* ਸਮਾਜ ਵਿਚ ਬਰਾਬਰਤਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਯਕੀਨੀ ਬਣਾਇਆ ਜਾਵੇਗਾ: ਚਰਨਜੀਤ ਸਿੰਘ ਚੰਨੀ ਮੋਗਾ,25 ਨਵੰਬਰ (ਜਸ਼ਨ): ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਮੋਗਾ ਦੀ ਅਨਾਜ ਮੰਡੀ ‘ਚ ਮਹਾਰਾਜਾ ਅਗਰਸੈਨ ਅਤੇ ਕੋਟਕਪੁਰਾ ਬਾਈਪਾਸ ’ਤੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ ਪ੍ਰਤਿਮਾ ਦੀ ਸਥਾਪਨਾ ਮੌਕੇ ਹੋਏ ਸਮਾਗਮਾਂ ਵਿਚ ਸ਼ਮੂਲੀਅਤ ਕਰਕੇ ਪ੍ਰਤਿਮਾਵਾਂ ਦਾ ਅਨਾਵਰਣ ਕੀਤਾ। ਇਹਨਾਂ ਦੋਹਾਂ ਸਮਾਗਮਾਂ ਵਿਚ ਜਿੱਥੇ ਅਗਰਵਾਲ ਸਮਾਜ ਦੀ ਸੂਬਾਈ ਲੀਡਰਸ਼ਿਪ ਹਾਜ਼ਰ...
News
ਚੰਦ ਪੁਰਾਣਾ (ਮੋਗਾ), 25 ਨਵੰਬਰ(ਜਸ਼ਨ )ਆਪਣੇ ਪੁਰਾਣੇ ਦਿਨਾਂ ਨੂੰ ਚੇਤੇ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਅੱਜ ਉਸੇ ਗੁਰਦੁਆਰਾ ਸਾਹਿਬ ਵਿਖੇ ਰਾਤ ਬਿਤਾਉਣ ਪੁਜੇ ਜਿੱਥੇ ਉਹ ਸਾਲ 2016 ਵਿਚ ਸਾਈਕਲ ਯਾਤਰਾ ਦੌਰਾਨ ਰੁਕੇ ਸਨ। ਮੁੱਖ ਮੰਤਰੀ ਚੰਨੀ ਜਦੋਂ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸਨ ਤਾਂ ਉਨ੍ਹਾਂ ਨੇ ਅਕਾਲੀ-ਭਾਜਪਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਬਾਰੇ ਪੰਜਾਬੀਆਂ ਨੂੰ ਜਾਣੂੰ ਕਰਵਾਉਣ ਲਈ ਸੂਬੇ ਭਰ ਵਿਚ ਸਾਈਕਲ ਯਾਤਰਾ...
** ਟਰੱਕ ਓਪਰੇਟਰਾਂ ਦੇ ਹਿਤਾਂ ਲਈ ਆਵਾਜ਼ ਬੁਲੰਦ ਰੱਖਾਂਗਾ: ਦਵਿੰਦਰ ਸਿੰਘ ਰਣੀਆ ਮੋਗਾ, 24 ਨਵੰਬਰ (ਜਸ਼ਨ): ਕਾਂਗਰਸ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਰਣੀਆ ਦੇ ਟਰੱਕ ਯੂਨੀਅਨ ਮੋਗਾ ਦੇ ਪ੍ਰਧਾਨ ਚੁਣੇ ਜਾਣ ’ਤੇ ਸਾਰੀ ਯੂਨੀਅਨ ਅਤੇ ਟਰੱਕ ਓਪਰੇਟਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਟਰੱਕ ਯੂਨੀਅਨ ਮੋਗਾ ਦੇ ਪ੍ਰਧਾਨ ਚੁਣੇ ਜਾਣ ਉਪਰੰਤ ਵਿਧਾਇਕ ਡਾ: ਹਰਜੋਤ ਕਮਲ ਨੇ ਦਵਿੰਦਰ ਸਿੰਘ ਰਣੀਆ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਅਤੇ ਰਣੀਆ ਦੇ ਗਲ ਵਿਚ ਹਾਰ ਪਾ ਕੇ...
*ਮੁੱਖ ਮੰਤਰੀ ਦੇ ਸਵਾਗਤ ਲਈ ਮੋਗਾ ਵਾਸੀ ਪੱਬਾਂ ਭਾਰ: ਵਿਧਾਇਕ ਡਾ: ਹਰਜੋਤ ਕਮਲ ਮੋਗਾ, 24 ਨਵੰਬਰ (ਜਸ਼ਨ): ਵਿਧਾਇਕ ਡਾ: ਹਰਜੋਤ ਕਮਲ ਵੱਲੋਂ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਮੋਗਾ ਆਮਦ ਨੂੰ ਲੈ ਕੇ ਪੁਰਾਣੀ ਦਾਣਾ ਮੰਡੀ ਵਿਖੇ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ । ਅੱਜ ਸਵੇਰ ਤੋਂ ਉਹ ਖੁਦ ਜਨਸਭਾ ਵਾਲੀ ਥਾਂ ’ਤੇ ਹਾਜ਼ਰ ਰਹਿ ਕੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੇ ਸਵਾਗਤ ਅਤੇ ਆਮ ਲੋਕਾਂ ਦੇ ਬੈਠਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਨਜ਼ਰਸਾਨੀ ਕਰਦੇ...
*ਰਾਮਗੜ੍ਹੀਆ ਭਾਈਚਾਰੇ ਨੇ ਵਿਧਾਇਕ ਅੱਗੇ ਟਰਾਂਸਪੋਰਟ ਨਗਰ ਵਸਾਉਣ ਦੀ ਪਰਿਕਿਰਿਆ ਤੇਜ਼ ਕਰਨ ਅਤੇ ਵਿਸ਼ਵਕਰਮਾ ਭਵਨ ਦੀ ਬਿਲਡਿੰਗ ਦੇ ਵਿਸਥਾਰ ਕਰਨ ਦੀ ਕੀਤੀ ਮੰਗ ਮੋਗਾ,24 ਨਵੰਬਰ (ਜਸ਼ਨ): ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਮੋਗਾ ਆਮਦ ਨੂੰ ਲੈ ਕੇ ਰਾਮਗੜ੍ਹੀਆ ਭਾਈਚਾਰੇ ਦੇ ਬੁੱਧੀਜੀਵੀਆਂ ਨੇ ਵਿਸ਼ਵਕਰਮਾ ਭਵਨ ਵਿਖੇ ਵਿਧਾਇਕ ਡਾ: ਹਰਜੋਤ ਕਮਲ ਨਾਲ ਵਿਸ਼ੇਸ਼ ਮੀਟਿੰਗ ਕੀਤੀ । ਮੀਟਿੰਗ ਦੌਰਾਨ ਰਾਮਗੜ੍ਹੀਆ ਭਾਈਚਾਰੇ ਨੇ ਵਿਧਾਇਕ ਡਾ: ਹਰਜੋਤ ਕਮਲ ਦਾ ਧੰਨਵਾਦ ਕੀਤਾ ਜਿਹਨਾਂ...
ਮੋਗਾ, 24 ਨਵੰਬਰ (ਜਸ਼ਨ): ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ 25 ਨਵੰਬਰ ਨੂੰ ਮੋਗਾ ਵਿਖੇ ਪੁਰਾਣੀ ਦਾਣਾ ਮੰਡੀ ਵਿਚ ਮਹਾਰਾਜਾ ਅਗਰਸੈਨ ਦੀ ਮੂਰਤੀ ਸਥਾਪਨਾ ਕਰਨ ਲਈ ਪਹੰੁਚਣ ਦੀ ਪੂਰਬਲੀ ਸ਼ਾਮ ਨੂੰ ਅੱਜ ਪ੍ਰਬੰਧਾਂ ਦੀ ਦੇਖ ਰੇਖ ਕਰਦਿਆਂ ਅਗਵਾਲ ਸਭਾ ਦੇ ਚੇਅਰਮੈਨ ਡਾ: ਸੀਮਾਂਤ ਗਰਗ ਨੇ ਆਖਿਆ ਕਿ ਅਗਰਵਾਲ ਸਮਾਜ ਦੀ ਚਿਰੋਕਣੀ ਮੰਗ ਪੂਰੀ ਹੋਣ ਜਾ ਰਹੀ ਹੈ ਅਤੇ ਉਹ ਅਗਰਵਾਲ ਸਭਾ ਵੱਲੌਂ ਪੰਜਾਬ ਸਰਕਾਰ ਅਤੇ ਵਿਧਾਇਕ ਡਾ: ਹਰਜੋਤ ਕਮਲ ਦੇ ਧੰਨਵਾਦੀ ਹਨ ਜਿਹਨਾਂ ਨੇ...
ਮੋਗਾ, 23 ਨਵੰਬਰ (ਜਸ਼ਨ): ਸਹਾਇਕ ਡਾਇਰੈਕਟਰ ਦਵਿੰਦਰ ਸਿੰਘ ਲੋਟੇ ਯੁਵਕ ਸੇਵਾਵਾਂ ਦੀ ਯੋਗ ਅਗਵਾਈ ਹੇਠ ਸ੍ਰੀ ਹੇਮਕੁੰਟ ਸੀਨੀ ਸੈਕੰਡਰੀ ਸਕੂਲ ਕੋਟ-ਈਸੇ-ਖਾਂ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਦੌਰਾਨ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਅਤੇ ਐੱਮ.ਡੀ.ਮੈਡਮ ਰਣਜੀਤ ਕੌਰ ਸੰਧੂ ਨੇ ਵੋਟ ਦੀ ਮਹੱਤਤਾ ਬਾਰੇ ਵਲੰਟੀਅਰਜ਼ ਨੂੰ ਦੱਸਿਆ ਕਿ ਵੋਟ ਸਾਡਾ ਜਨਮ ਸਿੱਧ ਅਧਿਕਾਰ ਹੈ। ਉਹਨਾਂ ਆਖਿਆ ਕਿ ਇੱਕ ਚੰਗੇ ਨੇਤਾ ਦੀ ਚੋਣ ‘ਤੇ ਹੀ ਦੇਸ਼ ਦਾ...
ਮੋਗਾ, 21 ਨਵੰਬਰ (ਜਸ਼ਨ): ਅੱਜ ਸਵੇਰੇ ਅੰਮ੍ਰਿਤਸਰ ਸਥਿਤ ਆਪਣੇ ਘਰ ਚ ਆਖਰੀ ਸਾਹ ਲੈਣ ਨਾਲ ਪੰਜਾਬ ਦੀ ਸਿਰਮੌਰ ਗਾਇਕਾ ਗੁਰਮੀਤ ਬਾਵਾ ਇਸ ਫਾਨੀ ਦੁਨੀਆ ਨੂੰ ਅਲਵਿਦਾ ਆਖ ਗਈ ।ਗੁਰਮੀਤ ਬਾਵਾ ਦੇ ਦੇਹਾਂਤ ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ ਨੇ ਆਖਿਆ ਕਿ ਅਜਿਹਾ ਫ਼ਨਕਾਰ ਸਦੀਆਂ ਬਾਅਦ ਪੈਦਾ ਹੁੰਦਾ ਹੈ ਤੇ ਪੰਜਾਬੀਆਂ ਨੂੰ ਇਹ ਮਾਣ ਰਹੇਗਾ ਕਿ ਗੁਰਮੀਤ ਬਾਵਾ ਨੇ ਆਪਣੀ ਬੁਲੰਦ ਆਵਾਜ਼ ਨਾਲ ਪੰਜਾਬੀ ਮਾਂ ਬੋਲੀ ਦੀ ਸੇਵਾ ਕੀਤੀ । ਇਸ ਮੌਕੇ ਮੇਅਰ...
मोगा 21 नवंबर (जश्न ) महाराजा अग्रसेन की प्रतिमा लगाने के प्रस्तावित कार्यक्रम पर कानूनी अड़चनें सामने आने के बाद जिला अग्रवाल सभा के अध्यक्ष मंजीत कंसल एवं चेयरमैन डॉक्टर सीमांत गर्ग ने आज प्रेस कांफ्रेंस करके इस प्रोजेक्ट को हर हाल अंजाम तक लेजाने का एलान किया ।इस मौके पर जिला चेयरमैन रिशु अग्रवाल,काउंसेलर भरता गुप्ता ,गौरव गर्ग जिला अध्यक्ष यूथ अग्रवाल सभा मोगा ,दिनेश बंसल...
मोगा,19 (जश्न) : भाजपा सरकार ने हमेशा किसानों के हित में काम किए हैं। गुरु नानक के प्रकट पर्व पर किसानों की खातिर पीएम मोदी ने बड़ा फैसला लिया है। प्रधानमंत्री नरेंद्र मोदी द्वारा तीनों कृषि कानूनों को वापस लेने के निर्णय पर पंजाब भाजपा व्यापार प्रकोष्ठ के सदस्य देवप्रिय त्यागी ने कहा कि, कृषि कानून चाहें जैसे भी रहे हों, लेकिन अगर कहीं से भी आवाज निकली है तो लोकतंत्र में...