मोगा ,2 जनवरी(जश्न):देवप्रिय त्यागी की पार्टी के प्रति उनकी निष्ठा और कार्यशैली से प्रभावित होकर उन्हें पदोन्नति देते हुए आज पंजाब भाजपा व्यापार प्रकोष्ठ के प्रधान दिनेश सरपाल ने पंजाब भाजपा व्यापार प्रकोष्ठ का प्रदेश सचिव नियुक्त किया है । ये नियुक्ति व्यापार प्रकोष्ठ की सेंट्रल मिनिस्टर गजेंद्र शेखावत के साथ जालंधर में हुई मीटिंग के बाद हुई। देवप्रिय त्यागी ने प्रधान दिनेश...
News
***ਮਾਸਕ ਪਹਿਨਣਾ, ਸਮਾਜਿਕ ਦੂਰੀ ਬਰਕਰਾਰ ਰੱਖਣਾ ਹੋਵੇਗਾ ਲਾਜ਼ਮੀ-ਵਧੀਕ ਜ਼ਿਲਾ ਮੈਜਿਸਟ੍ਰੇਟ ***** ਮੋਗਾ, 2 ਜਨਵਰੀ:(ਜਸ਼ਨ):ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲਾ ਮੋਗਾ ਵਿੱਚ ਕਰੋਨਾ ਨਾਲ ਸਬੰਧਤ ਕੁਝ ਹੋਰ ਪਾਬੰਦੀਆਂ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ, ਇਹ ਹੁਕਮ 15 ਜਨਵਰੀ, 2022 ਤੱਕ ਲਾਗੂ ਰਹਿਣਗੇ।ਇਸ ਬਾਰੇ ਜਾਣਕਾਰੀ ਦਿੰਦਿਆਂ ਵਧੀਕ ਜ਼ਿਲਾ ਮੈਜਿਸਟ੍ਰੇਟ ਮੋਗਾ ਸ੍ਰੀ ਹਰਚਰਨ ਸਿੰਘ ਨੇ ਦੱਸਿਆ ਕਿ ਪਬਲਿਕ ਥਾਵਾਂ, ਕੰਮ ਵਾਲੀਆਂ ਥਾਵਾਂ ਅਤੇ ਸਫਰ ਦੌਰਾਨ ਮੂੰਹ...
***** ਰੂਹ ਦੀ ਖ਼ੁਰਾਕ,ਸੂਫ਼ੀਆਨਾ ਗਾਇਕੀ ਸਮੇਂ ਦੀ ਲੋੜ --ਵਿਧਾਇਕ ਡਾ: ਹਰਜੋਤ ਕਮਲ **** ਮੋਗਾ, 2 ਜਨਵਰੀ (ਜਸ਼ਨ)::ਸੰਗਿਨੀ ਕਲੱਬ ਵਲੋਂ ਨਵੇਂ ਸਾਲ ਦੀ ਪਹਿਲੀ ਸ਼ਾਮ ਨੂੰ ਕਰਵਾਏ ਸੂਫ਼ੀਆਨਾ ਗਾਇਕੀ ਦੇ ਸਮਾਗਮ ਵਿਚ ਵਿਧਾਇਕ ਡਾ: ਹਰਜੋਤ ਕਮਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਕਲੱਬ ਦੇ ਪ੍ਰਧਾਨ ਮੈਡਮ ਭਾਵਨਾ ਬਾਂਸਲ,ਮੀਤ ਪ੍ਰਧਾਨ ਲਵਲੀ ਬਾਂਸਲ,ਨੇਹਾ ਅਤੇ ਮਿੰਨੀ ਆਦਿ ਅਹੁਦੇਦਾਰਾਂ ਨੇ ਵਿਧਾਇਕ ਡਾ: ਹਰਜੋਤ ਕਮਲ ਦਾ ਨਿੱਘਾ ਸਵਾਗਤ ਕੀਤਾ। ਸਮਾਗਮ ਦੌਰਾਨ...
ਮੋਗਾ, 1 ਜਨਵਰੀ (ਜਸ਼ਨ): ਨਵੇਂ ਸਾਲ ਦੀ ਆਮਦ ਨੂੰ ਮੁੱਖ ਰੱਖਦਿਆਂ ‘ਨਈਂ ਉਡਾਨ ਸ਼ੋਸ਼ਲ ਐਂਡ ਵੈੱਲਫੇਅਰ ਸੁਸਾਇਟੀ’ ਦੇ ਪ੍ਰਧਾਨ ਨਵੀਨ ਸਿੰਗਲਾ ਦੀ ਅਗਵਾਈ ਵਿਚ ਸੁਸਾਇਟੀ ਮੈਂਬਰਾਂ ਨੇ ‘ਸ਼ਿਵ ਕਿਰਪਾ ਬਿਰਧ ਆਸ਼ਰਮ’ ਵਿਚ ਬਜ਼ੁਰਗਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਸੁਸਾਇਟੀ ਵੱਲੋਂ ਬਜ਼ੁਰਗਾਂ ਨੂੰ ਤੋਹਫ਼ੇ ਵਜੋਂ ਕੰਬਲ, ਤੌਲੀਏ, ਜੁਰਾਬਾਂ, ਟੋਪੀਆਂ ਅਤੇ ਰਾਸ਼ਨ ਦੀਆਂ ਕਿੱਟਾ ਦਿੱਤੀਆਂ ਗਈਆਂ। ਇਸ ਮੌਕੇ ਰਾਜ ਕਮਲ ਕਪੂਰ, ਵਿਕਾਸ ਬਾਂਸਲ, ਐਡਵੋਕੇਟ ਨਵੀਨ ਗੋਇਲ, ਅੰਜੂ ਸਿੰਗਲਾ...
ਮੋਗਾ, 1 ਜਨਵਰੀ (ਜਸ਼ਨ): ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਗਿੱਲ ਲੰਢੇਕੇ ਨੇ ਮੋਗਾ ਵਾਸੀਆਂ ਨੂੰ ਨਵੇਂ ਵਰ੍ਹੇ ਦੀਆਂ ਸ਼ੁੱਭ ਇੱਛਾਵਾਂ ਦਿੰਦਿਆਂ ਆਖਿਆ ਕਿ ਉਹਨਾਂ ਨੂੰ ਖੁਸ਼ੀ ਹੈ 2022 ਦੇ ਸ਼ੁਰੂ ਹੋਣ ਤੋਂ ਪਹਿਲਾਂ ਕਿਸਾਨੀ ਸੰਘਰਸ਼ ਵਿਚ ਜੂਝ ਰਹੇ ਕਿਸਾਨ ਫਤਿਹ ਪ੍ਰਾਪਤੀ ਤੋਂ ਬਾਅਦ ਆਪਣੇ ਆਪਣੇ ਘਰਾਂ ਨੂੰ ਪਰਤ ਆਏ ਹਨ। ਉਹਨਾਂ ਆਖਿਆ ਕਿ ਕਿਸਾਨਾਂ ਧੰਨਤਾ ਦੇ ਪਾਤਰ ਹਨ ਜਿਹਨਾਂ ਨੇ ਦਿੱਲੀ ਸੰਘਰਸ਼ ਵਿਚ ਵੀ ਵਾਰੋ ਵਾਰੀ ਸ਼ਿਰਕਤ ਕੀਤੀ ਅਤੇ...
ਮੋਗਾ, 31 ਦਸੰਬਰ (ਜਸ਼ਨ):‘ਨਈਂ ਉਡਾਨ ਸ਼ੋਸ਼ਲ ਐਂਡ ਵੈੱਲਫੇਅਰ ਸੁਸਾਇਟੀ ’ ਦੇ ਪ੍ਰਧਾਨ ਨਵੀਨ ਸਿੰਗਲਾ ਨੇ ਨਵੇਂ ਸਾਲ ਦੀ ਆਮਦ ’ਤੇ ਮੋਗਾ ਵਾਸੀਆਂ ਨੂੰ ਸ਼ੁੱਭ ਕਾਮਨਾਵਾਂ ਦਿੰਦਿਆਂ ਆਖਿਆ ਕਿ ਉਹ ਸਾਲ ਦੇ ਆਖਰੀ ਦਿਨ ਦਿੱਲੀ ਦੀਆਂ ਬਰੂਹਾਂ ’ਤੇ ਕਿਸਾਨੀ ਸੰਘਰਸ਼ ਵਿਚ ਡੱਟੇ ਉਹਨਾਂ ਕਿਸਾਨਾਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਦਿਲੋਂ ਸਲਾਮ ਕਰਦੇ ਹਨ ਜਿਹਨਾਂ ਨੇ ਪੂਰੇ ਇਕ ਸਾਲ ਚੱਲੇ ਕਿਸਾਨੀ ਸੰਘਰਸ਼ ਨੂੰ ਬਿਨਾਂ ਡੋਲੇ ਸਰਅੰਜਾਮ ਤੱਕ ਪਹੁੰਚਾਇਆਂ ਅਤੇ ਆਪਣੀਆਂ ਜਾਇਜ਼ ਮੰਗਾਂ ’ਤੇ...
**सफलता के लिए नेक नियत और सही दिशा में लिए गए फैसलों की आवस्यकता :देवप्रिय त्यागी मोगा, 31 दिसंबर (JASHAN) आज चोखा एम्पायर बुग्गीपुरा चौक में 31 दिसंबर की शाम को 2021 को अलविदा कहते हुए 2022 स्वागत किया। देवप्रिय त्यागी ने कहा हमें गर्व है अपने स्टॉफ और उन्होंने बरनाला, सगरूर, बाघापुराना, खन्ना, और मोगा के स्टाफ को सम्मानित किया जिन्होंने स्टूडेंट क़ो बहुत अच्छे बेंड स्कोर के...
ਮੋਗਾ,30 ਦਸੰਬਰ (ਜਸ਼ਨ )ਸੰਤ ਬਾਬਾ ਅਜਮੇਰ ਸਿੰਘ ਰੱਬ ਜੀ ਦੇ ਜਨਮਦਿਨ ਦੀ ਖੁਸ਼ੀ ਵਿੱਚ ਰੱਬ ਨਗਰ ਜੀ.ਟੀ.ਰੋਡ ਮੋਗਾ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਕੀਰਤਨ ਦਰਬਾਰ ਕਰਵਾਇਆ ਗਿਆ! ਇਸ ਸਬੰਧੀ ਪ੍ਰਬੰਧਕ ਕਮੇਟੀ ਦੇ ਸੇਵਾਦਾਰ ਬਲਬੀਰ ਸਿੰਘ ਰਾਮੂੰਵਾਲੀਆ, ਸੁਖਚੈਨ ਸਿੰਘ ਰਾਮੂੰਵਾਲੀਆ,ਗਰਲਾਲ ਸਿੰਘ ਸੋਨਾ ਅਤੇ ਸੁਖਚਰਨ ਸਿੰਘ ਪਿੰਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਤ ਬਾਬਾ ਅਜਮੇਰ ਸਿੰਘ ਰੱਬ ਜੀ ਦੇ ਅਸਥਾਨ ਤੇ 27-12-21 ਤੋਂ ਸ੍ਰੀ ਆਖੰਡ ਪਾਠ...
ਮੋਗਾ, 30 ਦਸੰਬਰ (ਜਸ਼ਨ): ਮੋਗਾ ਮਾਲਵਾ ਖਿੱਤੇ ਦੀ ਪ੍ਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਦੀ ਇੱਕ ਹੋਰ ਉਪਲੱਬਧੀ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ। ਸੰਸਥਾ ਨੇ ਤਨਵੀਰ ਸਿੰਘ ਦਾ ਯੂ.ਕੇ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ। ਐਮ.ਡੀ ਸੁਭਾਸ਼ ਪਲਤਾ ਡਾਇਰੈਟਰ ਅਮਿਤ ਪਲਤਾ,ਡਾਇਰੈਕਟਰ ਰਮਨ ਅਰੋੜਾ ਅਤੇ ਓਹਨਾ ਦੇ ਸਟਾਫ ਮੈਂਬਰਸ ਨੇ ਤਨਵੀਰ ਸਿੰਘ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ।...
* ਮੋਗਾ ਵਾਸੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਿਹਤ ਵਿਭਾਗ ਪੂਰੀ ਤਰਾਂ ਤਿਆਰ: ਵਿਧਾਇਕ ਡਾ: ਹਰਜੋਤ ਕਮਲ ਮੋਗਾ, 29 ਦਸੰਬਰ (ਜਸ਼ਨ): ਓਮੀਕਰੋਨ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਨਵੀਆਂ ਹਦਾਇਤਾਂ ਦੇ ਮੱਦੇਨਜ਼ਰ ਮੋਗਾ ਹਲਕੇ ਵਿਚ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਕੀਤੀਆਂ ਅਗਾਂਊ ਤਿਆਰੀਆਂ ’ਤੇ ਨਜ਼ਰਸਾਨੀ ਕਰਨ ਲਈ ਵਿਧਾਇਕ ਡਾ: ਹਰਜੋਤ ਕਮਲ ਨੇ ਅੱਜ ਸਿਵਲ ਹਸਪਤਾਲ ਦਾ ਜਾਇਜ਼ਾ ਲੈਣ ਉਪਰੰਤ ਵਿਸ਼ੇਸ਼ ਪ੍ਰੈਸ...