ਮੋਗਾ, 10 ਅਪਰੈਲ (ਜਸ਼ਨ): ਦਸਤਾਰ ਚੇਤਨਾ ਕਮੇਟੀ ਵੱਲੋਂ ਨੌਜਵਾਨਾਂ ਨੂੰ ਸਿੱਖੀ ਵੱਲ ਪ੍ਰੇਰਿਤ ਕਰਨ ਅਤੇ ਦਸਤਾਰ ਦੀ ਮਹੱਤਤਾ ਦਰਸਾਉਣ ਲਈ ਕੱਢੇ ਗਏ ਚੇਤਨਾ ਮਾਰਚ ਦੌਰਾਨ ਅੱਜ ਸਾਬਕਾ ਵਿਧਾਇਕ ਡਾ: ਹਰਜੋਤ ਕਮਲ ਖੁਦ ਦਸਤਾਰ ਸਜਾ ਕੇ ਚੇਤਨਾ ਮਾਰਚ ਵਿਚ ਸ਼ਾਮਲ ਹੋਏ। ਇਸ ਮੌਕੇ ਉਹਨਾਂ ਆਖਿਆ ਕਿ ਸ਼ਹਿਰ ਦੀਆਂ ਸਾਰੀਆਂ ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਪ੍ਰਤੀ ਉਹਨਾਂ ਦਾ ਸਿਰ ਸ਼ਰਧਾ ਨਾਲ ਝੁੱਕਦਾ ਹੈ ਕਿਉਂਕਿ ਉਹਨਾਂ ਵੱਲੋਂ ਕੀਤੇ ਜਾ ਰਹੇ ਇਸ ਨਿਰਸਵਾਰਥ ਯਤਨ ਸਦਕਾ ਨਾ ਸਿਰਫ਼...
News
*ਭਗਵਾਨ ਰਾਮ ਦੀਆਂ ਸਿੱਖਿਆਵਾਂ ਰਹਿੰਦੀ ਦੁਨੀਆਂ ਤੱਕ ਰਾਹ ਦਸੇਰਾ ਬਣੀਆਂ ਰਹਿਣਗੀਆਂ: ਡਾ: ਹਰਜੋਤ, ਡਾ: ਸੀਮਾਂਤ, ਤਿਆਗੀ ਮੋਗਾ, 10 ਅਪਰੈਲ ():ਰਾਮਨੌਵੀਂ ਦੇ ਪਵਿੱਤਰ ਪੁਰਬ ’ਤੇ ਅੱਜ ਭਾਰਤ ਮਾਤਾ ਮੰਦਰ ਵਿਖੇ ਵਿਸ਼ਾਲ ਧਾਰਮਿਕ ਸਮਾਗਮ ਦੌਰਾਨ ਕਰਵਾਏ ਗਏ ਹਵਨ ਯੱਗ ਉਪਰੰਤ ਕੰਜਕ ਪੂਜਨ ਕਰਵਾਇਆ ਗਿਆ। ਸ਼ਹਿਰਵਾਸੀਆਂ ਨੇ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਰਾਮਨੌਵੀਂ ਦੇ ਪਵਿੱਤਰ ਪੁਰਬ ਵਿਚ ਹਿੱਸਾ ਲਿਆ। ਇਸ ਮੌਕੇ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਮੋਗਾ ਦੇ ਸੀਨੀਅਰ ਆਗੂ ਸਾਬਕਾ...
ਮੋਗਾ/ 9 ਅਪ੍ਰੈਲ (ਜਸ਼ਨ): ਵੀਹਵੀ ਸਦੀ ਦੇ ਉਘੇ ਸਮਾਜ ਸੇਵਕ ਅਤੇ ਮਹਾਨ ਸੰਤ ਧੰਨ-ਧੰਨ ਬਾਬਾ ਨੰਦ ਸਿੰਘ ਜੀ ਮਹਾਰਾਜ ਲੋਹਾਰੇ ਵਾਲਿਆ ਦੀ 22 ਵੀ ਸਲਾਨਾ ਬਰਸੀ ਦੇ ਚੱਲ ਰਹੇ ਸਮਾਗਮ ਦੌਰਾਨ ‘ਮਹਿਕ ਵਤਨ ਦੀ ਫਾਉਡੇਸ਼ਨ ਸੁਸਾਇਟੀ (ਰਜਿ:) ਮੋਗਾ’, ਜਿਲ੍ਹਾਂ ਰੂਰਲ ਐਨ.ਜੀ.ਓ. ਕਲੱਬਜ ਐਸ਼ੋਸ਼ੀਏਸ਼ਨ ਜਿਲ੍ਹਾ ਮੋਗਾ ਅਤੇ ਲੋਹਾਰਾ ਪਿੰਡ ਦੇ ਨੌ-ਜਵਾਨਾ ਦੇ ਸਹਿਯੋਗ ਨਾਲ ਮੁੱਖ ਸੇਵਾਦਾਰ ਬਾਬਾ ਜਸਵੀਰ ਸਿੰਘ ਜੀ ਲੋਹਾਰਾ ਦੀ ਸ੍ਰਪਰਸਤੀ ਹੇਠ ਵਿਸ਼ੇਸ਼ ਖੂਨਦਾਨ ਕੈਂਪ ਆਯੋਜਿਤ ਕੀਤਾ ਗਿਆ ਜਿਸ ਦਾ...
ਮੋਗਾ, 9 ਅਪਰੈਲ (ਜਸ਼ਨ): ਮੋਗਾ ਮਾਲਵਾ ਖਿੱਤੇ ਦੀ ਪ੍ਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਕਿ ਵਿਜ਼ਟਰ ਵੀਜਾ, ਮਲਟੀਪਲ ਵੀਜਾ,ਸਟੱਡੀ ਵੀਜਾ,ਸੁਪਰ ਵੀਜਾ,ਪੀ.ਆਰ ਵੀਜਾ,ਬਿਜ਼ਨਸ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੇ ਖੇਤਰ ਵਿੱਚ ਮਾਹਿਰ ਮੰਨਿਆ ਜਾਂਦਾ ਹੈ। ਅੱਜ ਤੱਕ ਗੋਲਡਨ ਐਜੂਕੇਸ਼ਨਜ ਨੇ ਕਈ ਵਿਅਕਤੀਆਂ ਦੀ ਕਾਨੂੰਨੀ ਢੰਗਾਂ ਨਾਲ ਮਦਦ ਕਰਕੇ ਉਨ੍ਹਾਂ ਨੂੰ ਵਿਦੇਸ਼ਾਂ ਵਿੱਚ ਭੇਜ ਕੇ ਲੋਕਾਂ ਵਿੱਚ ਆਪਣਾ ਸਥਾਨ ਬਣਾਇਆ ਹੈ। ਇਸ ਸੰਸਥਾ ਨੇ 2 ਯੂ.ਕੇ ਸਪਾਉਸ ਪਾਰਟਨਰ, 2 ਕੈਨੇਡਾ ਸੁਪਰ ਵੀਜਾ,...
ਫਗਵਾੜਾ/ਜਲੰਧਰ, 8 ਅਪਰੈਲ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਬਰਤਾਨੀਆ ਦੀ ਸੰਸਦ ਵਿੱਚ ਬਹਿਸਾਂ ਅਤੇ ਸਵਾਲਾਂ ਦੌਰਾਨ ਦਿੱਲੀ ਦੀਆਂ ਬਰੂਹਾਂ ’ਤੇ ਚੱਲੇ ਕਿਸਾਨ ਅੰਦੋਲਨ ਬਾਰੇ ਜ਼ੋਰਦਾਰ ਢੰਗ ਨਾਲ ਆਵਾਜ਼ ਉਠਾਉਣ ਲਈ ਅੱਜ ਵੱਖ-ਵੱਖ ਕਿਸਾਨ ਯੂਨੀਅਨਾਂ ਨੇ ਪਿੰਡ ਮੌਲੀ, ਫਗਵਾੜਾ ਵਿੱਚ ਹਲਕਾ ਸਲੋਹ, ਯੂਕੇ ਤੋਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ। ਭਾਰਤੀ ਕਿਸਾਨ ਯੂਨੀਅਨ (ਦੋਆਬਾ) ਵੱਲੋਂ ਕਰਵਾਏ ਗਏ ਇਸ ਵਿਸ਼ੇਸ਼ ਪ੍ਰੋਗਰਾਮ ਵਿੱਚ...
ਚੰਡੀਗੜ੍ਹ, 7 ਅਪ੍ਰੈਲ (ਜਸ਼ਨ ) ਸੁਨੀਲ ਜਾਖੜ ਦੇ ਦਲਿਤਾਂ ਪ੍ਰਤੀ ਬਿਆਨ ਕਾਰਨ ਪੰਜਾਬ ਵਿਚ ਸਿਆਸੀ ਭੂਚਾਲ਼ ਵਾਲੀ ਸਥਿਤੀ ਬਾਣੀ ਹੋਈ ਹੈ ਅਤੇ ਨਿਤ ਦਿਨ ਵੱਧ ਰਹੀਆਂ ਕਾਂਗਰਸ ਦੀਆਂ ਮੁਸੀਬਤਾਂ ਵਿਚ ਹੋਰ ਵਾਧਾ ਹੋ ਗਿਆ ਹੈ ਜ਼ਿਕਰਯੋਗ ਹੈ ਕਿ ਜਾਖੜ ਨੂੰ ਸੁਝਿਆ ਹੋਇਆ ਸਿਆਸਤਦਾਨ ਸਮਝਿਆ ਜਾਂਦਾ ਹੈ ਪਰ ਉਹਨਾਂ ਵਲੋਂ ਪ੍ਰਗਟਾਏ ਵਿਚਾਰਾਂ ਕਾਰਨ ਦਲਿਤਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਦਲਿਤ...
ਮੋਗਾ, 6 ਅਪ੍ਰੈਲ (ਜਸ਼ਨ) -ਸਮੁੱਚੇ ਪੰਜਾਬ ਵਿਚ ਆਮ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸਾਰੇ ਸੇਵਾ ਕੇਂਦਰਾਂ ਦੀ ਸਮਾਂ ਸਾਰਣੀ ‘ਚ ਤਬਦੀਲੀ ਕੀਤੀ ਗਈ ਹੈ ਤਾਂ ਕਿ ਲੋਕਾਂ ਨੂੰ ਵੱਖ ਵੱਖ ਤਰਾਂ ਦੀਆਂ ਸੇਵਾਵਾਂ ਲਈ ਖੱਜਲ ਖੁਆਰ ਨਾ ਹੋਣਾ ਪਵੇ। ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਹੁਣ ਮੋਗਾ ਦਾ ਸੇਵਾ ਕੇਂਦਰ ਦੋ ਸ਼ਿਫਟਾਂ ਵਿਚ ਹਫ਼ਤੇ ਦੇ ਸੱਤੇ ਦਿਨ ਖੁੱਲੇਗਾ । ਉਨ੍ਹਾਂ ਦੱਸਿਆ ਕਿ 7 ਅਪ੍ਰੈਲ ਤੋਂ 7 ਮਈ ਤੱਕ ਸੇਵਾ ਕੇਂਦਰ ਦਾ ਸਮਾਂ ਬਦਲ ਕੇ ਸਵੇਰੇ 8 ਵਜੇ ਤੋਂ...
ਕੋਟਕਪੂਰਾ, 5 ਅਪੈ੍ਰਲ (ਜਸ਼ਨ): ਵਿਧਾਨ ਸਭਾ ਦੇ 16ਵੇਂ ਸਪੀਕਰ ਬਣੇ ਸਥਾਨਕ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਦਾ ਅਰੋੜਬੰਸ ਸਭਾ ਕੋਟਕਪੂਰਾ ਦੇ ਪ੍ਰਧਾਨ ਮਨਿੰਦਰ ਸਿੰਘ ਮਿੰਕੂ ਮੱਕੜ ਅਤੇ ਜਨਰਲ ਸਕੱਤਰ ਸੁਰਜੀਤ ਸਿੰਘ ਘੁਲਿਆਣੀ ਸਮੇਤ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਨੇ ਸਨਮਾਨ ਕਰਨ ਦਾ ਫੈਸਲਾ ਕੀਤਾ ਹੈ। ਸਥਾਨਕ ਜੈਤੋ ਸੜਕ ’ਤੇ ਸਥਿੱਤ ਅਰੋੜਬੰਸ ਧਰਮਸ਼ਾਲਾ ਵਿਖੇ 7 ਅਪੈ੍ਰਲ ਦਿਨ ਵੀਰਵਾਰ ਨੂੰ ਸਵੇਰੇ 10:00 ਵਜੇ ਕੁਲਤਾਰ ਸਿੰਘ ਸੰਧਵਾਂ ਦਾ ਸਮੁੱਚੀ ਅਰੋੜਾ ਬਰਾਦਰੀ ਵਲੋਂ...
ਚੰਡੀਗੜ੍ਹ, 5 ਅਪ੍ਰੈਲ:(ਜਸ਼ਨ ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਬਿ੍ਰਟਿਸ਼ ਡਿਪਟੀ ਹਾਈ ਕਮਿਸ਼ਨਰ ਚੰਡੀਗੜ੍ਹ ਕੈਰੋਲੀਨ ਰੋਵੇਟ ਨੂੰ ਕਿਹਾ ਕਿ ਉਹ ਲੰਡਨ ਤੋਂ ਚੰਡੀਗੜ੍ਹ ਲਈ ਸਿੱਧੀਆਂ ਉਡਾਨਾਂ ਨੂੰ ਪ੍ਰਮੁੱਖ ਤਰਜੀਹ ਦੇ ਆਧਾਰ ’ਤੇ ਸ਼ੁਰੂ ਕਰਨ ਲਈ ਭਾਰਤ ਵਿੱਚ ਬਿ੍ਰਟਿਸ਼ ਹਾਈ ਕਮਿਸ਼ਨਰ ਕੋਲ ਮੁੱਦਾ ਉਠਾਉਣ। ਅੱਜ ਦੁਪਹਿਰ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਸਿਸ਼ਟਾਚਾਰ ਮੁਲਾਕਾਤ ਕਰਨ ਮੌਕੇ ਵਿਚਾਰ-ਵਟਾਂਦਰੇ ਦੌਰਾਨ, ਕੈਰੋਲਿਨ ਰੋਵੇਟ ਨੇ...
ਮੋਗਾ, 4 ਅਪਰੈਲ (ਜਸ਼ਨ): ਮੋਗਾ ਦੇ ਸਾਬਕਾ ਵਿਧਾਇਕ ਡਾ: ਹਰਜੋਤ ਕਮਲ ਨੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨਾਲ ਵਿਸ਼ੇਸ਼ ਮੁਲਾਕਾਤ ਕਰਦਿਆਂ ਭਾਰਤੀ ਜਨਤਾ ਪਾਰਟੀ ਦੀ ਮਜਬੂਤੀ ਲਈ ਜਥੇਬੰਧਕ ਪਰਿਕਿਰਿਆ ਲਈ ਵਿਚਾਰ ਸਾਂਝੇ ਕੀਤੇ ਅਤੇ ਭਵਿੱਖ ਵਿਚ ਪੰਜਾਬ ਵਿਚ ਹੋਣ ਵਾਲੇ ਨਿਗਮ ਅਤੇ ਲੋਕ ਸਭਾ ਚੋਣਾਂ ਲਈ ਭਾਰਤੀ ਜਨਤ; ਪਾਰਟੀ ਦੀ ਭੂਮਿਕਾ ਸਬੰਧੀ ਡੂੰਘੀ ਵਿਚਾਰ ਚਰਚਾ ਕੀਤੀ। ਇਸ ਮੁਲਾਕਾਤ ਦੌਰਾਨ ਸ਼੍ਰੀ ਤਰੁਣ ਚੁੱਘ ਨੇ ਆਖਿਆ ਕਿ ਸੂਬਿਆਂ ਵਿਚ ਵਿਧਾਨ ਸਭਾ ਚੋਣਾਂ ਦੌਰਾਨ...