ਮੋਗਾ, 26 ਅਪਰੈਲ (ਜਸ਼ਨ) : ਇਲੈਕਟ੍ਰੋਹੋਮਿਓਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਰਜਿ ਪੰਜਾਬ ਦੇ ਮੈਂਬਰ ਡਾ ਹਰਦੀਪ ਸਿੰਘ ਝੰਡੇਆਣਾ ਵਲੋਂ ਅੰਮਿ੍ਰਤਸਰ ਰੋਡ ਮੋਗਾ ਵਿਖੇ ਸੁੱਖਮਨੀ ਇਲੈਕਟ੍ਰੋਹੋਮਿਓਪੈਥਿਕ ਕਲੀਨਿਕ ਦੇ ਉਦਘਾਟਨੀ ਸਮਾਗਮ ਮੌਕੇ ਈ ਡੀ ਐਮ ਏ ਪੰਜਾਬ ਦੇ ਚੇਅਰਮੈਨ ਡਾ ਜਗਤਾਰ ਸਿੰਘ ਸੇਖੋਂ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਇਲੈਕਟ੍ਰੋਹੋਮਿਓਪੈਥੀ ਇਕ ਸੰਪੂਰਨ ਹਰਬਲ ਇਲਾਜ ਪ੍ਰਣਾਲੀ ਹੈ। ਉਹਨਾਂ ਆਖਿਆ ਕਿ ਇਹ ਇਲਾਜ ਪ੍ਰਣਾਲੀ ਕੁਦਰਤ ਦੇ ਵੀ ਅਨੁਕੂਲ ਹੈ ਕਿਉਂਕਿ ਇਸ ਵਿਚ...
News
ਮੋਗਾ, 23 ਅਪਰੈਲ (ਜਸ਼ਨ): ਅੱਜ ਆਦਿ ਧਰਮ ਸਮਾਜ (ਰਜਿ:) ਜ਼ਿਲ੍ਹਾ ਮੋਗਾ ਦੇ ਪ੍ਰਧਾਨ ਅਰਜੁਨ ਕੁਮਾਰ ਅਤੇ ਸੋਨੂੰ ਸਚਦੇਵਾ ਜ਼ਿਲ੍ਹਾ ਪ੍ਰਧਾਨ ਆਦਿ ਧਰਮ ਸਮਾਜ ਯੂਧ ਵਿੰਗ ਮੋਗਾ , ਅਮਰ ਕੁਮਾਰ ਸੋਨੂੰ ਸਮਾਜ ਸੇਵੀ ਮੋਗਾ , ਨੀਸੂ ਡੰਡ ਜ਼ਿਲ੍ਹਾ ਸੈਕਟਰੀ ਆਧਸ ਯੂਧ ਵਿੰਗ ਮੋਗਾ , ਨਵਨੀਤ ਕੁਮਾਰ ਮੈਂਬਰ ਜੀ ਨੇ ਪਤਰਕਾਰਾਂ ਨੂੰ ਜਾਨਕਾਰੀ ਦਿੱਤੀ ਕੀ ਪਿਛਲੇ ਦਿਨੀਂ ਪੰਜਾਬ ਸਰਕਾਰ ਨੇ ਜੋ ਐਸੀ,ਬੀਸੀ,ਐਸਟੀ,ਓਬੀਸੀ, ਵਰਗਾ ਨੂੰ ਯੂਨਿਟਾਂ ਮੁਫਤ ਬਿਜਲੀ ਦਿੱਤੀ ਹੈ ਇਸ ਤਰਾਂ ਜਨਰਲ ਕੈਟਾਗਰੀ...
ਮੋਗਾ, 23 ਅਪਰੈਲ (ਜਸ਼ਨ): ਮੋਗਾ ਮਾਲਵਾ ਖਿੱਤੇ ਦੀ ਪ੍ਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਕਿ ਵਿਜ਼ਟਰ ਵੀਜਾ, ਮਲਟੀਪਲ ਵੀਜ਼ਾ, ਸਟੱਡੀ ਵੀਜ਼ਾ,ਸੁਪਰ ਵੀਜ਼ਾ,ਪੀ.ਆਰ ਵੀਜ਼ਾ,ਬਿਜਨਸ ਵੀਜ਼ਾ ਅਤੇ ਓਪਨ ਵਰਕ ਪਰਮਿੰਟ ਦੇ ਖੇਤਰ ਵਿੱਚ ਮਾਹਿਰ ਮੰਨਿਆ ਜਾਂਦਾ ਹੈ। ਅੱਜ ਤੱਕ ਗੋਲਡਨ ਐਜੂਕੇਸ਼ਨਜ ਨੇ ਕਈ ਵਿਅਕਤੀਆਂ ਦੀ ਕਾਨੂੰਨੀ ਢੰਗਾਂ ਨਾਲ ਮਦਦ ਕਰਕੇ ਉਨ੍ਹਾਂ ਨੂੰ ਵਿਦੇਸ਼ਾਂ ਵਿੱਚ ਭੇਜ ਕੇ ਲੋਕਾਂ ਵਿੱਚ ਆਪਣਾ ਸਥਾਨ ਬਣਾਇਆ ਹੈ। ਇਸ ਸੰਸਥਾ ਨੇ ਗੁਰੂਓਪਕਾਰ ਸਿੰਘ ਦਾ ਕੈਨੇਡਾ ਦਾ ਓਪਨ ਵਰਕ...
ਮੋਗਾ, 22 ਅਪਰੈਲ (ਜਸ਼ਨ): ਇਲੈਕਟ੍ਰੋਹੋਮਿਓਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਦੇ ਮੈਂਬਰ ਡਾ ਸਰਬਜੀਤ ਸਿੰਘ ਵਲੋਂ ਸ਼ੁਰੂ ਕੀਤੇ ਸੰਧੂ ਇਲੈਕਟ੍ਰੋਹੋਮਿਓਪੈਥਿਕ ਕਲੀਨਿਕ ਦੇ ਉਦਘਾਟਨ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਈ ਡੀ ਐਮ ਏ ਪੰਜਾਬ ਦੇ ਚੇਅਰਮੈਨ ਡਾ ਜਗਤਾਰ ਸਿੰਘ ਸੇਖੋਂ ਨੇ ਦੱਸਿਆ ਕਿ ਇਲੈਕਟਰੋਹੋਮਿਓਪੈਥੀ ਮੈਡੀਕਲ ਖੇਤਰ ਵਿੱਚ ਚੌਥੀ ਹਰਬਲ ਇਲਾਜ ਪ੍ਰਣਾਲੀ ਹੈ।ਜਿਸ ਦੀ ਖੋਜ ਕਾਊਂਟ ਸੀਜ਼ਰ ਮੈਟੀ ਨੇ ਇਟਲੀ ਵਿੱਚ ਕੀਤੀ ਇਸ ਪੈਥੀ ਨਾਲ ਲਾ ਇਲਾਜ ਅਤੇ ਗੰਭੀਰ ਰੋਗਾਂ ਦਾ...
ਮੋਗਾ,21 ਅਪਰੈਲ (ਜਸ਼ਨ):‘ਆਮ ਆਦਮੀ ਪਾਰਟੀ ਦੀ ਪੰਜਾਬ ਵਿਚ ਸਰਕਾਰ ਬਣਨ ਉਪਰੰਤ ‘ਆਪ ’ ਸੁਪਰੀਮੋ ਅਰਵਿੰਦਰ ਕੇਜਰੀਵਾਲ ਦੇ ਇਸ਼ਾਰੇ ’ਤੇ ਰਾਜਨੀਤੀ ਤੋਂ ਪ੍ਰੇਰਿਤ ਹੋ ਕੇ ਪੰਜਾਬ ਪੁਲਿਸ ਬਲ ਦੀ ਦੁਰਵਰਤੋਂ ਕਰਦਿਆਂ ਵਿਰੋਧੀ ਪਾਰਟੀਆਂ ਦੇ ਆਗੂਆਂ ਦੇ ਘਰਾਂ ਵਿਚ ਛਾਪੇਮਾਰੀ ਦੀਆਂ ਕਾਰਵਾਈਆਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਜਿਸ ਨਾਲ ਦੇਸ਼ ਵਿਚ ਰਾਜਨੀਤਕ ਅਰਾਜਕਤਾ ਫੈਲਣ ਦਾ ਖਤਰਾ ਪੈਦਾ ਹੋ ਗਿਆ ਹੈ। ’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ...
ਮੋਗਾ, 20 ਅਪ੍ਰੈਲ (ਜਸ਼ਨ) - ਪੰਜਾਬ ਸਰਕਾਰ ਦੇ ਮਾਲ ਅਤੇ ਮੁੜ ਵਸੇਬਾ ਮੰਤਰੀ ਸ਼੍ਰੀ ਬ੍ਰਮ ਕੁਮਾਰ ਜਿੰਪਾ ਨੇ ਅੱਜ ਅਚਾਨਕ ਮੋਗਾ ‘ਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚੱਲ ਰਹੇ ਸੁਵਿਧਾ ਕੇਂਦਰ ਦੀ ਚੈਕਿੰਗ ਕੀਤੀ। ਇਸ ਦੌਰਾਨ ਉਹਨਾਂ ਲੋਕਾਂ ਅਤੇ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਆਖਿਆ ਕਿ ਸੂਬੇ ਵਿਚ ਚੱਲ ਰਹੇ ਸੁਵਿਧਾ ਕੇਂਦਰਾਂ ਨੂੰ ਦੁਬਿਧਾ ਕੇਂਦਰ ਨਹੀਂ ਬਣਨ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਉਹਨਾਂ ਦੇ ਅੱਜ ਦੇ ਦੌਰੇ ਦਾ ਮਕਸਦ, ਜ਼ਮੀਨੀ ਪੱਧਰ ਉੱਤੇ ਜਾ ਕੇ...
ਮੋਗਾ, 20 ਅਪ੍ਰੈਲ (ਜਸ਼ਨ)-ਡਿਪਟੀ ਕਮਿਸ਼ਨਰ, ਮੋਗਾ ਸ੍ਰ. ਕੁਲਵੰਤ ਸਿੰਘ ਵੱਲੋਂ ਜ਼ਿਲ੍ਹਾ ਮੋਗਾ ਨਾਲ ਸਬੰਧਤ ਸਾਰੇ ਉਸਾਰੀ ਕਿਰਤੀਆਂ ਨੂੰ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਅਧੀਨ ਲਾਭਪਾਤਰੀ ਵਜੋਂ ਰਜਿਸਟਰਡ ਹੋਣ ਦਾ ਸੱਦਾ ਦਿੱਤਾ ਗਿਆ ਹੈ। ਉਹਨਾਂ ਵੇਰਵਾ ਜਾਰੀ ਕਰਦਿਆਂ ਦੱਸਿਆ ਕਿ ਕਿਰਤ ਵਿਭਾਗ ਨਾਲ ਸਬੰਧਤ ਬੋਰਡ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਬੋਰਡ ਅਧੀਨ ਲਾਭਪਾਤਰੀ ਰਜਿਸਟਰਡ ਹੋਣਾ ਜ਼ਰੂਰੀ ਹੈ। ਉਸਾਰੀ ਦੇ ਕੰਮ ਨਾਲ ਸਬੰਧਤ...
ਮੋਗਾ, 19 ਅਪਰੈਲ (ਜਸ਼ਨ): ਮੋਗਾ ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ,ਸਟੱਡੀ ਵੀਜ਼ਾ,ਸੁਪਰ ਵੀਜ਼ਾ,ਪੀ.ਆਰ ਵੀਜ਼ਾ,ਬਿਜਨਸ ਵੀਜ਼ਾ ਅਤੇ ਓਪਨ ਵਰਕ ਪਰਮਿੰਟ ਦੇ ਖੇਤਰ ਵਿੱਚ ਮਾਹਿਰ ਮੰਨਿਆ ਜਾਂਦਾ ਹੈ। ਅੱਜ ਤੱਕ ਗੋਲਡਨ ਐਜੂਕੇਸ਼ਨਜ ਨੇ ਕਈ ਵਿਅਕਤੀਆਂ ਦੀ ਕਾਨੂੰਨੀ ਢੰਗਾਂ ਨਾਲ ਮਦਦ ਕਰਕੇ ਉਨ੍ਹਾਂ ਨੂੰ ਵਿਦੇਸ਼ਾਂ ਵਿੱਚ ਭੇਜ ਕੇ ਲੋਕਾਂ ਵਿੱਚ ਆਪਣਾ ਸਥਾਨ ਬਣਾਇਆ ਹੈ। ਇਸ ਸੰਸਥਾ ਨੇ ਪਵਨਦੀਪ ਕੌਰ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ...
ਮੋਗਾ , 19 ਅਪਰੈਲ (ਜਸ਼ਨ ) : ਮੋਗਾ ਵਿਖ਼ੇ ਪਹੁੰਚੇ ਕੇਂਦਰੀ ਕਾਨੂੰਨ ਮੰਤਰੀ ਪ੍ਰੋ: ਐਸ ਪੀ ਸਿੰਘ ਬਘੇਲ ਨੇੇ ਮੋਗਾ ਪਹੁੰਚਣ ‘ਤੇ ਸ਼ਹੀਦੀ ਪਾਰਕ ਵਿਖ਼ੇ ਮੋਗਾ ਗੋਲੀਕਾਂਡ ਦੇ ਸ਼ਹੀਦਾਂ ਨੂੰ ਨਮਨ ਕੀਤਾ। ਇਸ ਮੌਕੇ ਸਾਬਕਾ ਵਿਧਾਇਕ ਡਾ: ਹਰਜੋਤ ਕਮਲ , ਜਿਲ੍ਹਾ ਪ੍ਰਧਾਨ ਵਿਨੇ ਸ਼ਰਮਾ, ਪ੍ਰਦੇਸ਼ ਮਹਾਮੰਤਰੀ ਜੀਵਨ ਗੁਪਤਾ, ਵਿਉਪਾਰ ਸੈਲ ਪ੍ਰਦੇਸ਼ ਮੈਂਬਰ ਦੇਵਪਿ੍ਰਆ ਤਿਆਗੀ , ਜਿਲ੍ਹਾ ਮਹਾਮੰਤਰੀ ਬੋਹੜ ਸਿੰਘ, ਐਡਵੋਕੇਟ ਸੁਨੀਲ ਗਰਗ, ਸਾਬਕਾ ਕੌਸਲਰ ਗੁਰਮਿੰਦਰਜੀਤ ਸਿੰਘ ਬਬਲੂ ,ਸਾਬਕਾ...
ਮੋਗਾ, 18 ਅਪ੍ਰੈਲ (ਜਸ਼ਨ ) - ਦੇਰ ਸ਼ਾਮ ਮੋਗਾ ਕੇਂਦਰੀ ਮੰਤਰੀ ਐੱਸ ਪੀ ਐੱਸ ਬਘੇਲ ਦੇ ਮੋਗਾ ਪਹੁੰਚਣ 'ਤੇ ਸਾਬਕਾ ਵਿਧਾਇਕ ਡਾ.ਹਰਜੋਤ ਕਮਲ ਨੇ ਉਹਨਾਂ ਦਾ ਨਿੱਘਾ ਸਵਾਗਤ ਕੀਤਾ। ਭਾਰਤ ਸਰਕਾਰ ਦੇ ਕੇਂਦਰੀ ਮੰਤਰੀ ਦੇ ਸਵਾਗਤ ਲਈ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਹਰਚਰਨ ਸਿੰਘ ਬਰਾੜ, ਐੱਸ ਡੀ ਐੱਮ ਸਤਵੰਤ ਸਿੰਘ , ਐੱਸ ਐੱਸ ਪੀ ਗੁਲਨੀਤ ਸਿੰਘ ਖੁਰਾਣਾ,ਭਾਜਪਾ ਦੇ ਸੀਨੀਅਰ ਆਗੂ ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ, ਸਾਬਕਾ ਡਾਇਰੈਕਟਰ ਜਗਤਾਰ ਸਿੰਘ...