*ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਮੋਗਾ, 12 ਸਤੰਬਰ (ਜਸ਼ਨ) - ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਪਰਾਲੀ ਦੀਆਂ ਘਟਨਾਵਾਂ ਨੂੰ ਘਟਾਉਣ ਲਈ ਹੁਣੇ ਤੋਂ ਹੀ ਪੁਖਤਾ ਪ੍ਰਬੰਧ ਕਰ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਜ਼ਿਲ੍ਹੇ ਵਿੱਚ 22 ਕਲੱਸਟਰ ਅਫਸਰ ਅਤੇ 334 ਨੋਡਲ ਅਫਸਰ ਨਿਯੁਕਤ ਕਰ ਦਿੱਤੇ ਹਨ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਝੋਨੇ...
News


*ਮੋਗਾ ਜ਼ਿਲ੍ਹੇ 'ਚ 1 ਸਤੰਬਰ ਤੋਂ 30 ਸਤੰਬਰ ਤੱਕ ਮੈਂਬਰਸ਼ਿਪ ਮੁਹਿੰਮ ਤਹਿਤ ਸਮੂਹ ਅਧਿਕਾਰੀਆਂ ਅਤੇ ਵਰਕਰਾਂ ਵੱਲੋਂ ਪੂਰੇ ਉਤਸ਼ਾਹ ਨਾਲ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ: ਡਾ: ਸੀਮਾਂਤ ਗਰਗ ਮੋਗਾ, 12 ਸਤੰਬਰ (ਜਸ਼ਨ) - ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਜੋ ਕਿ 1 ਸਤੰਬਰ ਤੋਂ 30 ਸਤੰਬਰ ਤੱਕ ਚੱਲ ਰਹੀ ਹੈ, ਤਹਿਤ ਪ੍ਰਤਾਪ ਰੋਡ 'ਤੇ ਸਥਿਤ ਸਨਾਤਨ ਧਰਮ ਮੰਦਰ ਜ਼ਿਲਾ ਪ੍ਰਧਾਨ ਡਾ: ਸੀਮਾਂਤ ਗਰਗ ਦੀ ਅਗਵਾਈ 'ਚ 145 ਲੋਕਾਂ ਨੂੰ ਭਾਜਪਾ ਦੇ ਮੈਂਬਰ ਬਣਾਇਆ ਗਿਆ |ਗਿਆ। ਇਸ ਮੌਕੇ...

ਮੋਗਾ, ਸਤੰਬਰ (ਜਸ਼ਨ) - ਪਤੀ-ਪਤਨੀ ਤੇ ਬੱਚਿਆਂ ਨੂੰ ਇਕੱਠਿਆਂ ਬਾਹਰ ਭੇਜਣ ਵਾਲੀ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਸੋਸਣ , ਜ਼ਿਲ੍ਹਾ ਮੋਗਾ ਦੇ ਰਹਿਣ ਵਾਲੀ ਗੁਰਤੇਜ ਕੌਰ ਨੂੰ ਮਿਲਿਆ ਤਿੰਨ ਮਹਿਨੇ ਤੇ 10 ਦਿਨਾਂ ਚ ਕੈਨੇਡਾ ਦਾ ਸਟੂਡੈਂਟ ਵੀਜ਼ਾ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਗੁਰਤੇਜ ਕੌਰ ਦੀ ਸਟੱਡੀ ਵਿੱਚ ਦੋ ਸਾਲਾਂ ਦਾ ਗੈਪ ਸੀ ਤੇ ਉਸਨੇ ਇੰਡੀਆ ਵਿੱਚ ਹੀ...

ਢੁੱਡੀਕੇ, ਡਾਲਾ, ਦੌਧਰ ਗਰਬੀ, ਦੌਧਰ ਸ਼ਰਕੀ, ਤਖਾਣਵੱਧ, ਮੱਲੇਆਣਾ ਪਿੰਡਾਂ ਦੇ ਵਾਸੀ ਲੈਣ ਕੈਂਪ ਦਾ, ਵੱਧ ਤੋਂ ਵੱਧ ਲਾਹਾ-ਡਿਪਟੀ ਕਮਿਸ਼ਨਰ ਮੋਗਾ, 12 ਸਤੰਬਰ –(ਜਸ਼ਨ):ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਜਨ ਸੁਣਵਾਈ ਕੈਂਪਾਂ ਰਾਹੀਂ ਹੱਲ ਕਰਨ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵੱਲੋਂ ਪਿੰਡਾਂ ਦੇ ਕਲੱਸਟਰ ਬਣਾ ਕੇ ਜਨ ਸੁਣਵਾਈ ਕੈਂਪ ਲਗਾਏ ਜਾ ਰਹੇ ਨੇ। ਇਹਨਾਂ ਕੈਂਪਾਂ ਨਾਲ ਲੋਕਾਂ ਨੂੰ ਨਾ ਸਿਰਫ਼ ਸਰਕਾਰੀ ਸੇਵਾਵਾਂ ਲੈਣ ਵਿੱਚ...

ਧਰਮਕੋਟ, 11 ਸਤੰਬਰ (ਜਸ਼ਨ)–ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਨਾਜਾਇਜ਼ ਕਬਜ਼ਿਆਂ ਦੇ ਮਾਮਲੇ ਵਿੱਚ ਸਖ਼ਤ ਕਾਰਵਾਈ ਦੀ ਨੀਤੀ ਅਪਣਾਈ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਜ਼ਮੀਨਾਂ ’ਤੇ ਕਬਜ਼ੇ ਬਿਲਕੁਲ ਬਰਦਾਸ਼ਤ ਨਹੀਂ ਕੀਤੇ ਜਾਣਗੇ। ਇਹ ਕਦਮ ਸਿਰਫ ਜ਼ਮੀਨ ਛੁਡਾਉਣ ਲਈ ਨਹੀਂ, ਸਗੋਂ ਇਲਾਕੇ ਦੇ ਵਿਕਾਸ ਦੇ ਲਿਹਾਜ਼ ਨਾਲ ਵੀ ਮਹੱਤਵਪੂਰਨ ਹਨ। ਲਾਡੀ ਢੋਸ ਨੇ ਕਿਹਾ ਇਹ ਸਭ ਕੁਝ ਇਲਾਕੇ ਦੇ ਲੋਕਾਂ ਦੀ ਭਲਾਈ ਲਈ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ੇ ਰਹਿੰਦੇ ਹਨ, ਤਦੋਂ...

* ਗੁਰਪ੍ਰੀਤ ਕੰਬੋਜ ਨੇ ਵਿਧਾਇਕ ਲਾਡੀ ਢੋਸ ਦੇ ਉਦਮਾਂ ਨਾਲ ਵੱਡਮੁੱਲੀ ਪ੍ਰਾਪਤੀ ਦਾ ਨਵਾਂ ਸਫਾ ਲਿਖਿਆ ਧਰਮਕੋਟ, 11 ਸਤੰਬਰ (ਜਸ਼ਨ)–ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੇ ਦਿਸ਼ਾ ਨਿਰਦੇਸ਼ਾਂ ਅਧੀਨ, ਆਮ ਆਦਮੀ ਪਾਰਟੀ ਬਲਾਕ ਫਤਿਹਗੜ੍ਹ ਪੰਜਤੂਰ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਕੰਬੋਜ ਨੇ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਕਈ ਸਾਲਾਂ ਤੋਂ ਹੋ ਰਹੇ ਨਾਜਾਇਜ਼ ਕਬਜ਼ਿਆਂ ਨੂੰ ਛੁਡਵਾਉਣ ਦਾ ਸੰਘਰਸ਼ ਸ਼ੁਰੂ ਕੀਤਾ ਹੈ। ਇਸ ਕਾਰਵਾਈ ਨਾਲ ਕਰੋੜਾਂ ਰੁਪਏ ਦੀ ਕੀਮਤੀ ਜ਼ਮੀਨ...

ਮੋਗਾ, 11 ਸਤੰਬਰ (ਜਸ਼ਨ) - ਐਡਵੋਕੇਟ ਪਰਉਪਕਾਰ ਸਿੰਘ ਸੰਘਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਹਨਾਂ ਦੀ ਮਾਤਾ, ਸਰਦਾਰਨੀ ਮਲਕੀਤ ਕੌਰ ਪਤਨੀ ਸਵਰਗਵਾਸੀ ਪਾਖਰ ਸਿੰਘ ਸੰਘਾ, ਆਪਣੇ ਸੁਆਸਾਂ ਦੀ ਪੂੰਜੀ ਪੂਰੀ ਕਰਕੇ ਗੁਰੂ ਮਹਾਰਾਜ ਦੇ ਚਰਨਾ ਵਿਚ ਜਾ ਬਿਰਾਜੇ । ਉਹਨਾਂ ਦੇ ਅਕਾਲ ਚਲਾਣੇ ’ਤੇ ਮੋਗਾ ਜ਼ਿਲ੍ਹੇ ਦੀਆਂ ਵੱਖ ਵੱਖ ਸ਼ਖਸੀਅਤਾਂ ਅਤੇ ਸ਼ਹਿਰ ਦੇ ਉੱਘੇ ਵਕੀਲਾਂ ਨੇ, ਸੰਘਾ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਮਾਤਾ ਮਲਕੀਤ ਕੌਰ ਬਹੁਤ ਨੇਕ ਦਿਲ ਅਤੇ...

ਬਾਘਾਪੁਰਾਣਾ, 11 ਸਤੰਬਰ (ਜਸ਼ਨ) - ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਿਆਂ ਤੋਂ ਮੁਕੰਮਲ ਤੌਰ ‘ਤੇ ਮੁਕਤ ਕਰਨ ਲਈ ਪੰਜਾਬ ਪੁਲਿਸ ਅਤੇ ਪ੍ਰਸ਼ਾਸਨ ਵਲੋਂ ਆਰੰਭ ਕੀਤੀ ਗਈ ਮੁਹਿੰਮ ਨੂੰ ਜ਼ਿਲ੍ਹਾ ਮੋਗਾ ਵਿੱਚ ਸਫਲ ਬਣਾਉਣ ਦਾ ਸੱਦਾ ਦਿੰਦਿਆਂ ਡੀ.ਆਈ.ਜੀ ਫ਼ਰੀਦਕੋਟ ਰੇਂਜ ਸ਼੍ਰੀ ਅਸ਼ਵਨੀ ਕਪੂਰ ਨੇ ਕਿਹਾ ਹੈ ਕਿ ਨਸ਼ਿਆਂ ਖਿਲਾਫ ਲੜਾਈ ਵਿੱਚ ਸਮੂਹ ਨਾਗਰਿਕਾਂ ਦੇ ਸਰਗਰਮ ਸਹਿਯੋਗ ਦੀ ਲੋੜ ਹੈ। ਅੱਜ ਸਥਾਨਕ ਮੈਰਿਜ ਪੈਲੇਸ ਵਿਖੇ ਰੱਖੇ ਇਕ ਭਰਵੇਂ ਇਕੱਠ...

* 2 ਅਕਤੂਬਰ ਨੂੰ 24 ਧਾਮਾਂ ਤੋਂ ਲਿਆਂਦੀ ਮਾਂ ਭਗਵਤੀ ਦੀਆਂ ਪਵਿੱਤਰ ਜੋਤਾਂ ਦੀ ਸ਼ੋਭਾ ਯਾਤਰਾ ਦੇਖਣਯੋਗ ਹੋਵੇਗੀ : ਰਾਜੇਸ਼ ਅਰੋੜਾ ਮੋਗਾ, 11 ਸਤੰਬਰ (ਜਸ਼ਨ)- ਅਨਮੋਲ ਵੈਲਫੇਅਰ ਕਲੱਬ ਮੋਗਾ ਸਿਟੀ ਵੱਲੋਂ 2 ਅਕਤੂਬਰ ਤੋਂ 11 ਅਕਤੂਬਰ ਤੱਕ ਪੁਰਾਣੀ ਦਾਣਾ ਮੰਡੀ ਵਿਖੇ ਕਰਵਾਏ ਜਾ ਰਹੇ ਮੇਲਾ ਮਾਈਆ ਸਮਾਗਮ ਲਈ ਸੱਦਾ ਪੱਤਰ ਵੰਡਣ ਦਾ ਕੰਮ ਅੱਜ ਸ਼ੁਰੂ ਕੀਤਾ ਗਿਆ। ਅੱਜ ਕਲੱਬ ਦੇ ਪ੍ਰਧਾਨ ਰਾਜੇਸ਼ ਅਰੋੜਾ ਦੀ ਅਗਵਾਈ ਹੇਠ ਕਲੱਬ ਦੇ ਅਹੁਦੇਦਾਰਾਂ ਵੱਲੋਂ ਕਾਂਸਲ ਨਰਸਿੰਗ ਹੋਮ ਦੇ ਡਾ:...

*ਕੂੜਾ ਚੁੱਕ ਕੇ ਕਲੀ-ਚੂਨੇ ਦਾ ਵੀ ਕੀਤਾ ਜਾਂਦਾ ਛਿੜਕਾਓ-ਸਹਾਇਕ ਕਮਿਸ਼ਨਰ ਨਗਰ ਨਿਗਮ ਮੋਗਾ, 11 ਸਤੰਬਰ (ਜਸ਼ਨ) ਨਗਰ ਨਿਗਮ ਮੋਗਾ ਵੱਲੋਂ ਸ਼ਹਿਰ ਦੇ ਕੂੜੇ ਦਾ ਸਹੀ ਢੰਗ ਨਾਲ ਨਿਪਟਾਰਾ ਯਕੀਨੀ ਬਣਾਉਣ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਅਤੇ ਇਸ ਕੰਮ ਵਿੱਚ ਨਿਗਮ ਦਾ ਸਫਾਈ ਅਮਲਾ ਵੀ ਆਪਣੀ ਡਿਊਟੀ ਕਰ ਰਿਹਾ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਨਗਰ ਨਿਗਮ ਮੋਗਾ ਦੇ ਸਹਾਇਕ ਕਮਿਸ਼ਨਰ-ਕਮ-ਐਸ.ਡੀ.ਐਮ. ਮੋਗਾ ਸ੍ਰ. ਸਾਰੰਗਪ੍ਰੀਤ ਸਿੰਘ ਔਜਲਾ ਨੇ ਦੱਸਿਆ ਕਿ ਨਿਊ ਟਾਊਨ ਨੇੜੇ ਥਾਣਾ ਸਿਟੀ...