News

ਮੋਗਾ,18 ਮਾਰਚ (ਜਸ਼ਨ):ਮੋਗਾ ਹਲਕੇ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਵਜੋਂ ਚੋਣ ਲੜਨ ਵਾਲੀ ਸਮਾਜ ਸੇਵੀ ਮਾਲਵਿਕਾ ਸੂਦ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਉਹ ਪਹਿਲਾ ਵਾਂਗ ਆਪਣੇ ਹਲਕੇ ਦੀ ਸੇਵਾ, ਸੰਭਾਲ ਅਤੇ ਲੋਕ ਸੇਵਾ 'ਚ ਤੱਤਪਰ ਰਹੇਗੀ! ਉਹਨਾਂ ਕਿਹਾ ਕਿ ਮੈਂ ਚੋਣਾਂ ਚ ਸਾਥ ਦੇਣ ਲਈ ਸਮੂੰਹ ਪਾਰਟੀ ਆਗੂਆਂ, ਵਰਕਰਾਂ, ਮੈਨੂੰ ਵੋਟ ਪਾਉਣ ਵਾਲੇ ਹਰ ਇੱਕ ਵੋਟਰ ਅਤੇ ਸਮੁਚੇ ਹਲਕੇ ਦਾ ਧੰਨਵਾਦ ਕਰਦੀ ਹਾਂ ਜਿਨ੍ਹਾਂ ਮੇਰਾ ਦਿਨ ਰਾਤ ਸਾਥ ਦਿੱਤਾ! ਉਨ੍ਹਾਂ ਕਿਹਾ ਕਿ ਹਾਰ ਜਿੱਤ...
Tags: PUNJAB CONGRESS
ਮੋਗਾ, 16 ਮਾਰਚ (ਜਸ਼ਨ): ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ , ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ। ਇਸ ਵਾਰ ਸੰਸਥਾ ਨੇ ਜਗਤਾਰ ਸਿੰਘ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ। ਅਮਿਤ ਪਲਤਾ,ਰਮਨ ਅਰੌੜਾ ਅਤੇ ਓਹਨਾ ਦੇ ਸਟਾਫ ਮੈਂਬਰਸ ਨੇ ਜਗਤਾਰ ਸਿੰਘ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ। ਅਮਿਤ ਪਲਤਾ ਨੇ ਕਿਹਾ ਕਿ ਹੁਣ ਵਿਦੇਸ਼ ਜਾਣ ਦੇ ਚਾਹਵਾਨਾਂ...
मोगा, 15 मार्च (जश्न ) : बेशक इस बार पंजाब निवासियों ने तीसरी पार्टी को मौका देकर राजनीति में बैठाया है, लेकिन कांग्रेस पार्टी की विचारधारा हमेशा अमर है तथा आने वाले दिनों में कांग्रेस की विचारधारा, नई नीतियों को घर-घर पहुंचाने के लिए युद्ध स्तर पर प्रयास करते नई रणनीति तैयार की जाएंगी। उक्त विचार आज सीनियर नेताओं व वर्करों की बैठक को संबोधित करते कांग्रेस पार्टी के हलका...
ਮੋਗਾ, 15 ਮਾਰਚ ( ਜਸ਼ਨ) : ਸਾਬਕਾ ਵਿਧਾਇਕ ਡਾ: ਹਰਜੋਤ ਕਮਲ ਅੱਜ ਆਪਣੇ ਧੰਨਵਾਦੀ ਦੌਰੇ ਦੌਰਾਨ ਪਿੰਡ ਧੱਲੇਕੇ ਵਿਖੇ ਪਹੁੰਚੇ ਜਿੱਥੇ ਕਵਲਜੀਤ ਕੌਰ ਦੀ ਅਗਵਾਈ ਵਿਚ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਨੇ ਸਾਬਕਾ ਵਿਧਾਇਕ ਡਾ: ਹਰਜੋਤ ਕਮਲ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਸਾਬਕਾ ਵਿਧਾਇਕ ਡਾ: ਹਰਜੋਤ ਕਮਲ ਨੇ ਟਾਵਰ ਵਾਲੀ ਬਸਤੀ ਦੀ ਧਰਮਸ਼ਾਲਾ ਨੂੰ ਉਸਾਰਨ ਲਈ ਜਗਹ ਖਰੀਦਣ ਵਾਸਤੇ ਨਿੱਜੀ ਤੌਰ ’ਤੇ ਇਕ ਲੱਖ 70 ਹਜ਼ਾਰ ਰੁਪਏ ਦਾ ਚੈੱਕ ਪਾਰਟੀ ਵਰਕਰਾਂ ਨੂੰ ਸੌਂਪਿਆ। ਜ਼ਿਕਰਯੋਗ...
ਜਲੰਧਰ,15 ਮਾਰਚ ( ਜਸ਼ਨ) : ਸਾਹਿਬ ਕਾਂਸ਼ੀ ਰਾਮ ਜੀ ਦੇ 88ਵੇਂ ਜਨਮ ਦਿਨ ਦੀ ਬਹੁਜਨ ਸਮਾਜ ਨੂੰ ਲੱਖ ਲੱਖ ਵਧਾਈਆਂ ਦਿੰਦੇ ਹੋਏ ਬਸਪਾ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਜੀ ਦੀ ਪ੍ਰਧਾਨਗੀ ਵਿਚ ਵਿਸ਼ੇਸ਼ ਸਮਾਗਮ ਹੋਇਆ ਜਿਸ ਵਿਚ ਮੁੱਖ ਮਹਿਮਾਨ ਦੇ ਰੂਪ ਵਿਚ ਪੰਜਾਬ ਇੰਚਾਰਜ ਸ਼੍ਰੀ ਵਿਪੁਲ ਕੁਮਾਰ ਅਤੇ ਨਵਾਂਸਹਿਰ ਤੋਂ ਬਸਪਾ ਐਮਐਲਏ ਡਾ ਨਛੱਤਰ ਪਾਲ ਸ਼ਾਮਿਲ ਹੋਏ । ਸ ਗੜ੍ਹੀ ਨੇ ਕਿਹਾ ਕਿ ਅੱਜ ਪੰਜਾਬ ਦੇ ਬਹੁਜਨ ਸਮਾਜ ਦੇ ਲੋਕਾਂ ਲਈ ਯਾਦਗਾਰੀ ਦਿਨ ਹੈ। ਜਲੰਧਰ ਵਿਖੇ...
ਭਿ੍ਸ਼ਟਾਚਾਰ ਦੇ ਖਾਤਮੇ ਲਈ ਸਾਰੇ ਵਿਭਾਗਾਂ ਦੇ ਕਰਮਚਾਰੀਆਂ ਦਾ ਸਹਿਯੋਗ ਜਰੂਰੀ ਕੋਟਕਪੂਰਾ, 15 ਮਾਰਚ ( ਜਸ਼ਨ) : :- ਆਮ ਆਦਮੀ ਪਾਰਟੀ ਦਾ ਕੋਈ ਵੀ ਵਰਕਰ ਸਰਕਾਰੀ ਦਫਤਰਾਂ ਵਿੱਚ ਜਾ ਕੇ ਮੁਲਾਜਮਾਂ ਨਾਲ ਦੁਰਵਿਵਹਾਰ ਨਹੀਂ ਕਰੇਗਾ, ਸਗੋਂ ਮੁਲਾਜਮਾਂ ਨੂੰ ਨਾਲ ਲੈ ਕੇ ਤੰਦਰੁਸਤ ਪੰਜਾਬ ਦੀ ਸਿਰਜਣਾ ਲਈ ਯਤਨਸ਼ੀਲ ਰਹੇਗਾ। ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਲਗਾਤਾਰ ਦੂਜੀ ਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਵਾਲੇ ਕੁਲਤਾਰ ਸਿੰਘ ਸੰਧਵਾਂ ਨੇ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਨ ਮੌਕੇ...
ਮੋਗਾ 13 ਮਾਰਚ ( ਜਸ਼ਨ) : ਪੂਰੇ ਪੰਜਾਬ ਵਿੱਚ 70% ਦੇ ਕਰੀਬ ਸਰਕਾਰੀ ਮੁਲਾਜ਼ਮਾਂ ਨੇ ਬਦਲਾਅ ਦਾ ਸਮਰਥਨ ਕਰਦਿਆਂ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਈਆਂ ਹਨ ਪਰ ਪਾਰਟੀ ਦੇ ਵਿਧਾਇਕਾਂ ਵੱਲੋਂ ਹਸਪਤਾਲਾਂ ਦੀ ਚੈਕਿੰਗ ਦੌਰਾਨ ਵਰਤੀ ਜਾ ਰਹੀ ਧਮਕੀਆਂ ਭਰੀ ਭਾਸ਼ਾ ਨਾਲ ਮੁਲਾਜ਼ਮ ਵਰਗ ਵਿੱਚ ਨਿਰਾਸ਼ਾ ਆਉਣੀ ਸ਼ੁਰੂ ਹੋ ਗਈ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਤਾਲਮੇਲ ਕਮੇਟੀ ਪੈਰਾਮੈਡੀਕਲ ਅਤੇ ਸਿਹਤ ਕਰਮਚਾਰੀ ਪੰਜਾਬ ਦੇ ਚੇਅਰਮੈਨ ਕੁਲਬੀਰ ਸਿੰਘ...
ਮੋਗਾ, 14 ਮਾਰਚ (ਜਸ਼ਨ): - ਜ਼ਿਲ੍ਹਾ ਮੋਗਾ ਵਿੱਚ ਆਮ ਆਦਮੀ ਪਾਰਟੀ ਦੇ ਜੇਤੂ ਰਹੇ ਚਾਰੇ ਮਨੋਨੀਤ ਵਿਧਾਇਕ ਸੱਤਾ ਵਿੱਚ ਆਉਂਦਿਆਂ ਹੀ 'ਐਕਸ਼ਨ ਮੋਡ' ਵਿੱਚ ਆ ਗਏ ਹਨ। ਅੱਜ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਸ੍ਰ ਮਨਜੀਤ ਸਿੰਘ ਬਿਲਾਸਪੁਰ, ਧਰਮਕੋਟ ਦੇ ਵਿਧਾਇਕ ਸ੍ਰ ਦਵਿੰਦਰਜੀਤ ਸਿੰਘ ਢੋਸ, ਬਾਘਾਪੁਰਾਣਾ ਦੇ ਵਿਧਾਇਕ ਸ੍ਰ ਅੰਮ੍ਰਿਤਪਾਲ ਸਿੰਘ ਸੁਖਾਨੰਦ ਅਤੇ ਮੋਗਾ ਦੇ ਵਿਧਾਇਕ ਸ਼੍ਰੀਮਤੀ ਅਮਨਦੀਪ ਕੌਰ ਅਰੋੜਾ ਨੇ ਡਿਪਟੀ ਕਮਿਸ਼ਨਰ ਸ਼੍ਰੀ ਹਰੀਸ਼ ਨਈਅਰ, ਜ਼ਿਲ੍ਹਾ ਪੁਲਿਸ ਮੁਖੀ...
ਮੋਗਾ, 14 ਮਾਰਚ (ਜਸ਼ਨ): ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਮੰਤਵ ਨਾਲ ਅੱਜ ਮੋਗਾ ਹਲਕੇ ਦੇ ਚਾਰਾਂ ਵਿਧਾਇਕਾਂ ਮਨਜੀਤ ਸਿੰਘ ਬਿਲਾਸਪੁਰ, ਡਾ: ਅਮਨਦੀਪ ਕੌਰ ਅਰੋੜਾ, ਅਮਿ੍ਰਤਪਾਲ ਸਿੰਘ ਸੁਖਾਨੰਦ ਅਤੇ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਮੋਗਾ ਦੇ ਸਿਵਲ ਹਸਪਤਾਲ ਪਹੁੰਚ ਕੇ ਹਸਪਤਾਲ ਵਿਚ ਡਾਕਟਰਾਂ ਦੀ ਘਾਟ, ਐਂਬੂਲੈਂਸਾਂ , ਦਵਾਈਆਂ ਅਤੇ ਸਾਫ਼ ਸਫ਼ਾਈ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਸਿਵਲ ਸਰਜਨ ਨਾਲ ਮੁਲਾਕਾਤ ਕਰਕੇ ਆਮ ਲੋਕਾਂ ਦੀ ਸਹੂਲਤ ਲਈ ਸਿਹਤ ਸੁਧਾਰਾਂ ਵੱਲ...
ਮੋਗਾ, 14 ਮਾਰਚ (ਜਸ਼ਨ): ਅੱਜ ਮੋਗਾ ਹਲਕੇ ਦੀ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ ਮੋਗਾ ਦੇ ਸ਼ਹੀਦੀ ਪਾਰਕ ਤੋਂ ਪਾਰਟੀ ਵਲੰਟੀਅਰਾਂ ਅਤੇ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਦੇ ਸਹਿਯੋਗ ਨਾਲ ਸਫ਼ਾਈ ਅਭਿਆਨ ਦੀ ਸ਼ੁਰੂਆਤ ਕੀਤੀ। ਇਸ ਮੌਕੇ ਵਿਧਾਇਕ ਡਾ: ਅਮਨਦੀਪ ਅਰੋੜਾ ਨੇ ਖੁਦ ਝਾੜੂ ਫੜ੍ਹ ਕੇ ਪਾਰਕ ਅਤੇ ਉਸ ਦੇ ਆਲੇ ਦੁਆਲੇ ਨੂੰ ਸਾਫ਼ ਕੀਤਾ । ਸਵੇਰ ਤੋਂ ਸ਼ੁਰੂ ਹੋਏ ਇਸ ਸਫ਼ਾਈ ਅਭਿਆਨ ਵਿਚ ਬਜ਼ੁਰਗ ਬੀਬੀਆਂ ਨੇ ਵੀ ਪੂਰਾ ਯੋਗਦਾਨ ਪਾਇਆ। ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ...

Pages