News

ਮੋਗਾ,10 ਨਵੰਬਰ(ਜਸ਼ਨ) ਮਾਲਵਾ ਖਿੱਤੇ ਦੀ ਪ੍ਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਦੀ ਇੱਕ ਹੋਰ ਉਪਲੱਬਧੀ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ। ਸੰਸਥਾ ਨੇ ਲਾਕ ਡਾਊਣ ਤੋਂ ਬਾਅਦ ਨਵਜੋਤ ਸਿੰਘ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ। ਐਮ.ਡੀ ਸੁਭਾਸ਼ ਪਲਤਾ ਡਾਇਰੈਕਟਰ ਅਮਿਤ ਪਲਤਾ,ਡਾਇਰੈਕਟਰ ਰਮਨ ਅਰੌੜਾ ਅਤੇ ਓਹਨਾ ਦੇ ਸਟਾਫ ਮੈਂਬਰਸ ਨੇ ਨਵਜੋਤ ਸਿੰਘ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ...
ਕਨੇਡਾ,10 ਨਵੰਬਰ(ਜਸ਼ਨ) ਪੰਜਾਬ ਭਵਨ ਸਰੀ ਵੱਲੋਂ ਨਾਮਵਰ ਪੰਜਾਬੀ ਸਾਹਿਤਕਾਰ ਅੰਮ੍ਰਿਤਾ ਪ੍ਰੀਤਮ ਦੇ 102 ਜਨਮ ਦਿਵਸ ਉਪਰ ਵਿਸ਼ੇਸ਼ ਸਾਹਿਤਕ ਸਮਾਗਮ ਕਰਵਾਇਆ ਗਿਆ। ਜਿਸ ਦੀ ਪ੍ਰਧਾਨਗੀ ਪੰਜਾਬ ਤੋਂ ਆਏ ਡਾਕਟਰ ਐਸ. ਪੀ. ਸਿੰਘ ਸਾਬਕਾ ਵੀ. ਸੀ. ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕੀਤੀ ਗਈ। ਦਵਿੰਦਰਪਾਲ ਸਿੰਘ ਨੇ ਮੁੱਖ ਮਹਿਮਾਨ ਦੀ ਭੂਮਿਕਾ ਨਿਭਾਈ। ਡਾਕਟਰ ਸਾਧੂ ਸਿੰਘ, ਰਾਏ ਅਜੀਜ ਉੱਲਾ ਖਾਨ , ਪਰਮਜੀਤ ਕੌਰ ਪੰਮੀ, ਜਰਨੈਲ ਸਿੰਘ ਸੇਖਾ ਅਤੇ ਸੁੱਖੀ ਬਾਠ ਪੰਜਾਬ ਭਵਨ ਸਰੀ...
ਮੋਗਾ, 10 ਨਵੰਬਰ (ਜਸ਼ਨ): ਮੋਗਾ ਦੇ ਰੈਸਟ ਹਾਊਸ ਵਿਖੇ ਬੀਤੀ ਰਾਤ ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਅਤੇ ਪੰਜਾਬ ਦੇ ਸਰਵੇ ਇੰਚਾਰਜ ਕਿ੍ਰਸ਼ਨਾ ਵੇਰੂ ਭੱਲਾ ਨੇ ਹਲਕਾ ਮੋਗਾ ਦੇ ਆਗੂਆਂ ਅਤੇ ਪਾਰਟੀ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੋਗਾ ਦੇ ਰੈਸਟ ਹਾਊਸ ਪੁੱਜਣ ’ਤੇ ਵਿਧਾਇਕ ਡਾ: ਹਰਜੋਤ ਕਮਲ ਦੀ ਸੁਪਤਨੀ ਡਾ: ਰਜਿੰਦਰ, ‘ਟੀਮ ਹਰਜੋਤ’ ਅਤੇ ਸੀਨੀਅਰ ਕਾਂਗਰਸੀ ਆਗੂਆਂ ਨੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਦਾ ਮੋਗਾ ਪਹੁੰਚਣ ’ਤੇ ਬੁੱਕੇ ਭੇਂਟ ਕਰਦਿਆਂ ਨਿੱਘਾ...
Tags: PUNJAB CONGRESS
ਮੋਗਾ, 8 ਨਵੰਬਰ (ਜਸ਼ਨ): - ਸਵਾਮੀ ਸਹਿਜ ਪ੍ਰਕਾਸ਼ ਦੇ ਬ੍ਰਹਮਲੀਨ ਹੋਣ ਦੇ ਇਕ ਸਾਲ ਉਪਰੰਤ ਵੀ ਉਨ੍ਹਾਂ ਦੀ ਸਮਾਧੀ 'ਤੇ ਪੱਥਰ ਨਹੀਂ ਲਗਾਇਆ | ਗੀਤਾ ਭਵਨ ਸਕੂਲ ਤੇ ਪਾਵਨ ਧਾਮ ਵਿਚ ਹਰ ਰੋਜ਼ ਲੱਖਾਂ ਰੁਪਏ ਦੀ ਇਨਕਮ ਦੇ ਸਾਧਨ ਹਨ | ਫਿਰ ਵੀ ਪ੍ਰਮੁੱਖ ਸੇਵਾਦਾਰਾਂ ਵਲੋਂ ਇਸ ਨੂੰ ਨਜ਼ਰਅੰਦਾਜ਼ ਕਿਉਂ ਕੀਤਾ ਜਾ ਰਿਹਾ ਹੈ ਇਸ ਦਾ ਜ਼ਿੰਮੇਵਾਰ ਕੌਣ ਹੈ, ਇਹ ਗ਼ੈਰ ਜ਼ਿੰਮੇਵਾਰ ਲੋਕ ਇਸ ਅਹਿਮ ਅਹੁਦਿਆਂ 'ਤੇ ਬੈਠਣ ਯੋਗ ਨਹੀਂ ਹਨ | ਸ਼ਹਿਰ ਦੇ ਜੋ ਲੋਕ ਗੀਤਾ ਭਵਨ ਨਾਲ ਜੁੜੇ ਹਨ, ਉਹ...
*ਜਗਮੋਹਨ ਸਿੰਘ ਸਮਾਧ ਭਾਈ ਪ੍ਰਧਾਨ ਲੋਕ ਇਨਸਾਫ ਪਾਰਟੀ ਜ਼ਿਲ੍ਹਾ ਮੋਗਾ ਨੇ ਕੀਤਾ ਸਵਾਗਤ ਬਾਘਾਪੁਰਾਣਾ 8 ਨਵੰਬਰ (ਰਾਜਿੰਦਰ ਸਿੰਘ ਕੋਟਲਾ):ਅੱਜ ਓਸ ਸਮੇਂ ਕਾਂਗਰਸੀ ਨੂੰ ਗਹਿਰਾ ਸਦਮਾ ਲੱਗਾ ਜਦੋ ਵਿਧਾਰਿਕ ਦਰਸ਼ਨ ਸਿੰਘ ਦਾ ਨੇੜਲਾ ਸਾਥੀ ਤੇ ਸਿਰਕੱਢ ਕਾਂਗਰਸੀ ਟਕਸਾਲੀ ਆਗੂ ਹਰਜਿੰਦਰ ਸਿੰਘ ਬਰਾੜ ਕਾਂਗਰਸ ਛੱਡ ਲੋਕ ਇਨਸਾਫ ਪਾਰਟੀ ਵਿੱਚ ਸਾਮਲ ਹੋ ਗਏ । ਇਸ ਸਮੇਂ ਹਰਜਿੰਦਰ ਸਿੰਘ ਬਰਾੜ ਨੇ ਪੱਤਰਕਾਰਾਂ ਨੂੰ ਦੱਸਿਆ ਕੇ ੳੁਹ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਰਦਾਰ ਸਿਮਰਨਜੀਤ...
ਮੋਗਾ, 8 ਨਵੰਬਰ (ਜਸ਼ਨ):ਡੀਏਪੀ ਖਾਦ ਦੀ ਘਾਟ ਨੂੰ ਲੈ ਕੇ ਸ੍ਰੋਮਣੀ ਅਕਾਲੀ ਦਲ ਵੱਲੋਂ ਅੱਜ ਪੰਜਾਬ ਭਰ ਵਿਚ ਪੰਜਾਬ ਸਰਕਾਰ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤੇ ਗਏ । ਮੋਗਾ ਵਿਖੇ ਵੀ ਜ਼ਿਲਾ ਪ੍ਰਬੰਧਕੀ ਕੰਪਲੈਕਸ ਅੱਗੇ ਅਕਾਲੀ ਦਲ ਵੱਲੋਂ ਰੋਸ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਚਰਨਜੀਤ ਚੰਨੀ ਸਮੇਤ ਕਾਂਗਰਸ ਸਰਕਾਰ ਦਾ ਪੁਤਲਾ ਫੂਕਿਆ ਗਿਆ । ਇਸ ਮੌਕੇ ਇਕੱਤਰ ਹੋਏ ਅਕਾਲੀ ਵਰਕਰਾਂ ਨੂੰ ਜ਼ਿਲਾ ਪ੍ਰਧਾਨ ਤੀਰਥ ਸਿੰਘ ਮਾਹਲਾ, ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਮੱਖਣ ਬਰਾੜ,ਕਿਸਾਨ...
Tags: SHROMANI AKALI DAL
ਮੋਗਾ, 8 ਨਵੰਬਰ (ਜਸ਼ਨ):ਅੱਜ ਪਿੰਡ ਲੰਡੇ ਵਿੱਖੇ ਕਿਰਤੀ ਕਿਸਾਨ ਯੂਨੀਅਨ,ਦੇ ਜਿਲ੍ਹਾ ਮੀਤ ਪ੍ਰਧਾਨ ਚਮਕੌਰ ਸਿੰਘ ਰੋਡੇਖੁਰਦ ਅਗਵਾਈ ਹੇਠ ਮੀਟਿੰਗ ਕੀਤੀ ਗਈ। ਇਹ ਮੀਟਿੰਗ ਪਿੰਡ ਲੰਡੇ ਦੇ ਨਗਰ ਨਿਵਾਸੀਆ ਦੇ ਸਹਿਯੋਗ ਨਾਲ ਕੀਤੀ ਗਈ,ਅਤੇ ਪਿੰਡ ਵਿੱਚ ਆ ਰਹੀ ਸਭ ਤੋਂ ਵੱਡੀ ਸਮੱਸਿਆ ਜੋ ਕਿ ਪਿੰਡ ਵਿੱਚ ਕਣਕ ਦੀ ਬਿਜਾਈ ਦੇ ਤਹਿਤ ਆ ਰਹੀ ਡੀਏਪੀ ਖਾਦ ਦੀ ਭਾਰੀ ਕਿੱਲਤ ਕਾਰਨ ਇਸ ਮੀਟਿੰਗ ਵਿੱਚ ਡੀਏਪੀ ਖਾਦ ਦੀ ਸਮੱਸਿਆ ਦਾ ਮੁੱਦਾ ਉਠਾਇਆ ਗਿਆ।ਇਹ ਜੋ ਹਰੇਕ ਜਿਲ੍ਹੇ ਵਿੱਚ ਕੇਂਦਰ...
मोगा, 8 (जश्न) मालवा क्षेत्र अग्रणी इमीग्रेशन व आईलैटस संस्था पंजाब के अलावा पूरे भारत में काम कर रही है । इस संस्था ने हजारों छात्राओ के विदेश में पढ़ाई करने के सपनो को साकार किया है। संस्था ने आज किरनदीप कौर पत्नी गुरदीप सिंह निवासी गांव बहौना का 20 दिन में आस्ट्रेलिया स्पाउस वीजा बच्चे के साथ लगवा कर दिया है। इस अवसर पर संस्था के डायरेक्टर देवप्रिय त्यागी ने कहाकि अफवाओ पर...
ਚੰਡੀਗੜ, 7 ਨਵੰਬਰ (ਜਸ਼ਨ )ਮੋਗਾ ਦੇ ਜ਼ਿਲਾ ਲੋਕ ਸੰਪਰਕ ਅਫਸਰ ਪ੍ਰਭਦੀਪ ਸਿੰਘ ਨੱਥੋਵਾਲ ( 94639 91401 ) ਦੀ ਮਾਤਾ ਜਸਪਾਲ ਕੌਰ ਦੇ ਦੇਹਾਂਤ ’ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮਾਤਾ ਜਸਪਾਲ ਕੌਰ 64 ਵਰਿਆਂ ਦੇ ਸਨ ਜਿਨਾਂ ਨੇ ਸੰਖੇਪ ਬਿਮਾਰੀ ਮਗਰੋਂ ਲੁਧਿਆਣਾ ਜ਼ਿਲੇ ਵਿਚ ਸਥਿਤ ਜੱਦੀ ਪਿੰਡ ਨੱਥੋਵਾਲ ਵਿਖੇ ਆਪਣੇ ਘਰ ਆਖਰੀ ਸਾਹ ਲਿਆ। ਉਹ ਆਪਣੇ ਪਿੱਛੇ ਦੋ ਪੁੱਤਰ ਅਤੇ ਇਕ ਧੀ ਛੱਡ ਗਏ ਹਨ। ਦੁਖੀ ਪਰਿਵਾਰ ਨਾਲ...
Tags: OBITUARY
ਮੋਗਾ, 7 ਨਵੰਬਰ (ਜਸ਼ਨ): ਪੈਟਰੋਲ ਅਤੇ ਡੀਜਲ ਦੀਆਂ ਦਿਨੋਂ ਦਿਨ ਵਧ ਰਹੇ ਰੇਟਾਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਪੈਟਰੋਲ ਦੇ ਰੇਟ ਵਿੱਚ 10 ਰੁਪਏ ਅਤੇ ਡੀਜਲ ਦੇ ਰੇਟ ਵਿੱਚ 5 ਰੁਪਏ ਕਟੌਤੀ ਕਰਨ ਦਾ ਫੈਸਲਾ ਲਿਆ ਹੈ। ਪੰਜਾਬੀਆਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਲਈ ਪੰਜਾਬ ਸਰਕਾਰ ਦਿਨ ਰਾਤ ਕੰਮ ਕਰ ਰਹੀ ਹੈ।ਇਸ ਫੈਸਲੇ ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਵਿਧਾਇਕ ਡਾਕਟਰ ਹਰਜੋਤ ਕਮਲ ਨੇ ਆਖਿਆ ਕਿ ਉਹ ਪੰਜਾਬ ਵਾਸੀਆ,ਹਲਕਾ ਵਾਸੀਆ ਅਤੇ ਕਾਂਗਰਸ ਸਰਕਾਰ ਨੂੰ ਮੁਬਾਰਕਬਾਦ ਦਿੰਦਿਆਂ...

Pages