*ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਰਿਹਾਈ ਨਾਲ 'ਆਪ' ਆਗੂਆਂ ਅਤੇ ਵਲੰਟੀਅਰਾਂ ਦਾ ਮਨੋਬਲ ਵਧਿਆ ਹੈ: ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਮੋਗਾ, 14 ਸਤੰਬਰ ( ਜਸ਼ਨ, ਸਟਰਿੰਗਰ ਦੂਰਦਰਸ਼ਨ ) - ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ‘ਤੇ ਰਿਹਾਅ ਕਰਨ ਦੇ ਬਾਵਜੂਦ ਮੋਗਾ ਦੀ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਦੀ ਅਗਵਾਈ ‘ਚ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਉਨ੍ਹਾਂ ਦੀ ਰਿਹਾਇਸ਼ ‘ਤੇ ਲੱਡੂ ਵੰਡ ਕੇ ਜਸ਼ਨ...
News


ਮੋਗਾ, 14 ਸਤੰਬਰ (ਜਸ਼ਨ )ਸਿਹਤ ਮੰਤਰੀ ਡਾ ਬਲਬੀਰ ਸਿੰਘ, ਪ੍ਰਮੁੱਖ ਸਕੱਤਰ ਸਿਹਤ ਵਿਭਾਗ, ਵਧੀਕ ਸਕੱਤਰ (ਵਿੱਤ) ਅਤੇ ਪੀ. ਸੀ. ਐਮ ਐਸ ਅਧਿਕਾਰੀਆਂ ਦੇ ਨੁਮਾਇੰਦਿਆ ਵਿਚਕਾਰ ਹੋਈ ਮੀਟਿੰਗ ਤੋਂ ਬਾਅਦ ਜਾਰੀ ਕੀਤੇ ਗਏ ਸਾਂਝੇ ਬਿਆਨ ਵਿੱਚ ਸਰਕਾਰ ਨੇ ਐਲਾਨ ਕੀਤਾ ਹੈ ਕਿ ਪੀ.ਸੀ.ਐਮ.ਐਸ.ਏ. ਦੀਆਂ ਸਾਰੀਆਂ ਮੰਗਾਂ ਬਿਨਾਂ ਸ਼ਰਤ ਪ੍ਰਵਾਨ ਕਰ ਲਈਆਂ ਗਈਆਂ ਹਨ। ਮੰਨੀਆਂ ਮੰਗਾਂ ਮੁਤਾਬਿਕ (1) ਰਾਜ ਦੇ ਸਾਰੇ 24x7 ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ 'ਤੇ ਸੁਰੱਖਿਆ ਢਾਂਚੇ ਦੇ...

ਮੋਗਾ, 14 ਸਤੰਬਰ (ਜਸ਼ਨ )ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕਿਟ ਵਿੱਚ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਸਪਾਉਸ ਵੀਜੇ ਬੰਦ ਹੋਣ ਤੋਂ ਬਾਅਦ ਵੀ ਲਗਾਤਾਰ ਓਪਨ ਵਰਕ ਪਰਮਿੰਟ ਲਗਵਾ ਰਹੀ ਹੈ। ਸੰਸਥਾ ਨੇ ਹਰਪ੍ਰੀਤ ਸਿੰਘ ਗਿੱਲ ਦਾ ਕੈਨੇਡਾ ਦਾ ਓਪਨ ਵਰਕ ਪਰਮਿੰਟ ਲਗਵਾ ਕੇ ਕਿੱਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਨੇ...

ਮੋਗਾ, 14 ਸਤੰਬਰ:(JASHAN ,STRINGER DOORDARSHAN ) ਸਰਕਾਰ ਵੱਲੋਂ ਪ੍ਰਾਪਤ ਹੋਈਆਂ ਹਦਾਇਤਾਂ ਬਾਰੇ ਜ਼ਿਲ੍ਹਾ ਮੋਗਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅਧੀਨ ਜਿਹਨਾਂ ਲਾਭਪਾਤਰੀਆਂ ਦੀ ਹੁਣ ਤੱਕ ਪੀ.ਐਮ. ਕਿਸਾਨ ਪੋਰਟਲ ਤੇ ਲੈਂਡ ਸੀਡਿੰਗ (ਜ਼ਮੀਨ ਦੀ ਡਿਟੇਲ), ਈ-ਕੇ.ਵਾਈ.ਸੀ. ਅਤੇ ਆਪਣੇ ਬੈਂਕ ਖਾਤੇ ਆਧਾਰ ਨਾਲ ਲਿੰਕ ਨਹੀਂ ਕਰਵਾਏ ਉਹ ਆਪਣੇ ਨਜ਼ਦੀਕੀ ਖੇਤੀਬਾੜੀ ਦਫ਼ਤਰ/ਕਾਮਨ ਸਰਵਿਸ ਸੈਂਟਰ...

ਮੋਗਾ, 14 ਸਤੰਬਰ (ਜਸ਼ਨ )ਮੋਗਾ ਦੇ ਉਘੇ ਸਮਾਜ ਸੇਵੀ ਅਤੇ ਸਿਖਿਆ ਦੇ ਖੇਤਰ ਨਾਲ ਵਾਬਸਤਾ ਰਾਹੁਲ ਛਾਬੜਾ ਅਤੇ ਭਾਵਨਾ ਛਾਬੜਾ ਦੇ ਸਪੁੱਤਰ ਦੈਵਿਕ ਛਾਬੜਾ ਦਾ ਪੰਜਵਾਂ ਜਨਮ ਦਿਨ ਸਮੁਚੇ ਪਰਿਵਾਰ ਵਲੋਂ 15 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ । ਪਰਿਵਾਰਿਕ ਮੈਂਬਰਾਂ ਅਤੇ ਸ਼ਹਿਰ ਦੀਆਂ ਅਹਿਮ ਸ਼ਖਸੀਅਤਾਂ ਵਲੋਂ ਛਾਬੜਾ ਪਰਿਵਾਰ ਨੂੰ ਮੁਬਾਰਕਾਂ ਦਿਤੀਆਂ ਜਾ ਰਹੀਆਂ ਨੇ ।

ਮੋਗਾ, 14 ਸਤੰਬਰ ( ਜਸ਼ਨ ,ਸਟਰਿੰਗਰ ਦੂਰਦਰਸ਼ਨ )'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਦੇ ਦਿੱਤੇ ਜਾਣ ਉਪਰੰਤ ਅਰਵਿੰਦ ਕੇਜਰੀਵਾਲ ਦੀ ਰਿਹਾਈ ਦੀ ਖੁਸ਼ੀ 'ਚ ਮੋਗਾ ਵਿਖੇ ਪ੍ਰੇਮ ਚੰਦ ਜ਼ਿਲ੍ਹਾ ਪ੍ਰਧਾਨ ਆਪ ਮੋਗਾ (ਸ਼ਹਿਰੀ) ਦੀ ਅਗਵਾਈ ਵਿਚ ਅੱਜ ਲੱਡੂ ਵੰਡੇ ਗਏ । ਇਸ ਮੌਕੇ ਰਾਜਬੀਰ ਸਿੰਘ ਅਰੋੜਾ ਸੀਨੀਅਰ ਮੀਤ ਪ੍ਰਧਾਨ, ਮਨੋਹਰ ਲਾਲ ਪੋਪਲੀ ਮੀਤ ਪ੍ਰਧਾਨ, ਮਲਕੀਤ ਸਿੰਘ ਮੀਤ ਪ੍ਰਧਾਨ, ਸੰਜੀਵ ਨਰੂਲਾ ਭਾਰਤ ਕੌਂਸਲਰ, ਕੁਲਵੰਤ ਸਿੰਘ ਰਾਮਗੜ੍ਹੀਆ...

ਬਾਘਾਪੁਰਾਣਾ /ਮੋਗਾ , 13 ਸਤੰਬਰ (ਜਸ਼ਨ): ਮੋਗਾ ਜ਼ਿਲ੍ਹੇ ਦੇ ਬਾਘਾਪੁਰਾਣਾ ਅਧੀਨ ਪੈਂਦੇ ਕਸਬਾ ਸਮਾਲਸਰ ਵਿਖੇ ਅੱਜ ਤੜਕਸਾਰ ਐਨ ਆਈ ਏ ਵੱਲੋਂ ਛਾਪੇਮਾਰੀ ਕੀਤੀ ਗਈ। ਜਾਣਕਾਰੀ ਮੁਤਾਬਕ ਸਮਾਲਸਰ ਦੇ ਵਸਨੀਕ ਕਵੀਸ਼ਰ , ਮੱਖਣ ਸਿੰਘ ਮੁਸਾਫਰ ਦੇ ਘਰ ਐਨ ਆਈ ਏ ਰੇਡ ਵੱਲੋਂ ਰੇਡ ਕੀਤੀ ਗਈ ਏ। ਦੱਸਿਆ ਜਾ ਰਿਹਾ ਹੈ ਕਿ ਮੱਖਣ ਸਿੰਘ ਮੁਸਾਫਰ ਕਵੀਸਰ ਜੋ ਘਰ ਵਿੱਚ ਮੌਜੂਦ ਨਹੀਂ ਹੈ ਪਰ ਪਿੰਡ ਦੇ ਸਰਪੰਚ ਅਤੇ ਹੋਰ ਪਿੰਡ ਦੇ ਲੋਕ ਘਰ ਦੇ ਵਿੱਚ ਮੌਜੂਦ ਸੀ ਅਤੇ ਐਨ ਆਈ ਏ ਦੀ ਟੀਮ ਨੇ...

ਆਪ ਆਗੂਆਂ ਅਤੇ ਵਲੰਟੀਅਰਾਂ ਨੇ ਚੰਡੀਗੜ੍ਹ ਪਾਰਟੀ ਦਫਤਰ ਵਿਖੇ ਢੋਲ, ਭੰਗੜੇ ਅਤੇ ਮਠਿਆਈਆਂ ਵੰਡ ਕੇ ''ਸੱਚ ਅਤੇ ਜਮਹੂਰੀਅਤ ਦੀ ਜਿੱਤ'' ਦਾ ਮਨਾਇਆ ਜਸ਼ਨ ਚੰਡੀਗੜ੍ਹ, 13 ਸਤੰਬਰ : ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ੁੱਕਰਵਾਰ ਨੂੰ ਜ਼ਮਾਨਤ ਮਿਲ ਗਈ। 'ਆਪ' ਆਗੂਆਂ ਅਤੇ ਵਲੰਟੀਅਰਾਂ ਨੇ ਕੋਰਟ ਦੇ ਇਸ ਫੈਸਲੇ ਨੂੰ ਸੱਚਾਈ ਅਤੇ ਲੋਕਤੰਤਰ ਦੀ ਜਿੱਤ ਦੱਸਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਪਰੀਮ...

ਬੁੱਘੀਪੁਰਾ ਚੌਕ ਨਜ਼ਦੀਕ ਅਣ-ਅਧਿਕਾਰਤ ਕਾਰੋਬਾਰੀ ਪਲੋਟਿੰਗ ਨੂੰ ਢਾਹਿਆ ਮੋਗਾ, 13 ਸਤੰਬਰ (ਜਸ਼ਨ) - ਨਗਰ ਨਿਗਮ ਮੋਗਾ ਦੇ ਅਧਿਕਾਰ ਖੇਤਰ ਅਧੀਨ ਆਉਦੀ ਇੱਕ ਅਣ-ਅਧਿਕਾਰਤ ਕਾਰੋਬਾਰੀ ਪਲੋਟਿੰਗ ਨੂੰ ਕਮਿਸ਼ਨਰ ਨਗਰ ਨਿਗਮ ਮੋਗਾ ਦੀ ਪ੍ਰਵਾਨਗੀ ਉਪਰੰਤ ਢਾਹ (ਡੈਮੋਲਿਸ਼) ਦਿੱਤਾ ਗਿਆ ਹੈ। ਇਹ ਕਲੋਨੀ ਨਗਰ ਨਿਗਮ ਮੋਗਾ ਅਧੀਨ ਪੈਂਦੇ ਬੁੱਘੀਪੁਰਾ ਚੌਕ ਵਿਖੇ ਸਥਿਤ ਹੈ। ਇਸ ਕਲੋਨੀ ਦੇ ਡਿਵੈਲਪਰ ਵੱਲੋਂ ਮੌਕੇ ਉੱਤੇ ਬਿਨ੍ਹਾਂ ਕਿਸੇ ਪ੍ਰਵਾਨਗੀ ਤੋਂ ਅਣ-ਅਧਿਕਾਰਤ ਤੌਰ ਤੇ ਸੜਕਾਂ ਕਾਇਮ...

*ਆਮ ਲੋਕ ਲੈਣ ਵੱਧ ਤੋਂ ਵੱਧ ਲਾਹਾ:- ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਮੋਗਾ, 12 ਸਤੰਬਰ (ਜਸ਼ਨ) ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 14 ਸਤੰਬਰ,2024 ਨੂੰ ਮੋਗਾ, ਨਿਹਾਲ ਸਿੰਘ ਵਾਲਾ ਅਤੇ ਬਾਘਾਪੁਰਾਣਾ ਦੀਆਂ ਅਦਾਲਤਾਂ ਅਤੇ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਮੋਗਾ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਮਾਨਯੋਗ ਸੈਸ਼ਨ ਜੱਜ ਸ੍ਰ ਸਰਬਜੀਤ ਸਿੰਘ ਧਾਲੀਵਾਲ ਵੱਲੋਂ...