* ਮੋਗਾ ਹਲਕੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਜੰਗੀ ਪੱਧਰ ’ਤੇ ਵਿਕਾਸ ਕਾਰਜ ਜਾਰੀ: ਵਿਧਾਇਕ ਡਾ: ਹਰਜੋਤ ਕਮਲ ਮੋਗਾ, 5 ਦਸੰਬਰ (ਜਸ਼ਨ): ਹਲਕੇ ਦੀ ਨਕਸ਼ ਨੁਹਾਰ ਬਦਲਣ ਲਈ ਵਿਧਾਇਕ ਡਾ.ਹਰਜੋਤ ਕਮਲ ਵੱਲੋਂ ਜਿੱਥੇ ਸ਼ਹਿਰ ਦੇ ਵੱਖ ਵੱਖ ਵਾਰਡਾਂ ਵਿਚ ਵਿਕਾਸ ਪ੍ਰੌਜੈਕਟ ਆਰੰਭੇ ਗਏ ਹਨ ਸਾਰੇ ਵਾਰਡਾਂ ਨੂੰ ਮਾਡਲ ਵਾਰਡਾਂ ਵਜੋਂ ਵਿਕਸਤ ਕਰਨ ਲਈ ਪੱਕੀਆਂ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਸ ਲੜੀ ਤਹਿਤ ਅੱਜ ਵਿਧਾਇਕ ਡਾ: ਹਰਜੋਤ ਕਮਲ ਨੇ ਚੜਿੱਕ ਰੋਡ ਤੋਂ ਸ਼ੁਰੂ ਹੋ ਕੇ ਪਿੰਡ...
News
*ਆਸ਼ੀਰਵਾਦ ਸਕੀਮ 15 ਤੋਂ 51 ਹਜ਼ਾਰ ਕਰਨ ਨਾਲ ਗਰੀਬ ਪਰਿਵਾਰਾਂ ਨੂੰ ਮਿਲੀ ਵੱਡੀ ਰਾਹਤ: ਲਾਭਪਾਤਰੀ ਮੋਗਾ, 5 ਦਸੰਬਰ (ਜਸ਼ਨ): ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਅਤੇ ਪੱਛੜੀਆਂ ਸ੍ਰੇਣੀਆਂ ਦੇ ਪਰਿਵਾਰਾਂ ਨੂੰ ਲੜਕੀਆਂ ਦੇ ਵਿਆਹ ਵਾਸਤੇ ਵਿੱਤੀ ਸਹਾਇਤਾ ਮੁਹਈਆ ਕਰਵਾਉਣ ਲਈ ਸ਼ੁਰੂ ਕੀਤੀ ਸ਼ਗਨ ਸਕੀਮ ਦੇ 51 ਹਜ਼ਾਰ ਰੁਪਏ ਸਿੱਧੇ ਲਾਭਪਾਤਰੀਆਂ ਦੇ ਖਾਤਿਆਂ ਵਿਚ ਆਉਣ ’ਤੇ ਮੋਗਾ ਹਲਕੇ ਦੇ ਵੱਖ ਵੱਖ ਪਿੰਡਾਂ ਦੇ ਲਾਭਪਾਤਰੀ ਪਰਿਵਾਰਾਂ ਨੇ ਅੱਜ ਵਿਧਾਇਕ ਡਾ: ਹਰਜੋਤ ਕਮਲ ਦੇ ਦਫਤਰ...
* ਖੁਸ਼ੀ ‘ਚ ਖੀਵੇ ਹੋਏ ਕਾਰੋਬਾਰੀਆਂ ਨੇ ਵਿਧਾਇਕ ਡਾ: ਹਰਜੋਤ ਕਮਲ ਦਾ ਕੀਤਾ ਧੰਨਵਾਦ ਮੋਗਾ,5 ਦਸੰਬਰ (ਜਸ਼ਨ): ਮੋਗਾ ਸ਼ਹਿਰ ਦੇ ਦਿਲ ਵਜੋਂ ਜਾਣੀ ਜਾਂਦੀ ਬਾਗ ਗਲੀ ਦੀ ਅੱਜ 17 ਸਾਲਾਂ ਬਾਅਦ ਉਸ ਵੇਲੇ ਸੁਣੀ ਗਈ ਜਦੋਂ ਵਿਧਾਇਕ ਡਾ: ਹਰਜੋਤ ਕਮਲ ਨੇ ਸਮੁੱਚੀ ਗਲੀ ਵਿਚ ਇੰਟਰਲਾਕ ਟਾਈਲਾਂ ਦੇ ਪ੍ਰੌਜੈਕਟ ਦੀ ਸ਼ੁਰੂਆਤ ਕਰਵਾਈ। ਉਚੇਚੇ ਤੌਰ ’ਤੇ ਪਹੁੰਚੇ ਵਿਧਾਇਕ ਡਾ: ਹਰਜੋਤ ਕਮਲ ਦੇ ਬਾਗ ਗਲੀ ਵਿਚ ਪਹੁੰਚਣ ’ਤੇ ਬਜ਼ਾਰ ਦੇ ਕਾਰੋਬਾਰੀਆਂ ਨੇ ਵਿਧਾਇਕ ਡਾ: ਹਰਜੋਤ ਕਮਲ ਦਾ ਨਿੱਘਾ...
* ਮੋਗਾ ਵਾਸੀਆਂ ਵੱਲੋਂ ਬਖਸ਼ੇ ਪਿਆਰ ਅਤੇ ਆਪਣੇ ਕੀਤੇ ਵਾਅਦਿਆਂ ਦੀ ਪੂਰਤੀ ਲਈ ਨਿਭਾਅ ਰਿਹਾਂ ਰਾਜ ਧਰਮ: ਵਿਧਾਇਕ ਡਾ: ਹਰਜੋਤ ਕਮਲ ਮੋਗਾ, 5 ਦਸੰਬਰ (ਜਸ਼ਨ): ਵਿਧਾਇਕ ਡਾ: ਹਰਜੋਤ ਕਮਲ ਦੇ ਸੁਹਿਰਦ ਯਤਨਾਂ ਸਦਕਾ ਮੋਗਾ ਵਿਚ ਨਵੀਆਂ ਨਕੋਰ ਮਲਾਈ ਵਰਗੀਆਂ ਸੜਕਾਂ ਬਣਾਉਣ ਦੀ ਲੜੀ ਤਹਿਤ ਅੱਜ ਵਾਰਡ ਨੰਬਰ 16 ‘ਚ ਲਾਲ ਸਿੰਘ ਬਸਤੀ ਵਾਲੀ ਮੇਨ ਸੜਕ ਨੂੰ ਮੈਟਲ ਰੋਡ ਵਜੋਂ ਤਾਮੀਰ ਕਰਦਿਆਂ ਵਿਧਾਇਕ ਡਾ: ਹਰਜੋਤ ਕਮਲ ਨੇ ਪ੍ਰੀਮਿਕਸ ਪਾਉਣ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਕੌਂਸਲਰ ਵਿਜੇ...
ਮੋਗਾ, 4 ਦਸੰਬਰ (ਜਸ਼ਨ):-ਮਾਲਵਾ ਖ਼ਿੱਤੇ ਦੀ ਮਸ਼ਹੂਰ ਸੰਸਥਾ ਰਾਈਟ-ਵੇ ਏਅਰਲਿੰਕਸ ਜੋ ਕਈ ਸਾਲਾਂ ਤੋਂ ਆਈਲਟਸ ਅਤੇ ਇਮੀਗੇ੍ਰਸ਼ਨ ਦੇ ਖੇਤਰ ਵਿਚ ਚੰਗੀ ਭੂਮਿਕਾ ਨਿਭਾ ਰਹੀ ਹੈ | ਇਸੇ ਲੜੀ ਤਹਿਤ ਅੱਜ ਰਾਈਟ-ਵੇ ਏਅਰਲਿੰਕਸ ਦੀ ਵਿਦਿਆਰਥਣ ਐਸ਼ਵੀਰ ਕੌਰ ਪੁੱਤਰੀ ਛਪਿੰਦਰ ਸਿੰਘ ਪਿੰਡ ਹੰਢਾਇਆ ਨੇ ਕ੍ਰਮਵਾਰ ਲਿਸਨਿੰਗ 'ਚ 62, ਰੀਡਿੰਗ 'ਚ 61, ਰਾਈਟਿੰਗ 'ਚ 58, ਸਪੀਕਿੰਗ 'ਚ 65 ਅਤੇ ਓਵਰਆਲ ਪੀ.ਟੀ.ਈ. ਵਿਚੋਂ 60 ਸਕੋਰ ਪ੍ਰਾਪਤ ਕਰਕੇ ਆਪਣੇ ਵਿਦੇਸ਼ 'ਚ ਪੜ੍ਹਾਈ ਕਰਨ ਦੇ ਸੁਪਨੇ...
ਮੋਗਾ, 4 ਦਸੰਬਰ:(ਜਸ਼ਨ): ਜ਼ਿਲਾ ਪ੍ਰਸ਼ਾਸ਼ਨ ਮੋਗਾ ਵੱਲੋਂ ਅੱਜ ਮੋਗਾ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿਚਲੇ ਵੋਟਰਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨ ਲਈ ਵਿਲੱਖਣ ਗਤੀਵਿਧੀ ਕੀਤੀ ਗਈ। ਅੱਜ ਉਪ ਮੰਡਲ ਮੈਜਿਸਟ੍ਰੇਟ-ਕਮ-ਜ਼ਿਲਾ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਮੋਗਾ ਸਤਵੰਤ ਸਿੰਘ ਦੀ ਅਗਵਾਈ ਵਿੱਚ ਸਮੂਹ ਬੀ.ਐਲ.ਓ.ਜ਼ ਦੀ ਮੌਜੂਦਗੀ ਵਿੱਚ ਇੱਕ ਟਰੈਕਟਰ ਰੈਲੀ ਦਾ ਆਯੋਜਨ ਕੀਤਾ ਗਿਆ। ਅੱਜ ਦੀ ਰੈਲੀ ਦੀ ਵਿਸ਼ੇਸ਼ਤਾ ਇਹ ਰਹੀ ਕਿ ਐੱਸ ਡੀ ਐੱਮ ਖੁਦ ਟਰੈਕਟਰ ’ਤੇ ਸਵਾਰ ਹੋਏ ਜਦਕਿ ਜ਼ਿਲਾ ਪਲਾਂਟ...
*ਬੋਰਵੈੱਲ ਬਣਨ ਨਾਲ ਲਾਗਲੇ 5 ਵਾਰਡਾਂ ਨੂੰ ਮਿਲੇਗਾ ਸਾਫ਼ ਪੀਣ ਵਾਲਾ ਪਾਣੀ: ਵਿਧਾਇਕ ਡਾ: ਹਰਜੋਤ ਕਮਲ ਮੋਗਾ, 3 ਦਸੰਬਰ (ਜਸ਼ਨ): ਮੋਗਾ ਹਲਕੇ ‘ਚ ਪਿਛਲੇ 5 ਸਾਲਾਂ ਤੋਂ ਲਗਾਤਾਰ ਚੱਲ ਰਹੇ ਵਿਕਾਸ ਕਾਰਜਾਂ ਅਤੇ ਲੋਕਾਂ ਨੂੰ ਮੁਹਈਆ ਕਰਵਾਈਆਂ ਜਾ ਰਹੀਆਂ ਬੁਨਿਆਦੀ ਸਹੂਲਤਾਂ ਦੀ ਲੜੀ ਤਹਿਤ ਅੱਜ ਵਿਧਾਇਕ ਡਾ: ਹਰਜੋਤ ਕਮਲ ਨੇ ਵਾਰਡ ਨੰਬਰ 34 ‘ਚ ਪਾਣੀ ਦੀ ਸਮੱਸਿਆ ਦੇ ਪੱਕੇ ਹੱਲ ਲਈ ਟੱਕ ਲਗਾ ਕੇ ਬੋਰਵੈੱਲ ਦੇ ਕੰਮ ਦੀ ਸ਼ੁਰੂਆਤ ਕਰਵਾਈ । ਇਸ ਮੌਕੇ ਵਿਧਾਇਕ ਡਾ: ਹਰਜੋਤ ਕਮਲ ਨੇ...
*ਪਿੰਡ ਦੀ ਫਿਰਨੀ ਅਤੇ ਗੁਰਦੁਆਰਾ ਸਾਹਿਬ ਵਾਲੀ ਸੜਕ ਦੇ ਮੁਕੰਮਲ ਹੋਣ ਨਾਲ ਪਿੰਡ ਵਾਸੀ ਬਾਗੋ ਬਾਗ: ਗੁਰਵੰਤ ਸਿੰਘ ਮੋਗਾ,3 ਦਸੰਬਰ (ਜਸ਼ਨ): ਪਿੰਡਾਂ ਨੂੰ ਸ਼ਹਿਰੀ ਤਰਜ਼ ’ਤੇ ਵਿਕਸਤ ਕਰਨ ਦੀ ਸੋਚ ਰੱਖਣ ਵਾਲੀ ਪੰਜਾਬ ਸਰਕਾਰ ਦਾ ਹਿੱਸਾ ਬਣੇ ਵਿਧਾਇਕ ਡਾ: ਹਰਜੋਤ ਕਮਲ ਨੇ ਅੱਜ ਸੋਸਣ ਪਿੰਡ ਦੀ ਫਿਰਨੀ ਅਤੇ ਗੁਰਦੁਆਰਾ ਸਾਹਿਬ ਵਾਲੀ ’ਤੇ ਪ੍ਰੀਮਿਕਸ ਪਾਉਣ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ ਵਿਧਾਇਕ ਡਾ: ਹਰਜੋਤ ਕਮਲ ਦੇ ਯਤਨਾਂ ਸਦਕਾ ਮੋਗਾ ਹਲਕੇ ਦੇ ਪਿੰਡ ਸੋਸਣ ਤੋਂ ਖੁਖਰਾਣਾ...
* ਸ਼ਹੀਦਾਂ ਦੀ ਸ਼ਹਾਦਤਾਂ ਨੂੰ ਅਮਰ ਕਰਨ ਅਤੇ ਉਹਨਾਂ ਵੱਲੋਂ ਚਿਤਵੇ ਸੁਪਨਿਆਂ ਦੀ ਪੂਰਤੀ ਲਈ ਉਪਰਾਲੇ ਕਰਨਾ ਸਾਡਾ ਫਰਜ਼: ਵਿਧਾਇਕ ਡਾ: ਹਰਜੋਤ ਕਮਲ ਮੋਗਾ, 3 ਦਸਬੰਰ (ਜਸ਼ਨ): ਮੋਗਾ ਹਲਕੇ ਦੇ ਪਿੰਡ ਸਾਫੂਵਾਲਾ ਵਿਖੇ ਉਚੇਚੇ ਤੌਰ ’ਤੇ ਪਹੰੁਚੇ ਵਿਧਾਇਕ ਡਾ: ਹਰਜੋਤ ਕਮਲ ਨੇ ਕਾਰਗਿਲ ਜੰਗ ‘ਚ ਸ਼ਹੀਦ ਹੋਏ ਜਗਜੀਤ ਸਿੰਘ ਜੱਗਾ ਦੇ ਬੁੱਤ ਤੋਂ ਸ਼ਹੀਦ ਦੇ ਘਰ ਤੱਕ ਜਾਂਦੀ ਸੜਕ ’ਤੇ ਪ੍ਰੀਮਿਕਸ ਪਾਉਣ ਦੇ ਕਾਰਜਾਂ ਦੀ ਆਰੰਭਤਾ ਕਰਵਾਉਂਦਿਆਂ ਆਖਿਆ ਕਿ ਉਹ ਦੇਸ਼ ਦੀਆਂ ਸਰਹੱਦਾਂ ’ਤੇ ਸ਼ਹੀਦ...
ਮੋਗਾ, 3 ਦਸੰਬਰ (ਜਸ਼ਨ): ਮਾਲਵਾ ਖੇਤਰ ਦੀ ਪ੍ਰਸਿੱਧ ਇੰਮੀਗ੍ਰੇਸ਼ਨ ਅਤੇ ਆਈਲੈਟਸ ਸੰਸਥਾ ਜੋ ਕਿ ਪੰਜਾਬ ਦੇ ਇਲਾਵਾ ਪੂਰੇ ਭਾਰਤ ਵਿੱਚ ਕੰਮ ਕਰ ਰਹੀ ਹੈ, ਨੇ ਹਜਾਰਾਂ ਹੀ ਵਿਦਿਆਰਥੀਆਂ ਦੇ ਵਿਦੇਸ਼ ‘ਚ ਪੜ੍ਹਾਈ ਕਰਨ ਦੇ ਸੁਪਨਿਆ ਨੂੰ ਪੂਰਾ ਕੀਤਾ ਹੈ। ਸੰਸਥਾ ਨੇ ਜਸਕਰਨ ਸਿੰਘ ਪੁੱਤਰ ਮੁਖਤਿਆਰ ਸਿੰਘ ਪਿੰਡ ਬੱਡੂਵਾਲ ਦਾ ਅੱਠ ਦਿਨਾਂ ‘ਚ ਯੂ.ਕੇ.ਦੀ ਕਿੰਗਸਟਨ ਯੂਨੀਵਰਸਿਟੀ ਦਾ ਸਟੱਡੀ ਵੀਜਾ ਲਗਾ ਕੇ ਦਿੱਤਾ। ਇਸ ਮੌਕੇ ਤੇ ਸੰਸਥਾ ਦੇ ਡਾਇਰੈਕਟਰ ਦੇਵਪਿ੍ਰਆ ਤਿਆਗੀ ਨੇ ਕਿਹਾ ਕਿ...