ਮੋਗਾ, 7 ਨਵੰਬਰ (ਜਸ਼ਨ): ਰਾਈਸ ਬਰਾਨ ਡੀਲਰਜ਼ ਐਸੋਸੀਏਸ਼ਨ ਰਜਿ: 128 ਦੇ ਪ੍ਰਧਾਨ ਨਵੀਨ ਸਿੰਗਲਾ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਕੈਬਨਿਟ ਵੱਲੋਂ ਪੈਟਰੌਲ ਦੇ ਰੇਟ 10 ਰੁਪਏ ਅਤੇ ਡੀਜ਼ਲ ਦੇ ਰੇਟ ਪੰਜ ਰੁਪਏ ਪ੍ਰਤੀ ਲੀਟਰ ਘਟਾਉਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਆਖਿਆ ਕਿ ਇਸ ਫੈਸਲੇ ਨੇ ਸਿੱਧ ਕਰ ਦਿੱਤਾ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਿਰਫ਼ ਗਰੀਬਾਂ ਦੇ ਹੀ ਮਸੀਹਾ ਨਹੀਂ ਸਗੋਂ ਹਰ ਵਰਗ ਦੇ ਹਿਤਾਂ ਦੇ ਰਖਵਾਲੇ ਅਜਿਹੇ ਲੋਕ ਆਗੂ ਹਨ ਜਿਹਨਾਂ...
News
ਮੋਗਾ, 5 ਨਵੰਬਰ (ਜਸ਼ਨ): ਦੀਵਾਲੀ ਦੇ ਪਵਿੱਤਰ ਤਿਓਹਾਰ ਦੇ ਮੱਦੇਨਜ਼ਰ ਵਿਧਾਇਕ ਡਾ: ਹਰਜੋਤ ਕਮਲ ਅਤੇ ਕਾਂਗਰਸ ਦੇ ਸੀਨੀਅਰ ਆਗੂਆਂ ਨੇ ਮੋਗਾ ਦੇ ਵੱਖ ਵੱਖ ਬਜ਼ਾਰਾਂ ਵਿਚ ਪੈਦਲ ਵਿਚਰਦਿਆਂ ਕਾਰੋਬਾਰੀਆਂ, ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਦੀਵਾਲੀ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ। ਇਸ ਮੌਕੇ ਵਿਧਾਇਕ ਡਾ: ਹਰਜੋਤ ਕਮਲ ਨੂੰ ਬਜ਼ਾਰ ਵਿਚ ਦੇਖ ਕੇ ਲੋਕ ਬੇਹੱਦ ਖੁਸ਼ ਹੋਏ ਅਤੇ ਕਾਰੋਬਾਰੀਆਂ ਨੇ ਵਿਧਾਇਕ ਡਾ: ਹਰਜੋਤ ਕਮਲ ਨੂੰ ਗਲੇ ਮਿਲ ਕੇ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ। ਕਈ...
ਮੋਗਾ, 5 ਨਵੰਬਰ (ਜਸ਼ਨ): :ਸ਼ਿਲਪਕਲਾ, ਭਵਨ ਨਿਰਮਾਣ ਅਤੇ ਦਸਤਕਾਰੀ ਦੇ ਜਨਮਦਾਤਾ ਬਾਬਾ ਵਿਸ਼ਵਕਰਮਾ ਜੀ ਦੇ ਪੂਰਨਿਆਂ ’ਤੇ ਚੱਲਣ ਦੀ ਲੋੜ ਹੈ ਤਾਂ ਕਿ ਦੇਸ਼ ਦੇ ਨਿਰਮਾਣ ਵਿਚ ਹਰ ਕਿਰਤੀ ਆਪਣਾ ਯੋਗਦਾਨ ਪਾ ਸਕੇ ਅਤੇ ਸਾਡਾ ਦੇਸ਼ ਦੁਨੀਆਂ ਦੇ ਉੱਤਮ ਦੇਸ਼ਾਂ ਵਿਚੋ ਸ਼ੁਮਾਰ ਹੋ ਸਕੇ। ’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ‘ਨਈਂ ਉਡਾਨ ਸੋਸ਼ਲ ਐਂਡ ਵੈੱਲਫੇਅਰ ਸੁਸਾਇਟੀ ’ ਦੇ ਪ੍ਰਧਾਨ ਨਵੀਨ ਸਿੰਗਲਾ ਨੇ ਗਰੇਟ ਪੰਜਾਬ ਪਿੰ੍ਰਟਰਜ਼ ਦੇ ਅਹਾਤੇ ਵਿਚ ਵਰਕਰਾਂ ਨੂੰ ਸੰਬੋਧਨ ਕਰਦਅਿਾਂ ਕੀਤਾ। ਅੱਜ...
ਮੋਗਾ, 5 ਨਵੰਬਰ (ਜਸ਼ਨ): ਅੱਜ ਨੀਵੇਂ ਪੁਲ ਨਜ਼ਦੀਕ ਮਜ਼ਦੂਰ ਯੂਨੀਅਨ ਦਫਤਰ ਵਿਖੇ ਬਾਬਾ ਵਿਸ਼ਵਕਰਮਾ ਦਿਵਸ ਮੌਕੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ ਜਿੱਥੇ ਵਿਧਾਇਕ ਡਾ: ਹਰਜੋਤ ਕਮਲ ਨੇ ਉਚੇਚੇ ਤੌਰ ’ਤੇ ਸ਼ਿਰਕਤ ਕਰਦਿਆਂ ਹਵਨ ਯੱਗ ਅਤੇ ਪੂਜਾ ਵਿਚ ਭਾਗ ਲਿਆ ਉੱਥੇ ਉਹਨਾਂ ਬਾਬਾ ਵਿਸ਼ਵਕਰਮਾਂ ਜੀ ਦੀ ਜੀਵਨੀ ਬਾਰੇ ਜਾਣਕਾਰੀ ਦਿੰਦਿਆਂ ਆਖਿਆ ਕਿ ਭਾਰਤੀ ਸੰਸਿਤੀ ਦੇ ਅੰਤਰਗਤ ਸ਼ਿਲਪਕਾਰਾਂ, ਕਾਰਖਾਨੇਦਾਰਾਂ, ਉਦਯੋਗਾਂ ‘ਚ ਭਗਵਾਨ ਵਿਸ਼ਵਕਰਮਾ ਨੂੰ ਖਾਸ ਮਹੱਤਤਾ ਦਿੱਤੀ ਜਾਂਦੀ ਹੈ...
ਮੋਗਾ 5 ਸਤੰਬਰ (ਜਸ਼ਨ): ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਮੋਗਾ ਵਲੋ ਸ਼ਿਲਪ ਕਲਾ, ਭਵਨ ਨਿਰਮਾਣ ਅਤੇ ਦਸਤਕਾਰੀ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦੇ ਪਵਿੱਤਰ ਜਨਮ ਦਿਹਾੜੇ ਤੇ ਧਾਰਮਿਕ ਸਮਾਗਮ ਵਿਸ਼ਵਕਰਮਾ ਭਵਨ ਵਿਖੇ ਆਯੋਜਿਤ ਕੀਤਾ ਗਿਆ । ਇਸ ਮੌਕੇ ਸ੍ਰੀ ਗੁਰੂ ਗਰੰਥ ਸਾਹਿਬ ਦੇ ਅਖੰਡ ਪਾਠ ਦੇ ਭੋਗ ਉਪਰੰਤ ਵਿਸ਼ਵਕਰਮਾ ਭਵਨ ਦੇ ਬੀਬੀਆ ਦੇ ਸੁਖਮਨੀ ਸੇਵਾ ਸੁਸਾਇਟੀ ਜੱਥੇ, ਭਾਈ ਰਵਿੰਦਰ ਸਿੰਘ ਫਰੀਦਕੋਟ ਦੇ ਕੀਰਤਨੀ ਜੱਥੇ ਅਤੇ ਢਾਡੀ ਸਾਧੂ ਸਿੰਘ ਧੰਮੂ ਦਾ ਢਾਡੀ ਜੱਥੇ ਨੇ...
ਮੋਗਾ, 5 ਨਵੰਬਰ (ਜਸ਼ਨ): ਦੀਵਾਲੀ ਅਤੇ ਬੰਦੀ ਛੋਡ ਦਿਵਸ ਦਾ ਪਾਵਨ ਤਿਉਹਾਰ ਪ੍ਰਜਾਪਤ ਨੌਜਵਾਨ ਸਭਾ ਮੋਗਾ ਵਲੋਂ ਬੜੀ ਹੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ l ਇਸ ਮੌਕੇ ਪ੍ਰਜਾਪਤ ਸਮਾਜ ਦੇ ਚੇਅਰਮੈਨ ਅਜੀਤ ਵਰਮਾ ਐਡਵੋਕੇਟ ਨੇ ਦੱਸਿਆ ਕਿ ਹਰ ਸਾਲ ਦੀ ਪਰੰਪਰਾ ਅਨੁਸਾਰ ਇਸ ਵਾਰ ਵੀ ਪ੍ਰਜਾਪਤ ਸਮਾਜ ਵਲੋਂ ਪ੍ਰਜਾਪਤ ਧਰਮਸ਼ਾਲਾ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ l ਸੀਨੀਅਰ ਮੈਂਬਰ ਜੈ ਚੰਦ ਬੇਵਾਲ, ਹੰਸਰਾਜ, ਵਿਜੈ ਕੁਮਾਰ ਅਤੇ ਬਾਬੂ ਰਾਮ ਵਲੋ ਪਹਿਲਾਂ ਲਕਸ਼ਮੀ...
ਜਲੰਧਰ, 4 ਨਵੰਬਰ (ਜਸ਼ਨ): ਸਿੱਖਿਆ ਮੰਤਰੀ ਪਰਗਟ ਸਿੰਘ ਨੇ ਦੀਵਾਲੀ ਦੀ ਰਾਤ ਇਕ ਹੋਰ ਵੱਡੀ ਪਹਿਲਕਦਮੀ ਕਰਦਿਆਂ ਜਲੰਧਰ ਸਥਿਤ ਆਪਣੀ ਰਿਹਾਇਸ਼ ਕੋਲ ਧਰਨੇ ਉਤੇ ਬੈਠੇ ਬੇਰੁਜ਼ਗਾਰ ਨੌਜਵਾਨਾਂ ਨੂੰ ਖ਼ੁਦ ਮਿਲਣ ਗਏ। ਸਿੱਖਿਆ ਮੰਤਰੀ ਨੇ ਕਿਹਾ, “ਤੁਸੀ ਵੀ ਮੇਰੇ ਧੀਆਂ-ਪੁੱਤਾਂ ਵਾਂਗ ਹੋ, ਤਿਉਹਾਰ ਦੇ ਦਿਨ ਤੁਸੀ ਬਾਹਰ ਬੈਠੇ ਹੋ ਤਾਂ ਮੈਂ ਕਿਵੇਂ ਦੀਵਾਲੀ ਦੀਆਂ ਖੁਸ਼ੀਆਂ ਮਨਾ ਸਕਦਾ ਹਾਂ।”ਪਰਗਟ ਸਿੰਘ ਨੇ ਨੌਜਵਾਨਾਂ ਨੂੰ ਮਠਿਆਈਆਂ ਵੀ ਵੰਡੀਆਂ। ਉਨ੍ਹਾਂ ਸੱਦਾ ਦਿੱਤਾ ਕਿ ਮਸਲੇ ਦਾ...
ਮੋਗਾ, 4 ਨਵੰਬਰ (ਜਸ਼ਨ): ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਵਿੱਤਰ ਦਿਹਾੜੇ ’ਤੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ ਨੇ ਮੋਗਾ ਵਾਸੀਆਂ ਨੂੰ ਵਧਾਈ ਦਿੰਦਿਆਂ ਆਖਿਆ ਕਿ ਆਪਸੀ ਭਾਈਚਾਰਕ ਸਾਂਝ ਦੀ ਰਵਾਇਤ ਵਾਲੇ ਦੀਵਾਲੀ ਦੇ ਤਿਓਹਾਰ ਅਤੇ 52 ਰਾਜਿਆਂ ਨੂੰ ਗਵਾਲੀਅਰ ਦੇ ਕਿਲ੍ਹੇ ਵਿਚੋਂ ਮੁਕਤ ਕਰਵਾਉਣ ਵਾਲੇ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਆਮਦ ’ਤੇ ਕੀਤੀ ਜਾਂਦੀ ਦੀਪਮਾਲਾ ਸਦਕਾ ਸਾਡੇ ਮਨਾਂ ਵਿਚ ਰੌਸ਼ਨੀਆਂ ਦੇ ਬਲਦੇ ਦੀਵੇ ਭਵਿੱਖ ਲਈ...
ਮੋਗਾ, 4 ਨਵੰਬਰ (): ਦੀਵਾਲੀ ਦੇ ਪਵਿੱਤਰ ਦਿਹਾੜੇ ’ਤੇ ਸ਼ੋ੍ਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸ. ਅਮਰਜੀਤ ਸਿੰਘ ਲੰਢੇਕੇ ਨੇ ਮੋਗਾ ਵਾਸੀਆਂ ਨੂੰ ਵਧਾਈ ਦਿੰਦਿਆਂ ਆਖਿਆ ਕਿ ਪੰਜਾਬੀ ਹਰ ਤਿਓਹਾਰ ਸਾਂਝੇ ਤੌਰ ’ਤੇ ਮਨਾਉਂਦਿਆਂ ਸਮੁੱਚੀ ਦੁਨੀਆਂ ਸਾਹਮਣੇ ਆਪਸੀ ਭਾਈਚਾਰਕ ਸਾਂਝ ਦੀ ਮਿਸਾਲ ਪੇਸ਼ ਕਰਦੇ ਹਨ। ਅਮਰਜੀਤ ਗਿੱਲ ਨੇ ਆਖਿਆ ਕਿ ਵਾਹਿਗੁਰੂ ਦੀ ਮਿਹਰ ਸਦਕਾ ਇਹ ਦੀਵਾਲੀ ਭਾਗਾਂ ਵਾਲੀ ਹੋ ਨਿਬੜੇ ਅਤੇ ਸਮੁੱਚੀ ਦੁਨੀਆਂ ਵਿਚ ਸੁੱਖ ਸ਼ਾਂਤੀ...
ਮੋਗਾ, 3 ਨਵੰਬਰ (ਜਸ਼ਨ): ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਨੇ ਪੰਜਾਬੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ ਦਿੰਦਿਆਂ ਆਖਿਆ ਕਿ ਰੌਸ਼ਨੀਆਂ ਦੇ ਇਸ ਤਿਓਹਾਰ ਨੂੰ ਰਵਾਇਤੀ ਖੰਗ ਨਾਲ ਮਨਾਉਂਦਿਆਂ ਆਪਸੀ ਸਾਂਝ ਅਤੇ ਪਿਆਰ ਦੀਆਂ ਗੰਢਾਂ ਨੂੰ ਹੋਰ ਪੀਡੀਆਂ ਕਰਨ ਦੀ ਲੋੜ ਹੈ ਤਾਂ ਕਿ ਅਸੀਂ ਸਾਰੇ ਆਪਣੇ ਦੇਸ਼ ਨੂੰ ਹੋਰ ਅੱਗੇ ਲੈ ਜਾ ਸਕੀਏ । ਉਹਨਾਂ ਆਖਿਆ ਕਿ ਜਿੱਥੇ ਰਾਵਣ ਦੀ ਲੰਕਾਂ ਫਤਿਹ ਕਰਨ ਉਪਰੰਤ ਭਗਵਾਨ ਰਾਮ ਦੀ ਆਮਦ ’ਤੇ ਸਦੀਆਂ ਤੋਂ ਅਸੀਂ ਘਿਓ ਦੇ ਦੀਵੇ...