ਚੰਡੀਗੜ੍ਹ, 30 ਜਨਵਰੀ:(ਜਸ਼ਨ):ਪੰਜਾਬ ਵਿਧਾਨ ਸਭਾ ਚੋਣਾਂ-2022 ਤੋਂ ਪਹਿਲਾਂ ਵੋਟਰਾਂ ਨੂੰ ਉਨ੍ਹਾਂ ਦੀਆਂ ਵੋਟਾਂ ਦੀ ਅਹਿਮੀਅਤ ਬਾਰੇ ਰਚਨਾਤਮਕ ਢੰਗ ਨਾਲ ਜਾਗਰੂਕ ਕਰਨ ਲਈ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਨੇ ਅੱਜ ਫੇਸਬੁੱਕ ਲਾਈਵ ਈਵੈਂਟ ਜ਼ਰੀਏ ਸ਼ੇਰ ਨੂੰ ਦਰਸਾਉਂਦਾ ਆਪਣਾ ਚੋਣ ਮਸਕਟ - `ਸ਼ੇਰਾ` ਲਾਂਚ ਕੀਤਾ। ਇਸ ਮੌਕੇ ਦਿਵਿਆਂਗ ਵਿਅਕਤੀਆਂ (ਪੀਡਬਲਯੂਡੀਜ਼) ਨੂੰ ਵਿਸ਼ੇਸ਼ ਤੌਰ `ਤੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਸੀ। ਇਸ ਮੌਕੇ ਬੋਲਦਿਆਂ ਮੁੱਖ ਚੋਣ...
News
ਮੋਗਾ, 29 ਜਨਵਰੀ (ਜਸ਼ਨ):ਬੀਤੀ ਸ਼ਾਮ ਪਿੰਡ ਲੰਢੇ ਕੇ ਵਿਖੇ ਕੌਂਸਲਰ ਜਸਵਿੰਦਰ ਸਿੰਘ ਕਾਕਾ ਲੰਢੇਕੇ ਦੀ ਅਗਵਾਈ ਵਿਚ ਹੋਈ ਇਕੱਤਰਤਾ ਦੌਰਾਨ ਮੋਗਾ ਹਲਕੇ ਤੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਉਮੀਦਵਾਰ ਮਾਲਵਿਕਾ ਸੂਦ ਨੇ ਆਪਣੀ ਤਕਰੀਰ ਦੌਰਾਨ ਕਿਹਾ ਕਿ ਉਹਨਾਂ ਦੇ ਸਮਰਥਕਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਮੋਗਾ ਵਿਚ ਵਿਕਾਸ ਦੇ ਨਾਲ ਨਾਲ ਰੋਜ਼ਗਾਰ ਲਈ ਵੀ ਉਚੇਚੇ ਯਤਨ ਕੀਤੇ ਜਾਣਗੇ।ਉਹਨਾਂ ਕਿਹਾ ਕਿ ਮੋਗਾ ਦੇ ਲੋਕਾਂ ਨੇ ਹਮੇਸ਼ਾਂ ਹੀ ਉਹਨਾਂ ਦੇ ਸਿਰ 'ਤੇ ਹੱਥ ਰੱਖਿਆ ਹੈ...
ਮੋਗਾ, 30 ਜਨਵਰੀ (ਜਸ਼ਨ): ਮੋਗਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਰਜਿੰਦਰ ਸਿੰਘ ਬਰਾੜ ਨੇ ਚੋਣਕਾਰ ਅਫਸਰ / ਐੱਸ ਡੀ ਐੱਮ ਸ. ਸਤਵੰਤ ਸਿੰਘ ਦੇ ਦਫਤਰ ਵਿਚ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨ ਉਪਰੰਤ 'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕਾਰਜਸ਼ੀਲ ਰਹਿਣ ਵਾਸਤੇ ਵਚਨਬੱਧ ਅਕਾਲੀ-ਬਸਪਾ ਗਠਜੋੜ ਦਾ ਟੀਚਾ ਇਕ ਵਾਰ ਵਿਚ 25 ਹਜ਼ਾਰ ਲੋਕਾਂ ਨੂੰ ਮੁਹਾਰਤੀ ਸਿਖਲਾਈ ਦੇਣਾ ਹੈ, ਇਸ ਲਈ ਸਨਅੱਤੀ ਕੇਂਦਰ...
ਮੋਗਾ, 29 ਜਨਵਰੀ (ਜਸ਼ਨ )- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੌਂਸਲਰ ਹਰਜਿੰਦਰ ਸਿੰਘ ਰੋਡੇ ਨੂੰ ਆਮ ਆਦਮੀ ਪਾਰਟੀ ਵਲੋਂ ਜੁਆਇੰਟ ਸਕੱਤਰ ਪੰਜਾਬ ਬਣਾਏ ਜਾਣ 'ਤੇ ਉਨ੍ਹਾਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਦਿੱਲੀ, ਪੰਜਾਬ ਪ੍ਰਧਾਨ ਭਗਵੰਤ ਮਾਨ, ਪੰਜਾਬ ਇੰਚਾਰਜ ਜਰਨੈਲ ਸਿੰਘ ਦਾ ਤਹਿ ਦਿਲੋਂ ਧੰਨਵਾਦ ਕੀਤਾ । ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਜੋ ਜ਼ੁੰਮੇਵਾਰੀ ਦਿੱਤੀ ਗਈ ਹੈ ਉਸ ਨੂੰ ਤਨਦੇਹੀ ਨਾਲ ਨਿਭਾਵਾਂਗਾ। ਜੋ ਪੰਜਾਬ ਵਿਚ ਤਬਦੀਲੀ ਦੀ ਲਹਿਰ ਚੱਲੀ ਹੈ,...
ਮੋਗਾ, 29 ਜਨਵਰੀ (ਜਸ਼ਨ):ਹਲਕਾ ਮੋਗਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨਦੀਪ ਕੌਰ ਅਰੋੜਾ ਨੇ ਆਵਦੇ ਨਾਮਜਾਦਗੀ ਫਾਰਮ ਬੜੇ ਹੀ ਨਿਵੇਕਲੇ ਅਤੇ ਸਾਦੇ ਢੰਗ ਨਾਲ ਅਕਟਿਵਾ ਸਕੂਟਰੀ ਤੇ ਜਾਕੇ ਚੋਣ ਅਧਿਕਾਰੀ ਕਮ ਐਸ.ਡੀ.ਐਮ.ਕੋਲ ਆਪਣੇ ਨਾਮਜਦਗੀ ਪੱਤਰ ਦਾਖਲ ਕਰਵਾਏ।ਇਸ ਮੌਕੇ ਉਨ੍ਹਾਂ ਦੇ ਨਾਲ ਕਵਰਿੰਗ ਉਮੀਦਵਾਰ ਉਹਨਾਂ ਦੀ ਕਰੀਬੀ ਪੂਨਮ ਨਾਰੰਗ ਵਲੋਂ ਵੀ ਕਾਗਜ ਦਾਖਲ ਕਰਵਾਏ ਗਏ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਸਮੁੱਚੇ ਹਲਕੇ ਦੇ ਲੋਕ ਇਸ ਵਾਰ ਆਮ...
ਮੋਗਾ,28 ਜਨਵਰੀ (ਜਸ਼ਨ ): ਕਾਂਗਰਸ ਪਾਰਟੀ ਵੱਲੋਂ ਟਿਕਟ ਨਾਂ ਦਿੱਤੇ ਜਾਣ ਕਰ ਕੇ ਪਾਰਟੀ ਨੂੰ ਫਤਹਿ ਬੁਲਾ ਭਾਜਪਾ ਵਿਚ ਸ਼ਾਮਲ ਹੋਏ ਵਿਧਾਇਕ ਹਰਜੋਤ ਕਮਲ ਨੂੰ ਭਾਜਪਾ ਨੇ ਅੱਜ ਵਿਧਾਨ ਸਭਾ ਹਲਕਾ ਮੋਗਾ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਭਾਜਪਾ ਯੁਵਾ ਮੋਰਚਾ ਦੇ ਆਗੂ ਹਰਮਨਦੀਪ ਮੀਤਾ ਨੇ ਕਿਹਾ ਕਿ ਸਮਰਥਕਾਂ ਸਮੇਤ ਸ਼ਹਿਰ ਵਿਚ ਖੁਸ਼ੀ ਦਾ ਮਹੌਲ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਹਰਜੋਤਕਮਲ ਪਿਛਲੇ ਦੋ ਦਹਾਕਿਆਂ ਤੋਂ ਹਲਕਾ ਮੋਗਾ ਦੀ...
ਮੋਗਾ, 28 ਜਨਵਰੀ (ਜਸ਼ਨ ): ਪੰਜਾਬ ਵਾਤਵਰਨ ਚੇਤਨਾ ਲਹਿਰ ਦੇ ਮੈਂਬਰਾਂ ਨੇ ਪੰਜਾਬ ਦੀਆਂ ਚੋਣਾਂ ਲੜ ਰਹੀਆਂ ਸਿਆਸੀ ਪਾਰਟੀਆਂ ਨੂੰ ਆਪਣੇ ਚੋਣ ਮਨੋਰਥ ਪੱਤਰਾਂ ਵਿੱਚ ਪਾਣੀ, ਹਵਾ ਅਤੇ ਸਵੱਛ ਵਾਤਾਵਰਣ ਨੂੰ ਪ੍ਰਮੁੱਖ ਮੁੱਦਾ ਬਣਾਉਣ ਲਈ ਕਿਹਾ ਹੈ। ਇਸ ਸਬੰਧੀ ਕੌਰ ਇੰਮੀਗਰੇਸ਼ਨ ਦਫਤਰ ਮੋਗਾ ਵਿਖੇ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਆਪਣੇ ਗ੍ਰੀਨ ਮੈਨੀਫੈਸਟੋ ਬਾਰੇ ਗੱਲਬਾਤ ਕਰਦਿਆਂ ਜਥੇਬੰਦੀ ਦੇ ਮੈਂਬਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਨੇ ਕਿਹਾ ਕਿ...
मोगा, 28 जनवरी (जश्न ) पंजाब भाजपा व्यापार प्रकोष्ठ के प्रदेश मंत्री देवप्रिय त्यागी ने भाजपा मोगा की समूह टीम के साथ मिलकर डॉ हरजोत कमल को भाजपा टिकट मिलने के बाद उनका मोगा आगमन पर स्वागत किया। देवप्रिय त्यागी ने कहा कि मोगा का विकास और आपसी भाईचारा केवल भाजपा ला सकती है। अगर हम पंजाबी विरसे को बचाना चाहते हैं, पंजाब का विकास चाहते हैं, पंजाबी संस्कृति को बचाना चाहते हैं तो...
ਮੋਗਾ, 27 ਜਨਵਰੀ (ਜਸ਼ਨ ): ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਐਲਾਨੀ ਲਿਸਟ ਮੁਤਾਬਕ ਵਿਧਾਇਕ ਡਾ: ਹਰਜੋਤ ਕਮਲ ਨੂੰ ਮੋਗਾ ਹਲਕੇ ਤੋਂ ਭਾਜਪਾ ਦਾ ਉਮੀਦਵਾਰ ਮਨੋਨੀਤ ਕੀਤਾ ਗਿਆ ਹੈ। ਇਸ ਐਲਾਨ ਉਪਰੰਤ ਡਾ: ਹਰਜੋਤ ਦੇ ਸਮਰਥਕਾਂ ਅਤੇ ਭਾਜਪਾ ਆਗੂਆਂ ਨੇ ਡਾ: ਹਰਜੋਤ ਕਮਲ ਦੀ ਮੋਗਾ ਰਿਹਾਇਸ਼ ’ਤੇ ਪਹੁੰਚ ਕੇ ਦਿੱਲੀ ਤੋਂ ਪਰਤੇ ਡਾ: ਹਰਜੋਤ ਕਮਲ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਇਸ ਮੌਕੇ ਸਮਰਥਕਾਂ ਨੇ ਢੋਲ ਦੀ ਥਾਪ ’ਤੇ ਭੰਗੜਾ ਪਾਉਂਦਿਆਂ ਭਾਜਪਾ ਵੱਲੋਂ ਡਾ: ਹਰਜੋਤ ਨੂੰ ਟਿਕਟ ਦੇਣ...
ਮੋਗਾ, 27 ਜਨਵਰੀ(ਜਸ਼ਨ): ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਦੁਪਹਿਰ ਸਮੇਂ ਵਿਧਾਨ ਸਭਾ ਚੋਣਾਂ ਲਈ ਭਾਜਪਾ ਉਮੀਦਵਾਰਾਂ ਦੇ ਨਾਵਾਂ ਦੀ ਜਾਰੀ ਕੀਤੀ ਦੂਜੀ ਸੂਚੀ ਮੁਤਾਬਕ ਮੋਗਾ ਦੇ ਵਿਧਾਇਕ ਡਾ: ਹਰਜੋਤਕਮਲ ਮੋਗਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਹੋਣਗੇ । ਇਹ ਲਿਸਟ ਜਾਰੀ ਹੁੰਦਿਆਂ ਹੀ ਮੋਗਾ ਇਲਾਕੇ ਵਿਚ ਸਿਆਸੀ ਸਰਗਰਮੀਆਂ ਇਕੋ ਸਮੇਂ ਤੇਜ਼ ਹੋ ਗਈਆਂ ਅਤੇ ਨਾ ਸਿਰਫ਼ ਭਾਜਪਾ ਖੇਮੇਂ ਵਿਚ ਆਗੂ ਸਰਗਰਮ ਦੇਖੇ ਗਏ ਬਲਕਿ ਕਾਂਗਰਸ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਕੈਂਪਾਂ ਵਿਚ ਵੀ ਵਿਧਾਇਕ...