ਮੋਗਾ, 14 ਫਰਵਰੀ:(ਜਸ਼ਨ) ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਤੇ ਵੋਟਰਾਂ ਨੂੰ ਉਨ੍ਹਾਂ ਦੀਆਂ ਵੋਟਾਂ ਦੀ ਅਹਿਮੀਅਤ ਬਾਰੇ ਜਾਗਰੂਕ ਕਰਨ ਦੇ ਨਾਲ ਨਾਲ ਸਮਾਜ ਦੇ ਹਰ ਵਰਗ ਨੂੰ ਵੋਟਾਂ ਪਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਸਵੀਪ ਪ੍ਰੋਗਰਾਮ ਤਹਿਤ ਲਗਾਤਾਰ ਵੋਟਰ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਗਤੀਵਿਧੀਆਂ ਦੀ ਲੜੀ ਵਿੱਚ ਅੱਜ ਮੋਗਾ ਅਦਾਲਤੀ ਕੰਪਲੈਕਸ ਵਿੱਚ ਵਕੀਲਾਂ ਨਾਲ ਮਿਲ ਕੇ ਜ਼ਿਲ੍ਹਾ ਚੋਣ ਦਫ਼ਤਰ ਦੇ...
News
ਮੋਗਾ, 14 ਫਰਵਰੀ (ਜਸ਼ਨ) ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਵਰਚੂਅਲ ਰੈਲੀ ਮੌਕੇ ਪ੍ਰਧਾਨ ਮੰਤਰੀ ਦੇ ਵਿਚਾਰ ਸੁਨਣ ਲਈ ਮੋਗਾ ਦੇ ਲੋਕ ਆਪ ਮੁਹਾਰੇ ਪਹੁੰਚੇ । ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਭਾਸ਼ਣ ਆਰੰਭ ਹੋਣ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਡਾ. ਹਰਜੋਤ ਕਮਲ,ਜ਼ਿਲਾ ਪ੍ਰਧਾਨ ਵਿਨੇ ਸ਼ਰਮਾ, ਦੇਵ ਪਿ੍ਰਆ ਤਿਆਗੀ, ਰਾਕੇਸ਼ ਸ਼ਰਮਾ,ਨਿਧੜਕ ਸਿੰਘ ਬਰਾੜ ਆਦਿ ਨੇ ਸੰਬੋਧਨ ਕਰਦਿਆਂ ਆਖਿਆ ਕਿ ਭਾਜਪਾ ਸਰਕਾਰ ਹੀ ਸਰਹੱਦ ਪਾਰੋਂ ਆਉਣ ਵਾਲੇ ਅੱਤਵਾਦੀਆਂ ’ਤੇ...
ਮੋਗਾ, 14 ਫਰਵਰੀ (ਜਸ਼ਨ ) ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅੱਜ ਮੋਗਾ ਵਾਸੀਆਂ ਨੂੰ ਸੰਬੋਧਨ ਕਰਨਗੇ। ਭਾਜਪਾ ਪ੍ਰਕੋਸ਼ਠ ਦੇ ਸਕੱਤਰ ਅਤੇ ਰਾਈਟ ਵੇ ਏਅਰਲਿੰਕਸ ਦੇ ਮੈਨੇਜਿੰਗ ਡਾਇਰੈਕਟਰ ਦੇਵਪ੍ਰਿਆ ਤਿਆਗੀ ਨੇ ਦੱਸਿਆ ਕਿ ਮੋਗਾ ਸ਼ਹਿਰ ਦੀ ਅੰਦਰਲੀ ਦਾਣਾ ਮੰਡੀ , ਨੇੜੇ ਭਰਤ ਮਾਤਾ ਮੰਦਿਰ (ਹਨੂੰਮਾਨ ਜੀ ਦੀ ਮੂਰਤੀ ਨੇੜੇ) ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ, ਵਰਚੂਅਲ ਰੈਲੀ ਕਰਨਗੇ । ਉਹਨਾਂ ਅਪੀਲ ਕੀਤੀ ਕਿ ਠੀਕ ਦੁਪਹਿਰ 01-00 ਵਜੇ ਪਹੁੰਚ ਕੇ ਪ੍ਰਧਾਨ ਮੰਤਰੀ ਸ਼੍ਰੀ...
ਮੋਗਾ, 12 ਫਰਵਰੀ (ਜਸ਼ਨ): ਧਰਮਕੋਟ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਦਰਵੇਸ਼ ਸਿਆਸਤਦਾਨ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਪੰਜਾਬ ਮਹਿਲਾ ਕਮਿਸ਼ਨ ਦੀ ਮੈਂਬਰ ਬੀਬੀ ਜਗਦਰਸ਼ਨ ਕੌਰ ਅਤੇ ਉਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ਡਿੰਪਲ (ਕਾਰਜਕਾਰੀ ਪ੍ਰਧਾਨ ਜ਼ਿਲ੍ਹਾ ਕਾਂਗਰਸ ਮੋਗਾ) ਨੇ ਕਾਕਾ ਲੋਹਗੜ ਦੇ ਹੱਕ ਵਿਚ ਚੋਣ ਪ੍ਰਚਾਰ ਵਿਚ ਨਿਤਰਨ ਦਾ ਐਲਾਨ ਕਰ ਦਿੱਤਾ।ਜ਼ਿਕਰਯੋਗ ਹੈ ਕਿ...
चंडीगढ़, 12 फरवरी (जशन): आम आदमी पार्टी (आप) ने झूठी खबर फैलाने के लिए भाजपा नेता मनजिंदर सिंह सिरसा के खिलाफ चुनाव आयोग और मोहाली थाने में शिकायत दर्ज कराई है। मनजिंदर सिसरा ने अपने ट्विटर हैंडल पर एक फेक खबर साझा की थी, जिसमें लिखा था कि अरविंद केजरीवाल ने कहा है कि पंजाब में आप सरकार में 10 साल से ज्यादा पुराने वाहनों को चलाने की अनुमति खत्म हो जाएगी। आप ने कहा है कि यह...
ਮੋਗਾ, 10 ਫਰਵਰੀ (ਜਸ਼ਨ): ਵਿਧਾਨ ਸਭਾ ਚੋਣਾਂ ਦੌਰਾਨ ਸੱਤਾਧਾਰੀ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਦਿੰਦਿਆਂ ਮੋਗਾ ਵਿੱਚ ਕਾਂਗਰਸ ਪਾਰਟੀ ਦੇ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਗੁਰਮੀਤ ਮੁਖੀਜਾ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ । ਉਹਨਾਂ ਦੇ ਨਾਲ ਕਾਂਗਰਸ ਦੇ ਮੀਤ ਪ੍ਰਧਾਨ ਅਤੇ ਦੋ ਹੋਰ ਕੌਂਸਲਰ ਵੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਮੁਖੀਜਾ ਦੇ ‘ਆਪ‘ ‘ਚ ਸ਼ਾਮਲ ਹੋਣ ਨਾਲ ਸੱਤਾਧਾਰੀ ਕਾਂਗਰਸ ਪਾਰਟੀ ਦੀਆਂ ਚੋਣ ਸੰਭਾਵਨਾਵਾਂ ‘ਤੇ ਨਕਾਰਾਤਮਕ ਅਸਰ ਪਵੇਗਾ। ਜ਼ਿਕਰਯੋਗ ਹੈ...
मोगा 10 फरवरी (जश्न) मालवा क्षेत्र अग्रणी इमीग्रेशन व आईलैटस संस्था पंजाब के अलावा पूरे भारत में काम कर रही है । इस बार संस्था ने अमनदीप कौर निवासी रनसीह खुर्द को आस्ट्रेलिया स्टडी वीजा लगवा कर दिया है और मनधीर सिंह व उसकी पत्नी नछत्तर कौर को आस्ट्रेलिया टूरिस्ट वीजा लगवाकर दिया है ।इस अवसर पर संस्था के डायरेक्टर देवप्रिय त्यागी ने कहा कि अगर आप के बच्चंे आस्ट्रेलिया में पक्के...
ਮੋਗਾ, 9 ਫਰਵਰੀ (ਜਸ਼ਨ): ਡਾਕਟਰ ਰਾਜੇਸ਼ ਅੱਤਰੀ ਡਿਪਟੀ ਮੈਡੀਕਲ ਕਮਿਸ਼ਨਰ ਮੋਗਾ ਦੇ ਮਾਤਾ ਜੀ ਅਤੇ ਅਤੇ ਡਾਕਟਰ ਸੀਮਾ ਅੱਤਰੀ ਮੈਡੀਕਲ ਅਫ਼ਸਰ ਮੋਗਾ ਦੇ ( ਸੱਸ ਮਾਂ ) ਏਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਕੇ ਪ੍ਰਭੂ ਚਰਨਾ ਵਿਚ ਜਾ ਸਮਾਏ। ਦੁੱਖ ਦੀ ਇਸ ਘੜੀ ਵਿਚ ਸ਼ਹਿਰ ਦੀਆਂ ਰਾਜਸੀ ,ਧਾਰਮਿਕ ਅਤੇ ਸਮਾਜ ਸੇਵੀ ਸ਼ਖਸੀਅਤਾਂ ਨੇ ਯਾਤਰੀ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ। ਸਵਰਗਵਾਸੀ ਮਾਤਾ ਕਮਲੇਸ਼ ਅੱਤਰੀ ਜੀ ਨੇ ਆਪਣੇ ਬੱਚਿਆਂ ਨੂੰ ਸਿੱਖਿਅਤ ਕਰਨ ਦੇ ਨਾਲ ਨਾਲ ਦਿੱਤੇ...
ਮੋਗਾ, 9 ਫਰਵਰੀ (ਜਸ਼ਨ):ਮੋਗਾ ਮਾਲਵਾ ਖਿੱਤੇ ਦੀ ਪ੍ਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਦੀ ਇੱਕ ਹੋਰ ਉਪਲੱਬਧੀ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ। ਸੰਸਥਾ ਨੇ ਅਮਰਜੀਤ ਕੌਰ ਅਤੇ ਉਹਨਾਂ ਦੇ ਪਰਿਵਾਰ ਦਾ ਕੈਨੇਡਾ ਦਾ ਪੀ.ਆਰ ਵੀਜ਼ਾ ਲਗਵਾ ਕੇ ਦਿੱਤਾ। ਐਮ.ਡੀ ਸੁਭਾਸ਼ ਪਲਤਾ ਡਾਇਰੈਟਰ ਅਮਿਤ ਪਲਤਾ,ਡਾਇਰੈਕਟਰ ਰਮਨ ਅਰੌੜਾ ਅਤੇ ਓਹਨਾ ਦੇ ਸਟਾਫ ਮੈਂਬਰਸ ਨੇ ਅਮਰਜੀਤ ਕੌਰ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ...
ਮੋਗਾ, 9 ਫਰਵਰੀ (ਜਸ਼ਨ): ਭਾਜਪਾ ਦੇ ਨੌਜਵਾਨ ਆਗੂ ਲਖਵੀਰ ਸਿੰਘ ਪ੍ਰਿੰਸ ਗੈਦੂ ਨੇ ਭਾਰਤੀ ਜਨਤਾ ਪਾਰਟੀ ਵੱਲੋਂ ਐਲਾਨੇ ਸੰਕਲਪ ਪੱਤਰ ਵਿਚ ਪੰਜਾਬ ਦੇ ਕਿਸਾਨਾਂ ਨੂੰ ਖੁਸ਼ਹਾਲ ਬਣਾਉਣ ਲਈ ਕੀਤੇ ਐਲਾਨਾਂ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਪੰਜ ਏਕੜ ਤੋਂ ਘੱਟ ਜ਼ਮੀਨ ਵਾਲੇ ਸਾਰੇ ਕਿਸਾਨਾਂ ਦਾ ਖੇਤੀ ਕਰਜ਼ਾ ਮੁਆਫ ਕਰਨ ਨਾਲ ਖੁਦਕੁਸ਼ੀਆਂ ਦਾ ਦੌਰ ਖਤਮ ਹੋਵੇਗਾ। ਪ੍ਰਿੰਸ ਗੈਦੂ ਨੇ ਆਖਿਆ ਕਿ ਸੰਕਲਪ ਪੱਤਰ ਮੁਤਾਬਕ ਬੇਜ਼ਮੀਨੇ ਕਿਸਾਨਾਂ ਨੂੰ ਇੱਕ ਲੱਖ ਏਕੜ ਸ਼ਾਮਲਾਟ ਜਮੀਨ ਅਲਾਟ...