ਮੋਗਾ, 31 ਅਕਤੂਬਰ (ਜਸ਼ਨ):ਪ੍ਰਜਾਪਤ ਨੌਜਵਾਨ ਸਭਾ ਦੇ ਚੇਅਰਮੈਨ ਅਜੀਤ ਵਰਮਾ ਐਡਵੋਕੇਟ ਨੇ ਪ੍ਰੈੱਸ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਭਾਰਤ ਦੇਸ਼ ਵਿੱਚ ਦੀਵਾਲੀ ਦੇ ਤਿਉਹਾਰ ਮੌਕੇ ਮਿੱਟੀ ਦੇ ਦੀਵੇ ਸਰੋਂ ਦੇ ਤੇਲ ਨਾਲ ਜਗਾਉਣ ਦੀ ਪਰੰਪਰਾ ਪੁਰਾਤਨ ਕਾਲ ਤੋਂ ਹੀ ਚੱਲੀ ਆ ਰਹੀ ਹੈ l ਧਾਰਮਿਕ ਪੱਖ ਅਨੁਸਾਰ ਸ੍ਰੀ ਰਾਮ ਚੰਦਰ ਜੀ 14 ਸਾਲ ਦਾ ਵਨਵਾਸ ਕੱਟ ਕੇ ਇਸ ਦਿਨ ਅਯੁੱਧਿਆ ਵਾਪਸ ਆਏ ਸਨ ਅਤੇ ਉਨ੍ਹਾਂ ਦੀ ਵਾਪਸੀ ਦੀ ਖੁਸ਼ੀ ਵਿਚ ਸਮੂਹ ਪਰਜਾ ਵਲੋਂ ਦੀਪਕ ਜਗਾਏ ਗਏ ਸਨ ਅਤੇ...
News
ਮੋਗਾ, 30 ਅਕਤੂਬਰ (ਜਸ਼ਨ): ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ’ਤੇ ਅਤੇ ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ (ਸ਼ਹਿਰੀ) ਪ੍ਰੇਮ ਚੰਦ ਚੱਕੀ ਵਾਲਿਆਂ ਨੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀਆਂ ਗਤੀਵਿਧੀਆਂ ਸੁਚੱਜੇ ਢੰਗ ਨਾਲ ਚਲਾਉਣ ਅਤੇ ਪਾਰਟੀ ਦੀ ਮਜਬੂਤੀ ਲਈ ਨਿੱਠ ਕੇ ਕੰਮ ਕਰ ਰਹੇ ਉੱਘੇ ਕਾਰੋਬਾਰੀ ਅਤੇ ਕੌਂਸਲਰ ਗੌਰਵ ਗੁੱਡੂ ਗੁਪਤਾ ਨੂੰ ਜ਼ਿਲ੍ਹਾ ਮੋਗਾ ਤੋਂ ਖਜਾਨਚੀ ਨਿਯੁਕਤ ਕੀਤਾ ਗਿਆ ਹੈ। ਅੱਜ ਪ੍ਰੇਮ ਚੰਦ ਚੱਕੀ...
*ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਗੌਤਮ ਸਿੰਗਲ ਨੇ ਕੀਤੀ ਵਿਸ਼ੇਸ਼ ਤੌਰ ਤੇ ਸ਼ਿਰਕਤ ਮੋਗਾ, 30 ਅਕਤੂਬਰ (ਜਸ਼ਨ) ਕੇਂਦਰੀ ਵਿਜੀਲੈਂਸ ਕਮਿਸ਼ਨ ਨਵੀਂ ਦਿੱਲੀ ਦੀਆਂ ਹਦਾਇਤਾਂ ਤਹਿਤ ਮੁੱਖ ਡਾਇਰੈਕਟਰ, ਵਿਜੀਲੈਂਸ ਬਿਊਰੋ, ਪੰਜਾਬ ਐਸ.ਏ.ਐਸ ਨਗਰ ਸ਼੍ਰੀ ਸਿਧਾਰਥ ਚਟੋਪਾਧਿਆ (ਆਈ.ਪੀ.ਐਸ) ਅਤੇ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ, ਫਿਰੋਜ਼ਪੁਰ ਸ੍ਰੀ ਗੌਤਮ ਸਿੰਗਲ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਜੀਲੈਂਸ ਬਿਊਰੋ ਯੂਨਿਟ ਮੋਗਾ...
ਟੋਰਾਟੋ,29 ਅਕਤੂਬਰ (ਬਲਜਿੰਦਰ ਸੇਖਾ ) ਆਪਣੀ ਕਨੇਡਾ ਦੀ ਨਿਜੀ ਯਾਤਰਾ ਦੌਰਾਨ ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਦੇ ਚੇਅਰਮੈਨ ਸ. ਦਵਿੰਦਰਪਾਲ ਸਿੰਘ ਅਤੇ ਜਨਰਲ ਸੈਕਟਰੀ ਮੈਡਮ ਪਰਮਜੀਤ ਕੌਰ ਨੂੰ ਇੱਕ ਅਣਮੁੱਲਾ ਮੌਕਾ ਮਿਲਿਆ, ਜਿਸ ਦੀ ਲੰਮੇ ਸਮੇਂ ਤੋਂ ਤਾਂਘ ਸੀ। ਦਸਮ ਪਿਤਾ ਦੀ ਅਦੁੱਤੀ ਨਿਸ਼ਾਨੀ ' ਗੰਗਾ ਸਾਗਰ ' ਦੇ ਖੁੱਲੇ ਦਰਸ਼ਨ ਦੀਦਾਰੇ ਕਰਨ ਦਾ ਮੌਕਾ ਮਿਲਿਆ ਅਤੇ ਰਾਏ ਅਜ਼ੀਜ਼ ਉੱਲਾ ਖ਼ਾਨ ਸਾਬਕਾ ਮੈਂਬਰ ਪਾਰਲੀਮੈਂਟ ਨਾਲ ਲੰਮੀ ਮੁਲਾਕਾਤ ਕਰਨ ਦਾ ਸੁਭਾਗ ਪ੍ਰਾਪਤ ਵੀ...
*ਵਿਧਾਇਕ ਡਾ: ਹਰਜੋਤ ਕਮਲ ਨੇ ਨਵ ਨਿਯੁਕਤ ਚੇਅਰਮੈਨ ਅਤੇ ਵੱਖ ਵੱਖ ਜ਼ੋਨਾਂ ਦੇ ਡਾਇਰੈਕਟਰਾਂ ਨੂੰ ਕੀਤਾ ਸਨਮਾਨਿਤ ਮੋਗਾ, 30 ਅਕਤੂਬਰ (ਜਸ਼ਨ): ਪਿਛਲੇ ਦਿਨੀਂ ‘ਦੀ ਮੋਗਾ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਮੋਗਾ’ ਦੇ ਨੌਂ ਜ਼ੋਨਾਂ ਦੀ ਚੋਣ ਉਪਰੰਤ ਬੈਂਕ ਦੇ ਬੋਰਡ ਆਫ਼ ਡਾਇਰੈਕਟਰ ਵੱਲੋਂ ਅਜੀਤਵਾਲ ਜ਼ੋਨ ਤੋਂ ਡਾਇਰੈਕਟਰ ਚੁਣੇ ਗਏ ਰਾਕੇਸ਼ ਕੁਮਾਰ ਚਾਵਲਾ ਕਿੱਟਾ ਨੂੰ ਕੋਆਪਰੇਟਿਵ ਸੁਸਾਇਟੀ ਮੋਗਾ ਦਾ ਚੇਅਰਮੈਨ ਚੁਣ ਲਿਆ ਗਿਆ ਹੈ। ਸਰਬਸਮੰਤੀ ਨਾਲ ਹੋਈ ਚੋਣ...
ਮੋਗਾ, 29 ਅਕਤੂਬਰ (ਜਸ਼ਨ): ਅੱਜ ਪੰਜਾਬ ਦੇ ਮੁੱਖ ਚੋਣ ਅਫਸਰ ਸ਼੍ਰੀ ਐੱਸ ਕਰੁਣਾ ਰਾਜੂ ਨੇ 2022 ਦੀਆਂ ਵਿਧਾਨਸਭਾ ਚੋਣਾਂ ਦੀ ਤਿਆਰੀ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੋਗਾ, ਫਿਰੋਜ਼ਪੁਰ ਅਤੇ ਫਰੀਦਕੋਟ ਦੇ ਡਿਪਟੀ ਕਮਿਸ਼ਨਰਾਂ ਅਤੇ ਚੋਣ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਮੁੱਖ ਚੋਣ ਅਫਸਰ ਸ਼੍ਰੀ ਐੱਸ ਕਰੁਣਾ ਰਾਜੂ ਨੇ ਦੱਸਿਆ ਕਿ ਅੱਜ ਦੀ ਇਸ ਰੀਵਿਊ ਮੀਟਿੰਗ ਵਿਚ ਤਿੰਨਾਂ ਜ਼ਿਲ੍ਹਿਆਂ ਨਾਲ ਸਬੰਧਤ ਵਿਧਾਨ ਸਭਾ ਹਲਕਿਆਂ ਦੇ...
ਮੋਗਾ, 28 ਅਕਤੂਬਰ(ਜਸ਼ਨ): ਪ੍ਰਦੂਸ਼ਣ ਮੁਕਤ ਵਾਤਾਵਰਨ ਦੀ ਸਿਰਜਣਾ ਲਈ ਪੰਜਾਬ ਸਰਕਾਰ ਵੱਲੋਂ ਈ ਰਿਕਸ਼ਾ ਪ੍ਰਣਾਲੀ ਨੂੰ ਉਤਸ਼ਾਹਿਤ ਕਰਨ ਲਈ ਲਾਗੂ ਕੀਤੀਆਂ ਯੋਜਨਾਵਾਂ ਸਦਕਾ ਜਿੱਥੇ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਮਿਲਿਆ ਹੈ ਉੱਥੇ ਵਾਤਾਵਰਨ ਦੇ ਮਿਆਰ ਵਿਚ ਵੀ ਸੁਧਾਰ ਦਿਖਾਈ ਦੇਣ ਲੱਗਾ ਹੈ । ਈ ਰਿਕਸ਼ਾ ਯੂਨੀਅਨ ਦੇ ਨਵੇਂ ਬਣੇ ਪ੍ਰਧਾਨ ਜਸਵਿੰਦਰ ਸਿੰਘ ਨੂੰ ਸਨਮਾਨਿਤ ਕਰਦਿਆਂ ਵਿਧਾਇਕ ਡਾ: ਹਰਜੋਤ ਕਮਲ ਨੇ ਆਖਿਆ ਕਿ ਈ ਰਿਕਸ਼ਾ ਆਰੰਭ ਹੋਣ ਨਾਲ ਲਾਗਲੇ ਪਿੰਡਾਂ ਤੋਂ ਸ਼ਹਿਰ ਖਰੀਦੋ ਫਰੋਖਤ...
ਮੋਗਾ, 28 ਅਕਤੂਬਰ (ਜਸ਼ਨ): ਲੋਕਾਂ ਨੂੰ ਪ੍ਰਸ਼ਾਸ਼ਨਿਕ ਸੇਵਾਵਾਂ ਪਹਿਲ ਦੇ ਅਧਾਰ ਉੱਤੇ ਮੁਹਈਆ ਕਰਾਉਣ ਲਈ ਪੰਜਾਬ ਸਰਕਾਰ ਨੇ ਹੁਣ ‘ਮਿਸ਼ਨ ਮੋਡ‘ ਉੱਤੇ ਕੰਮ ਕਰਨ ਦਾ ਫੈਸਲਾ ਲਿਆ ਹੈ, ਜਿਸ ਤਹਿਤ ਆਮ ਲੋਕਾਂ ਵੱਲੋਂ ਦਿੱਤੀਆਂ ਗਈਆਂ ਵੱਖ-ਵੱਖ ਅਰਜ਼ੀਆਂ ਨੂੰ ਨਿਪਟਾਉਣ ਲਈ ਵਿਸ਼ੇਸ਼ ਸੁਵਿਧਾ ਕੈਂਪ ਮੋਗਾ ਦੀ ਸਰਕਾਰੀ ਆਈ.ਟੀ.ਆਈ. ਵਿਖੇ ਐੱਸ ਡੀ ਐੱਮ ਸਤਵੰਤ ਸਿੰਘ ਦੀ ਅਗਵਾਈ ਵਿਚ ਲਗਾਇਆ ਗਿਆ। ਸੁਵਿਧਾ ਕੈਂਪ ਦੌਰਾਨ ਵਿਧਾਇਕ ਡਾ: ਹਰਜੋਤ ਕਮਲ ਦੀ ਪਤਨੀ ਡਾ: ਰਜਿੰਦਰ ਨੇ ਮੁੱਖ ਮਹਿਮਾਨ...
ਮੋਗਾ, 28 ਅਕਤੂਬਰ (ਜਸ਼ਨ): ਚੇਅਰਮੈਨ ਅਜੀਤ ਵਰਮਾ ਐਡਵੋਕੇਟ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਡਾ: ਹਰਜੋਤ ਕਮਲ ਵਿਧਾਇਕ ਪੜ੍ਹੇ ਲਿਖੇ, ਹਰਮਨ ਪਿਆਰੇ ਅਤੇ ਸ਼ਾਂਤ ਸੁਭਾਅ ਦੇ ਇਨਸਾਨ ਹਨ l ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਮੋਗਾ ਸ਼ਹਿਰ ਦਾ ਵੱਧ ਚੜ੍ਹ ਕੇ ਵਿਕਾਸ ਕੀਤਾ ਹੈ l ਅਜੀਤ ਵਰਮਾ ਐਡਵੋਕੇਟ ਨੇ ਦੱਸਿਆ ਕਿ ਡਾਕਟਰ ਸਾਹਿਬ ਵੱਲੋਂ ਆਪਣੇ ਕਾਰਜਕਾਲ ਦੌਰਾਨ ਬਿਨਾਂ ਕਿਸੇ ਭੇਦ ਭਾਵ ਅਤੇ ਪਾਰਟੀ ਬਾਜ਼ੀ ਤੋਂ ਉਪਰ ਉੱਠ ਕੇ ਮੋਗਾ ਸ਼ਹਿਰ ਦਾ ਵਿਕਾਸ ਕੀਤਾ ਗਿਆ l...
मोगा , 28 अक्तूबर (जश्न) भाजपा व्यापार प्रकोष्ठ जिला मोगा की एक विशेष बैठक भाजपा कार्यालय में श्री विनय शर्मा ( जिलाध्यक्ष) एवं श्री देव प्रिय त्यागी (प्रदेश कार्यकारिणी सदस्य) पंजाब भाजपा व्यापार प्रकोष्ठ की अध्यक्षता में सम्पन्न हुई, जिसमे संजीव अग्रवाल ( जिला संयोजक) ने सभी नव निर्वाचित सदस्यों विकास कपूर, राजिंदर गाबा, विशाल अग्रवाल, एडवोकेट गोपाल बंसल, रोहित गोयल, सुशील...