ਮੋਗਾ, 4 ਨਵੰਬਰ (ਜਸ਼ਨ): ਕੌਂਸਲਰ ਮਨਜੀਤ ਸਿੰਘ ਮਾਨ ਨੇ ਸਮੂਹ ਪੰਜਾਬੀਆਂ ਨੂੰ ਦੀਵਾਲੀ ,ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਦੀਵਾਲੀ ਸਿਰਫ ਭਾਰਤ ਵਿਚ ਹੀ ਨਹੀਂ ਸਗੋਂ ਇਹ ਦੁਨੀਆਂ ਦੇ ਹੋਰ ਦੇਸ਼ਾਂ ਵਿਚ ਵੀ ਪੂਰੇ ਉਤਸ਼ਾਹ ਨਾਲ ਮਨਾਈ ਜਾਂਦੀ ਹੈ ਅਤੇ ਹਰ ਭਾਰਤੀ ਦੇ ਮਨ ਮਸਤਿਕ ਵਿਚ ਦੀਵਾਲੀ ਖੁਸ਼ੀਆਂ ਦੇ ਪ੍ਰਤੀਕ ਵਜੋਂ ਸਮੋਈ ਰਹਿੰਦੀ ਹੈ । ਉਹਨਾਂ ਆਖਿਆ ਕਿ ਚਾਨਣ ਬਿਖੇਰਨ ਵਾਲਾ ਇਹ ਤਿਓਹਾਰ ਹਰ ਮਨ ਵਿਚ ਨਵੀਂਆਂ ਆਸਾਂ ਜਗਾਉਂਦਾ ਹੈ ।...
News
ਮੋਗਾ,4 ਨਵੰਬਰ (ਜਸ਼ਨ): ‘ਦੀਵਾਲੀ ਨੂੰ ਪ੍ਰਦੂਸ਼ਣ ਅਤੇ ਸ਼ੋਰ ਸ਼ਰਾਬੇ ਵਾਲੇ ਤਿਉਹਾਰ ਵਜੋਂ ਮਨਾਉਣ ਦੀ ਬਜਾਏ ਰੌਸ਼ਨੀਆਂ ਦੇ ਤਿਉਹਾਰ ਵਜੋਂ ਮਨਾਏ ਜਾਣ ਦੀ ਲੋੜ ਹੈ ’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਚੇਅਰਮੈਨ ਦਵਿੰਦਰਪਾਲ ਰਿੰਪੀ ਨੇ ਕਨੇਡਾ ਤੋਂ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਫੋਨ ’ਤੇ ਗੱਲਬਾਤ ਕਰਦਿਆਂ ਮੋਗਾ ਵਾਸੀਆਂ ਨੂੰ ਅਪੀਲ ਦੌਰਾਨ ਕੀਤਾ। ਉਹਨਾਂ ਕਿਹਾ ਕਿ ਅੱਜ ਦੇ ਦਿਨ ਭਗਵਾਨ ਸ਼੍ਰੀ ਰਾਮ ਜੀ ਦੀ ਆਮਦ ਮੌਕੇ ਖੁਸ਼ੀ ਵਿਚ ਖੀਵੇ ਹੋਏ ਲੋਕਾਂ ਨੇ ਦੀਵੇ ਬਾਲ ਕੇ...
ਮੋਗਾ,3 ਨਵੰਬਰ (ਜਸ਼ਨ): ਕਾਂਗਰਸ ਦੇ ਸੀਨੀਅਰ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਿਨੋਦ ਬਾਂਸਲ ਨੇ ਪੰਜਾਬੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੰਦਿਆਂ ਆਖਿਆ ਕਿ ਪਵਿੱਤਰ ਤਿਓਹਾਰਾਂ ਨੂੰ ਮਨਾਉਣ ਸਮੇਂ ਸਾਨੂੰ ਹਮੇਸ਼ਾ ਭਗਵਾਨ ਸ਼੍ਰੀ ਰਾਮ ਵਰਗੇ ਅਵਤਾਰਾਂ ਦੇ ਫਲਸਫੇ ਨੂੰ ਆਪਣੇ ਮਨਾਂ ‘ਚ ਵਸਾਉਣ ਦਾ ਅਹਿਦ ਲੈਣਾ ਚਾਹੀਦਾ ਹੈ ਤਾਂ ਕਿ ਅਸੀਂ ਉਹਨਾਂ ਦੇ ਦਿਖਾਏ ਰਾਹ ’ਤੇ ਚੱਲ ਕੇ ਸਫ਼ਲ ਜੀਵਨ ਸ਼ੈਲੀ ਦੇ ਧਾਰਨੀ ਹੋ ਸਕੀਏ। ਬਾਂਸਲ ਨੇ ਆਖਿਆ ਕਿ ਭਗਵਾਨ ਸ਼੍ਰੀ ਰਾਮ ਨੇ ਆਪਣੇ...
ਮੋਗਾ, 4 ਨਵੰਬਰ (ਜਸ਼ਨ): ‘ਕੋਵਿਡ-19 ਦੀ ਮਹਾਂਮਾਰੀ ਦੇ ਮੱਦੇਨਜ਼ਰ ਉਸਾਰੀ ਕਿਰਤੀਆਂ ਦੀ ਰੋਜ਼ੀ-ਰੋਟੀ ਨੂੰ ਪਹੁੰਚੇ ਨੁਕਸਾਨ ਨਾਲ ਪੈਦਾ ਹੋਈਆਂ ਦੁਸ਼ਵਾਰੀਆਂ ਘਟਾਉਣ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਨਿਰਮਾਣ ਤੇ ਹੋਰ ਉਸਾਰੀ ਕਿਰਤੀ (ਬੀ.ਓ.ਸੀ.ਵੀ.) ਭਲਾਈ ਬੋਰਡ ਨਾਲ ਰਜਿਸਟਰਡ ਸਾਰੇ ਉਸਾਰੀ ਕਿਰਤੀਆਂ ਲਈ ਵਿੱਤੀ ਸਹਾਇਤਾ ਦਾ ਐਲਾਨ ਕਰਦੇ ਹੋਏ ਹਰ ਉਸਾਰੀ ਕਿਰਤੀ ਨੂੰ 3100 ਰੁਪਏ ਦੀ ਵਿੱਤੀ ਸਹਾਇਤਾ ਉਹਨਾਂ ਦੇ ਖਾਤੇ ਵਿਚ ਪਾ ਕੇ ਦੀਵਾਲੀ...
ਮੋਗਾ, 4 ਨਵੰਬਰ (ਜਸ਼ਨ): ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਪੰਜਾਬੀਆਂ ਨੂੰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀਆਂ ਮੁਬਾਰਕਾਂ ਦਿੰਦਿਆਂ ਆਖਿਆ ਕਿ ਇਹ ਤਿਓਹਾਰ ਸਾਨੂੰ ਆਪਸੀ ਸਾਂਝ ਦੀਆਂ ਤੰਦਾਂ ਮਜਬੂਤ ਕਰਦਿਆਂ ਰਵਾਇਤੀ ਢੰਗ ਨਾਲ ਮਨਾਉਣਾ ਚਾਹੀਦਾ ਹੈ। ਉਹਨਾਂ ਆਖਿਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਦੇ ਲੋਕਾਂ ਨੂੰ ਵੱਡੇ ਐਲਾਨ ਕਰਕੇ ਬਿਜਲੀ , ਪਾਣੀ ਅਤੇ ਕਿਸਾਨੀ ਕਰਜ਼ੇ ਦੇ ਬੋਝ ਤੋਂ ਮੁਕਤ ਕਰਕੇ ਖੁਸ਼ੀਆਂ ਭਰੀ ਦੀਵਾਲੀ ਮਨਾਉਣ ਦਾ ਤੋਹਫ਼ਾ ਦਿੱਤਾ ਹੈ...
ਮੋਗਾ, 3 ਨਵੰਬਰ (ਜਸ਼ਨ): ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਆਪਣੇ ਹਲਕੇ ਦੇ ਲੋਕਾਂ ਨੂੰ ਲਗਾਤਾਰ ਮਿਲ ਕੇ ਉਹਨਾਂ ਦੀਆਂ ਮੁਸ਼ਕਿਲਾਂ ਨੂੰ ਨੋਟ ਕਰਕੇ ਚੰਡੀਗੜ੍ਹ ‘ਚ ਕੈਬਨਿਟ ਮੰਤਰੀਆਂ ਅਤੇ ਆਲ੍ਹਾ ਅਧਿਕਾਰੀਆਂ ਨਾਲ ਮੁਲਾਕਾਤ ਕਰਦੇ ਰਹਿੰਦੇ ਹਨ । ਇਸੇ ਲੜੀ ਤਹਿਤ ਵਿਧਾਇਕ ਨੇ ਕੈਬਨਿਟ ਮੰਤਰੀ ਸ. ਪ੍ਰਗਟ ਸਿੰਘ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਹਲਕੇ ਦੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਚਰਚਾ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਸ. ਪ੍ਰਗਟ ਸਿੰਘ...
ਮੋਗਾ,3 ਨਵੰਬਰ (ਜਸ਼ਨ):‘ਨਈਂ ਉਡਾਨ ਸੋਸ਼ਲ ਐਂਡ ਵੈੱਲਫੇਅਰ ਸੁਸਾਇਟੀ’ ਦੇ ਪ੍ਰਧਾਨ ਨਵੀਨ ਸਿੰਗਲਾਂ ਨੇ ਮੋਗਾ ਵਾਸੀਆਂ ਨੂੰ ਦੀਵਾਲੀ ਦੇ ਸ਼ੁੱਭ ਦਿਹਾੜੇ ’ਤੇ ਮੁਬਾਰਕਾਂ ਦਿੰਦਿਆਂ ਆਖਿਆ ਕਿ ਭਗਵਾਨ ਸ਼੍ਰੀ ਰਾਮ ਚੰਦਰ ਜੀ ਦੇ ਅਯੁਧਿਆ ਵਾਪਸ ਪਰਤਣ ’ਤੇ ਆਮ ਲੋਕਾਂ ਵੱਲੋਂ ਰਵਾਇਤੀ ਢੰਗ ਨਾਲ ਬਾਲੇ ਮਿੱਟੀ ਦੇ ਦੀਵੇ ਅੱਜ ਵੀ ਸਾਨੂੰ ਆਪਣੇ ਪੁਰਾਤਨ ਵਿਰਸੇ ਦੀ ਯਾਦ ਦਿਵਾਉਂਦੇ ਨੇ , ਇਸ ਕਰਕੇ ਸਾਨੂੰ ਰੌਸ਼ਨੀਆਂ ਦੀ ਚਕਾਚੌਂਧ ਦੀ ਬਜਾਏ ਇਸ ਸੰਸਿਤਕ ਤਿਓਹਾਰ ਨੂੰ ਸਾਦਗੀ ਅਤੇ ਭਗਵਾਨ ਰਾਮ...
*ਕੋਈ ਵੀ ਕੰਮ ਜੇ ਲੰਬਿਤ ਪਾਇਆ ਗਿਆ ਸਬੰਧਤ ਕਰਮਚਾਰੀ ਦੀ ਜਵਾਬਦੇਹੀ ਤੈਅ ਹੋਵੇਗੀ: ਪਰਗਟ ਸਿੰਘ ਚੰਡੀਗੜ, 2 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਮੁਹਾਲੀ ਸਥਿਤ ਸਿੱਖਿਆ ਭਵਨ ਵਿਖੇ ਡੀ.ਪੀ.ਈ.(ਕਾਲਜਾਂ) ਮੁੱਖ ਦਫਤਰ ਦੀ ਅਚਨਚੇਤੀ ਚੈਕਿੰਗ ਕੀਤੀ। ਕੈਬਨਿਟ ਮੰਤਰੀ ਨੇ ਮੁੱਖ ਦਫਤਰ ਦੀਆਂ ਬਰਾਂਚਾਂ ਵਿੱਚ ਖੁਦ ਜਾ ਕੇ ਕੰਮ ਬਾਰੇ ਜਾਣਕਾਰੀ ਲਈ ਅਤੇ ਵੱਖ-ਵੱਖ ਸੀਟਾਂ ਉਤੇ ਹੁੰਦੇ ਕੰਮਾਂ ਦੀ ਸਥਿਤੀ ਜਾਣੀ।...
ਮੋਗਾ, 2 ਨਵੰਬਰ (ਜਸ਼ਨ):ਵਿਧਾਇਕ ਡਾ: ਹਰਜੋਤ ਕਮਲ ਦੀ ਰਹਿਨੁਮਾਈ ਹੇਠ ਕੋਆਪਰੇਟਿਵ ਸੁਸਾਇਟੀ ਦੌਲਤਪੁਰਾ ਉੱਚਾ ਅਤੇ ਨੀਵਾਂ ਦੀ ਹੋਈ ਚੋਣ ਦੌਰਾਨ ਸਰਬਸੰਮਤੀ ਨਾਲ ਸੀਨੀਅਰ ਕਾਂਗਰਸੀ ਆਗੂ ਗੁਰਜੰਟ ਸਿੰਘ ਮਾਨ ਨੂੰ ਪ੍ਰਧਾਨ ਚੁਣ ਲਿਆ ਗਿਆ। ਇਸ ਮੌਕੇ ਜੁਗਰਾਜ ਸਿੰਘ ਅਤੇ ਕੇਵਲ ਸਿੰਘ ਨੂੰ ਮੀਤ ਪ੍ਰਧਾਨ ਵਜੋਂ ਚੁਣਿਆ ਗਿਆ। ਇਸ ਮੌਕੇ ਪਾਲ ਸਿੰਘ,ਮਲਕੀਤ ਸਿੰਘ, ਮਹਿੰਦਰ ਸਿੰਘ, ਮਲਕੀਤ ਸਿੰਘ, ਗੁਰਦੀਪ ਕੌਰ, ਸੁਖਵਿੰਦਰ ਕੌਰ, ਕੇਵਲ ਸਿੰਘ ਅਤੇ ਗੁਰਮੀਤ ਸਿੰਘ ਆਦਿ ਨੂੰ ਸੁਸਾਇਟੀ ਦੇ...
ਮੋਗਾ, 2 ਨਵੰਬਰ (ਜਸ਼ਨ): ਆਮ ਆਦਮੀ ਪਾਰਟੀ ਜਿਲ੍ਹਾ ਮੋਗਾ ਵੱਲੋਂ ਜਿਲ੍ਹਾ ਪ੍ਰਧਾਨ ਹਰਮਨਜੀਤ ਸਿੰਘ ਦਿਦਾਰੇਵਾਲਾ ਦੀ ਅਗਵਾਈ ਵਿੱਚ ਮੋਗਾ ਵਿੱਖੇ ਵਿਸ਼ੇਸ਼ ਪ੍ਰੈਸ ਕਾਨਫਰੰਸ ਕਰਦੇ ਹੋਏ ਉਹਨਾਂ ਦਸਿਆ ਕਿ ਕਾਂਗਰਸ ਨੇ ਆਵਦੇ ਕਾਰਜਕਾਲ ਵਿੱਚ ਕੀਤੇ ਵਾਅਦੇ ਘਰ ਘਰ ਨੌਕਰੀ ਜਾਂ 2500 ਰੂ ਬੇਰੋਜਗਾਰੀ ਭਤਾ ਵਰਗੇ ਵਾਦੇ ਪੂਰੇ ਨਹੀਂ ਕੀਤੇ ਗਏ। ਉਹਨਾਂ ਕਿਹਾ ਕਿ ਬਾਹਰੀ ਰਾਜਾਂ ਦੇ ਉਮੀਦਵਾਰਾਂ ਨੂੰ ਰੋਕਣ ਲਈ ਪੰਜਾਬ ਦੇ ਸਾਰੇ ਵਰਗਾਂ ਦੇ ਉਮੀਦਵਾਰਾਂ ਨੂੰ ਪੰਜਾਬ ਡੋਮੀਸਾਇਲ ਦੇ ਵਾਧੂ...