* ਵਿਧਾਇਕ ਡਾ: ਹਰਜੋਤ ਕਮਲ ਨੇ, ਨਿਗਮ ਅਧਿਕਾਰੀਆਂ ਨੂੰ ਸਟੇਡੀਅਮ ਵਾਲੀ ਜਗਹ ’ਤੇ ਪ੍ਰਬੰਧਕੀ ਕੰਪਲੈਕਸ ਬਣਾਉਣ ਤੋਂ ਰੋਕਣ ਦੇ ਦਿੱਤੇ ਹੁਕਮ ਮੋਗਾ, 18 ਦਸੰਬਰ (ਜਸ਼ਨ): ਮੋਗਾ ਨਗਰ ਨਿਗਮ ਵੱਲੋਂ ਖੇਡ ਸਟੇਡੀਅਮ ਨੂੰ ਢਾਹ ਕੇ ਪ੍ਰਬੰਧਕੀ ਕੰਪਲੈਕਸ ਬਣਾਉਣ ਦੇ ਫੈਸਲੇ ਖਿਲਾਫ਼ ਖੜ੍ਹੇ ਹੋਣ ਨਾਲ ਸਮੁੱਚੇ ਘਟਨਾਕ੍ਰਮ ਵਿਚ ਵੱਡੀ ਤਬਦੀਲੀ ਆਈ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਇਹ ਪ੍ਰਬੰਧਕੀ ਕੰਪਲੈਕਸ ਨਗਰ ਨਿਗਮ ਦੇ ਨੇਚਰ ਪਾਰਕ ਵਾਲੀ ਥਾਂ ’ਤੇ ਬਣਾਉਣ ਦਾ ਫੈਸਲਾ ਹੋਇਆ ਸੀ ਪਰ ਵਾਤਾਵਰਨ...
News
ਮੋਗਾ, 18 ਦਸੰਬਰ (ਜਸ਼ਨ): ਕੋਰੋਨਾ ਵਾਇਰਸ ਮਹਾਂਮਾਰੀ ਤੋਂ ਬਚਾਅ ਲਈ, ਦੇਸ਼ ਭਰ ‘ਚ ਵੱਖ-ਵੱਖ ਥਾਵਾਂ ‘ਤੇ ਵੈਕਸੀਨੇਸ਼ਨ ਕੈਂਪ ਲਗਾ ਕੇ ਜੰਗੀ ਪੱਧਰ ਉੱਤੇ ਟੀਕਾਕਰਣ ਕੀਤਾ ਜਾ ਰਿਹਾ ਹੈ। ਇਸੇ ਲੜੀ ਵਿਚ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ ਵੱਲੋਂ ਜ਼ਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਮੋਗਾ ਦੇ ਗੁਰੂ ਨਾਨਕ ਕਾਲਜ ਵਿਖੇ ਲਾਏ ਗਏ ਵੈਕਸੀਨੇਸ਼ਨ ਕੈਂਪ ‘ਚ ਲੋਕਾਂ ਦਾ ਮੁਫਤ ਟੀਕਾਕਰਣ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੰੁਚੇ ਡਿਪਟੀ ਕਮਿਸ਼ਨਰ...
ਮੋਗਾ 18 ਦਸੰਬਰ (ਜਸ਼ਨ): ਪਿੰਡ ਮਹਿਣਾ ਦੇ 40 ਸਾਲਾ ਨੌਜਵਾਨ ਹਰਦੀਪ ਸਿੰਘ ਪੁੱਤਰ ਸਿੰਘ ਦੀ ਮ੍ਰਿਤਕ ਦੇਹ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ. ਸਿੰਘ ੳਬਰਾਏ ਜੀ ਦੇ ਵਿਸ਼ੇਸ਼ ਯਤਨਾਂ ਸਦਕਾ ਅੱਜ ਦੁਬਈ ਤੋਂ ਉਸ ਦੇ ਜੱਦੀ ਪਿੰਡ ਮਹਿਣਾ ਵਿਖੇ ਪਹੁਚੀ, ਜਿੱਥੇ ਉਸਦਾ ਪਰਿਵਾਰ ਵੱਲੋਂ ਅੰਤਿਮ ਸਸਕਾਰ ਕਰ ਦਿੱਤਾ ਗਿਆ । ਜਿਕਰਯੋਗ ਹੈ ਕਿ ਮ੍ਰਿਤਕ ਨੌਜਵਾਨ ਆਪਣੀ ਮੌਤ ਤੋਂ 12 ਦਿਨ ਪਹਿਲਾਂ ਹੀ 18 ਨਵੰਬਰ ਨੂੰ ਦੁਬਈ ਗਿਆ ਸੀ ਤੇ ਉਥੇ ਜਾ ਕੇ ਉਹ...
मोगा,18 दिसम्बर(जश्न) मोगा में हुए विशेष धार्मिक समागम दौरान भाजपा व्यापार प्रकोष्ठ पंजाब के कार्यकारिणी सदस्य देवप्रिय त्यागी ने विवेक देव जी और निष्काम देव जी को सम्मानित किया और संतो का आशीर्वाद प्रापत किय। इस अवसर पर संतो ने देवप्रिय त्यागी को संत प्रिय कह कर नई उपाधि से सम्मानित किया। जब उन्होंने कहा कि अब आप संत प्रिय के नाम से भी जाने जाएंगे। गुरुवचन है की जब तक आप खुद...
ਮੋਗਾ,18 ਦਸੰਬਰ (ਜਸ਼ਨ): ਬਾਰ ਐਸੋਸੀਏਸ਼ਨ ਮੋਗਾ ਦੇ ਹੋਈ ਚੋਣ ਵਿਚ ਐਡਵੋਕੇਟ ਹਰਦੀਪ ਸਿੰਘ ਲੋਧੀ ਨੇ ਆਪਣੇ ਨੇੜਲੇ ਵਿਰੋਧੀ ਉਮੀਦਵਾਰ ਕੇ.ਕੇ. ਮਿੱਤਲ ਨੂੰ 60 ਵੋਟਾਂ ਨਾਲ ਹਰਾ ਕੇ ਬਾਰ ਐਸੋਸੀਏਸ਼ਨ ਮੋਗਾ ਦੇ ਪ੍ਰਧਾਨ ਬਣਦਿਆਂ ਨਵਾਂ ਇਤਿਹਾਸ ਸਿਰਜਿਆ । ਰਿਟਰਨਿੰਗ ਅਫ਼ਸਰ ਵਿਨੀਤ ਜੈਦਕਾ ਦੀ ਅਗਵਾਈ ਵਿਚ ਹੋਈ ਚੋਣ ਦੌਰਾਨ ਆਏ ਨਤੀਜਿਆਂ ਵਿਚ ਪ੍ਰਧਾਨਗੀ ਦੀ ਚੋਣ ਲੜ ਰਹੇ ਹਰਦੀਪ ਸਿੰਘ ਲੋਧੀ ਨੇ 209 ਵੋਟ ਪ੍ਰਾਪਤ ਕੀਤੀਆਂ ਜਦੋਂ ਕਿ ਉਸ ਦੇ ਵਿਰੋਧੀ ਉਮੀਦਵਾਰ ਐਡਵੋਕੇਟ ਕੇ.ਕੇ...
ਮੋਗਾ, 18 ਦਸੰਬਰ (ਜਸ਼ਨ):ਲੇਖਕ ਬਲਦੇਵ ਸਿੰਘ ਸੜਕਨਾਮਾ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਿਆ ਜਦੋਂ ਉਹਨਾਂ ਦੀ ਪਤਨੀ ਸ਼੍ਰੀਮਤੀ ਕੁਲਜੀਤ ਕੌਰ ਦਾ ਦਿਲ ਦਾ ਦੌਰਾ ਪੈਣ ਨਾਲ ਅਚਾਨਕ ਦੇਹਾਂਤ ਹੋ ਗਿਆ । ਮਰਹੂਮ ਸ਼੍ਰੀਮਤੀ ਕੁਲਜੀਤ ਕੌਰ ਦੇ ਸਪੁੱਤਰ ਦੂਰਦਰਸ਼ਨ ਜਲੰਧਰ ਦੇ ਉੱਘੇ ਨਿਊਜ਼ ਰੀਡਰ ਡਾ: ਸਵਰਨਜੀਤ ਸਿੰਘ ਨੇ ਦੱਸਿਆ ਕਿ ਉਹਨਾਂ ਦੇ ਮਾਤਾ ਜੀ ਦਿਲ ਦੀ ਬੀਮਾਰੀ ਤੋਂ ਪੀੜਤ ਸਨ ਪਰ ਪਿਛਲੇ ਦੋ ਦਿਨਾਂ ਵਿਚ ਅਚਾਨਕ ਵਧੀ ਠੰਡ ਕਾਰਨ ਉਹਨਾਂ ਦੇ ਦਿਲ ਦੀ ਧੜਕਣ ਰੁਕ ਜਾਣ ਕਾਰਨ ਉਹ ਇਸ...
* ਇਲੈੱਕਟਰੋਹੋਮਿਓਪੈਥੀ,ਔਸ਼ਧੀ ਯੁਕਤ ਪੌਦਿਆਂ ਤੋਂ ਪ੍ਰਾਪਤ ਪੌਦਿਆਂ ਦੇ ਤੱਤਾਂ ਦੀ ਜੀਵਿਤ ਊਰਜਾ ਹੈ: ਡਾ: ਜਗਤਾਰ ਸੇਖੋਂ ਮੋਗਾ,16 ਦਸੰਬਰ (ਜਸ਼ਨ): ਅੱਜ ਮੋਗਾ ਕੋਟਕਪੂਰਾ ਬਾਈਪਾਸ ਨਜ਼ਦੀਕ ਸਥਿਤ ‘ਲਾਈਫ ਕੇਅਰ ਇਲੈੱਕਟਰੋ ਹੋਮਿਓਪੈਥੀਕ ਸੈਂਟਰ’ ਵਿਖੇ ਮਹਾਂਰਾਸ਼ਟਰ ਤੋਂ ਆਏ ਇਲੈੱਕਟਰੋ ਹੋਮਿਓਪੈਥੀ ਦੇ ਮਾਹਰ ਡਾਕਟਰਾਂ ਦੀ ਵਿਸ਼ੇਸ਼ ਮੀਟਿੰਗ ਹੋਈ । ਇਲੈੱਕਟਰੋ ਹੋਮਿਓਪੈਥੀ ਦੇ ਮਾਹਿਰ ਡਾ: ਜਗਤਾਰ ਸਿੰਘ ਸੇਖੋਂ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ‘ਚ ਮਹਾਂਰਾਸ਼ਟਰ ਤੋਂ ਆਏ...
ਚੰਡੀਗੜ੍ਹ/ ਜਲੰਧਰ, 15 ਦਸੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼) ਹੱਥ ਵਿੱਚ ਤਿਰੰਗਾ, ਦਿਲ ਵਿੱਚ ਦੇਸ਼ ਭਗਤੀ ਅਤੇ ਜ਼ੁਬਾਨ ’ਤੇ ਭਾਰਤ ਮਾਤਾ ਦੀ ਜੈ ਨਾਲ ਹਜ਼ਾਰਾਂ ਲੋਕਾਂ ਦੀ ਉਤਸ਼ਾਹਿਤ ਭੀੜ ਦੇਸ਼ ਭਗਤੀ ਦੀ ਨਵੀਂ ਪਰਿਭਾਸ਼ਾ ਬਣਾ ਰਹੀ ਸੀ। ਬੁੱਧਵਾਰ ਨੂੰ ਪੂਰਾ ਜਲੰਧਰ ਸ਼ਹਿਰ ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆਂ ਗਿਆ। ਦਿਨ ਭਰ ਪੂਰੇ ਸ਼ਹਿਰ ’ਚ ਦੇਸ਼ ਭਗਤੀ ਦੇ ਗੀਤ ਅਤੇ ਭਾਰਤ ਮਾਤਾ ਦੀ ਜੈ ਦੇ ਨਾਅਰੇ ਗੂੰਜਦੇ ਰਹੇ। ਇਹ ਨਜ਼ਾਰਾ ਜਲੰਧਰ ਵਿੱਚ ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਕੀਤੀ...
ਚੰਡੀਗੜ੍ਹ, 15 ਦਸੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀ ਕਾਂਗਰਸ ਸਰਕਾਰ ਦੀਆਂ ਗ਼ਲਤ ਪ੍ਰਾਥਮਿਕਤਾਵਾਂ ਉੱਪਰ ਵਰ੍ਹਦਿਆਂ ਹੋਇਆਂ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਸਵਾਲ ਕੀਤਾ ਹੈ ਕਿ ਕਿਉਂ ਉਨ੍ਹਾਂ ਨੇ ਇਕ ਪੁਲੀਸ ਅਫ਼ਸਰ ਵੱਲੋਂ ਡੀਜੀਪੀ ਨੂੰ ਲਿਖੀ ਚਿੱਠੀ ਦੇ ਵੇਰਵੇ ਲੀਕ ਹੋਣ ਦੇ ਮਾਮਲੇ ਵਿੱਚ ਦਿੱਤੀ ਜਾਂਚ ਦੇ ਆਦੇਸ਼ਾਂ ਦੇ ਤਰਜ਼ ਤੇ ਪੰਜਾਬ ਪੁਲੀਸ ਦੇ ਸੀਨੀਅਰ ਸੁਪਰਡੈਂਟਾਂ ਅਤੇ ਡਿਪਟੀ ਸੁਪਰਡੈਂਟਾਂ ਦੀਆਂ ਨਿਯੁਕਤੀਆਂ...
ਚੰਡੀਗੜ੍ਹ, 15 ਦਸੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਸੂਬੇ ਦੀਆਂ ਚੋਣ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਦੀ ਟੀਮ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਸ਼੍ਰੀ ਸੁਸ਼ੀਲ ਚੰਦਰਾ ਦੀ ਅਗਵਾਈ ਵਿੱਚ ਚੋਣ ਕਮਿਸ਼ਨਰ ਸ਼੍ਰੀ ਰਾਜੀਵ ਕੁਮਾਰ ਅਤੇ ਚੋਣ ਕਮਿਸ਼ਨਰ ਸ਼੍ਰੀ ਅਨੂਪ ਚੰਦਰ ਪਾਂਡੇ ਦੇ ਨਾਲ ਅੱਜ ਇੱਥੇ ਦੋ ਦਿਨਾਂ ਦੌਰੇ `ਤੇ ਪਹੁੰਚੀ। ਕਮਿਸ਼ਨ ਦੀ ਟੀਮ ਵਿੱਚ ਤਿੰਨ ਡਿਪਟੀ ਚੋਣ ਕਮਿਸ਼ਨਰ,...