ਮੋਗਾ , 12 ਮਾਰਚ: (ਜਸ਼ਨ) ਹੁਸ਼ਿਆਰਪੁਰ ਜ਼ਿਲ੍ਹੇ ਦੇ ਚੋਲਾਂਗ ਰੇਲਵੇ ਕ੍ਰਾਸਿੰਗ ਨੇੜੇ ਗਊਆਂ ਦੀ ਹੱਤਿਆ ਦੀ ਘਟਨਾ ਤੇ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਭਗਵਾਨ ਪਰਸ਼ੂਰਾਮ ਬ੍ਰਾਹਮਣ ਸਭਾ ਪੰਜਾਬ ਦੇ ਚੇਅਰਮੈਨ ਖਣਮੁੱਖ ਭਾਰਤੀ ਪੱਤੋ ਨੇ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕਰਦਿਆਂ, ਸੂਬੇ ਦੀ ਸਰਕਾਰ ਨੂੰ ਡੂੰਘਾਈ ਨਾਲ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ । ਭਾਰਤੀ ਨੇ ਕਿਹਾ ਕਿ ਮਾੜੇ ਅਨਸਰਾਂ ਨੂੰ ਅਜਿਹੇ ਅਣਮਨੁੱਖੀ ਕਾਰਿਆਂ ਤੋਂ ਰੋਕਿਆ...
News
मोगा 9 मार्च (जशन): मालवा क्षेत्र की प्रसिद्व संस्था राइटवे एयरलिंक्स जो पिछले कई सालों से आईलैटस व इमीग्रेशन के क्षेत्र मंे अच्छी सेवाएं निभा रही है। आज राइटवे एयरलिंक्स के छात्र साहिल अनेजा सपुत्र जगदीश कुमार अनेजा निवासी गांव तलवंडी भाई ने पीटीई में लिसनिंग में 71, रीडिंग में 72, स्पीकिंग मंे 71 राइटिंग में 74 ओवरआल 71 स्कोर प्राप्त करके विदेश में पढ़ाई करने के सपने को पूरा...
ਮੋਗਾ,12 ਮਾਰਚ (ਜਸ਼ਨ): ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੂੰ ਗੁਰਦੁਆਰਾ ਸ਼੍ਰੀ ਦੁੱਖਭੰਜਨਸਰ ਸਾਹਿਬ ਖੁਖਰਾਣਾ ਵਿਖੇ ਸਨਮਾਨਿਤ ਕੀਤਾ ਗਿਆ। ਵਿਧਾਨ ਸਭਾ ਚੋਣਾਂ ਜਿੱਤਣ ਉਪਰੰਤ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ ਗੁਰਦੁਆਰਾ ਸਾਹਿਬ ਵਿਖੇ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਅੱਗੇ ਨਤਮਸਤਕ ਹੁੰਦਿਆਂ ਅਕਾਲਪੁਰਖ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਉਹਨਾਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਰੇਸ਼ਮ ਸਿੰਘ ਖੁਖਰਾਣਾ ਨਾਲ ਮੁਲਾਕਾਤ ਦੌਰਾਨ ਬਾਬਾ...
ਮੋਗਾ, 10 ਮਾਰਚ (ਜਸ਼ਨ): ਵਿਧਾਨ ਸਭਾ ਚੋਣਾਂ ਦੇ ਅੱਜ ਆਏ ਨਤੀਜਿਆਂ ਦੌਰਾਨ ਮੋਗਾ ਜ਼ਿਲ੍ਹੇ ਦੇ ਚਾਰੋ ਚੋਣ ਹਲਕਿਆਂ ਵਿਚ ਆਮ ਆਦਮੀ ਪਾਰਟੀ ਨੇ ਹੂੰਝਾਫੇਰ ਜਿੱਤ ਹਾਸਲ ਕੀਤੀ। ਮੋਗਾ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਡਾ: ਅਮਨਦੀਪ ਕੌਰ ਅਰੋੜਾ, ਨੇ ਆਪਣੀ ਨਿਕਟ ਵਿਰੋਧੀ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਨੂੰ 21 ਹਜ਼ਾਰ ਤੋਂ ਵੱਧ ਵੋਟਾਂ ਦੇ ਫਰਕ ਨਾਲ ਹਰਾਇਆ ਜਦਕਿ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦਾ ਪੁੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਤੀਜੇ ਸਥਾਨ ’ਤੇ...
ਪਠਾਨਕੋਟ, 6 ਮਾਰਚ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਅੱਜ ਐਤਵਾਰ ਦੁਪਹਿਰ 1 ਵਜੇ ਦੇ ਕਰੀਬ ਬਮਿਆਲ ਸਰਹੱਦ ਦੀ ਡਿੰਡਾ ਚੌਕੀ 'ਤੇ ਪਾਕਿਸਤਾਨੀ ਡਰੋਨ ਉਡਦਾ ਦੇਖਿਆ ਗਿਆ। ਇਸ ਘਟਨਾ ਉਪਰੰਤ ਬੀਐਸਐਫ ਦੇ ਜਵਾਨ ਤੁਰੰਤ ਹਰਕਤ ਵਿੱਚ ਆਏ ਅਤੇ ਡਰੋਨ 'ਤੇ ਕਈ ਰਾਉਂਡ ਫਾਇਰ ਕੀਤੇ। ਇਸ ਤੋਂ ਬਾਅਦ ਪੁਲਿਸ ਅਤੇ ਬੀ.ਐਸ.ਐਫ. ਸਰਹੱਦ 'ਤੇ ਤਲਾਸ਼ੀ ਅਰੰਭੀ ਗਈ ਅਤੇ ਖ਼ਬਰ ਲਿਖੇ ਜਾਂ ਤਕ ਮੁਹਿੰਮ ਜਾਰੀ ਸੀ।ਡੀ. ਐਸ. ਪੀ ਦੇਹਾਤੀ ਜਗਦੀਸ਼ ਰਾਜ ਨੇ ਦੱਸਿਆ ਕਿ ਭਾਰਤ-ਪਾਕਿ ਸਰਹੱਦ ਦੇ ਨਾਲ ਲੱਗਦੇ...
ਮੋਗਾ,5 ਮਾਰਚ(ਜਸ਼ਨ): ਡਿਪਟੀ ਕਮਿਸ਼ਨਰ, ਮੋਗਾ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਮੋਗਾ ਸੁਸ਼ੀਲ ਕੁਮਾਰ ਦੇ ਆਦੇਸ਼ ਅਨੁਸਾਰ ਸ੍ਰੀ ਹੇਮਕੁੰਟ ਸੀਨੀਅਰ ਸੰਕੈਡਰੀ ਸਕੂਲ ਕੋਟ-ਈਸੇ-ਖਾਂ ਵਿਖੇ ਸਰਕਾਰੀ ਹਸਪਤਾਲ ਵੱਲੋਂ ਅੱਜ ਵੈਕਸੀਨੇਸ਼ਨ ਕੈਂਪ ਪਿ੍ਰੰਸੀਪਲ ਮੈਡਮ ਰਮਨਜੀਤ ਕੌਰ ਦੀ ਦੇਖ-ਰੇਖ ਵਿੱਚ ਲਗਾਇਆ ਗਿਆ, ਜਿਸ ਵਿੱਚ ਜਗਮੀਤ ਸਿੰਘ ਅਤੇ ਰਾਜੇਸ਼ ਗਾਬਾ ਦੁਆਰਾ 15-17 ਸਾਲ ਦੇ ਵਿਦਿਆਰਥੀਆਂ ਨੂੰ ਕੋ-ਵੈਕਸੀਨ ਲਗਾਈ ਗਈ । ਅੱਜ 29 ਵਿਦਿਆਰਥੀਆਂ ਨੂੰ ਵੈਕਸੀਨ ਲਗਾਈ ਗਈ। ਪਹਿਲਾਂ ਤੋਂ ਹੀ 158...
ਮੋਗਾ, 5 ਮਾਰਚ (ਜਸ਼ਨ): ਮੋਗਾ ਖਿੱਤੇ ਦੀ ਗੋਲਡਨ ਐਜੂਕੇਸ਼ਨਜ ਸੰਸਥਾ ਨੇ ਜਸਪ੍ਰੀਤ ਸਿੰਘ ਦਾ ਕੈਨੇਡਾ ਦਾ ਓਪਨ ਵਰਕ ਪਰਮਿਟ ਲਗਵਾ ਕੇ ਦਿੱਤਾ। ਇਸ ਦੌਰਾਨ ਜਸਪ੍ਰੀਤ ਸਿੰਘ ਨੇ ਖੁਸ਼ੀ ਜਾਹਿਰ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਨਾਂ ਨੇ ਓਪਨ ਪਰਮਿਟ ਦੇ ਕੇਸ ਲਗਵਾਉਣੇ ਜਾਂ ਜਿਨਾਂ ਦੇ ਕੇਸ ਰਿਫਿਊਜ਼ ਹਨ ਉਹ ਇਕ ਵਾਰ ਗੋਲਡਨ ਐਜੂਕੇਸ਼ਨਜ਼ ਜਰੂਰ ਆ ਕੇ ਮਿਲਣ। ਉਹਨਾਂ ਦੱਸਿਆ ਕਿ ਬਹੁਤ ਸਾਰੇ ਇੰਮੀਗਰੇਸ਼ਨਜ਼ ਵਿਜ਼ਿਟ ਕਰਨ ਤੋਂ ਬਾਅਦ ਉਹਨਾਂ ਨੇ ਗੋਲਡਨ ਐਜੂਕੇੇਸ਼ਨਜ਼ ਨਾਲ ਸੰਪਰਕ ਕੀਤਾ ਅਤੇ...
ਮੋਗਾ,5 ਮਾਰਚ (ਜਸ਼ਨ): ਮੋਗਾ ਜ਼ਿਲ੍ਹੇ ਵਿਚ ਆਏ ਦਿਨ ਹੋ ਰਹੀਆਂ ਲੁੱਟ ਖੋਹ ਦੀਆਂ ਵਾਰਦਾਤਾਂ ਵਿਚ ਅੱਜ ਉਸ ਸਮੇਂ ਹੋਰ ਵਾਧਾ ਹੋ ਗਿਆ ਜਦੋਂ ਦੋ ਮੋਟਰਸਾਈਕਲ ਸਵਾਰ ਲੁਟੇਰੇ ਪੈਟਰੋਲ ਪੰਪ ਦੇ ਮੈਨੇਜਰ ਤੋਂ ਤਿੰਨ ਲੱਖ 65 ਹਜ਼ਾਰ ਰੁਪਏ ਖੋਹ ਕੇ ਫਰਾਰ ਹੋ ਗਏ। ਇਹ ਘਟਨਾ ਮੋਗਾ ਦੇ ਪਿੰਡ ਬਿਲਾਸਪੁਰ ਵਿਖੇ ਵਾਪਰੀ । ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਤਫਤੀਸ਼ ਆਰੰਭ ਦਿੱਤੀ ਹੈ। ਪ੍ਰਤੱਖ ਦਰਸ਼ੀਆਂ ਅਨੁਸਾਰ ਮੋਗਾ ਜ਼ਿਲ੍ਹੇ ਦੇ ਪਿੰਡ ਮਾਛੀਕੇ ਵਿਖੇ ਸਥਿਤ ਪੈਟਰੋਲ ਪੰਪ ਦਾ ਮੈਨੇਜਰ ਅਤੇ ਪੰਪ...
*ਸਿਹਤ ਕਾਮਿਆਂ ਨੂੰ ਕੋਵਿਡ ਦੌਰਾਨ ਦਿਨ ਰਾਤ ਕੰਮ ਕਰਨ ਬਦਲੇ ਸਰਕਾਰ ਨੇ ਤਾਨਖਾਹਾਂ ਰੋਕਣ ਦਾ ਦਿੱਤਾ ਤੋਹਫਾ:-ਮਾਹਲਾ ਮੋਗਾ 3 ਮਾਰਚ (ਜਸ਼ਨ) ਸਿਹਤ ਵਿਭਾਗ ਵਿਚ ਬਿਨਾਂ ਕਿਸੇ ਛੁੱਟੀ ਤੋਂ ਦਿਨ ਰਾਤ ਕੰਮ ਕਰ ਰਹੇ ਕਰਮਚਾਰੀਆਂ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹਾਂ ਨਹੀਂ ਦਿੱਤੀਆਂ ਗਈਆਂ।ਜਿਸ ਕਾਰਨ ਪੂਰੇ ਪੈਰਾਮੈਡੀਕਲ ਕਾਮਿਆਂ ਵਿੱਚ ਰੋਸ ਦੀ ਲਹਿਰ ਦਿਨ ਬ ਦਿਨ ਪ੍ਰਚੰਡ ਹੋ ਰਹੀ ਹੈ।ਇਸ ਸਬੰਧੀ ਤਾਲਮੇਲ ਕਮੇਟੀ ਪੈਰਾਮੈਡੀਕਲ ਅਤੇ ਸਿਹਤ ਕਰਮਚਾਰੀ ਮੋਗਾ ਦੀ ਇੱਕ ਹੰਗਾਮੀ...
ਮੋਗਾ, 3 ਮਾਰਚ (ਜਸ਼ਨ):ਮਾਲਵਾ ਖੇਤਰ ਦੀ ਮਸ਼ਹੂਰ ਸੰਸਥਾ, ਗੋਲਡਨ ਟਰੈਵਲ ਐਡਵਾਈਜ਼ਰ ਨੇ ਰੀਫਿਊਜ਼ਲ ਤੋਂ ਬਾਅਦ ਕੈਨੇਡਾ ਦਾ ਵੀਜ਼ਾ ਲਗਵਾਇਆ। ਗੋਲਡਨ ਟਰੈਵਲ ਐਡਵਾਈਜ਼ਰ ਦੇ ਮਾਹਿਰਾਂ ਨੇ ਬੇਅੰਤ ਸਿੰਘ ਅਤੇ ਸੁਖਜੀਤ ਕੌਰ ਵਾਸੀ ਲੰਡੇ ਜਿਲਾ ਮੋਗਾ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਉਹਨਾਂ ਦੇ ਵਿਦੇਸ਼ ਜਾਣ ਦੇ ਸੁਪਨੇ ਨੂੰ ਸਾਕਾਰ ਕੀਤਾ। ਇਸ ਮੌਕੇ ਐਮ.ਡੀ.ਸੁਭਾਸ਼ ਪਲਤਾ ਅਤੇ ਸੰਨੀ ਢੰਡ ਨੇ ਉਨਾਂ ਨੂੰ ਵੀਜ਼ਾ ਸੌਂਪਦਿਆਂ ਬੇਅੰਤ ਸਿੰਘ ਅਤੇ ਸੁਖਜੀਤ ਕੌਰ ਨੂੰ ਵਧਾਈ ਦਿਤੀ ।