ਮੋਗਾ, 15 ਨਵੰਬਰ,(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਸਰਕਾਰ ਦੇ ਲੋਕ ਹਿਤ ਅਤੇ ਲੋਕ ਭਲਾਈ ਵਿਚ ਲਗਾਤਾਰ ਇਕ ਤੋਂ ਬਾਅਦ ਇਕ ਲਏ ਜਾ ਰਹੇ ਇਤਿਹਾਸਕ ਫ਼ੈਸਲਿਆਂ ਦੀ ਸਾਰੇ ਪਾਸੇ ਸ਼ਲਾਘਾ ਹੋ ਰਹੀ ਹੈ ਅਤੇ ਕਰੋਨਾ -19 ਕਾਲ ਦੌਰਾਨ ਆਰਥਿਕ ਮੰਦਹਾਲੀ ਦੀ ਮਾਰ ਝੇਲ ਰਹੇ ਲੋਕਾਂ ਦੇ ਚਿਹਰਿਆਂ 'ਤੇ ਮੁੜ ਰੌਣਕ ਪਰਤ ਆਈ ਹੈ। ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਲਈ ਨਵੇਂ ਮੁੱਖ ਮੰਤਰੀ ਸ੍ਰ. ਚਰਨਜੀਤ ਸਿੰਘ ਚੰਨੀ ਮਸੀਹਾ ਬਣ ਕੇ ਆਏ ਹਨ।ਇਹ ਪ੍ਰਗਟਾਵਾ ਕਰਦਿਆਂ ਵਿਧਾਇਕ ਮੋਗਾ ਡ...
News
ਮੋਗਾ,13 ਨਵੰਬਰ (ਜਸ਼ਨ): ਵਾਰਡ ਨੰਬਰ 50 ਦੇ ਸੂਰਜ ਨਗਰ ਉੱਤਰੀ ਵਿਖੇ ਲੋਕਾਂ ਵਿਚ ਉਸ ਸਮੇਂ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਕਈ ਸਾਲਾਂ ਦੀ ਉਡੀਕ ਦੇ ਬਾਅਦ ਸੀਵਰੇਜ ਦੀ ਸਮੱਸਿਆ ਦੇ ਹੱਲ ਹੋਣ ਨਾਲ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਹੋਈ। ਨਵੀਂ ਵਸੋਂ ਵਾਲੇ ਇਲਾਕੇ ਵਿਚ ਵਿਧਾਇਕ ਡਾ: ਹਰਜੋਤ ਕਮਲ ਦੀ ਸਰਪ੍ਰਸਤੀ ਹੇਠ ਕੌਂਸਲਰ ਜਸਵਿੰਦਰ ਸਿੰਘ ਕਾਕਾ ਲੰਢੇਕੇ ਨੇ ਟੱਕ ਲਗਾ ਕੇ ਸੀਵਰੇਜ ਦਾ ਕੰਮ ਸ਼ਰੂ ਕਰਵਾਇਆ। ਇਸ ਮੌਕੇ ਵਿਧਾਇਕ ਡਾ: ਹਰਜੋਤ ਕਮਲ ਨੇ ਮੌਕੇ ’ਤੇ ਮੌਜੂਦ ਲੋਕਾਂ ਨੂੰ...
* ਵਿਧਾਇਕ ਡਾ: ਹਰਜੋਤ ਕਮਲ ਵੱਲੋਂ ਮੋਗੇ ਦੀ ਕੀਤੀ ਜਾ ਰਹੀ ਕਾਇਆ ਕਲਪ ਲਈ ਲੋਕ ਸਹਿਯੋਗ ਦੇਣ: ਡਾ:ਰਜਿੰਦਰ ਮੋਗਾ, 13 ਨਵੰਬਰ (ਜਸ਼ਨ): ਵਿਧਾਇਕ ਡਾ: ਹਰਜੋਤ ਕਮਲ ਦੀ ਸੁਪਤਨੀ ਡਾ: ਰਜਿੰਦਰ ਨੇ ਸ਼ਹਿਰ ਵਿਚ ਸਰਗਰਮੀਆਂ ਤੇਜ਼ ਕਰਦਿਆਂ ਵੱਖ ਵੱਖ ਵਾਰਡਾਂ ਦਾ ਦੌਰਾ ਕੀਤਾ । ਇਸੇ ਲੜੀ ਤਹਿਤ ਉਹ ਵਾਰਡ ਨੰਬਰ 35 ਵਿਚ ਪਹੰੁਚੇ ਅਤੇ ਕੌਂਸਲਰ ਸੁਖਵਿੰਦਰ ਕੌਰ ਦੇ ਨਾਲ ਵਾਰਡ ਦੀਆਂ ਹੋਰਨਾਂ ਮਹਿਲਾਵਾਂ ਨਾਲ ਵਾਰਡ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਡਾ:...
ਮੋਗਾ, 13 ਨਵੰਬਰ (ਜਸ਼ਨ): ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਟੀ ਮੋਗਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ 75 ਵੇਂ ਆਜ਼ਾਦੀ ਦੇ ਅਮਿ੍ਰਤ ਮਹਾਂਉਤਸਵ ਨੂੰ ਸਮਰਪਿਤ ਮੈਗਾ ਜਾਗਰੂਕਤਾ ਅਤੇ ਸਹਾਇਤਾ ਕੈਂਪ ਲਗਾਇਆ ਗਿਆ। ਸਭਨਾਂ ਲਈ ਇਨਸਾਫ਼ ਅਤੇ ਮੁੱਫਤ ਕਾਨੂੰਨੀ ਸਹਾਇਤਾ ਮੁਹਈਆ ਕਰਵਾਉਣ ਦੇ ਨਾਲ ਨਾਲ ਸਰਕਾਰ ਵੱਲੋਂ ਆਮ ਲੋਕਾਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਜਾਗਰੂਕ ਕਰਨ ਅਤੇ ਮੌਕੇ ’ਤੇ ਲਾਭ ਦੇਣ ਲਈ ਲਗਾਏ ਕੈਂਪ ਦੌਰਾਨ ਤਕਰੀਬਨ ਤਿੰਨ ਹਜ਼ਾਰ ਬੇਨਤੀ ਪੱਤਰ ਪ੍ਰਾਪਤ ਹੋਏ...
**** ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ 160 ਵਿਧਵਾ ਅਤੇ ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈੱਕ ਤਕਸੀਮ ਕੀਤੇ ****** ਮੋਗਾ 12 ਨਵੰਬਰ (ਜਸ਼ਨ): ਡਾ ਐਸ ਪੀ ਸਿੰਘ ਉਬਰਾਏ ਜੀ ਆਪਣੀ ਸੇਵਾ ਦੇ ਬਲਬੂਤੇ ਦੁਨੀਆ ਦੇ ਮਹਾਨ ਇਨਸਾਨਾਂ ਵਿੱਚ ਸ਼ਾਮਲ ਹੋ ਚੁੱਕੇ ਹਨ, ਜੋ ਆਪਣੀ ਦਸਾਂ ਨਹੁੰਆਂ ਦੀ ਕਿਰਤ ਕਮਾਈ ਦਾ 98% ਹਿੱਸਾ ਲੋੜਵੰਦਾਂ ਦੀ ਸਹਾਇਤਾ ਉਪਰ ਖਰਚ ਕਰ ਰਹੇ ਹਨ। ਉਹਨਾਂ ਵੱਲੋਂ ਪਿਛਲੇ ਦਸ ਸਾਲਾਂ ਵਿੱਚ ਲੱਖਾਂ ਪਰਿਵਾਰਾਂ ਅਤੇ ਕਰੋਨਾ ਨਾਲ ਨਜਿੱਠਣ ਲਈ ਸਰਕਾਰ ਦੀ ਵੱਡੀ ਦੀ...
* ਸੰਤਾਂ ਮਹਾਂਪੁਰਸ਼ਾਂ ਦੀ ਯਾਦ ਨੂੰ ਸਮਰਪਿਤ ਅਜਿਹੇ ਸਮਾਗਮਾਂ ‘ਚ ਸ਼ਮੂਲੀਅਤ ਕਰਨ ਨਾਲ ਮਨ ਨੂੰ ਅਗਮੀਂ ਸ਼ਾਂਤੀ ਮਿਲਦੀ ਹੈ : ਡਾ: ਰਜਿੰਦਰ ਕੌਰ ਮੋਗਾ,11 ਨਵੰਬਰ (ਜਸ਼ਨ): ਮੋਗਾ ਦੇ ਪਿੰਡ ਚੂੜਚੱਕ ਦੇ ਡੇਰਾ ਝਿੜੀ ਸਾਹਿਬ ਵਿਖੇ ਸ਼੍ਰੀਮਾਨ 1008 ਪਰਮ ਤਪੱਸਵੀ ਸੰਤ ਬਾਬਾ ਤੋਤਾ ਰਾਮ ਮਹਾਰਾਜ ਦੀ 55ਵੀਂ ਸਾਲਾਨਾ ਬਰਸੀ ਦੇ ਸਮਾਗਮਾਂ ‘ਚ ਹਾਜ਼ਰੀ ਭਰਨ ਪਹੁੰਚੇ ਵਿਧਾਇਕ ਡਾ: ਹਰਜੋਤ ਕਮਲ ਦੀ ਸੁਪਤਨੀ ਡਾ: ਰਜਿੰਦਰ ਕੌਰ ਨੇ ਆਖਿਆ ਕਿ ਸੰਤਾਂ ਮਹਾਂਪੁਰਸ਼ਾਂ ਦੀ ਯਾਦ ਨੂੰ ਸਮਰਪਿਤ ਅਜਿਹੇ...
मोगा, 11 (जश्न) मालवा क्षेत्र की अग्रणी इमीग्रेशन व आईलैटस संस्था पंजाब के अलावा पूरे भारत में काम कर रही है । इस संस्था ने हजारों छात्राओ के विदेश में पढ़ाई करने के सपनो को साकार किया है। संस्था ने आज वरिंदर कौर पत्नी गुरलाल सिंह निवासी गांव चुपकी का 20 दिन में आस्ट्रेलिया स्पाउस वीजा लगवा कर दिया है। इस अवसर पर संस्था के डायरेक्टर देवप्रिय त्यागी ने कहा कि अफवाओ पर ध्यान न दे...
ਚੰਡੀਗੜ੍ਹ, 11 ਨਵੰਬਰ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਅਕਾਲੀ ਦਲ ‘ਤੇ ਨਿਸ਼ਾਨਾ ਸੇਧਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਸੂਬਿਆਂ ਨੂੰ ਵਧੇਰੇ ਹੱਕ ਦੇਣ, ਚੰਡੀਗੜ੍ਹ ਨੂੰ ਪੰਜਾਬ ਹਵਾਲੇ ਕਰਨ ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ ਦੇ ਮਤੇ ਵਰਗੇ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਹਮੇਸ਼ਾ ਸਿਆਸਤ ਦੇ ਸੌੜੇ ਨਜ਼ਰੀਏ ਤੋਂ ਦੇਖਿਆ ਹੈ। 15ਵੀਂ ਪੰਜਾਬ ਵਿਧਾਨ ਸਭਾ ਦੇ 16ਵੇਂ ਇਜਲਾਸ ਮੌਕੇ ਆਪਣੇ ਭਾਸ਼ਣ ਦੌਰਾਨ ਮੁੱਖ...
*33 ਕਰੋੜ ਦੇਵੀ ਦੇਵਤਿਆਂ ਦੇ ਵਾਸ ਵਾਲੀ ਗਊ ਮਾਤਾ ਦੀ ਪੂਜਾ ਨਾਲ ਸਭ ਫ਼ਲ ਮਿਲਦੇ ਨੇ: ਡਾ: ਰਜਿੰਦਰ ਮੋਗਾ, 11 ਨਵੰਬਰ (ਜਸ਼ਨ): ਅੱਜ ਸਮੁੱਚੇ ਭਾਰਤ ਵਿਚ ਮਨਾਈ ਗਈ ਗੋਪਅਸ਼ਟਮੀਂ ਪ੍ਰਤੀ ਸ਼ਰਧਾਲੂਆਂ ਵਿਚ ਵਿਸ਼ੇਸ਼ ਉਤਸ਼ਾਹ ਦੇਖਿਆ ਗਿਆ। ਇਸੇ ਲੜੀ ਤਹਿਤ ਗੋਪਅਸ਼ਟਮੀਂ ਦਾ ਪਵਿੱਤਰ ਦਿਹਾੜਾ ਮਨਾਉਂਦਿਆਂ ਗਊ ਪੂਜਨ ਲਈ ਵਿਧਾਇਕ ਡਾ: ਹਰਜੋਤ ਕਮਲ ਦੀ ਸੁਪਤਨੀ ਡਾ: ਰਜਿੰਦਰ ਨੇ ਚੜਿਕ ਰੋਡ ਵਾਲੀ ਗਊਸ਼ਾਲਾ ਦਾ ਦੌਰਾ ਕੀਤਾ ਅਤੇ ਗਊ ਮਾਤਾ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ...
* ਵਿਕਾਸ ਨੂੰ ਤਰਸਦੇ ਮੋਗਾ ਦੀ ਨਕਸ਼ ਨੁਹਾਰ, ਵਿਧਾਇਕ ਡਾ: ਹਰਜੋਤ ਕਮਲ ਦੇ ਯਤਨਾ ਸਦਕਾ ਪੂਰੀ ਤਰਾਂ ਬਦਲੀ :ਡਾ: ਰਜਿੰਦਰ ਮੋਗਾ, 10 ਨਵੰਬਰ (ਜਸ਼ਨ): ਵਿਧਾਇਕ ਡਾ: ਹਰਜੋਤ ਕਮਲ ਦੇ ਨਿਰੰਤਰ ਯਤਨਾ ਸਦਕਾ ਮੋਗਾ ਹਲਕੇ ਵਿਚ ਹੋ ਰਹੇ ਬੇਮਿਸਾਲ ਵਿਕਾਸ ਕਾਰਜਾਂ ਦੀ ਲੜੀ ਤਹਿਤ ਅੱਜ ਗੋਧੇਵਾਲਾ ਪਾਰਕ ਵਿੱਚ ਓਪਨ ਜਿੰਮ ਸਥਾਪਿਤ ਕੀਤਾ ਗਿਆ। ਜਿੰਮ ਦਾ ਉਦਘਾਟਨ ਕਰਨ ਪਹੁੰਚੇ ਵਿਧਾਇਕ ਡਾ: ਹਰਜੋਤ ਕਮਲ ਦੀ ਪਤਨੀ ਡਾ: ਰਜਿੰਦਰ ਕੌਰ ਨੇ ਆਖਿਆ ਕਿ ਸਮੁੱਚਾ ਪੰਜਾਬ ਮੁੱਖ ਮੰਤਰੀ ਸ. ਚਰਨਜੀਤ...