News

ਮੋਗਾ, 24 ਅਗਸਤ ( ਜਸ਼ਨ) ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕਿਟ ਵਿੱਚ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਨੇ ਅਮਨਜੋਤ ਕੌਰ ਦਾ ਕੈਨੇਡਾ ਦਾ ਸਟੂਡੈਟ ਵੀਜਾ ਲਗਵਾ ਕੇ ਕਿੱਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜਾਈ ਕਰਨ ਜਾਣ ਵਾਲੇ ਬੱਚੇਆਂ ਦਾ ਬਹੁਤ ਵਧੀਆ ਕਾਲਜਾਂ ਵਿੱਚ ਅਤੇ ਬਹੁਤ...
Tags: GOLDEN EDUCATIONS MOGA
ਮੋਗਾ, 24 ਅਗਸਤ ( ਜਸ਼ਨ) - ਪੰਜਾਬ ਦੇ ਲੋਕ ਨਿਰਮਾਣ ਵਿਭਾਗ ਅਤੇ ਬਿਜਲੀ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਬੀਤੇ ਦਿਨੀਂ ਜ਼ਿਲ੍ਹਾ ਮੋਗਾ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਹੋਏ ਜਿੱਥੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਉਥੇ ਹੀ ਪ੍ਰਸ਼ਾਸ਼ਕ ਤੌਰ ਉੱਤੇ ਵਧੀਆ ਕਾਰਗੁਜ਼ਾਰੀ ਦੇਣ ਵਾਲੇ ਅਧਿਕਾਰੀਆਂ ਨੂੰ ਪ੍ਰਸ਼ੰਸਾ ਪੱਤਰ ਵੀ ਜਾਰੀ ਕੀਤੇ। ਇਹਨਾਂ ਅਧਿਕਾਰੀਆਂ ਵਿੱਚ ਸ੍ਰ ਸਾਰੰਗਪ੍ਰੀਤ ਸਿੰਘ ਐੱਸ ਡੀ ਐੱਮ ਮੋਗਾ, ਸ਼੍ਰੀਮਤੀ ਗੀਤਾ...
Tags: AAM AADMI PARTY PUNJAB
ਮੋਗਾ , 24 ਅਗਸਤ ( ਜਸ਼ਨ) ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਗਰੁੱਪ ਆਫ ਸਕੂਲਜ਼ ਦਾ ਹਿੱਸਾ ਬਲੂਮਿੰਗ ਬਡਜ਼ ਏ.ਬੀ.ਸੀ. ਮੋਂਟੈਸਰੀ ਸਕੂਲ ਵਿਖੇ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗੁਵਾਈ ਹੇਠ ਸਕੁਲ਼ ਵਿੱਚ ਸ਼੍ਰੀ ਕ੍ਰਿਸ਼ਨ ਜਨਮਾਸ਼ਟਮੀ ਦਾ ਤਿਉਹਾਰ ਬੜੀ ਹੀ ਧੁਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਬੱਚਿਆਂ ਨੇ ਸ਼੍ਰੀ ਕ੍ਰਿਸ਼ਨ ਨਾਲ ਸੰਬੰਧਤ ਕਵਿਤਾਵਾਂ ਸੁਣਾਈਆਂ। ਸਕੂਲ ਵਿੱਚ ਬੱਚਿਆਂ ਨੂੰ ਭਗਵਾਨ ਕ੍ਰਿਸ਼ਨ ਜੀ ਦੇ...
Tags: ABC MONTESSORI (BLOOMIING BUDS SCHOOL ) MOGA
24 ਅਗਸਤ ( ਜਸ਼ਨ) ਕੈਂਬਰਿਜ ਇੰਟਰਨੈਸ਼ਨਲ ਸਕੂਲ, ਮੋਗਾ ਵਿਖੇ ਸਕੂਲ ਦੇ ਚੇਅਰਮੈਨ ਸਰਦਾਰ ਦਵਿੰਦਰਪਾਲ ਸਿੰਘ, ਪ੍ਰੈਜੀਡੈਂਟ ਸਰਦਾਰ ਕੁਲਦੀਪ ਸਿੰਘ ਸਹਿਗਲ, ਜਨਰਲ ਸੈਕਟਰੀ ਪਰਮਜੀਤ ਕੌਰ, ਮੈਡਮ ਹਰਪ੍ਰੀਤ ਕੌਰ, ਪ੍ਰਿੰਸੀਪਲ ਸਤਵਿੰਦਰ ਕੌਰ ਅਤੇ ਵਾਈਸ ਪ੍ਰਿੰਸੀਪਲ ਅਮਨਦੀਪ ਗਿਰਧਰ ਦੀ ਅਗਵਾਈ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤਾਂ ਲਈ ਕੈਰੀਅਰ ਕਾਉਂਸਲਿੰਗ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਉਹਨਾਂ ਦੇ ਕੈਰੀਅਰ ਬਾਰੇ ਜਾਗਰੂਕ ਕਰਨਾ ਸੀ। ਇਹ...
Tags: CAMBRIDGE INTERNATIONAL SCHOOL
ਕੋਟ ਈਸੇ ਖਾਂ 24 ਅਗਸਤ ( ਜਸ਼ਨ) - ਇਲਾਕੇ ਦੀ ਨਾਮਵਾਰ ਸੰਸਥਾਾ ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਅਤੇ ਐੱਮ .ਡੀ ਮੈਡਮ ਸ਼੍ਰੀਮਤੀ ਰਣਜੀਤ ਕੌਰ ਦੀ ਯੋਗ ਅਗਵਾਈ ਹੇਠ ਬੜੀ ਸ਼ਰਧਾ ਨਾਲ ਮਨਾਇਆ ਗਿਆ ।ਨੰਨ੍ਹੇ-ਮੁਂੰਨ੍ਹੇ ਬੱਚੇ ਜਿਹੜੇ ਕਿ ਸ੍ਰੀ ਕ੍ਰਿਸ਼ਨ ਅਤੇ ਰਾਧਾ ਜੀ ਦੇ ਰੂਪ ਵਿੱਚ ਸਜੇ ਹੋਏ ਬਹੁਤ ਹੀ ਮਨਮੋਹਕ ਲੱਗ ਰਹੇ ਸਨ ।ਇਸ ਤਿਓਹਾਰ ਮੌਕੇ ਬੱਚਿਆਂ ਵਿੱਚ ਕਾਫੀ ਉਤਸਾਹ ਪਾਇਆ ਗਿਆ ।...
Tags: SRI HEMKUNT SEN SEC SCHOOL KOTISEKHAN
24 ਅਗਸਤ ( ਜਸ਼ਨ) - ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗੁਵਾਈ ਹੇਠ ਸਕੁਲ਼ ਵਿੱਚ ਸ਼੍ਰੀ ਕ੍ਰਿਸ਼ਨ ਜਨਮਾਸ਼ਟਮੀ ਦਾ ਤਿਉਹਾਰ ਬੜੀ ਹੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਵਿੱਚ ਅਸੈਂਬਲੀ ਮੌਕੇ ਬੱਚਿਆਂ ਵੱਲੋਂ ਭਗਵਾਨ ਕ੍ਰਿਸ਼ਨ ਜੀ ਦੇ ਜੀਵਨ ਦੀਆਂ ਝਲਕੀਆਂ ਪੇਸ਼ ਕਰਦੇ ਹੋਏ ਬਹੁਤ ਹੀ ਸੋਹਨੇ ਅਤੇ ਆਕਰਸ਼ਕ ਚਾਰਟ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਭਗਵਾਨ...
Tags: BLOOMIING BUDS SCHOOL MOGA
ਮੀਤ ਹੇਅਰ, ਮਲਵਿੰਦਰ ਸਿੰਘ ਕੰਗ, ਨੀਲ ਗਰਗ ਅਤੇ ਪਵਨ ਕੁਮਾਰ ਟੀਨੂੰ ਨੂੰ ਬਣਾਇਆ ਸੀਨੀਅਰ ਬੁਲਾਰੇ ਜਦਕਿ ,ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ , ਅੰਮ੍ਰਿਤਪਾਲ ਸੁਖਾਨੰਦ ਅਤੇ ਗੈਰੀ ਵਡਿੰਗ ਸਮੇਤ 21 ਬੁਲਾਰਿਆਂ ਦੇ ਨਾਵਾਂ ਦਾ ਕੀਤਾ ਐਲਾਨ ਚੰਡੀਗੜ੍ਹ,24 ਅਗਸਤ ( ਜਸ਼ਨ) - ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਚਾਰ ਸੀਨੀਅਰ ਬੁਲਾਰਿਆਂ ਸਮੇਤ ਕੁੱਲ 25 ਬੁਲਾਰਿਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਮਲਵਿੰਦਰ ਸਿੰਘ ਕੰਗ, ‘ਆਪ...
* ਡਾ: ਅਮਨਦੀਪ ਅਰੋੜਾ ਨੇ ’ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੌਮੀ ਜਨਰਲ ਸਕੱਤਰ ਸੰਦੀਪ ਪਾਠਕ ਦਾ ਕੀਤਾ ਧੰਨਵਾਦ ਮੋਗਾ, 24 ਅਗਸਤ ( ਜਸ਼ਨ) - ਮੋਗਾ ਹਲਕੇ ਦੀ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਨੂੰ ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੌਮੀ ਜਨਰਲ ਸਕੱਤਰ ਸੰਦੀਪ ਪਾਠਕ ਨੇ ਆਮ ਆਦਮੀ ਪਾਰਟੀ ਦੀ ਸੂਬਾ ਸਪੋਕਸਪਰਸਨ ਨਿਯੁਕਤ ਕੀਤਾ ਹੈ। ਹਲਕਾ ਵਿਧਾਇਕ ਡਾ: ਅਮਨਦੀਪ ਕੌਰ...
Tags: AAM AADMI PARTY PUNJAB
* ਮੋਗਾ ਹਲਕੇ ਵਿੱਚ ਵਿਕਾਸ ਕਾਰਜ ਕਰਵਾਉਣਾ ਹੀ ਉਨ੍ਹਾਂ ਦਾ ਮੁੱਖ ਟੀਚਾ : ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਮੋਗਾ, 23 ਅਗਸਤ ( ਜਸ਼ਨ) : ਲੰਬੇ ਸਮੇਂ ਤੋਂ ਪਿੰਡ ਚੜਿਕ ਦੇ ਵਸਨੀਕਾਂ ਦੀ ਮੰਗ ਸੀ ਕਿ ਮੋਗਾ-ਚੜਿਕ ਸੜਕ ’ਤੇ ਕੰਮ ਸ਼ੁਰੂ ਕਰਵਾਇਆ ਸੀ, ਇਸ ਸਮੱਸਿਆ ਨੂੰ ਪ੍ਰਮੁੱਖਤਾ ਨਾਲ ਲੈਂਦਿਆਂ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ ਸੜਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੂੰ ਉਨ੍ਹਾਂ ਦੀ ਅਗਵਾਈ ਹੇਠ ਪਹਿਲ ਦੇ ਆਧਾਰ ’ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਉਣ ਲਈ ਕਿਹਾ...
Tags: AAM AADMI PARTY
ਮੋਗਾ, 23 ਅਗਸਤ ( ਜਸ਼ਨ, ਸਟਰਿੰਗਰ ਦੂਰਦਰਸ਼ਨ ) ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜੋਨਲ ਪੱਧਰ ਮੁਕਾਬਲਿਆਂ ਵਿੱਚ ਵੱਖ-ਵੱਖ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਏਅਰ ਪਿਸਟਲ ਮੁਕਾਬਲੇ ਵਿੱਚ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਨੇ 19ਸਾਲ ਉਮਰ ਵਰਗ ਵਿੱਚ ਗੁਰਨੂਰ ਸਿੰਘ ਨੇ 95 ਪੁਆਇੰਟ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ। ਵਾਲੀਬਾਲ ਦੇ ਮੁਕਾਬਲਿਆਂ ਵਿੱਚ 19 ਸਾਲ ਉਮਰ ਵਰਗ ਅਧੀਨ ਲੜਕਿਆਂ ਦੀ ਟੀਮ ਨੇ ਸੈਮੀ ਫਾਈਨਲ ਤੋਂ ਬਾਅਦ ਫਾਈਨਲ ਵਿੱਚ ਪਹੁੰਚ ਕੇ...
Tags: CAMBRIDGE INTERNATIONAL SCHOOL

Pages