ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਨੂੰ ਮੰਦਭਾਗਾ ਦੱਸਦਿਆਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਬੀਤੇ ਕੱਲ੍ਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਦੁੱਖਦਾਈ ਘਟਨਾ ਤੋਂ ਬਾਅਦ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ । ਉਨ੍ਹਾਂ ਕਿਹਾ ਕਿ ਚੋਣਾਂ ਨੇੜੇ ਹੋਣ ਕਾਰਨ ਪੰਜਾਬ ਜਾਂ ਦੇਸ਼ ਵਿਰੋਧੀ ਤਾਕਤਾਂ ਹਾਲਾਤ ਖਰਾਬ ਕਰਨ ਦੇ...
News
ਮੋਗਾ,19 ਦਸੰਬਰ (ਜਸ਼ਨ): ਆਮ ਆਦਮੀ ਪਾਰਟੀ ਜਿਲਾ ਪ੍ਰਧਾਨ ਹਰਮਨਜੀਤ ਸਿੰਘ ਦੀਦਾਰੇ ਵਾਲਾ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਗਿਆ ਕਿ ਕੇਜਰੀਵਾਲ ਵੱਲੋਂ ਮਹਿਲਾਵਾਂ ਨੂੰ ਤੀਜੀ ਗਰੰਟੀ ਦੇ ਤੌਰ ਤੇ ਤੋਹਫ਼ਾ ਦਿੱਤਾ ਗਿਆ ਹੈ ਜਿਸ ਵਿਚ 18 ਸਾਲ ਤੋਂ ਉਪਰ ਦੀ ਉਮਰ ਵਾਲੀ ਹਰ ਇਕ ਮਹਿਲਾ ਨੂੰ 1000 ਰੁਪਏ ਮਹੀਨਾ ਦਿੱਤਾ ਜਾਵੇਗਾ । ਇਕ ਘਰ ਵਿਚ ਜਿੰਨੀਆਂ ਵੀ ਔਰਤਾਂ ਨੇ ਹਰ ਇਕ ਦੇ ਖਾਤੇ ਵਿੱਚ 1000 ਰੁਪਏ ਪਾਏ ਜਾਣਗੇ। ਆਮ ਆਦਮੀ ਪਾਰਟੀ ਦੇ ਮੋਗਾ ਜਿਲੇ ਦੇ ਸਮੂਹ...
ਮੋਗਾ,19 ਦਸੰਬਰ (ਜਸ਼ਨ): ਪਿਰਾਮਲ ਫਾਊਂਡੇਸ਼ਨ ਵੱਲੋਂ ਨੀਤੀ ਆਯੋਗ ਦੇ ਸਹਿਯੋਗ ਨਾਲ ਮੋਗਾ ਦੇ ਚੋਖਾ ਇੰਪਾਇਰ ਹੋਟਲ ਵਿਖੇ ਮੋਗਾ ਅਤੇ ਫਿਰੋਜ਼ਪੁਰ ਦੀਆਂ ਸਮਾਜ ਸੇਵੀ ਸੰਸਥਾਵਾਂ ਨਾਲ 'ਸੰਯੁਕਤ ਸੰਗਠਨ' ਸਿਰਲੇਖ ਹੇਠ ਇਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਵਿੱਚ ਮੋਗਾ ਦੇ ਐਸ.ਡੀ.ਐਮ ਸ. ਸਤਵੰਤ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਮੋਗਾ ਅਤੇ ਫ਼ਿਰੋਜ਼ਪੁਰ ਜ਼ਿਲ੍ਹੇ ਦੀਆਂ 19 ਸਮਾਜ ਸੇਵੀ ਸੰਸਥਾਵਾਂ ਨੇ ਹਿੱਸਾ ਲਿਆ। ਇਸ ਮੌਕੇ ਐਸ.ਡੀ.ਐਮ. ਸਤਵੰਤ ਸਿੰਘ,...
ਮੋਗਾ, 18 ਦਸੰਬਰ (ਜਸ਼ਨ): ਵਿਧਾਇਕ ਡਾ: ਹਰਜੋਤ ਕਮਲ ਦੀ ਪਤਨੀ ਡਾ: ਰਜਿੰਦਰ ਨੇ ਵਾਰਡ ਨੰਬਰ 18 ਵਿਚ ਵਿਕਾਸ ਪ੍ਰੌਜੈਕਟਾਂ ਦੀ ਆਰੰਭਤਾ ਕਰਦਿਆਂ 52 ਲੱਖ ਦੇ ਪ੍ਰੌਜੈਕਟ ਦੀ ਸ਼ੁਰੂਆਤ ਕਰਵਾਈ। ਅੱਜ ਪਹਿਲਕਦਮੀ ਦੌਰਾਨ ਸਰਦਾਰ ਨਗਰ ਗਲੀ ਨੰਬਰ 1 ਦੀਆਂ ਗਲੀਆਂ ਵਿੱਚ ਇੰਟਰਲਾਕ ਟਾਇਲਾਂ ਲਗਵਾਉਣ ਦੇ ਕੰਮ ਦੀ ਸ਼ੁਰੂਆਤ ਕਰਦਿਆਂ ਡਾ: ਰਜਿੰਦਰ ਨੇ ਆਖਿਆ ਕਿ ਵਿਧਾਇਕ ਡਾ: ਹਰਜੋਤ ਕਮਲ ਨੇ ਸਮੁੱਚੇ ਮੋਗਾ ਸ਼ਹਿਰ ਦੀ ਕਾਇਆ ਕਲਪ ਕੀਤੀ ਹੈ ਵਿਸ਼ੇਸ਼ਕਰ ਸੜਕਾਂ ਅਤੇ ਗਲੀਆਂ ਦੇ ਨਿਰਮਾਣ ਦੌਰਾਨ ਕਈ...
ਮੋਗਾ, 18 ਦਸੰਬਰ (ਜਸ਼ਨ):ਬਾਰ ਐਸੋਸੀਏਸ਼ਨ ਮੋਗਾ ਦੇ ਨਵੇਂ ਚੁਣੇ ਗਏ ਪ੍ਰਧਾਨ ਐਡਵੋਕੇਟ ਹਰਦੀਪ ਸਿੰਘ ਲੋਧੀ ਨੂੰ ਅੱਜ ਮਾਈਕਰੋ ਗਲੋਬਲ ਇੰਮੀਗਰੇਸ਼ਨ ਦੇ ਦਫਤਰ ਵਿਖੇ ਵਿਸ਼ੇਸ਼ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ । ਸੀਨੀਅਰ ਐਡਵਕੋਟ ਬੋਧਰਾਜ ਮਜੀਠੀਆ ਦੀ ਪ੍ਰਧਾਨਗੀ ਹੇਠ ਹੋਏ ਸਮਾਗਮ ਦੌਰਾਨ ਕੇਕ ਕੱਟ ਕੇ ਐਡਵੋਕੇਟ ਲੋਧੀ ਦੀ ਜਿੱਤ ’ਤੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ। ਇਸ ਮੌਕੇ ਮਾੲਕਰੋ ਗਲੋਬਲ ਦੇ ਐੱਮ ਡੀ ਚਰਨਜੀਤ ਸਿੰਘ ਝੰਡੇਆਣਾ ਨੇ ਸੰਬੋਧਨ ਕਰਦਿਆਂ ਆਖਿਆ ਕਿ ਐਡਵੋਕੇਟ ਹਰਦੀਪ...
*ਡਾ: ਰਜਿੰਦਰ ਨੇ 96 ਲੱਖ ਦੀ ਲਾਗਤ ਨਾਲ ਵਾਰਡ ਨੰਬਰ 50 ਦੀਆਂ ਗਲੀਆਂ ਵਿਚ ਇੰਟਰਲਾਕ ਟਾਇਲਾਂ ਲਗਾਉਣ ਦੇ ਪ੍ਰੋਜੈਕਟ ਦੀ ਕਰਵਾਈ ਸ਼ੁਰੂਆਤ ਮੋਗਾ, 18 ਦਸੰਬਰ (ਜਸ਼ਨ):‘ਵਿਧਾਇਕ ਡਾ: ਹਰਜੋਤ ਕਮਲ ਦੀ ਸੂਝਬੂਝ ਅਤੇ ਸਿਆਣਪ ਸਦਕਾ ਮੋਗਾ ਹਲਕੇ ਦੀ ਨਕਸ਼ ਨੁਹਾਰ ਪੂਰੀ ਤਰਾਂ ਬਦਲ ਗਈ ਹੈ’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਾਰਡ ਨਬੰਰ 50 ਦੇ ਕੌਂਸਲਰ ਜਸਵਿੰਦਰ ਸਿੰਘ ਕਾਕਾ ਲੰਢੇਕੇ ਨੇ ਕੀਤਾ ਜਦੋਂ ਵਿਧਾਇਕ ਡਾ: ਹਰਜੋਤ ਕਮਲ ਦੀ ਪਤਨੀ ਡਾ: ਰਜਿੰਦਰ, ਵਾਰਡ 50 ‘ਚ 96 ਲੱਖ ਦੀ ਲਾਗਤ...
* ਵਿਧਾਇਕ ਡਾ: ਹਰਜੋਤ ਕਮਲ ਨੇ, ਨਿਗਮ ਅਧਿਕਾਰੀਆਂ ਨੂੰ ਸਟੇਡੀਅਮ ਵਾਲੀ ਜਗਹ ’ਤੇ ਪ੍ਰਬੰਧਕੀ ਕੰਪਲੈਕਸ ਬਣਾਉਣ ਤੋਂ ਰੋਕਣ ਦੇ ਦਿੱਤੇ ਹੁਕਮ ਮੋਗਾ, 18 ਦਸੰਬਰ (ਜਸ਼ਨ): ਮੋਗਾ ਨਗਰ ਨਿਗਮ ਵੱਲੋਂ ਖੇਡ ਸਟੇਡੀਅਮ ਨੂੰ ਢਾਹ ਕੇ ਪ੍ਰਬੰਧਕੀ ਕੰਪਲੈਕਸ ਬਣਾਉਣ ਦੇ ਫੈਸਲੇ ਖਿਲਾਫ਼ ਖੜ੍ਹੇ ਹੋਣ ਨਾਲ ਸਮੁੱਚੇ ਘਟਨਾਕ੍ਰਮ ਵਿਚ ਵੱਡੀ ਤਬਦੀਲੀ ਆਈ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਇਹ ਪ੍ਰਬੰਧਕੀ ਕੰਪਲੈਕਸ ਨਗਰ ਨਿਗਮ ਦੇ ਨੇਚਰ ਪਾਰਕ ਵਾਲੀ ਥਾਂ ’ਤੇ ਬਣਾਉਣ ਦਾ ਫੈਸਲਾ ਹੋਇਆ ਸੀ ਪਰ ਵਾਤਾਵਰਨ...
ਮੋਗਾ, 18 ਦਸੰਬਰ (ਜਸ਼ਨ): ਕੋਰੋਨਾ ਵਾਇਰਸ ਮਹਾਂਮਾਰੀ ਤੋਂ ਬਚਾਅ ਲਈ, ਦੇਸ਼ ਭਰ ‘ਚ ਵੱਖ-ਵੱਖ ਥਾਵਾਂ ‘ਤੇ ਵੈਕਸੀਨੇਸ਼ਨ ਕੈਂਪ ਲਗਾ ਕੇ ਜੰਗੀ ਪੱਧਰ ਉੱਤੇ ਟੀਕਾਕਰਣ ਕੀਤਾ ਜਾ ਰਿਹਾ ਹੈ। ਇਸੇ ਲੜੀ ਵਿਚ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ ਵੱਲੋਂ ਜ਼ਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਮੋਗਾ ਦੇ ਗੁਰੂ ਨਾਨਕ ਕਾਲਜ ਵਿਖੇ ਲਾਏ ਗਏ ਵੈਕਸੀਨੇਸ਼ਨ ਕੈਂਪ ‘ਚ ਲੋਕਾਂ ਦਾ ਮੁਫਤ ਟੀਕਾਕਰਣ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੰੁਚੇ ਡਿਪਟੀ ਕਮਿਸ਼ਨਰ...
ਮੋਗਾ 18 ਦਸੰਬਰ (ਜਸ਼ਨ): ਪਿੰਡ ਮਹਿਣਾ ਦੇ 40 ਸਾਲਾ ਨੌਜਵਾਨ ਹਰਦੀਪ ਸਿੰਘ ਪੁੱਤਰ ਸਿੰਘ ਦੀ ਮ੍ਰਿਤਕ ਦੇਹ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ. ਸਿੰਘ ੳਬਰਾਏ ਜੀ ਦੇ ਵਿਸ਼ੇਸ਼ ਯਤਨਾਂ ਸਦਕਾ ਅੱਜ ਦੁਬਈ ਤੋਂ ਉਸ ਦੇ ਜੱਦੀ ਪਿੰਡ ਮਹਿਣਾ ਵਿਖੇ ਪਹੁਚੀ, ਜਿੱਥੇ ਉਸਦਾ ਪਰਿਵਾਰ ਵੱਲੋਂ ਅੰਤਿਮ ਸਸਕਾਰ ਕਰ ਦਿੱਤਾ ਗਿਆ । ਜਿਕਰਯੋਗ ਹੈ ਕਿ ਮ੍ਰਿਤਕ ਨੌਜਵਾਨ ਆਪਣੀ ਮੌਤ ਤੋਂ 12 ਦਿਨ ਪਹਿਲਾਂ ਹੀ 18 ਨਵੰਬਰ ਨੂੰ ਦੁਬਈ ਗਿਆ ਸੀ ਤੇ ਉਥੇ ਜਾ ਕੇ ਉਹ...
मोगा,18 दिसम्बर(जश्न) मोगा में हुए विशेष धार्मिक समागम दौरान भाजपा व्यापार प्रकोष्ठ पंजाब के कार्यकारिणी सदस्य देवप्रिय त्यागी ने विवेक देव जी और निष्काम देव जी को सम्मानित किया और संतो का आशीर्वाद प्रापत किय। इस अवसर पर संतो ने देवप्रिय त्यागी को संत प्रिय कह कर नई उपाधि से सम्मानित किया। जब उन्होंने कहा कि अब आप संत प्रिय के नाम से भी जाने जाएंगे। गुरुवचन है की जब तक आप खुद...