ਮੋਗਾ,6 ਫਰਵਰੀ (ਜਸ਼ਨ) ਪੰਜਾਬ ਅੰਦਰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਮੋਗਾ ਜ਼ਿਲੇ ਨਾਲ ਸੰਬੰਧਤ ਪ੍ਰਵਾਸੀ ਭਾਰਤੀਆਂ ਦੀ ਇੱਕ ਵਿਸ਼ੇਸ਼ ਇਕੱਤਰਤਾ ਕੈਨੇਡਾ ਦੇ ਸ਼ਹਿਰ ਸਰੀ ਵਿਖੇ ਕਮਲਜੀਤ ਸਿੰਘ ਮੋਗਾ ਸਾਬਕਾ ਪੀ ਏ ਜਥੇਦਾਰ ਤੋਤਾ ਸਿੰਘ ਸਾਬਕਾ ਮੰਤਰੀ ਪੰਜਾਬ ਦੀ ਅਗਵਾਈ ਹੇਠ ਹੋਈ, ਜਿਸ ਵਿਚ ਜ਼ਿਲੇ ਨਾਲ ਸੰਬੰਧਤ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਦੇ ਪ੍ਰਵਾਸੀ ਭਾਰਤੀਆਂ ਨੇ ਭਾਗ ਲਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਮਲਜੀਤ ਸਿੰਘ ਮੋਗਾ ਅਤੇ ਪਵਨ ਗਰੋਵਰ...
News
ਚੰਡੀਗੜ੍ਹ, 6 ਫਰਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਆਮ ਆਦਮੀ ਪਾਰਟੀ (ਆਪ) ਦੇ ਮੁੱਖ ਮੰਤਰੀ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਾਂਗਰਸ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਘੋਸ਼ਿਤ ਕੀਤੇ ਜਾਣ 'ਤੇ ਗਾਂਧੀ ਪਰਿਵਾਰ ਅਤੇ ਕਾਂਗਰਸ ਪਾਰਟੀ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ, "ਕਾਂਗਰਸ ਨੇ ਗ਼ਰੀਬ ਘਰ ਦਾ ਨਹੀਂ ਬਲਕਿ ਮਾਫ਼ੀਆ ਦਾ ਮੁੱਖ ਮੰਤਰੀ ਚਿਹਰਾ ਚੁਣ ਕੇ ਗਰੀਬਾਂ ਅਤੇ ਆਮ ਲੋਕਾਂ ਦਾ ਮਜ਼ਾਕ ਉਡਾਇਆ। " ਮਾਨ ਨੇ ਕਿਹਾ ਕਿ ਕਾਂਗਰਸ ਦੇ ਇਸ ਫ਼ੈਸਲੇ ਨੇ...
ਮੋਗਾ, 6 ਫਰਵਰੀ (ਜਸ਼ਨ): ਕਾਂਗਰਸ ਦੇ ਧੋਖੇ ਦਾ ਸ਼ਿਕਾਰ ਹੋਏ ਵਿਧਾਇਕ ਡਾ: ਹਰਜੋਤ ਕਮਲ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਵਜੋਂ ਜਿੱਥੇ ਡਾ: ਹਰਜੋਤ ਕਮਲ ਦੇ ਚਾਹੁਣ ਵਾਲਿਆਂ ਨੇ ਉਹਨਾਂ ਦੀ ਚੋਣ ਮੁਹਿੰਮ ਨੂੰ ਭਖਾਇਆ ਹੋਇਆ ਹੈ ਉੱਥੇ ਸਮੁੱਚੇ ਮੋਗਾ ਜ਼ਿਲ੍ਹੇ ਦੇ ਭਾਜਪਾ ਆਗੂ ਵੀ ਬੂਥ ਪੱਧਰ ਤੱਕ ਪੂਰੀ ਸਰਗਰਮੀ ਨਾਲ ਚੋਣ ਪ੍ਰਚਾਰ ਕਰ ਰਹੇ ਹਨ। ਡਾ: ਹਰਜੋਤ ਕਮਲ ਦੀ ਜਿੱਤ ਯਕੀਨੀ ਬਣਾਉਣ ਲਈ ਉਹਨਾਂ ਦੀ ਧੀ ਵੀ ਚੋਣ ਮੈਦਾਨ ਵਿਚ ਚੋਣ ਪ੍ਰਚਾਰ ਲਈ ਸਰਗਰਮ ਹੋ ਗਈ ਹੈ। ਉੱਚ...
ਮੋਗਾ, 6 ਫਰਵਰੀ (ਜਸ਼ਨ): ਮੁਸਲਿਮ ਭਲਾਈ ਯੁੂਵਾ ਵੈਲਫੇਅਰ ਕਲੱਬ (ਰਜਿ) ਮੋਗਾ ਵਲੋਂ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਾਲਵਿਕਾ ਸੂਦ ਸੱਚਰ ਦੇ ਹੱਕ ਵਿਚ ਇਕ ਵਿਸ਼ੇਸ਼ ਪ੍ਰੋਗਰਾਮ ਸਥਾਨਕ ਨੋਸ਼ਾਦ ਅਲੀ (ਆਰ.ਕੇ. ਗਲਾਸ ਹਾਊਸ) ਦੇ ਨਿਵਾਸ ਸਥਾਨ ਵਿਖੇ ਕਰਵਾਇਆ ਗਿਆ ਜਿਸ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਮਾਲਵਿਕਾ ਸੂਦ ਸੱਚਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਮੁਸਲਿਮ ਭਲਾਈ ਯੁਵਾ ਵੈਲਫੇਅਰ ਕਲੱਬ ਦੇ ਆਗੂਆਂ ਅਤੇ ਮੈਬਰਾਂ ਵਲੋਂ ਬੜੀ ਗਰਮਜੋਸ਼ੀ ਨਾਲ ਮਾਲਵਿਕਾ...
ਮੋਗਾ, 6 ਫਰਵਰੀ (ਜਸ਼ਨ): ਦੁਨੀਆ ਭਰ ਵਿਚ ਅਣਗਿਣਤ ਲੋਕਾਂ ਦੇ ਦਿਲਾਂ ਤੇ ਰਾਜ ਕਰਨ ਵਾਲੀ ਸੁਰਾਂ ਦੀ ਸ਼ਹਿਜ਼ਾਦੀ, ਲਤਾ ਮੰਗੇਸ਼ਕਰ, ਇਸ ਦੁਨੀਆਂ ਨੂੰ ਅਲਵਿਦਾ ਆਖ ਗਈ। ਪੂਰੀ ਦੁਨੀਆ ਵਿਚ ਲਤਾ ਦੀ ਮੌਤ ਤੇ ਸ਼ੋਕ ਪਾਇਆ ਜਾ ਰਿਹੈ।
ਚੰਡੀਗੜ, 5 ਫਰਵਰੀ (ਜਸ਼ਨ):ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ, ''ਕਾਂਗਰਸ ਪਾਰਟੀ ਦਾ ਹੁਣ ਪਤਾ ਲੱਗੇਗਾ ਕਿ ਉਹ ਮਾਫ਼ੀਆ ਨਾਲ ਖੜਦੀ ਹੈ ਜਾਂ ਮਨਮਤੀਏ ਅੱਗੇ ਗੋਡੇ ਟੇਕਦੀ ਹੈ, ਕਿਉਂਕਿ ਕਾਂਗਰਸ ਕੋਲੋਂ ਇਮਾਨਦਾਰ ਅਤੇ ਪੰਜਾਬ ਪੱਖੀ ਸਖਸ਼ੀਅਤ ਦੀ ਉਮੀਦ ਕਰਨਾ ਬੇਮਾਇਨਾ ਹੈ।'' ਚੀਮਾ ਨੇ ਇਹ ਟਿੱਪਣੀ ਕਾਂਗਰਸ ਪਾਰਟੀ ਵੱਲੋਂ ਪੰਜਾਬ ਲਈ ਐਲਾਨੇ ਜਾ ਰਹੇ ਮੁੱਖ ਮੰਤਰੀ ਦੇ ਚਿਹਰੇ ਬਾਰੇ ਕਰਦਿਆਂ ਕਿਹਾ ਕਿ ਕਾਂਗਰਸ...
ਮੋਗਾ, 5 ਫਰਵਰੀ (ਜਸ਼ਨ): -ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2022 ਸਬੰਧੀ ਜ਼ਿਲ੍ਹਾ ਮੋਗਾ ਦੇ ਚਾਰੇ ਵਿਧਾਨ ਸਭਾ ਹਲਕਿਆਂ ਲਈ ਆਈਆਂ ਨਾਮਜ਼ਦਗੀਆਂ ਦੀ ਪੜਤਾਲ ਕਰਨ ਉਪਰੰਤ ਕੁੱਲ 49 ਨਾਮਜਦਗੀਆਂ ਦਰੁਸਤ ਪਾਈਆਂ ਗਈਆਂ। ਮਿਤੀ 3 ਅਤੇ 4 ਫਰਵਰੀ ਨੂੰ ਵੱਖ ਵੱਖ ਵਿਧਾਨ ਸਭਾ ਹਲਕਿਆਂ ਤੋਂ ਕੁੱਲ 7 ਉਮੀਦਵਾਰਾਂ ਨੇ ਆਪਣੇ ਨਾਮਜਦਗੀ ਪੱਤਰ ਵਾਪਸ ਲਏ। ਇਸ ਨਾਲ ਹੁਣ ਕੁੱਲ 42 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ...
ਮੋਗਾ, 5 ਫਰਵਰੀ (ਜਸ਼ਨ ): ਸਿੱਧੂ ਅਤੇ ਚੰਨੀ ‘ਚੋਂ ਕੌਣ ਹੋਵੇਗਾ ਮੁੱਖ ਮੰਤਰੀ ? ਬੇਸ਼ੱਕ ਇਹ ਸਵਾਲ ਸਿਰਫ਼ ਕਾਂਗਰਸੀ ਖੇਮਿਆਂ ਹੀ ਨਹੀਂ ਸਗੋਂ ਸਮੂਹ ਪੰਜਾਬੀਆਂ ਦੀ ਜ਼ੁਬਾਨ ’ਤੇ ਹੈ ਅਤੇ ਇਹ ਸਮਝਿਆ ਜਾ ਰਿਹਾ ਹੈ ਕਿ ਕਾਂਗਰਸ ਹਾਈ ਕਮਾਂਡ ਦੇ ਕਿਸੇ ਵੀ ਫੈਸਲੇ ਨਾਲ ਇਕੱਲਿਆਂ ਕਾਂਗਰਸ ਦੇ ਪ੍ਰਦਰਸ਼ਨ ਤੇ ਹੀ ਅਸਰ ਨਹੀਂ ਪਵੇਗਾ ਸਗੋਂ ਪੰਜਾਬ ਦੇ ਸਾਰੇ ਸਿਆਸੀ ਦ੍ਰਿਸ਼ ’ਤੇ ਇਹ ਫੈਸਲਾ ਅਸਰਅੰਦਾਜ਼ ਹੋਵੇਗਾ। ਹੋਰ ਤਾਂ ਹੋਰ ਚੋਣ ਲੜ ਰਹੀਆਂ ਸਾਰੀਆਂ ਪਾਰਟੀਆਂ ਦੇ ਸਿਆਸੀ ਸਮੀਕਰਣਾਂ ਵਿਚ...
ਹਲਕਾ ਦੱਖਣੀ ‘ਚ ਵੱਖ ਵੱਖ ਮੀਟਿੰਗਾ ਦੌਰਾਨ ਲੋਕਾਂ ਦਿੱਤਾ ਭਰਪੂਰ ਸਹਿਯੋਗ ਲੁਧਿਆਣਾ 5 ਫਰਵਰੀ (ਜਸ਼ਨ):- ਲੋਕ ਇਨਸਾਫ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਦੱਖਣੀ ਤੋਂ ਉਮੀਦਵਾਰ ਜਥੇਦਾਰ ਬਲਵਿੰਦਰ ਸਿੰਘ ਬੈਂਸ ਵੱਲੋਂ ਸਵੇਰੇ 6 ਵਜੇ ਤੋਂ ਲੈ ਕੇ ਰਾਤ ਦੇ 12 ਵਜੇ ਤੱਕ ਕੀਤੀਆ ਜਾਣ ਵਾਲੀਆਂ ਮੀਟਿੰਗਾ ਨਾਲ ਜਿੱਥੇ ਇਕ ਪਾਸੇ ਲੋਕਾਂ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ ਉਥੇ ਦੂਜੇ ਪਾਸੇ ਜਥੇਦਾਰ ਬੈਂਸ ਦੀ ਚੋਣ ਮੁਹਿੰਮ ਨੇ ਵਿਰੋਧੀਆਂ ਨੂੰ ਚਿੰਤਾ ਵਿਚ ਪਾ ਦਿੱਤਾ ਹੈ। ਢੋਲੇਵਾਲ ਨੇੜੇ...
ਮੋਗਾ, 4 ਫਰਵਰੀ (ਜਸ਼ਨ):ਯੂਥ ਅਕਾਲੀ ਦਲ ਦੇ ਵਿਦਿਆਰਥੀ ਜਥੇਬੰਦੀ SOI ਵੱਲੋ ਕਰਵਾਈ ਗਈ ਮੀਟਿੰਗ ਵਿੱਚ ਹਲਕਾ ਉਮੀਦਵਾਰ ਸਰਦਾਰ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਨੌਜਵਾਨਾਂ ਨਾਲ ਵਿਚਾਰਾਂ ਦੀ ਸਾਂਝ ਪਾ ਓਹਨਾਂ ਦੀਆਂ ਡਿਊਟੀਆਂ ਲਾਈਆਂ। SOI ਦੇ ਜੱਥੇਬੰਦੀ ਦੇ ਨੌਜਵਾਨ ਬਹੁਤ ਹੀ ਸਰਗਰਮੀ ਨਾਲ ਦਿਨ ਰਾਤ ਇੱਕ ਕਰਕੇ ਆਪਣਾ ਕੰਮ ਕਰ ਰਹੇ ਹਨ ਅੱਜ ਦੀ ਇਸ ਅਹਿਮ ਮੀਟਿੰਗ ਜੋ ਕੇ ਥੌੜੇ ਸਮੇਂ ਵਿੱਚ ਹੀ ਰੈਲੀ ਦਾ ਰੂਪ ਧਾਰਨ ਕਰ ਗਈ ਜਿਸ ਨੂੰ ਉਚੇਚ ਤੌਰ ਤੇ ਸੰਬੋਧਨ ਕਰਨ ਲਈ ਸੂਬਾ...