News

ਮੋਗਾ, 17 ਫਰਵਰੀ (ਜਸ਼ਨ): ਭਾਰਤ ਦੇ ਵਿਦੇਸ਼ ਮਾਮਲਿਆਂ ਅਤੇ ਸੱਭਿਆਚਾਰ ਬਾਰੇ ਰਾਜ ਮੰਤਰੀ ਮੈਡਮ ਮੀਨਾਕਸ਼ੀ ਲੇਖੀ ਨੇ ਮੋਗਾ ਵਿਖੇ ਵਿਸ਼ੇਸ਼ ਪ੍ਰੈਸ ਕਾਨਫਰੰਸ ਕਰਦਿਆਂ ਆਖਿਆ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਦੇਸ਼ ਨੇ ਸਵੈ ਨਿਰਭਰ ਹੋਣ ਦਾ ਮਾਣ ਹਾਸਲ ਕੀਤਾ ਹੈ ਅਤੇ ਭਾਜਪਾ ਨੇ ਸੁਸ਼ਾਸਨ ਦੀ ਮਿਸਾਲ ਦਿੰਦਿਆਂ ਹਿਮਾਚਲ ਅਤੇ ਹਰਿਆਣਾ ਵਿਚ ਬਤਹਾਸ਼ਾ ਤਰੱਕੀ ਕਰਵਾਈ ਹੈ , ਇਸੇ ਕਰਕੇ ਹੁਣ ਪੰਜਾਬ ਦੇ ਲੋਕ ਵੀ ਸੂਬੇ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਾਉਣ ਲਈ...
Tags: BHARTI JANTA PARTY
मोगा 17 फरवरी (जशन): भाजपा व्यापत प्रकोष्ठ के प्रदेश सचिव देवप्रिय त्यागी ने बयान जारी करते हुए कहा कि जो चरणजीत चन्नी ने मौजूदा समय में बयान दिया है कि सत्ता में दुबारा आने के बाद किसी भी प्रवासी को सरकारी नौकरी नहीं दी जाएगी और सभी उत्तर प्रदेश, बिहार ,राजस्थान, उड़ीसा, या गुजरात के जो प्रवासी नागरिक यहां पंजाब में कमाने के लिए आए हैं उन्हें पंजाब से बाहर खदेड़ा जायेगा ,बेहद...
ਮੋਗਾ, 16 ਫਰਵਰੀ (ਜਸ਼ਨ) - ਅਗਾਮੀ 20 ਫਰਵਰੀ ਨੂੰ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਹਰੇਕ ਵੋਟਰ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਚੋਣ ਕਮਿਸਨ ਵੱਲੋਂ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਕੋਸ਼ਿਸ਼ ਤਹਿਤ ਜ਼ਿਲ੍ਹਾ ਪ੍ਰਸਾਸਨ, ਮੋਗਾ ਵੱਲੋਂ ਸਵੀਪ ਗਤੀਵਿਧੀਆਂ ਤਹਿਤ ਇਕ ਗੀਤ “ ਪਾਉਣੀ ਵੋਟ ਜਰੂਰੀ ਆ “ ਤਿਆਰ ਕੀਤਾ ਹੈ। ਇਸ ਗੀਤ ਨੂੰ ਅੱਜ ਭਾਰਤੀ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਮੋਗਾ ਵਿੱਚ ਲਗਾਏ ਗਏ ਚੋਣ ਆਬਜਰਬਰਾਂ ਅਤੇ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ...
Tags: VIDHAN SABHA ELECTIONS 2022
*ਹਲਕਾ ਦੱਖਣੀ ਦੇ ਵੱਖ ਵੱਖ ਇਲਾਕਿਆ ‘ਚ ਹੋਈਆ ਮੀਟਿੰਗਾਂ ਦੌਰਾਨ ਮਿਿਲਆ ਭਰਵਾ ਹੁੰਗਾਰਾ ਲੁਧਿਆਣਾ 16 ਫਰਵਰੀ (ਜਸ਼ਨ): - ਲੋਕ ਇਨਸਾਫ ਪਾਰਟੀ ਦੇ ਸਰਪ੍ਰਸਤ ਅਤੇ ਵਿਧਾਨ ਸਭਾ ਹਲਕਾ ਦੱਖਣੀ ਤੋਂ ਉਮੀਦਵਾਰ ਜਥੇਦਾਰ ਬਲਵਿੰਦਰ ਸਿੰਘ ਬੈਂਸ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਬਿਆਨ ਤੇ ਤੰਜ ਕਸਦਿਆ ਕਿਹਾ ਕਿ ਆਪਣੀ ਸੱਤਾ ਦੌਰਾਨ ਖੁਦ ਪੰਜਾਬ ਵਿਚ ਮਾਫੀਆ ਰਾਜ ਦੀ ਸ਼ੁਰੂਆਤ ਕਰਨ ਵਾਲਾ ਅਕਾਲੀ ਦਲ ਹੁਣ ਕਿਸ ਮੂੰਹ ਨਾਲ ਸਰਕਾਰ ਆਉਣ ਤੇ ਆਪਣੇ ਵੱਲੋਂ ਹੀ ਸ਼ੁਰੂ ਕੀਤੇ...
ਮੋਗਾ,16 ਫਰਵਰੀ (ਜਸ਼ਨ): ਇਲੈਕਟ੍ਰੋਹੋਮਿਓਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਰਜਿ.404 ਪੰਜਾਬ ਦਾ ਸਾਲਾਨਾ ਚੋਣ ਇਜਲਾਸ ਚੌਥਾ ਅੰਪਾਇਰ ਹੋਟਲ ਬੁੱਗੀਪੁਰਾ ਚੌਂਕ ਮੋਗਾ ਵਿੱਚ 15 ਫਰਵਰੀ ਨੂੰ ਹੋਇਆ।ਜਿਸ ਵਿੱਚ ਡਾ ਜਗਜੀਤ ਸਿੰਘ ਗਿੱਲ ਨੇ ਐਸੋਸੀਏਸ਼ਨ ਦੀਆਂ ਪਿਛਲੇ ਸਾਲ ਦੀਆਂ ਗਤੀਵਿਧੀਆਂ ਤੇ ਚਾਨਣਾ ਪਾਇਆ।ਖ਼ਜ਼ਾਨਚੀ ਡਾ ਅਨਿਲ ਕੁਮਾਰ ਅਗਰਵਾਲ ਨੇ ਪਿਛਲੇ ਸਾਲ ਦਾ ਲੇਖਾ ਜੋਖਾ ਪੇਸ਼ ਕੀਤਾ ਅਤੇ ਡਾਇਰੈਕਟਰ ਡਾ ਮਨਪ੍ਰੀਤ ਸਿੰਘ ਸਿੱਧੂ ਨੇ ਐਗਜ਼ੈਕਟਿਵ ਕਮੇਟੀ ਨੂੰ ਭੰਗ ਕੀਤਾ।...
Tags: ELECTRO HOMEOPATHY MEDICAL ASSOCIATION PUNJAB
ਮੋਗਾ,15 ਫਰਵਰੀ (ਜਸ਼ਨ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਵਿਧਾਨ ਸਭਾ ਹਲਕਾ ਮੋਗਾ ਤੋਂ ਡਾ: ਅਮਨਦੀਪ ਅਰੋੜਾ ਅਤੇ ਜ਼ੀਰਾ ਤੋਂ ਉਮੀਦਵਾਰ ਨਰੇਸ਼ ਕਟਾਰੀਆ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ‘ਚੋਂ 70 ਸਾਲਾਂ ਦੇ ਸਿਆਸੀ ਭਿ੍ਰਸ਼ਟਾਚਾਰ ਨੂੰ ਝਾੜੂ ਨਾਲ ਸਾਫ਼ ਕਰਨ ਦਾ ਮੌਕਾ ਆ ਗਿਆ ਹੈ। ਸਾਰੇ ਪੰਜਾਬ ਵਾਸੀ ਆਪਣੀ ਇੱਕ- ਇੱਕ ਵੋਟ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ‘...
ਧਰਮਕੋਟ 14 ਫਰਵਰੀ (ਜਸ਼ਨ) ਵਿਧਾਨ ਸਭਾ ਹਲਕਾ ਧਰਮਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੇ ਪਰਿਵਾਰ ਵੱਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਡੀ ਢੋਸ ਵੱਲੋਂ ਪਿੰਡ ਫਤਹਿਗੜ੍ਹ ਪੰਜਤੂਰ ਵਿਖੇ ਲਛਮਣ ਸਿੰਘ ਦੇ ਗ੍ਰਹਿ ਵਿਖੇ ਲੋਹਗੜ੍ਹ ਪਰਿਵਾਰ ਵਿਰੁੱਧ ਦਿੱਤੇ ਗਏ ਬੇਤੁਕੇ ਬਿਆਨਾਂ ਨੂੰ ਲੈ ਕੇ ਉਨਾਂ ਦੇ ਪ੍ਰਵਾਰ ਵੱਲੋਂ ਪਿੰਡ ਲੋਹਗੜ੍ਹ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਸੁਖਜੀਤ ਸਿੰਘ ਲੋਹਗੜ੍ਹ ਦੇ ਭਰਾ ਇਕਬਾਲ ਸਿੰਘ ਸਮਰਾ ਨੇ ਕਿਹਾ...
Tags: PUNJAB CONGRESS
*ਪੰਜਾਬ ਦੇ ਸਮੁੱਚੇ ਵਿਕਾਸ ਅਤੇ ਬੇਰੋਜ਼ਗਾਰੀ ਦੂਰ ਕਰਨ ਲਈ ਉਦਯੋਗਿਕ ਕ੍ਰਾਂਤੀ ਜ਼ਰੂਰੀ: ਡਾ: ਹਰਜੋਤ ਕਮਲ ਮੋਗਾ,13 ਫਰਵਰੀ (ਜਸ਼ਨ) ਮੋਗਾ ਵਿਖੇ ਕਾਰੋਬਾਰੀਆਂ ਅਤੇ ਵਪਾਰੀਆਂ ਨਾਲ ਮੀਅਿੰਗ ਦੌਰਾਨ ਵਿਧਾਇਕ ਡਾ: ਹਰਜੋਤ ਕਮਲ ਨੇ ਆਖਿਆ ਕਿ ਇਹਨਾਂ ਵਿਧਾਨ ਸਭਾ ਚੋਣਾਂ ਦੀ ਵਿਲੱਖਣਤਾ ਇਹੀ ਹੈ ਕਿ ਭਾਰਤੀ ਜਨਤਾ ਪਾਰਟੀ ਇਸ ਵਾਰ ਆਪਣੇ ਬਲਬੂਤੇ ’ਤੇ ਚੋਣ ਲੜ ਰਹੀ ਹੈ ਅਤੇ ਪੰਜਾਬ ਨੂੰ ਮਜਬੂਤ ਕਰਨ ਦੇ ਨਾਲ ਨਾਲ ਉਦਯੋਗਿਕ ਕ੍ਰਾਂਤੀ ਲਿਆਉਣ ਲਈ ਕੇਂਦਰ ਸਰਕਾਰ ਵੱਲੋਂ ਪਹਿਲਾਂ ਹੀ ਬਲਿਊ...
Tags: BHARTI JANTA PARTY
ਮੋਗਾ,14 ਫਰਵਰੀ (ਜਸ਼ਨ) ਸ਼੍ਰੋਮਣੀ ਅਕਾਲੀ ਦਲ-ਬਸਪਾ ਉਮੀਦਵਾਰਾਂ ਨੂੰ ਜਿਤਾਉਣ ਲਈ ਕੈਨੇਡਾ ‘ਚ ਵਸਦੇ ਪ੍ਰਵਾਸੀ ਭਾਰਤੀ ਪੱਬਾਂ ਭਾਰ ਹੋਏ ਪਏ ਹਨ, ਜਿਸਦੇ ਚੱਲਦਿਆਂ ਪੰਜਾਬੀਆਂ ਦਾ ਗੜ੍ਹ ਮੰਨੇ ਜਾਂਦੇ ਬਿ੍ਰਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਸਰੀ ਵਿਖੇ ਮੋਗਾ ਜ਼ਿਲੇ ਨਾਲ ਸੰਬੰਧਤ ਪ੍ਰਵਾਸੀ ਭਾਰਤੀਆਂ ਦੀ ਦੂਸਰੀ ਇਕੱਤਰਤਾ ਗੁਰਦੀਪ ਸਿੰਘ ਡਾਲਾ ਦੇ ਗ੍ਰਹਿ ਵਿਖੇ ਹੋਈ। ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਕਮਲਜੀਤ ਸਿੰਘ ਮੋਗਾ ਸਾਬਕਾ ਪੀ ਏ ਜਥੇਦਾਰ ਤੋਤਾ ਸਿੰਘ ਸਾਬਕਾ ਮੰਤਰੀ ਪੰਜਾਬ,...
ਮੋਗਾ, 15 ਫਰਵਰੀ (ਜਸ਼ਨ):ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਵੱਲੋਂ ਮੋਗਾ ਹਲਕੇ ਤੋਂ ਉਮੀਦਵਾਰ ਮਾਲਵਿਕਾ ਸੂਦ ਨੇ ਸੋਮਵਾਰ ਨੂੰ ਮੋਗੇ ਆਪਣੀ ਰਿਹਾਇਸ਼ ਵਿਖੇ, ਆਪਣੇ ਵੱਡੇ ਭਰਾ ਅਦਾਕਾਰ ਸੋਨੂੰ ਸੂਦ ਨਾਲ ਪ੍ਰੈੱਸ ਕਾਨਫਰੰਸ ਕੀਤੀ ਜਿਸ ਵਿੱਚ ਉਹ ਮੀਡੀਏ ਨਾਲ ਰੂਬਰੂ ਹੋਏ। ਇਸ ਪ੍ਰੈੱਸ ਕਾਨਫਰੰਸ ਦੌਰਾਨ ਉਹਨਾਂ ਨੇ ਮੋਗਾ ਹਲਕੇ ਲਈ ਆਪਣੇ ਮੈਨੀਫੈਸਟੋ ਦੇ 20 ਮਤਿਆਂ 'ਤੇ ਚਾਣਨਾ ਪਾਇਆ ਅਤੇ ਉਹਨਾਂ ਬਾਬਤ ਆਪਣੇ ਵਿਚਾਰ ਸਾਂਝੇ ਕੀਤੇ। ਉਹਨਾਂ ਕਿਹਾ ਕਿ ਅਸੀਂ ਇਹ...
Tags: PUNJAB CONGRESS

Pages