News

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਅਗਲੇ ਹਫਤੇ 'ਇੱਕ ਵਿਧਾਇਕ-ਇੱਕ ਪੈਨਸ਼ਨ' ਦਾ ਫੈਸਲਾ ਲੈ ਸਕਦੀ ਹੈ | ਸਾਬਕਾ ਵਿਧਾਇਕਾਂ ਨੂੰ ਹਰ ਟਰਮ ਦੀ ਮਿਲਦੀ ਵਾਧੂ ਪੈਨਸ਼ਨ ਨੂੰ ਬੰਦ ਕੀਤਾ ਜਾਣਾ ਹੈ ਅਤੇ ਇਸ ਬਾਰੇ ਫੈਸਲੇ ਨੂੰ ਅੰਤਿਮ ਛੋਹ ਦਿੱਤੀ ਜਾਣ ਲੱਗੀ ਹੈ | ਅਹਿਮ ਸੂਤਰਾਂ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ 'ਇੱਕ ਵਿਧਾਇਕ-ਇੱਕ ਪੈਨਸ਼ਨ' ਨੂੰ ਲਾਗੂ ਕਰਨ ਦੇ ਇੱਛੁਕ ਦੱਸੇ ਜਾ ਰਹੇ ਹਨ | 'ਆਪ' ਸਰਕਾਰ ਦਾ ਇਹ ਫੈਸਲਾ ਪੈਨਸ਼ਨਾਂ ਦੇ ਗੱਫੇ ਲੈਣ...
Tags: Via Punjab
*ਸੁੱਖ ਗਿੱਲ ਤੋਤਾ ਸਿੰਘ ਵਾਲਾ ਨੂੰ ਬੀ.ਕੇ.ਯੂ.ਪੰਜਾਬ ਵੱਲੋਂ ਜਿਲ੍ਹਾ ਮੋਗਾ ਦਾ ਯੂਥ ਪ੍ਰਧਾਨ ਥਾਪਿਆ ਫਤਹਿਗੜ੍ਹ ਪੰਜਤੂਰ-19 ਮਾਰਚ(ਜਸ਼ਨ): -ਕਸਬਾ ਫਤਹਿਗੜ੍ਹ ਪੰਜਤੂਰ ਦੇ ਨਾਲ ਲੱਗਦੇ ਗੁਰਦੁਆਰਾ ਤੇਗਸਰ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ ਦੀ ਹੋਈ ਮੀਟਿੰਗ , ਅੱਜ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਫੁਰਮਾਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ । ਇਸ ਮੀਟਿੰਗ ਵਿਚ ਗੁਰਦੇਵ ਸਿੰਘ ਸੀਨੀਅਰ ਮੀਤ ਪ੍ਰਧਾਨ ਪੰਜਾਬ ਗੁਰਚਰਨ ਸਿੰਘ ਵਰਕਰ ਪੰਜਾਬ ਵਿਸ਼ੇਸ਼ ਤੌਰ ਤੇ...
Tags: SHIROMANI AKALI DAL
ਚੰਡੀਗੜ੍ਹ, 20 ਮਾਰਚ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ 'ਚ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਕੈਬਿਨੇਟ ਦੇ ਗਠਨ ਤੋਂ ਬਾਅਦ ਐਤਵਾਰ ਨੂੰ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਪੰਜਾਬ ਸਹਿ-ਇੰਚਾਰਜ ਰਾਘਵ ਚੱਢਾ ਨੇ ਪੰਜਾਬ ਦੇ ਆਪਣੇ ਸਾਰੇ ਵਿਧਾਇਕਾਂ ਨਾਲ ਮੀਟਿੰਗ ਕੀਤੀ। ਕੇਜਰੀਵਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਵਿੱਚ ਸ਼ਾਮਲ ਹੋਏ ਅਤੇ ਵਿਧਾਇਕਾਂ ਨੂੰ ਸੰਬੋਧਨ ਕਰਕੇ ਪਾਰਟੀ ਦੇ ਉਦੇਸ਼ਾਂ ਅਤੇ ਕੰਮ ਕਰਨ ਦੇ...
Tags: AAM AADMI PARTY
ਕੋਟਕਪੂਰਾ, 20 ਮਾਰਚ (ਜਸ਼ਨ :- ਆਮ ਆਦਮੀ ਪਾਰਟੀ ਦਿੱਲੀ ਦੀ ਤਰਾਂ ਪੰਜਾਬ ਭਰ ਦੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਦੇ ਸਰਕਾਰੀ ਸਕੂਲਾਂ ਦੀ ਕਾਰਗੁਜਾਰੀ ਵਿੱਚ ਸੁਧਾਰ ਲਿਆਉਣ ਲਈ ਵਚਨਬੱਧ ਹੈ, ਇਸ ਲਈ ਸਮੁੱਚੇ ਸਟਾਫ ਅਤੇ ਉੱਚ ਅਧਿਕਾਰੀਆਂ ਨੂੰ ਬਕਾਇਦਾ ਵਿਸ਼ਵਾਸ਼ ਵਿੱਚ ਲੈ ਕੇ ਹੀ ਸੁਧਾਰ ਕੀਤਾ ਜਾਵੇਗਾ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਜਿਲਾ ਫਰੀਦਕੋਟ ਦੇ ਪ੍ਰਧਾਨ ਸੁਖਜੀਤ ਸਿੰਘ ਢਿੱਲਵਾਂ ਨੇ ਆਖਿਆ ਕਿ ਪਾਰਟੀ ਹਾਈਕਮਾਂਡ ਵਲੋਂ ਪੰਜਾਬ ਭਰ ਦੇ ਸੁਹਿਰਦ...
Tags: AAM AADMI PARTY
ਮੋਗਾ, 19 ਮਾਰਚ(ਜਸ਼ਨ): ਮਾਲਵਾ ਖਿੱਤੇ ਦੀ ਪ੍ਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਦੀ ਇੱਕ ਹੋਰ ਉਪਲੱਬਧੀ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ। ਸੰਸਥਾ ਨੇ ਇੱਕ ਦਿਨ ਵਿੱਚ ਕੈਨੇਡਾ ਦੇ 13 ਸਟੂਡੈਂਟ ਵੀਜ਼ੇ ਲਗਵਾ ਕੇ ਦਿੱਤੇ। ਅਮਿਤ ਪਲਤਾ,ਰਮਨ ਅਰੋੜਾ ਅਤੇ ਓਹਨਾ ਦੇ ਸਟਾਫ ਮੈਂਬਰਸ ਨੇ ਸਟੂਡੈਂਟਸ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ। ਅਮਿਤ ਪਲਤਾ ਨੇ ਕਿਹਾ ਕਿ ਹੁਣ ਵਿਦੇਸ਼ ਜਾਣ ਦੇ...
Tags: GOLDEN EDUCATIONS MOGA
ਮੋਗਾ, 18 ਮਾਰਚ (ਜਸ਼ਨ):ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਜਾਣਨ ਅਤੇ ਉਹਨਾਂ ਦੇ ਹੱਲ ਲਈ ਯਤਨਸ਼ੀਲ ਸਾਬਕਾ ਵਿਧਾਇਕ ਡਾ: ਹਰਜੋਤ ਕਮਲ ਵੱਲੋਂ ਵੱਖ ਵੱਖ ਪਿੰਡਾਂ ਵਿਚ ਆਮ ਲੋਕਾਂ ਅਤੇ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ । ਪਿੰਡ ਦਾਰਾਪੁਰ ਵਿਖੇ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਡਾ: ਹਰਜੋਤ ਕਮਲ ਨੇ ਆਖਿਆ ਕਿ ਬੇਸ਼ੱਕ ਭਾਰਤੀ ਜਨਤਾ ਪਾਰਟੀ ਵੱਲੋਂ ਟਿਕਟ ਦੇ ਐਲਾਨ ਕਰਨ ਦੇ ਸਮੇਂ ਦੌਰਾਨ ਸਿਆਸੀ ਪਾਰਟੀਆਂ ਵਿਚ ਆਈਆਂ ਵੱਡੀਆਂ ਤਬਦੀਲੀਆਂ ਕਾਰਨ ਉਹਨਾਂ...
Tags: BHARTI JANTA PARTY
ਮੋਗਾ,18 ਮਾਰਚ (ਜਸ਼ਨ):ਮੋਗਾ ਹਲਕੇ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਵਜੋਂ ਚੋਣ ਲੜਨ ਵਾਲੀ ਸਮਾਜ ਸੇਵੀ ਮਾਲਵਿਕਾ ਸੂਦ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਉਹ ਪਹਿਲਾ ਵਾਂਗ ਆਪਣੇ ਹਲਕੇ ਦੀ ਸੇਵਾ, ਸੰਭਾਲ ਅਤੇ ਲੋਕ ਸੇਵਾ 'ਚ ਤੱਤਪਰ ਰਹੇਗੀ! ਉਹਨਾਂ ਕਿਹਾ ਕਿ ਮੈਂ ਚੋਣਾਂ ਚ ਸਾਥ ਦੇਣ ਲਈ ਸਮੂੰਹ ਪਾਰਟੀ ਆਗੂਆਂ, ਵਰਕਰਾਂ, ਮੈਨੂੰ ਵੋਟ ਪਾਉਣ ਵਾਲੇ ਹਰ ਇੱਕ ਵੋਟਰ ਅਤੇ ਸਮੁਚੇ ਹਲਕੇ ਦਾ ਧੰਨਵਾਦ ਕਰਦੀ ਹਾਂ ਜਿਨ੍ਹਾਂ ਮੇਰਾ ਦਿਨ ਰਾਤ ਸਾਥ ਦਿੱਤਾ! ਉਨ੍ਹਾਂ ਕਿਹਾ ਕਿ ਹਾਰ ਜਿੱਤ...
Tags: PUNJAB CONGRESS
ਮੋਗਾ, 16 ਮਾਰਚ (ਜਸ਼ਨ): ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ , ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ। ਇਸ ਵਾਰ ਸੰਸਥਾ ਨੇ ਜਗਤਾਰ ਸਿੰਘ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ। ਅਮਿਤ ਪਲਤਾ,ਰਮਨ ਅਰੌੜਾ ਅਤੇ ਓਹਨਾ ਦੇ ਸਟਾਫ ਮੈਂਬਰਸ ਨੇ ਜਗਤਾਰ ਸਿੰਘ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ। ਅਮਿਤ ਪਲਤਾ ਨੇ ਕਿਹਾ ਕਿ ਹੁਣ ਵਿਦੇਸ਼ ਜਾਣ ਦੇ ਚਾਹਵਾਨਾਂ...
मोगा, 15 मार्च (जश्न ) : बेशक इस बार पंजाब निवासियों ने तीसरी पार्टी को मौका देकर राजनीति में बैठाया है, लेकिन कांग्रेस पार्टी की विचारधारा हमेशा अमर है तथा आने वाले दिनों में कांग्रेस की विचारधारा, नई नीतियों को घर-घर पहुंचाने के लिए युद्ध स्तर पर प्रयास करते नई रणनीति तैयार की जाएंगी। उक्त विचार आज सीनियर नेताओं व वर्करों की बैठक को संबोधित करते कांग्रेस पार्टी के हलका...
ਮੋਗਾ, 15 ਮਾਰਚ ( ਜਸ਼ਨ) : ਸਾਬਕਾ ਵਿਧਾਇਕ ਡਾ: ਹਰਜੋਤ ਕਮਲ ਅੱਜ ਆਪਣੇ ਧੰਨਵਾਦੀ ਦੌਰੇ ਦੌਰਾਨ ਪਿੰਡ ਧੱਲੇਕੇ ਵਿਖੇ ਪਹੁੰਚੇ ਜਿੱਥੇ ਕਵਲਜੀਤ ਕੌਰ ਦੀ ਅਗਵਾਈ ਵਿਚ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਨੇ ਸਾਬਕਾ ਵਿਧਾਇਕ ਡਾ: ਹਰਜੋਤ ਕਮਲ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਸਾਬਕਾ ਵਿਧਾਇਕ ਡਾ: ਹਰਜੋਤ ਕਮਲ ਨੇ ਟਾਵਰ ਵਾਲੀ ਬਸਤੀ ਦੀ ਧਰਮਸ਼ਾਲਾ ਨੂੰ ਉਸਾਰਨ ਲਈ ਜਗਹ ਖਰੀਦਣ ਵਾਸਤੇ ਨਿੱਜੀ ਤੌਰ ’ਤੇ ਇਕ ਲੱਖ 70 ਹਜ਼ਾਰ ਰੁਪਏ ਦਾ ਚੈੱਕ ਪਾਰਟੀ ਵਰਕਰਾਂ ਨੂੰ ਸੌਂਪਿਆ। ਜ਼ਿਕਰਯੋਗ...

Pages