News

ਮੋਗਾ,29 ਦਸੰਬਰ (ਜਸ਼ਨ):ਆਲ ਇੰਡੀਆ ਕਾਂਗਰਸ ਕਮੇਟੀ ਦੇ ਸੋਸ਼ਲ ਮੀਡੀਆ ਡਿਪਾਰਟਮੈਂਟ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਮੋਗਾ ਦੇ ਨੌਜਵਾਨ ਕਾਂਗਰਸੀ ਆਗੂ ਜਗਦੀਸ਼ ਸਿੰਘ ਬਰਾੜ (ਦੀਸ਼ਾ ਬਰਾੜ) ਨੂੰ ਪੰਜਾਬ ਕਾਂਗਰਸ ਸੋਸ਼ਲ ਮੀਡੀਆ ਡਿਪਾਰਟਮੈਂਟ ਦੇ ਜ਼ਿਲਾ ਕੋਆਰਡੀਨੇਟਰ ਵਜੋਂ ਨਾਮਜ਼ਦ ਕੀਤਾ ਹੈ ।ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕੋਆਰਡੀਨੇਟਰ ਸਮਰਾਟ ਢੀਂਗਰਾ ਵੱਲੋਂ ਜਾਰੀ ਪੱਤਰ ਮੁਤਾਬਕ ਦੀਸ਼ਾ ਬਰਾੜ ਨੂੰ ਜ਼ਿਲਾ ਕੋਆਰਡੀਨੇਟਰ ਨਿਯੁਕਤ ਕਰਦਿਆਂ ਸਮੁੱਚੇ ਜ਼ਿਲ੍ਹੇ ਦੀਆਂ...
ਮੋਗਾ, 29 ਦਸੰਬਰ (ਜਸ਼ਨ) : ਮੋਗਾ ਮਾਲਵਾ ਖਿੱਤੇ ਦੀ ਪ੍ਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ। ਸੰਸਥਾ ਨੇ ਪਲਕ ਅਨੇਜਾ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ। ਐਮ.ਡੀ ਸੁਭਾਸ਼ ਪਲਤਾ ਡਾਇਰੈਟਰ ਅਮਿਤ ਪਲਤਾ,ਡਾਇਰੈਕਟਰ ਰਮਨ ਅਰੋੜਾ ਅਤੇ ਓਹਨਾ ਦੇ ਸਟਾਫ ਮੈਂਬਰਸ ਨੇ ਪਲਕ ਅਨੇਜਾ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ। ਇਸ ਦੌਰਾਨ ਅਮੀਤ ਪਲਤਾ ਨੇ...
ਚੰਡੀਗੜ੍ਹ, 29 ਦਸੰਬਰ (ਜਸ਼ਨ): ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ 400 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਦੇ ਫਲੀਟ ਵਿੱਚ ਪਹਿਲੀ ਦਫ਼ਾ ਇੱਕ ਵਾਰ ’ਚ ਸਾਮਲ ਕੀਤੀਆਂ ਜਾ ਰਹੀਆਂ ਕੁੱਲ 842 ਆਧੁਨਿਕ ਬੱਸਾਂ ਦੇ ਹਿੱਸੇ ਵਜੋਂ 58 ਨਵੀਆਂ ਬੱਸਾਂ ਨੂੰ ਫਲੀਟ ਵਿੱਚ ਸ਼ਾਮਲ ਕੀਤਾ ਅਤੇ ਖੁਦ ਬੱਸ ਚਲਾ ਕੇ ਇਨ੍ਹਾਂ ਨਵੀਆਂ ਬੱਸਾਂ ਦੇ ਕਾਫ਼ਲੇ ਨੂੰ ਇੱਥੇ ਆਪਣੀ ਸਰਕਾਰੀ ਰਿਹਾਇਸ ਤੋਂ ਰਵਾਨਾ ਕੀਤਾ। ਰਵਾਨਾ ਕਰਨ ਮੌਕੇ ਚੰਨੀ ਨੇ ਆਪਣੀ ਸਾਦਗੀ ਵਾਲੇ ਸੁਭਾਅ ਮੁੁਤਾਬਕ...
ਮੋਗਾ, 29 ਦਸੰਬਰ (ਜਸ਼ਨ)-ਅਜੋਕੇ ਸਮੇਂ ਵਿਚ ਜਦੋਂ ਆਮ ਲੋਕਾਂ ’ਤੇ ਆਰਥਿਕ ਬੋਝ ਵੱਧਦਾ ਜਾ ਰਿਹਾ ਹੈ ਤਾਂ ਅਜਿਹੇ ਵਿਚ ਮਾਪਿਆਂ ਲਈ ਆਪਣੇ ਬੱਚਿਆਂ ਨੂੰ ਪੜ੍ਹਾਉਣਾ ਬੇਹੱਦ ਮੁਸ਼ਕਿਲ ਹੋ ਰਿਹੈ ਪਰ ਅਜਿਹੇ ਵਿਚ ਮਾਤਾ ਸਾਹਿਬ ਕੌਰ ਚੈਰੀਟੇਬਲ ਟਰੱਸਟ ਮੋਗਾ ਵਿਦਿਆਰਥੀਆਂ ਨੂੰ ਵਜੀਫ਼ੇ ਦੇ ਕੇ ਉਹਨਾਂ ਲਈ ਨਵੇਂ ਰਾਹ ਸਿਰਜ ਰਿਹੈ । ਪਿਛਲੇ ਦਿਨੀਂ ਭੁਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਮਾਤਾ ਸਹਿਬ ਕੌਰ ਚੈਰੀਟੇਬਲ ਟਰੱਸਟ ਮੋਗਾ ਵਲੋਂ 32 ਲੋੜਵੰਦ ਗੁਰਸਿੱਖ ਹੁਸ਼ਿਆਰ...
ਮੋਗਾ, 28 ਦਸੰਬਰ (ਜਸ਼ਨ): ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਮੋਗੇ ਜ਼ਿਲ੍ਹੇ ਦਾ ਯੂਥ ਅਕਾਲੀ ਦਲ ਪ੍ਰਧਾਨ ਜਗਦੀਪ ਸਿੰਘ ਗੱਟਰਾ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋ ਗਿਆ। ਕੇਂਦਰੀ ਮੰਤਰੀ ਅਤੇ ਪੰਜਾਬ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਦੀ ਹਾਜ਼ਰੀ ਵਿਚ ਭਾਜਪਾ ਵਿਚ ਸ਼ਾਮਲ ਹੋਏ ਨੌਜਵਾਨ ਆਗੂ ਜਗਦੀਪ ਸਿੰਘ ਗੱਟਰਾ ਦਾ ਮੋਗਾ ਜ਼ਿਲ੍ਹੇ ਦੇ ਨੌਜਵਾਨਾਂ ਵਿਚ ਤਕੜਾ ਪ੍ਰਭਾਵ ਹੈ ਅਤੇ ਗਟਰਾ ਦੇ ਭਾਜਪਾ ‘ਚ ਜਾਣ ਨਾਲ ਸ਼ੋ੍ਰਮਣੀ ਅਕਾਲੀ ਦਲ ਲਈ ਜ਼ਿਲ੍ਹੇ ਵਿਚ ਮੁਸ਼ਕਿਲਾਂ...
ਮੋਗਾ,27 ਦਸੰਬਰ (ਜਸ਼ਨ): ਮਹਿਲਾ ਕਾਂਗਰਸ ਵੱਲੋਂ ਚਲਾਈ ਜਾ ਰਹੀ ਸੂਬਾ ਪੱਧਰੀ ‘ਧੀ ਪੰਜਾਬ ਦੀ, ਆਪਣਾ ਹੱਕ ਜਾਣਦੀ’ ਮੁਹਿੰਮ ਤਹਿਤ ਅੱਜ ਮੋਗਾ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੇ ਪ੍ਰਧਾਨ ਬਲਬੀਰ ਕੌਰ ਰਾਣੀ ਸੋਢੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਇਸ ਤੋਂ ਇਲਾਵਾ ਵਿਧਾਇਕ ਡਾ: ਹਰਜੋਤ ਕਮਲ ਦੀ ਸੁਪਤਨੀ ਡਾ: ਰਜਿੰਦਰ ਅਤੇ ਸੁਰਮੀਤ ਕਮਲ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸੂਬਾ ਪ੍ਰਧਾਨ ਰਾਣੀ ਸੋਢੀ...
ਚੰਡੀਗੜ੍ਹ , 26 ਦਸੰਬਰ:(ਜਸ਼ਨ): ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮਹਿਲਾ ਕਾਂਗਰਸ ਦੀ ਚੋਣ ਪ੍ਰਚਾਰ ਮੁਹਿੰਮ ਤੇਜ਼ ਕਰਨ ਲਈ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਪ੍ਰਧਾਨ ਬਲਵੀਰ ਰਾਣੀ ਸੋਢੀ ਨੇ 23 ਜ਼ਿਲ੍ਹਾ ਕੋਆਰਡੀਨੇਟਰਾਂ ਦੀ ਨਿਯੁਕਤੀ ਸਬੰਧੀ ਇਕ ਸੂਚੀ ਜਾਰੀ ਕੀਤੀ ਹੈ। ਇਸ ਸਬੰਧੀ ਮੀਡੀਆ ਨੂੰ ਵਧੇਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੇ ਪ੍ਰਧਾਨ ਬਲਵੀਰ ਰਾਣੀ ਸੋਢੀ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ਤੇ ਕੀਤੀਆਂ ਇਨ੍ਹਾਂ ਨਿਯੁਕਤੀਆਂ...
**ਸ਼ਹਿਰੀ ਖੇਤਰ ਵਿਚ ਆਏ ਨਵੇਂ ਇਲਾਕਿਆਂ ਨੂੰ ਵੀ ਸ਼ਹਿਰੀ ਸਹੂਲਤਾਂ ਨਾਲ ਕੀਤਾ ਜਾਵੇਗਾ ਲੈੱਸ: ਵਿਧਾਇਕ ਡਾ: ਹਰਜੋਤ ਕਮਲ ਮੋਗਾ, 25 ਦਸੰਬਰ (ਜਸ਼ਨ): ਵਿਧਾਇਕ ਡਾ: ਹਰਜੋਤ ਕਮਲ ਦੀ ਅਗਵਾਈ ਵਿਚ ਮੋਗਾ ਹਲਕੇ ‘ਚ ਬੇਮਿਸਾਲ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਉਹ ਹਲਕੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਅਤੇ ਵਿਕਾਸ ਪ੍ਰੌਜੈਕਟਾਂ ਲਈ ਵਰਤੇ ਜਾਂਦੇ ਮਟੀਰੀਅਲ ਦੀ ਗੁਣਵੱਤਾ ਦੀ ਸਮੇਂ ਸਮੇਂ ’ਤੇ ਨਜ਼ਰਸਾਨੀ ਵੀ ਕਰਦੇ ਨੇ। ਇਸੇ ਲੜੀ ਤਹਿਤ ਵਿਧਾਇਕ ਡਾ: ਹਰਜੋਤ...
ਮੋਗਾ, 25 ਦਸੰਬਰ (ਜਸ਼ਨ)- ਪੰਜਾਬ ਦੀ ਸਿਆਸਤ ਵਿਚ ਪ੍ਰਭਾਵਸ਼ਾਲੀ ਸ਼ਖਸੀਅਤ ਵਜੋਂ ਜਾਣੇ ਜਾਂਦੇ ਸਵਰਗੀ ਮਲਕੀਤ ਸਿੰਘ ਰਣੀਆ ਦੇ ਸਪੁੱਤਰ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਹਰਿੰਦਰ ਸਿੰਘ ਰਣੀਆ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ । ਦਵਿੰਦਰ ਰਣੀਆ ਦੇ ਭਰਾ ਹਰਿੰਦਰ ਰਣੀਆ ਦੀ ਮਿ੍ਰਤਕ ਦੇਹ ਨੂੰ ਅਗਨੀ ਉਨ੍ਹਾਂ ਦੀਆਂ ਧੀਆਂ ਜਸਪਿੰਦਰ ਕੌਰ, ਗੁਰਪਿੰਦਰ ਕੌਰ, ਅਮਨਪ੍ਰੀਤ ਕੌਰ, ਭਤੀਜੇ ਹਰਮਨ ਸਿੰਘ ਤੇ ਤਨਦੀਪ ਸਿੰਘ ਨੇ ਵਿਖਾਈ । ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ...
*ਐੱਲ ਟਾਈਪ ਡਰੇਨੇਜ਼ ਸਿਸਟਮ ਤਾਮੀਰ ਹੋਣ ਨਾਲ ਵਾਰਡ ਨੰਬਰ 3 ਦੀ ਹੋਵੇਗੀ ਕਾਇਆ ਕਲਪ: ਵਿਧਾਇਕ ਡਾ: ਹਰਜੋਤ ਕਮਲ ਮੋਗਾ, 25 ਦਸੰਬਰ (): ਮੋਗਾ ਦੇ ਹਰ ਵਾਰਡ ‘ਚ ਚੱਲ ਰਹੇ ਇਕਸਾਰ ਵਿਕਾਸ ਕਾਰਜਾਂ ਦੀ ਲੜੀ ਨੂੰ ਤੋਰਦਿਆਂ ਵਿਧਾਇਕ ਡਾ: ਹਰਜੋਤ ਕਮਲ ਨੇ ਅੱਜ ਵਾਰਡ ਨੰਬਰ ਤਿੰਨ ਦੀ 6 ਨੰਬਰ ਗਲੀ ਅਤੇ ਨਾਲ ਲੱਗਦੀਆਂ 6 ਬੀ 1, 6 ਬੀ 2, 6 ਸੀ 1 ਅਤੇ 6 ਸੀ 1 ਗਲੀਆਂ ਵਿਚ ਐੱਲ ਟਾਈਪ ਡਰੇਨੇਜ ਸਿਸਟਮ ਤਾਮੀਰ ਕਰਨ ਦੇ ਪ੍ਰੌਜੈਕਟ ਦਾ ਉਦਘਾਟਨ ਕੀਤਾ। ਇਸ ਮੌਕੇ ਮੁਹੱਲਾ ਵਾਸੀਆਂ ਅਤੇ...

Pages