News

ਮੋਗਾ,16 ਨਵੰਬਰ (ਜਸ਼ਨ): ਵਿਧਾਇਕ ਡਾ: ਹਰਜੋਤ ਕਮਲ ਦੀ ਸੁਪਤਨੀ ਡਾ: ਰਜਿੰਦਰ ਨੇ ਸ਼ਹਿਰ ਵਿਚ ਸਰਗਰਮੀਆਂ ਤੇਜ਼ ਕਰਦਿਆਂ ਵੱਖ ਵੱਖ ਵਾਰਡਾਂ ਦਾ ਦੌਰਾ ਕੀਤਾ । ਇਸੇ ਲੜੀ ਤਹਿਤ ਉਹਨਾਂ ਅੱਜ ਰਾਜਿੰਦਰ ਐਸਟੇਟ ਪੁੱਜ ਕੇ ਐਸਟੇਟ ਦੇ ਨਗਰ ਨਿਗਮ ਹੇਠ ਆਓਂਦੇ ਖੇਤਰ ਲਈ ਸ਼ੁੱਧ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਵਾਸਤੇ ਐਸਟੇਟ ਦੀਆਂ ਪਾਈਪਾਂ ਦਾ ਕੁਨੈਕਸ਼ਨ ਨਗਰ ਨਿਗਮ ਦੀ ਪਾਣੀ ਵਾਲੀ ਮੇਨ ਲਾਈਨ ਨਾਲ ਜੋੜਨ ਦਾ ਰਸਮੀ ਉਦਘਾਟਨ ਕੀਤਾ । ਇਸ ਮੌਕੇ ਡਾ: ਰਜਿੰਦਰ ਦੇ ਨਾਲ ਚੇਅਰਮੈਨ ਰਾਕੇਸ਼ ਕਿੱਟਾ...
• ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਨੇ ਕੌਮੀ ਪ੍ਰੈੱਸ ਦਿਹਾੜੇ ਮੌਕੇ ‘ਪੰਜਾਬੀ ਭਾਸ਼ਾ ਤੇ ਪੱਤਰਕਾਰੀ ਨੂੰ ਚੁਣੌਤੀਆਂ’ ਬਾਰੇ ਕਰਵਾਈ ਵਿਚਾਰ ਚਰਚਾ ਚੰਡੀਗੜ੍ਹ, 16 ਨਵੰਬਰ ਪੰਜਾਬ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਰਾਜ ਭਾਸ਼ਾ ਕਮਿਸ਼ਨ ਬਣਾਇਆ ਜਾਵੇਗਾ।ਇਸ ਦੇ ਨਾਲ ਹੀ ਪੁਸਤਕ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਲਾਇਬ੍ਰੇਰੀ ਐਕਟ ਦਾ ਆਰਡੀਨੈਂਸ ਜਾਰੀ ਕਰਨ ਦੇ ਨਾਲ ਨੌਜਵਾਨਾਂ ਨੂੰ ਸਾਹਿਤ ਦੀ ਚੇਟਕ ਲਗਾਉਣ ਲਈ ਖੇਡ ਮੈਦਾਨਾਂ ਦੇ ਨਾਲ...
ਚੰਡੀਗੜ੍ਹ, 16 ਨਵੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਪਣੇ ਉੱਤਰਾਧਿਕਾਰੀ ਚਰਨਜੀਤ ਸਿੰਘ ਚੰਨੀ ਨੂੰ ਵੱਖ-ਵੱਖ ਸਰਕਾਰੀ ਨੌਕਰੀਆਂ ਵਿੱਚ ਸਿੱਧੀ ਭਰਤੀ ਲਈ ਪੰਜਾਬ ਦੇ ਵਾਲਮੀਕੀਆਂ ਅਤੇ ਮਜ਼੍ਹਬੀ ਸਿੱਖਾਂ ਲਈ "ਰਾਖਵੇਂਕਰਨ ਦੇ ਅੰਦਰ ਰਾਖਵੇਂਕਰਨ" ਦਾ ਠੋਸ ਤਰੀਕੇ ਨਾਲ ਬਚਾਅ ਕਰਨ ਲਈ ਕਿਹਾ।ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸਾਲ 2006 ਵਿੱਚ ਵਾਲਮੀਕ ਅਤੇ ਮਜ਼੍ਹਬੀ ਸਿੱਖਾਂ ਦੇ ਰਾਖਵੇਂਕਰਨ ਦੇ ਅਧਿਕਾਰਾਂ ਦੀ...
*ਪੰਜਾਬ ਯੂਨੀਅਨ ਆਫ਼ ਜਰਨਲਿਸਟ ਵਲੋਂ ਸ਼ਹੀਦ ਸਰਾਭਾ ਦੇ ਘਰ ਦੀ ਖ਼ਸਤਾ ਹਾਲਤ ਨੂੰ ਲੈ ਕੇ ਸੰਘਰਸ਼ ਕਰਨ ਦਾ ਫ਼ੈਸਲਾ ਜਗਰਾਉਂ , 16 ਨਵੰਬਰ (ਜਸ਼ਨ)::ਪੰਜਾਬ ਯੂਨੀਅਨ ਆਫ਼ ਜਰਨਲਿਸਟ ਤੇ ਸੀ ਕੀ ਯੂਨੀਵਰਸਿਟੀ ਦੇ ਸਾਂਝੇ ਸਹਿਯੋਗ ਸਦਕਾ ਰਾਸ਼ਟਰੀ ਪ੍ਰੈਸ ਦਿਵਸ਼ ਅਤੇ ਬਾਲਾ ਸ਼ਹੀਦ ਤੇ ਪੰਜਾਬੀ ਪੱਤਰਕਾਰੀ ਦੇ ਭੀਸ਼ਮ ਪਿਤਾਮਾ ਸ: ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਪੰਜਾਬੀ ਪੱਤਰਕਾਰੀ ਖੇਤਰ ਦੀਆਂ ਨਾਮਵਰ...
ਮੋਗਾ, 16 ਨਵੰਬਰ (ਜਸ਼ਨ):: ਸਮੁੱਚੇ ਪੰਜਾਬ ਵਿਚ ਸਫ਼ਾਈ ਸੇਵਕਾਂ ਦੀ ਚੱਲ ਰਹੀ ਹੜਤਾਲ ਦੇ ਚੱਲਦਿਆਂ ਮੋਗਾ ਵਿਚ ਨਗਰ ਨਿਗਮ ਵੱਲੋਂ ਵੱਖ ਵੱਖ ਥਾਵਾਂ ’ਤੇ ਕੂੜੇ ਦੇ ਢੇਰ ਚੁੱਕਵਾਉਣ ਦੌਰਾਨ ਸਫ਼ਾਈ ਸੇਵਕਾਂ ਵੱਲੋਂ ਵਿਰੋਧ ਨੂੰ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੰਦਿਆਂ ਵਿਧਾਇਕ ਡਾ: ਹਰਜੋਤ ਕਮਲ ਨੇ ਮੀਡੀਆ ਲਈ ਪ੍ਰੈਸ ਬਿਆਨ ਜਾਰੀ ਕਰਦਿਆਂ ਆਖਿਆ ਕਿ ਪਿਛਲੇ ਦਿਨੀਂ ਇਹਨਾਂ ਯੂਨੀਅਨਾਂ ਨਾਲ ਕਮਿਸ਼ਨਰ ਸੁਰਿੰਦਰ ਸਿੰਘ, ਮੇਅਰ ਨੀਤਿਕਾ ਭੱਲਾ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਪੀਨਾ ਅਤੇ...
*ਕਾਂਗਰਸੀ ਵਰਕਰ ਬੀਬੀ ਰਾਜਵਿੰਦਰ ਕੌਰ ਭਾਗੀਕੇ ਦੀਆਂ ਮੀਟਿੰਗਾਂ ਵਿਚ ਸ਼ਾਮਲ ਹੋ ਕੇ ਮੁੱਖ ਮੰਤਰੀ ਚੰਨੀ ਵੱਲੋਂ ਆਰੰਭੀਆਂ ਲੋਕ ਭਲਾਈ ਦੀਆਂ ਸਕੀਮਾਂ ਨੂੰ ਘਰ ਘਰ ਪਹੁੰਚਾਉਣ ਦਾ ਲੈ ਰਹੇ ਨੇ ਅਹਿਦ: ਚੇਅਰਮੈਨ ਜਸਵਿੰਦਰ ਕੁੱਸਾ ਮੋਗਾ,15 ਨਵੰਬਰ (ਜਸ਼ਨ): ‘ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ 2 ਕਿਲੋਵਾਟ ਤੱਕ ਮੁਆਫ਼ ਕੀਤੇ ਬਿਜਲੀ ਦੇ ਬਿੱਲਾਂ, ਤੇਲ ਕੀਮਤਾਂ ’ਤੇ ਵੈਟ ਹਟਾ ਕੇ ਲੋਕਾਂ ’ਤੇ ਆਰਥਿਕ ਬੋਝ ਘਟਾਉਣ ਅਤੇ ਰੇਤਾ ਦੇ ਰੇਟ ਘਟਾਉਣ ਨਾਲ ਜਿੱਥੇ ਆਮ ਲੋਕਾਂ ’ਤੇ ਆਰਥਿਕ...
ਮੋਗਾ, 14 ਨਵੰਬਰ (ਜਸ਼ਨ): ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਅੱਜ ਪੰਜਾਬ ਭਰ ਵਿਚ ‘ਚਲਾਣ ਮੁਕਤ ਦਿਨ’ ਮਨਾਇਆ ਗਿਆ । ਮੋਗਾ ਦੇ ਮੇਨ ਚੌਂਕ ਵਿਖੇ ਟਰੈਫਿਕ ਇੰਚਾਰਜ ਇੰਸਪੈਕਟਰ ਹਰਜੀਤ ਸਿੰਘ ਦੀ ਅਗਵਾਈ ਵਿਚ ਹੋਏ ਟਰੈਫਿਕ ਜਾਗਰੂਕਤਾ ਅਭਿਆਨ ਦੌਰਾਨ ਸਮਾਜਸੇਵੀਆਂ ਅਤੇ ਯੂਥ ਕਾਂਗਰਸ ਦੇ ਆਗੂਆਂ ਨੇ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਹਨਾਂ ਜਾਗਰੂਕਤਾ ਪਰਚੇ ਲੋਕਾਂ ਲਈ ਜਾਰੀ ਕੀਤੇ। ਇਸ ਮੌਕੇ ਗੁਰਦੀਪ ਸਿੰਘ ਐੱਸ ਪੀ ਹੈਡਕੁਆਟਰ,...
*ਸ਼ਰਾਬ ਨਾ ਪੀ ਕੇ ਗੱਡੀ ਚਲਾਉਣ ਅਤੇ ਮੋਬਾਈਲ ਨਾ ਵਰਤਣ ਸਦਕਾ ਹੀ ਹਜ਼ਾਰਾਂ ਜ਼ਿੰਦਗੀਆਂ ਬਚਾਈਆਂ ਜਾ ਸਕਦੀਆਂ ਨੇ : ਵਿਧਾਇਕ ਡਾ: ਹਰਜੋਤ ਕਮਲ ਮੋਗਾ, 14 ਨਵੰਬਰ (ਜਸ਼ਨ): ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ , ਉੱਪ ਮੁੰਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਹਦਾਇਤਾਂ ’ਤੇ ਅੱਜ ਸਮੁੱਚੇ ਪੰਜਾਬ ਵਿਚ ‘ਸੜਕ ਸੁਰੱਖਿਆ ਦਿਵਸ ’ ਮਨਾਇਆ ਗਿਆ । ਮੋਗਾ ਜ਼ਿਲ੍ਹੇ ਵਿਚ ਮੇਨ ਚੌਂਕ, ਆਈ ਟੀ ਆਈ, ਟਰੱਕ ਯੂਨੀਅਨ ਅਤੇ...
*ਅੱਜ ਦੇ ਬੱਚੇ ਕੱਲ ਦਾ ਭਵਿੱਖ,ਅਤੇ ਭਵਿੱਖ ਨੂੰ ਰੌਸ਼ਨ ਰੱਖਣ ਲਈ ਬੱਚਿਆਂ ਦੀ ਸਹੀ ਪਰਵਰਿਸ਼ ਹੋਣੀ ਬੇਹੱਦ ਜ਼ਰੂਰੀ : ਵਿਧਾਇਕ ਡਾ: ਹਰਜੋਤ ਕਮਲ ਮੋਗਾ, 14 ਨਵੰਬਰ (ਜਸ਼ਨ): ਅੱਜ ‘ਬਾਲ ਦਿਵਸ’ ਮੌਕੇ ਇੰਨਰ ਵੀਲ੍ਹ ਕਲੱਬ ਮੋਗਾ ਰਾਇਲ ਵੱਲੋਂ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਮਾਘੀ ਰਿਜ਼ੋਰਟ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਪ੍ਰੋਜੈਕਟ ਹੈੱਡ ਸ਼੍ਰੀਮਤੀ ਆਂਚਲ ਗਰੋਵਰ ਅਤੇ ਸ਼੍ਰੀਮਤੀ ਬਾਲਾ ਖੰਨਾ ਦੀ ਅਗਵਾਈ ਵਿਚ ਹੋਏ ਸਮਾਗਮ ਦੌਰਾਨ ਵਿਧਾਇਕ ਡਾ: ਹਰਜੋਤ ਕਮਲ ਅਤੇ...
*ਲੋੜਵੰਦ ਅੱਖਾਂ ਦੇ ਮਰੀਜ਼ਾਂ ਨੂੰ ਜ਼ਿੰਦਗੀ ਦੀ ਲੋਅ ਪ੍ਰਦਾਨ ਕਰਨ ਲਈ ਉੱਦਮ ਸ਼ਲਾਘਾਯੋਗ: ਵਿਧਾਇਕ ਡਾ: ਹਰਜੋਤ ਕਮਲ ਮੋਗਾ, 14 ਨਵੰਬਰ(ਜਸ਼ਨ): ਲਾਇਨਜ਼ ਕਲੱਬ ਮੋਗਾ ਵਿਸ਼ਾਲ ਵੱਲੋਂ ਅੱਖਾਂ ਦੀਆਂ ਬੀਮਾਰੀਆਂ ਦਾ ਮੁੱਫਤ ਚੈੱਕਅਪ ਕੈਂਪ ਗੀਤਾ ਭਵਨ ਨਜ਼ਦੀਕ ਮਾਤਾ ਚਿੰਤਪੁਰਨੀ ਧਰਮਸ਼ਾਲਾ ਵਿਖੇ ਲਗਾਇਆ ਗਿਆ । ਕੈਂਪ ਦੀ ਸ਼ੁਰੂਆਤ ਮੌਕੇ ਵਿਧਾਇਕ ਡਾ: ਹਰਜੋਤ ਕਮਲ ਨੇ ਜੋਤੀ ਪ੍ਰਚੰਡ ਕੀਤੀ । ਇਸ ਮੌਕੇ ਲਾਇਨਜ਼ ਕਲੱਬ ਮੋਗਾ ਵਿਸ਼ਾਲ ਦੇ ਅਹੁਦੇਦਾਰ ਪ੍ਰਧਾਨ ਲਾਇਨ ਦੀਪਕ ਜਿੰਦਲ, ਸੈਕਟਰੀ ਲਾਇਨ...

Pages