ਮੋਗਾ, 2 ਮਾਰਚ (ਜਸ਼ਨ)- ਅੱਜ ਈ.ਵੀ.ਐਮ ਸਟਰਾਂਗ ਰੂਮਾਂ ਅਤੇ ਕਾਊਟਿੰਗ ਸੈਂਟਰਾਂ ਦੀ ਸੁਰੱਖਿਆ ਸਬੰਧੀ ਮੋਗਾ ਦੇ ਆਈ ਟੀ ਆਈ ਵਿਖੇ ਵਧੀਕ ਮੁੱਖ ਚੋਣ ਅਫਸਰ ਪੰਜਾਬ ਸ੍ਰੀ ਬੀ ਸ਼੍ਰੀਨਿਵਾਸਨ, ਵਲੋਂ ਦੌਰਾ ਕੀਤਾ ਗਿਆ। ਮੋਗਾ ਆਈ ਟੀ ਆਈ ਵਿਖੇ ਜ਼ਿਲ੍ਹੇ ਦੇ ਸਾਰੇ ਚਾਰੇ ਵਿਧਾਨ ਸਭਾ ਹਲਕਿਆਂ ਦੇ ਈ.ਵੀ.ਐਮ ਸਟਰਾਂਗ ਰੂਮ ਸਥਾਪਤ ਕੀਤੇ ਗਏ ਹਨ। ਇਸ ਮੌਕੇ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਹਰੀਸ਼ ਨਈਅਰ,ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰ ਸੁਰਿੰਦਰ ਸਿੰਘ, ਸ੍ਰ ਸਤਵੰਤ...
News
ਮੋਗਾ,1 ਮਾਰਚ (ਜਸ਼ਨ): ਮੋਗਾ ਜ਼ਿਲ੍ਹੇ ਵਿਚ ਅਕਾਲੀ ਖੇਮਿਆਂ ਵਿਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਜਦੋਂ ਬੀਤੀ ਰਾਤ ਫਾਰਚੂਨਰ ਅਤੇ ਵਰਨਾ ਕਾਰ ਦਰਮਿਆਨ ਹੋਈ ਭਿਆਨਕ ਟੱਕਰ ‘ਚ ਜਥੇਦਾਰ ਤੋਤਾ ਸਿੰਘ ਦੇ ਪੀ ਏ ਜਗਸੀਰ ਸਿੰਘ ਰੱਖੜਾ ਅਤੇ ਉਸਦੀ ਮਾਤਾ ਪਰਮਜੀਤ ਕੌਰ ਦੀ ਮੌਤ ਹੋ ਗਈ ਜਦਕਿ ਜਗਸੀਰ ਦੀ ਦੀ ਪਤਨੀ ਅਤੇ ਧੀ ਨੂੰ ਗੰਭੀਰ ਹਾਲਤ ਵਿਚ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਜਗਸੀਰ ਸਿੰਘ ਦਾ ਸਮੁੱਚਾ ਪਰਿਵਾਰ ਫਾਰਚੂਨਰ ਗੱਡੀ ’ਤੇ ਸਵਾਰ ਸੀ ।...
ਮੋਗਾ 27 ਫਰਵਰੀ (ਜਸ਼ਨ) : ਸਾਹਿਤਕ ਰੁਚੀਆਂ ਅਤੇ ਮਨੁੱਖਵਾਦੀ ਵਿਚਾਰਧਾਰਾ ਦੀ ਧਾਰਨੀ ਲੈਕਚਰਾਰ ਸ੍ਰੀਮਤੀ ਹਰਦੀਪ ਕੌਰ ਸੇਖਾ ਅਗਾਂਹ ਵਧੂ ਖਿਆਲਾਂ ਦੇ ਮਾਲਕ ਹੁੰਦੇ ਹੋਏ ਵੀ ਆਪਣੀ ਮਿੱਟੀ ਅਤੇ ਅਤੀਤ ਨਾਲ ਜੁੜੇ ਰਹੇ ਹਨ। ਇਹ ਆਪਣੇ ਕੰਮ ਪ੍ਰਤੀ ਸਮਰਪਿਤ, ਅਨੁਸ਼ਾਸਿਤ, ਮਿਹਨਤੀ ਅਤੇ ਵਿਦਿਆਰਥੀਆਂ ਅਤੇ ਸਾਥੀ ਅਧਿਆਪਕਾਂ ਪ੍ਰਤੀ ਹਮੇਸ਼ਾ ਦਿਆਲੂ ਅਤੇ ਮੱਦਦਗਾਰ ਹੋਣ ਦੇ ਨਾਲ ਨਾਲ ਆਪਣੇ ਕਹੇ ਸ਼ਬਦਾਂ 'ਤੇ ਅਟੱਲ, ਸਾਦਾ ਜੀਵਨ ਜਿਊਣ ਅਤੇ ਉਸਾਰੂ ਸੋਚ ਵਿੱਚ ਨਿਪੁੰਨ ਹਰਦੀਪ ਕੌਰ ਸੇਖਾ...
ਮੋਗਾ, 27 ਫਰਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਦਿੱਲੀ ਵਿਖੇ ਹੋਏ ਵਿਸ਼ੇਸ਼ ਸਮਾਗਮ ਦੌਰਾਨ ਮਾਈਕਰੋ ਗਲੋਬਲ ਸੰਸਥਾ ਨੂੰ ਸਾਲ 2022 ਲਈ ਬੇਹਤਰੀਨ ਸੰਸਥਾ (Best Immigration Consultant Award of Excellence 2022 ) ਵਜੋਂ ਸਨਮਾਨਿਆ ਗਿਆ | ਮੇਜਰ ਧਿਆਨ ਚੰਦ ਸਟੇਡੀਅਮ ਦਿੱਲੀ ਵਿਖੇ ਹੋਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ, ਮਾਈਕਰੋ ਗਲੋਬਲ ਦੇ ਮੈਨੇਜਿੰਗ ਡਾਇਰੈਕਟਰ ਚਰਨਜੀਤ ਸਿੰਘ ਝੰਡੇਆਣਾ ਨੇ ਬਾਲੀਵੁੱਡ ਸਟਾਰ ਮਨੀਸ਼ਾ ਲਾਂਬਾ ਤੋਂ ਇਹ ਐਵਾਰਡ ਪ੍ਰਾਪਤ ਕਰਨ ਉਪਰੰਤ 'ਸਾਡਾ...
ਮੋਗਾ, 27 ਫਰਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਯੂਕਰੇਨ ਅਤੇ ਰੂਸ ਦੀ ਜੰਗ ਦੌਰਾਨ ਯੂਕਰੇਨ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਦੇ ਮਾਪੇ ਉਨ੍ਹਾਂ ਦੀ ਸੁਰੱਖਿਆ ਅਤੇ ਭਾਰਤ ਵਾਪਸੀ ਨੂੰ ਲੈ ਕੇ ਚਿੰਤਤ ਨੇ ਪਰ ਇਸੇ ਦੌਰਾਨ ਅੱਜ ਸੁਖਦ ਖ਼ਬਰ ਪ੍ਰਾਪਤ ਹੋਈ ਜਦੋਂ ਵਿਧਾਇਕ ਡਾ. ਹਰਜੋਤ ਕਮਲ ਦੇ ਯਤਨਾਂ ਸਦਕਾ ਮੋਗਾ ਦਾ ਜਸ਼ਨਪ੍ਰੀਤ ਯੂਕਰੇਨ ਤੋਂ ਵਾਪਸ ਆਪਣੇ ਘਰ ਮੋਗਾ ਪਹੁੰਚ ਗਿਆ। ਜ਼ਿਕਰਯੋਗ ਹੈ ਕਿ ਜਸ਼ਨਪ੍ਰੀਤ ਅਤੇ ਮੋਗਾ ਜ਼ਿਲੇ ਨਾਲ ਸਬੰਧਤ ਹੋਰਨਾਂ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ...
मोगा 27 फरवरी (जशन):मालवा क्षेत्र अग्रणी इमीग्रेशन व आईलैटस संस्था पंजाब के अलावा पूरे भारत में काम कर रही है । इस संस्था ने हजारों छात्राओ के विदेश में पढ़ाई करने के सपनो को साकार किया है। इस बार संस्था ने हरमनप्रीत कौर स्पुत्री हरदीप सिंह निवासी संधू वाला फिरोजपुर का कानाडा की एल्गजेंडर कालेज का स्ट्रडी वीजा लगवाकर दिया है । इस अवसर पर संस्था के डायरैकटर देवप्रिया त्यागी ने...
ਮੋਗਾ, 26 ਫਰਵਰੀ: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਵਧੀਕ ਜ਼ਿਲਾ ਮੈਜਿਸਟ੍ਰੇਟ ਮੋਗਾ ਸ੍ਰੀ ਹਰਚਰਨ ਸਿੰਘ ਵੱਲੋਂ ਜ਼ਿਲਾ ਮੋਗਾ ਅੰਦਰ ਕੋਵਿਡ ਨਾਲ ਸਬੰਧਤ ਪਾਬੰਦੀਆਂ ਨੂੰ 25 ਮਾਰਚ, 2022 ਤੱਕ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਇਨਾਂ ਪਾਬੰਦੀਆਂ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਹਰਚਰਨ ਸਿੰਘ ਨੇ ਦੱਸਿਆ ਕਿ ਸਾਰੀਆਂ ਜਨਤਕ ਥਾਵਾਂ, ਸਮੇਤ ਕੰਮ ਵਾਲੀ ਜਗਾ ਆਦਿ ’ਤੇ ਮਾਸਕ ਪਹਿਨਣਾ ਲਾਜ਼ਮੀ ਹੋਵੇਗਾ ਅਤੇ ਇਨਾਂ ਹੁਕਮਾਂ ਦੀ ਸਖਤੀ ਨਾਲ ਪਾਲਣਾ ਕਰਵਾਈ ਜਾਵੇ। ਹਰ ਪ੍ਰਕਾਰ...
ਮੋਗਾ, 26 ਫਰਵਰੀ (ਜਸ਼ਨ): ਮਾਲਵਾ ਖਿੱਤੇ ਦੀ ਪ੍ਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਦੀ ਇੱਕ ਹੋਰ ਉਪਲੱਬਧੀ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ। ਸੰਸਥਾ ਨੇ ਇੱਕ ਦਿਨ ਚ ਅਸਟ੍ਰੇਲਿਆ ਦੇ 7 ਵਿਜ਼ਿਟਰ ਵੀਜ਼ਾ ਲਗਵਾ ਕੇ ਦਿੱਤੇ। ਐਮ.ਡੀ ਸੁਭਾਸ਼ ਪਲਤਾ ਡਾਇਰੈਟਰ ਅਮਿਤ ਪਲਤਾ,ਡਾਇਰੈਕਟਰ ਰਮਨ ਅਰੌੜਾ ਅਤੇ ਓਹਨਾ ਦੇ ਸਟਾਫ ਮੈਂਬਰਸ ਨੇ ਵਿਦੇਸ਼ੀਂ ਵੀਜ਼ੇ ਪ੍ਰਾਪਤ ਕਰਨ ਵਾਲਿਆਂ ਨੂੰ ਵੀਜ਼ਾ ਸੌਂਪਦਿਆਂ ਸ਼ੁੱਭ ਕਾਮਨਾਵਾਂ...
ਮੋਗਾ, 25 ਫਰਵਰੀ (ਜਸ਼ਨ ): ਜਿੱਥੇ ਇੱਕ ਪਾਸੇ ਯੂਕਰੇਨ ਅਤੇ ਰੂਸ ਦੀ ਜੰਗ ਸ਼ੁਰੂ ਹੋ ਚੁੱਕੀ ਹੈ ਉੱਥੇ ਹੁਣ ਯੂਕਰੇਨ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਦੇ ਮਾਪੇ ਉਨ੍ਹਾਂ ਦੀ ਸੁਰੱਖਿਆ ਅਤੇ ਭਾਰਤ ਵਾਪਸੀ ਨੂੰ ਲੈ ਕੇ ਚਿੰਤਤ ਹਨ। ਯੂਕ੍ਰੇਨ ਵਿਚ ਪੜ੍ਹਾਈ ਲਈ ਗਏ ਮੋਗਾ ਦੇ ਜਸ਼ਨ ਦੀ ਸੁਰੱਖਿਆ ਨੂੰ ਲੈ ਕੇ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ ਨੇ ਜਿੱਥੇ ਜਸ਼ਨਪ੍ਰੀਤ ਦੇ ਪਿਤਾ ਡਾ. ਕੁਲਵਿੰਦਰ ਸਿੰਘ ਤੋਂ ਯੂਕ੍ਰੇਨ ਦੀ ਤਾਜਾ ਸਥਿਤੀ ਬਾਰੇ ਵਿਚਾਰ ਕੀਤਾ ਓਥੇ ਉਹਨਾਂ ਭਰੋਸਾ ਵੀ ਦਿਵਾਇਆ...